ਅਸ਼ੋਕ ਗਹਿਲੋਤ ਨੇ ਸਰਦਾਰਪੁਰਾ ’ਚ ਅਤੇ ਵਸੁੰਧਰਾ ਰਾਜੇ ਨੇ ਝਾਲਵਾੜਾ ’ਚ ਪਾਈ ਵੋਟ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਵਿਧਾਨ ਸਭਾ ਦੀਆਂ 199 ਸੀਟਾਂ ਲਈ ਵੋਟਿੰਗ ਖਬਰ ਲਿਖੇ ਜਾਣ ਤੱਕ ਜਾਰੀ ਸੀ। ਮੁੱਖ ਚੋਣ ਅਧਿਕਾਰੀ ਰਾਜਸਥਾਨ ਅਨੁਸਾਰ ਦੁਪਹਿਰ 3 ਵਜੇ ਤੱਕ ਸੂਬੇ ’ਚ 55.63 ਫੀਸਦੀ ਵੋਟਿੰਗ ਹੋ ਚੁੱਕੀ ਸੀ। ਰਾਜਸਥਾਨ ਦੇ ਮੁੱਖ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੂਗਰਕੇਨ ਕੰਟਰੋਲ ਬੋਰਡ ਨਾਲ ਕੀਤੀ ਮੀਟਿੰਗ
ਕਿਹਾ : ਸਰਕਾਰ ਜਲਦੀ ਹੀ ਵਧਾ ਸਕਦੀ ਹੈ ਗੰਨੇ ਦਾ ਭਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ੂਗਰਕੇਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਲੰਘੇ ਦਿਨੀਂ ਕਿਸਾਨਾਂ ਨੂੰ ਗੰਨੇ ਦਾ ਭਾਅ ਵਧਾਉਣ ਦੇ ਦਿੱਤੇ ਭਰੋਸੇ ਮਗਰੋਂ ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਸੱਦੀ ਗਈ …
Read More »ਰਾਹੁਲ ਗਾਂਧੀ ਖਿਲਾਫ਼ ਚੋਣ ਕਮਿਸ਼ਨ ਕੋਲ ਪਹੁੰਚੀ ਭਾਜਪਾ
ਕਿਹਾ : ਰਾਜਸਥਾਨ ’ਚ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਦਿੱਤਾ ਫਰੀ ਸਕੀਮਾਂ ਦਾ ਭਰੋਸਾ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਐਲਾਨਾਂ ਦੇ ਨਾਮ ’ਤੇ ਵੋਟ ਦੇਣ ਦੀ ਰਾਹੁਲ ਗਾਂਧੀ ਵੱਲੋਂ ਕੀਤੀ ਗਈ ਅਪੀਲ ’ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਨੇ ਰਾਹੁਲ ਗਾਂਧੀ ਦੀ ਅਪੀਲ …
Read More »ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਮਾਮਲੇ ’ਚ ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ
‘ਆਪ’ ਸਰਕਾਰ ਨੇ ਐਸ ਪੀ (ਅਪ੍ਰੇਸ਼ਨ) ਗੁਰਬਿੰਦਰ ਸਿੰਘ ਨੂੰ ਕੀਤਾ ਸਸਪੈਂਡ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਜਨਵਰੀ 2022 ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਤਤਕਾਲੀਨ ਐਸ ਪੀ (ਅਪ੍ਰੇਸ਼ਨ) ਗੁਰਬਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪੰਜਾਬ ਸਰਕਾਰ ਨੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਫਾਈਟਰ ਜਹਾਜ਼ ’ਚ ਭਰੀ ਉਡਾਣ
ਕਿਹਾ : ਦੇਸ਼ ਦੀ ਸਵਦੇਸ਼ੀ ਸਮਰੱਥਾ ’ਤੇ ਭਰੋਸਾ ਹੋਰ ਵਧਿਆ ਬੇਂਗਲੁਰੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਨੀਵਾਰ 25 ਨਵੰਬਰ ਨੂੰ ਤੇਜਸ ਫਾਈਟਰ ਜਹਾਜ਼ ਉਡਾਇਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਬੇਂਗਲੁਰੂ ਦੇ ਯੇਲਹੰਕਾ ਏਅਰ ਬੇਸ ’ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸਵਦੇਸ਼ੀ ਲੜਾਕੂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂ ਪਾਕਿਸਤਾਨ ਪੁੱਜੇ
ਪਾਕਿਸਤਾਨ ਪਹੁੰਚਣ ’ਤੇ ਭਾਰਤੀ ਜਥੇ ਦਾ ਕੀਤਾ ਗਿਆ ਭਰਵਾਂ ਸਵਾਗਤ ਅਟਾਰੀ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਅੰਮਿ੍ਰਤਸਰ ਤੋਂ ਰਵਾਨਾ ਹੋਏ ਸਿੱਖ ਸ਼ਰਧਾਲੂਆਂ ਦਾ ਜਥੇ ਦਾ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਣ ’ਤੇ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ …
Read More »ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਦੀਆਂ ਦਰਾਂ ’ਚ ਹੋਰ ਵਾਧਾ
ਹੁਣ ਕਾਰ ਵਾਲਿਆਂ ਨੂੰ 165 ਰੁਪਏ ਦੀ ਥਾਂ ਦੇਣੇ ਪੈਣਗੇ 215 ਰੁਪਏ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾਂ ਦੀਆਂ ਦਰਾਂ 4 ਮਹੀਨਿਆਂ ਬਾਅਦ ਨੈਸ਼ਨਲ ਹਾਈਵੇ ਅਥਾਰਟੀ ਨੇ ਇਕ ਵਾਰ ਫਿਰ ਤੋਂ ਵਧਾ ਦਿੱਤੀਆਂ ਹਨ। ਲੰਘੀ ਦੇਰ ਰਾਤ ਤੋਂ ਇਨ੍ਹਾਂ ਦਰਾਂ ਵਿਚ 30 ਪ੍ਰਤੀਸ਼ਤ ਦਾ ਵਾਧਾ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਲਤਾਨਪੁਰ ਲੋਧੀ ਦੀ ਘਟਨਾ ’ਤੇ ਪ੍ਰਗਟਾਈ ਚਿੰਤਾ
ਐਸਜੀਪੀਸੀ ਨੂੰ ਜਾਂਚ ਕਰਨ ਦੇ ਦਿੱਤੇ ਹੁਕਮ, ਇਕ ਹਫ਼ਤੇ ’ਚ ਰਿਪੋਰਟ ਸੌਂਪਣ ਲਈ ਕਿਹਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ’ਚ ਹੋਏ ਟਕਰਾਅ ’ਤੇ ਸ੍ਰੀ ਅਕਾਲ ਤਖਤ …
Read More »ਪੰਜਾਬ ’ਚ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਤਿਆਰੀ ’ਚ ਮਾਨ ਸਰਕਾਰ
ਪੰਜਾਬ ’ਚ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਤਿਆਰੀ ’ਚ ਮਾਨ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲ ਕੀਤਾ ਜਾ ਸਕਦਾ ਹੈ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਮਹਿਲਾਵਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਤੋਹਫ਼ਾ ਦੇਣ ਦੀ ਤਿਆਰੀ ’ਚ …
Read More »‘ਆਪ’ ਆਗੂ ਸੰਜੇ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧੀ
‘ਆਪ’ ਆਗੂ ਸੰਜੇ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧੀ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤਿੰਦਰ ਜੈਨ ਦੀ ਅੰਤਿ੍ਰਮ ਜ਼ਮਾਨਤ ’ਚ ਵੀ ਹੋਇਆ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਜੁਡੀਸ਼ੀਅਲ ਕਸਟਡੀ ਖਤਮ ਹੋਣ ਤੋਂ ਬਾਅਦ …
Read More »