ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਜਲੰਧਰ ਹਾਈਵੇ ਤੋਂ ਚੁੱਕਿਆ ਧਰਨਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਗੰਨੇ ਦਾ ਰੇਟ ਵਧਾਉਣ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਨਾਲ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਜਲੰਧਰ ਵਿਖੇ ਨੈਸ਼ਨਲ ਹਾਈਵੇ ’ਤੇ ਲਗਾਇਆ …
Read More »ਮਾਣਯੋਗ ਸੁਪਰੀਮ ਕੋਰਟ ਨੇ ਸੂਬਿਆਂ ਦੇ ਰਾਜਪਾਲਾਂ ਨੂੰ ਲਗਾਈ ਫਟਕਾਰ
ਮਾਣਯੋਗ ਸੁਪਰੀਮ ਕੋਰਟ ਨੇ ਸੂਬਿਆਂ ਦੇ ਰਾਜਪਾਲਾਂ ਨੂੰ ਲਗਾਈ ਫਟਕਾਰ ਕਿਹਾ : ਰਾਜਪਾਲ ਵਿਧਾਨ ਸਭਾ ਵੱਲੋ ਪਾਸ ਕੀਤੇ ਬਿਲਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸੂਬਿਆਂ ਦੇ ਰਾਜਪਾਲਾਂ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ …
Read More »ਭਾਰਤ ਦੇ 8 ਸਾਬਕਾ ਸਮੁੰਦਰੀ ਫੌਜੀ ਅਫਸਰਾਂ ਦੀ ਅਰਜੀ ਕਤਰ ਅਦਾਲਤ ਨੇ ਕੀਤੀ ਮਨਜ਼ੂਰ
ਭਾਰਤ ਦੇ 8 ਸਾਬਕਾ ਸਮੁੰਦਰੀ ਫੌਜੀ ਅਫਸਰਾਂ ਦੀ ਅਰਜੀ ਕਤਰ ਅਦਾਲਤ ਨੇ ਕੀਤੀ ਮਨਜ਼ੂਰ ਮੌਤ ਦੀ ਸ਼ਜਾ ਖਿਲਾਫ ਜਲਦੀ ਸੁਣਵਾਈ ਹੋਵੇਗੀ ਸ਼ੁਰੂ ਕਤਰ/ਬਿਊਰੋ ਨਿਊਜ਼ : ਭਾਰਤ ਦੇ 8 ਸਾਬਕਾ ਸਮੁੰਦਰੀ ਫੌਜੀਆਂ ਦੀ ਮੌਤ ਦੀ ਸਜ਼ਾ ਦੇ ਖਿਲਾਫ ਲਗਾਈ ਗਈ ਪਟੀਸ਼ਨ ਨੂੰ ਕਤਰ ਦੀ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਮੀਡੀਆ …
Read More »ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਜਲਦੀ ਹੀ ਸ਼ੁਰੂ ਹੋਵੇਗੀ ਬੱਚਿਆਂ ਦੀ ਆਨਲਾਈਨ ਹਾਜ਼ਰੀ
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ’ਚ ਜਲਦੀ ਹੀ ਸ਼ੁਰੂ ਹੋਵੇਗੀ ਬੱਚਿਆਂ ਦੀ ਆਨਲਾਈਨ ਹਾਜ਼ਰੀ ਬੱਚੇ ਦੇ ਸਕੂਲ ਤੋਂ ਗੈਰਹਾਜ਼ਰ ਹੋਣ ’ਤੇ ਰਜਿਸਟਰਡ ਮੋਬਾਇਲ ’ਤੇ ਆਵੇਗਾ ਮੈਸੇਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਿੱਖਿਆ ਢਾਂਚੇ ’ਚ ਸੁਧਾਰ ਵੱਲ ਇਕ ਹੋਰ ਕਦਮ ਅੱਗੇ ਵਧਾਉਂਦਿਆਂ ਇਕ …
Read More »ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਹੋਈ ਫਾਈਰਿੰਗ ’ਤੇ ਭੜਕੇ ਬਿਕਰਮ ਮਜੀਠੀਆ
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਹੋਈ ਫਾਈਰਿੰਗ ’ਤੇ ਭੜਕੇ ਬਿਕਰਮ ਮਜੀਠੀਆ ਕਿਹਾ : ਮੁੱਖ ਮੰਤਰੀ ਦੇ ਹੁਕਮਾਂ ਤੋਂ ਬਿਨਾ ਗੁਰੂਘਰ ’ਤੇ ਨਹੀਂ ਚੱਲ ਸਕਦੀ ਗੋਲੀ ਲੁਧਿਆਣਾ/ਬਿਊਰੋ ਨਿਊਜ਼ : ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ ਨੂੰ ਲੈ ਕੇ ਪੁਲਿਸ ਅਤੇ ਨਿਹੰਗਾਂ ਦਰਮਿਆਨ ਹੋਈ …
Read More »ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਪਾਪੀ
ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਪਾਪੀ ਕਿਹਾ : ਟੀਮ ਇੰਡੀਆ ਨੇ ਸਾਰੇ ਮੈਚ ਜਿੱਤੇ, ਜਿਸ ਮੈਚ ’ਚ ਪਾਪੀ ਪਹੁੰਚੇ ਉਹੀ ਹਾਰੀ ਟੀਮ ਇੰਡੀਆ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਜੇਕਰ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਅਹਿਮਦਾਬਾਦ ਦੀ ਜਗ੍ਹਾ …
Read More »ਭਾਰਤ ’ਚ 10 ਤੋਂ 17 ਦਸੰਬਰ ਤੱਕ ਹੋਣਗੀਆਂ ਪਹਿਲੀਆਂ ਖੇਲੋ ਇੰਡੀਆ ਪੈਰਾ ਖੇਡਾਂ
ਭਾਰਤ ’ਚ 10 ਤੋਂ 17 ਦਸੰਬਰ ਤੱਕ ਹੋਣਗੀਆਂ ਪਹਿਲੀਆਂ ਖੇਲੋ ਇੰਡੀਆ ਪੈਰਾ ਖੇਡਾਂ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵੱਲੋਂ ਕੀਤਾ ਗਿਆ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਪਹਿਲੀਆਂ ਖੇਲੋ ਇੰਡੀਆ ਪੈਰਾ ਖੇਡਾਂ 10 ਤੋਂ 17 ਦਸੰਬਰ ਤੱਕ ਨਵੀਂ ਦਿੱਲੀ ਵਿਚ ਕਰਵਾਈਆਂ ਜਾਣਗੀਆਂ। ਇਸ ਸਬੰਧੀ ਯੁਵਾ ਮਾਮਲਿਆਂ ਅਤੇ ਖ਼ੇਡਾਂ ਦੇ …
Read More »ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਨੂੰ ਦੱਸਿਆ ਮੰਦਭਾਗਾ
ਐਡਵੋਕੇਟ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਨੂੰ ਦੱਸਿਆ ਮੰਦਭਾਗਾ ਕਿਹਾ : ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਵਾਪਰਨੀ ਸਿੱਖ ਕੌਮ ਲਈ ਦੁਖਦਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਕਬਜ਼ੇ …
Read More »ਜੰਮੂ ਕਸ਼ਮੀਰ ’ਚ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਪੁਲਿਸ ਨੇ ਕੀਤੇ ਬਰਾਮਦ
ਜੰਮੂ ਕਸ਼ਮੀਰ ’ਚ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਪੁਲਿਸ ਨੇ ਕੀਤੇ ਬਰਾਮਦ ਫੌਜ ਅਤੇ ਪੁਲਿਸ ਵਲੋਂ ਸਾਂਝੇ ਤੌਰ ’ਤੇ ਚਲਾਇਆ ਜਾ ਰਿਹਾ ਹੈ ਤਲਾਸ਼ੀ ਅਭਿਆਨ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੀ ਪੁਲਿਸ ਅਤੇ ਫੌਜ ਨੂੰ ਸਾਂਝੇ ਤੌਰ ’ਤੇ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਅੱਜ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਸੁਰੱਖਿਆ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 2928 ਸ਼ਰਧਾਲੂਆਂ ਨੂੰ ਪਾਕਿ ਨੇ ਜਾਰੀ ਕੀਤੇ ਵੀਜ਼ੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ 2928 ਸ਼ਰਧਾਲੂਆਂ ਨੂੰ ਪਾਕਿ ਨੇ ਜਾਰੀ ਕੀਤੇ ਵੀਜ਼ੇ ਅਟਾਰੀ-ਵਾਹਗਾ ਸਰਹੱਦ ਰਾਹੀਂ 25 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਜਥੇ ਲਈ ਨਵੀਂ ਦਿੱਲੀ …
Read More »