Breaking News
Home / ਕੈਨੇਡਾ / Front (page 247)

Front

ਵਿਰੋਧੀ ਧਿਰਾਂ ਦੇ 14 ਸੰਸਦ ਮੈਂਬਰਾਂ ਨੂੰ ਪੂਰੇ ਸੈਸ਼ਨ ਲਈ ਸੰਸਦ ਤੋਂ ਕੀਤਾ ਗਿਆ ਮੁਅੱਤਲ

ਲੋਕ ਸਭਾ ’ਚ ਵਿਰੋਧੀ ਧਿਰਾਂ ਨੇ ਮੰਗਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਦ ਰੁੱਤ ਸੈਸ਼ਨ ਦੇ 9ਵੇਂ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਪਾਰਟੀਆਂ ਵੱਲੋਂ ਸੰਸਦ ਭਵਨ ਦੀ ਸੁਰੱਖਿਆ ’ਚ ਲੱਗੇ ਸੰਨ ਦੇ ਮਾਮਲੇ ’ਚ ਹੰਗਾਮਾ ਕੀਤਾ ਗਿਆ, ਜਿਸ ਦੇ ਚਲਦਿਆਂ ਵਿਰੋਧੀ ਧਿਰਾਂ ਦੇ …

Read More »

ਪੰਜਾਬ ’ਚ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਤੋਂ ਭੜਕੀਆਂ ਕਿਸਾਨ ਜਥੇਬੰਦੀਆਂ

ਪਾਤੜਾਂ-ਖਨੌਰੀ ਟੋਲ ਪਲਾਜ਼ੇ ਕਿਸਾਨ ਜਥੇਬੰਦੀਆਂ ਨੇ ਕੀਤੇ ਫਰੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ’ਚ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਭੜਕ ਉਠੀਆਂ ਹਨ। ਜਿਸ ਦੇ ਚਲਦਿਆਂ ਕਿਸਾਨਾਂ ਨੇ ਅੱਜ ਵੀਰਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਅਤੇ ਸੰਗਰੂਰ ਜ਼ਿਲ੍ਹੇ ਖਨੌਰੀ ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਦਿੱਤਾ। ਕਿਰਤੀ ਕਿਸਾਨ …

Read More »

ਪ੍ਰਸਾਰਣ ਦੇ ਖੇਤਰ ਵਿਚ ਕਾਮਯਾਬੀ ਵਾਸਤੇ ਜਾਣਕਾਰੀ ਜ਼ਰੂਰੀ: ਭੁਪਿੰਦਰ ਸਿੰਘ ਮਲਿਕ

ਪੰਜਾਬ ਕਲਾ ਭਵਨ ਵਿਖੇ ਹੋਇਆ ਰੂਬਰੂ ਸਮਾਗਮ  ਚੰਡੀਗੜ੍ਹ: ਥਿਏਟਰ ਫ਼ਾਰ ਥਿਏਟਰ (ਟੀ. ਐਫ਼. ਟੀ) ਵੱਲੋਂ ਕਰਵਾਏ ਜਾ ਰਹੇ 18ਵੇਂ ਥਿਏਟਰ ਫ਼ੈਸਟੀਵਲ ਵਿਚ ਪ੍ਰਸਾਰਣ ਖੇਤਰ  ਦੇ ਚਰਚਿਤ ਚਿਹਰੇ ਭੁਪਿੰਦਰ ਸਿੰਘ ਮਲਿਕ ਨਾਲ ਰੂਬਰੂ ਪ੍ਰੋਗਰਾਮ ਰੱਖਿਆ ਗਿਆ ਜਿਸ ਵਿਚ ਗ਼ੈਰ ਰਸਮੀ ਗੱਲਬਾਤ ਦੌਰਾਨ ਉਹਨਾਂ ਰਾਜੇਸ਼ ਅੱਤਰੇ ਦੇ ਵੱਖ ਵੱਖ ਸੁਆਲਾਂ ਦਾ ਜੁਆਬ …

Read More »

ਸੰਸਦ ਭਵਨ ਸੁਰੱਖਿਆ ਮਾਮਲੇ ’ਚ ਲੋਕ ਸਭਾ ਸਕੱਤਰੇਤ ਨੇ 8 ਮੁਲਾਜ਼ਮ ਕੀਤੇ ਸਸਪੈਂਡ

ਆਰੋਪੀਆਂ ਨੇ ਸੰਸਦ ਭਵਨ ’ਚ ਦਾਖਲ ਹੋਣ ਦੀ ਡੇਢ ਸਾਲ ਪਹਿਲਾਂ ਬਣਾਈ ਸੀ ਯੋਜਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ਦੀ ਸੁਰੱਖਿਆ ’ਚ ਲੰਘੇ ਕੱਲ੍ਹ ਲੱਗੀ ਸੰਨ ਦੇ ਮਾਮਲੇ ’ਚ ਲੋਕ ਸਭਾ ਸਕੱਤਰੇਤ ਨੇ ਸਖਤ ਕਦਮ ਚੁੱਕਦਿਆਂ ਇਥੋਂ ਦੇ 8 ਸੁਰੱਖਿਆ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਸਸਪੈਂਡ ਕੀਤੇ ਗਏ …

Read More »

ਤਿ੍ਰਣਮੂਲ ਕਾਂਗਰਸ ਦੇ ਸਾਂਸਦ ਡੇਰੇਕ ਓਬ੍ਰਾਈਨ ਨੂੰ ਰਾਜਸਭਾ ਤੋਂ ਕੀਤਾ ਗਿਆ ਮੁਅੱਤਲ

ਲੋਕ ਸਭਾ ’ਚ ਵਿਰੋਧੀ ਧਿਰਾਂ ਨੇ ਮੰਗਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਸਤੀਫ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਦ ਰੁੱਤ ਸੈਸ਼ਨ ਦੇ 9ਵੇਂ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਪਾਰਟੀਆਂ ਵੱਲੋਂ ਸੰਸਦ ਭਵਨ ਦੀ ਸੁਰੱਖਿਆ ’ਚ ਲੱਗੇ ਸੰਨ ਦੇ ਮਾਮਲੇ ’ਚ ਹੰਗਾਮਾ ਕੀਤਾ ਗਿਆ। ਰਾਜਸਭਾ ’ਚ ਵਿਰੋਧ ਕਰਦੇ ਹੋਏ ਤਿ੍ਰਣਮੂਲ …

Read More »

ਸੰਸਦ ਭਵਨ ’ਤੇ ਹੋਏ ਹਮਲੇ ਦੀ 22ਵੀਂ ਬਰਸੀ ਮੌਕੇ ਸੁਰੱਖਿਆ ’ਚ ਫਿਰ ਤੋਂ ਲੱਗੀ ਸੰਨ

ਵਿਜੀਟਰ ਗੈਲਰੀ ’ਚੋਂ ਦੋ ਵਿਅਕਤੀਆਂ ਨੇ ਲੋਕ ਸਭਾ ’ਚ ਮਾਰੀ ਛਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਪਾਸੇ ਜਿੱਥੇ ਦੇਸ਼ ਭਰ ’ਚ ਸੰਸਦ ਭਵਨ ’ਤੇ ਹੋਏ ਹਮਲੇ ਦੀ 22ਵੀਂ ਬਰਸੀ ਮਨਾਈ ਜਾ ਰਹੀ ਸੀ, ਉਥੇ ਹੀ ਅੱਜ ਸੰਸਦ ਭਵਨ ਦੀ ਸੁਰੱਖਿਆ ’ਚ ਇਕ ਵਾਰ ਫਿਰ ਤੋਂ ਸੰਨ੍ਹ ਲੱਗ ਗਈ ਅਤੇ ਦੋ …

Read More »

ਮੱਧ ਪ੍ਰਦੇਸ਼ ਦੇ ਮੋਹਨ ਯਾਦਵ ਅਤੇ ਛੱਤੀਸਗੜ੍ਹ ਦੇ ਵਿਸ਼ਣੁਦੇਵ ਸਾਏ ਬਣੇ ਮੁੱਖ ਮੰਤਰੀ

ਸਹੁੰ ਚੁੱਕ ਸਮਾਗਮਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਢਾ ਹੋਏ ਸ਼ਾਮਲ ਭੋਪਾਲ/ਬਿਊਰੋ ਨਿਊਜ਼ : ਭਾਜਪਾ ਆਗੂ ਮੋਹਨ ਯਾਦਵ ਨੇ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ। ਜਦਕਿ ਜਗਦੀਸ਼ ਦੇਵੜਾ ਅਤੇ ਰਾਜੇਂਦਰ ਸ਼ੁਕਲਾ ਨੇ ਸੂਬੇ ਦੇ …

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ’ਚ ਅੱਜ ਕਾਂਗਰਸ ਪਾਰਟੀ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਆਤਮ ਨਗਰ ਤੋਂ ਪਾਰਟੀ ਦੇ ਹਲਕਾ ਇੰਚਾਰਜ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਰੋਪੜ ਦੇ ਸਰਕਾਰੀ ਸਕੂਲ ਦਾ ਅਚਾਨਕ ਕੀਤਾ ਦੌਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਰੋਪੜ ਦੇ ਸਰਕਾਰੀ ਸਕੂਲ ਦਾ ਅਚਾਨਕ ਕੀਤਾ ਦੌਰਾ ਸਕੂਲ ਦੇ ਬੱਚਿਆਂ ਨਾਲ ਕੀਤੀ ਮੁਲਾਕਾਤ, ਜਲਦੀ ਹੀ ਸਕੂਲ ਬੱਸਾਂ ਦੇਣ ਦਾ ਕੀਤਾ ਵਾਅਦਾ ਰੋਪੜ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਹੀ ਰੋਪੜ ਜ਼ਿਲ੍ਹੇ ਪਿੰਡ ਸੁਖੋ ਮਾਜਰਾ ਦੇ ਸਰਕਾਰੀ ਸਕੂਲ ਵਿਖੇ ਪਹੁੰਚੇ, ਜਿੱਥੇ …

Read More »

ਸੰਸਦ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ,ਦਰਸ਼ਕ ਗੈਲਰੀ ਚੋ ਦੋ ਨੌਜਵਾਨਾਂ ਨੇ ਮਾਰੀ ਛਾਲ

ਸੰਸਦ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ,ਦਰਸ਼ਕ ਗੈਲਰੀ ਚੋ ਦੋ ਨੌਜਵਾਨਾਂ ਨੇ ਮਾਰੀ ਛਾਲ ਨਵੀ ਦਿੱਲੀ / ਬਿਊਰੋ ਨੀਊਜ਼ ਸੰਸਦ ਦੀ ਸੁਰੱਖਿਆ ‘ਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਸੰਸਦ ਦੀ ਕਾਰਵਾਈ ਦੌਰਾਨ ਇੱਕ ਅਣਪਛਾਤੇ ਵਿਅਕਤੀ ਦਰਸ਼ਕ ਗੈਲਰੀ ਵਿੱਚੋਂ ਛਾਲ ਮਾਰ ਕੇ ਸਦਨ ਵਿੱਚ ਦਾਖਲ ਹੋ ਗਏ। ਜਿਉਂ ਹੀ …

Read More »