ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡੀ ਗਿਣਤੀ ’ਚ ਨਵੇਂ ਕਾਰਡ ਬਣਾਉਣ ਦਾ ਕੀਤਾ ਐਲਾਨ ਮੋਗਾ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਐਲਾਨ ਕੀਤਾ ਹੈ ਕਿ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਨੂੰ ਪੰਜਾਬ ’ਚ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾਵੇਗਾ। ਇਸ ਦਾ …
Read More »ਅਕਤੂਬਰ ਮਹੀਨੇ ’ਚ ਥੋਕ ਮਹਿੰਗਾਈ ਘਟੀ
ਲਗਾਤਾਰ 7ਵੇਂ ਮਹੀਨੇ ਜ਼ੀਰੋ ਤੋਂ ਹੇਠਾਂ ਰਹੀ ਮਹਿੰਗਾਈ, ਖਾਣ-ਪੀਣ ਦਾ ਸਮਾਨ ਹੋਇਆ ਸਸਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਖਾਣ-ਪੀਣ ਦੇ ਸਮਾਨ ’ਚ ਗਿਰਾਵਟ ਦੇ ਚਲਦਿਆਂ ਅਕਤੂਬਰ ਮਹੀਨੇ ’ਚ ਭਾਰਤ ਦੀ ਥੋਕ ਮਹਿੰਗਾਈ ਦਰ ਘਟ ਕੇ ਮਾਈਨਸ 0.52 ਫੀਸਦੀ ’ਤੇ ਆ ਗਈ ਹੈ। ਇਹ ਲਗਾਤਾਰ ਸੱਤਵਾਂ ਮਹੀਨਾ ਹੈ ਜਦੋਂ ਥੋਕ ਮਹਿੰਗਾਈ ਜ਼ੀਰੋ …
Read More »ਰਾਮ ਰਹੀਮ ਨੂੰ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ
ਹਾਈਕੋਰਟ ਨੇ ਰਾਮ ਰਹੀਮ ਖਿਲਾਫ਼ ਜਲੰਧਰ ’ਚ ਦਰਜ ਮਾਮਲੇ ਨੂੰ ਰੱਦ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸੰਤ ਕਬੀਰ ਜੀ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ’ਚ ਡੇਰਾ ਸੱਚਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। …
Read More »ਬਰਤਾਨੀਆਂ ਦੀ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਅਹੁਦੇ ਤੋਂ ਹਟਾਇਆ
ਸੁਏਲਾ ਬ੍ਰੇਵਰਮੈਨ ’ਤੇ ਵਿਵਾਦਤ ਬਿਆਨ ਦੇਣ ਦਾ ਆਰੋਪ ਲੰਡਨ/ਬਿਊਰੋ ਨਿਊਜ਼ ਬਰਤਾਨੀਆਂ ਵਿਚ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੂੰ ਇਕ ਵਿਵਾਦਿਤ ਬਿਆਨ ਨੂੰ ਲੈ ਕੇ ਅੱਜ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਜੇਮਸ ਕਲੈਵਰਲੀ ਨੂੰ ਗ੍ਰਹਿ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਨੂੰ ਵਿਦੇਸ਼ ਮੰਤਰੀ …
Read More »ਹੈਦਰਾਬਾਦ ’ਚ ਬਿਲਡਿੰਗ ਨੂੰ ਅੱਗ ਲੱਗਣ ਕਾਰਨ 9 ਮੌਤਾਂ
ਗੈਰਾਜ ’ਚ ਕਾਰ ਰਿਪੇਅਰਿੰਗ ਦੌਰਾਨ ਚਿੰਗਾਰੀ ਭੜਕਣ ਤੋਂ ਬਾਅਦ ਲੱਗੀ ਅੱਗ ਨਵੀਂ ਦਿੱਲੀ/ਬਿਊਰੋ ਨਿਊਜ਼ ਹੈਦਰਾਬਾਦ ਦੇ ਨਾਮਪੱਲੀ ਇਲਾਕੇ ’ਚ ਇਕ ਬਿਲਡਿੰਗ ਵਿਚ ਅੱਗ ਲੱਗਣ ਕਰਕੇ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 3 ਵਿਅਕਤੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਦਰਦਨਾਕ ਘਟਨਾ ਅੱਜ ਸੋਮਵਾਰ ਸਵੇਰ ਦੀ ਹੈ। ਹੈਦਰਾਬਾਦ ਸੈਂਟਰਲ …
Read More »ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ
20 ਨਵੰਬਰ ਨੂੰ ਸਰਕਾਰਾਂ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਅੱਜ ਉੱਤਰ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਿਚਕਾਰ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ 20 ਨਵੰਬਰ ਨੂੰ ਪੰਜਾਬ ਅਤੇ …
Read More »ਪੰਜਾਬ ਦੇ ਪੁਲਿਸ ਵਿਭਾਗ ’ਚ 1450 ਨਵੇਂ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਹੋਵੇਗੀ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਪੁਲਿਸ ਵਿਭਾਗ ਵਿਚ 1450 ਨਵੇਂ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ …
Read More »ਪੰਜਾਬ ’ਚ ਧੁੰਦ ਕਾਰਨ ਕਈ ਗੱਡੀਆਂ ਆਪਸ ਵਿਚ ਟਕਰਾਈਆਂ
ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ ’ਤੇ 13 ਕਿਲੋਮੀਟਰ ਦੇ ਏਰੀਏ ’ਚ ਵਾਪਰੇ ਜ਼ਿਆਦਾ ਹਾਦਸੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸੰਘਣੀ ਧੁੰਦ ਦੇ ਚੱਲਦਿਆਂ ਅੱਜ ਵੱਖ-ਵੱਖ ਥਾਈ ਕਈ ਗੱਡੀਆਂ ਆਪਸ ਵਿਚ ਟਕਰਾਅ ਗਈਆਂ ਹਨ। ਅੰਮਿ੍ਰਤਸਰ-ਦਿੱਲੀ ਨੈਸ਼ਨਲ ਹਾਈਵੇ ’ਤੇ ਕਰੀਬ 13 ਕਿਲੋਮੀਟਰ ਦੇ ਏਰੀਏ ਵਿਚ 25 ਤੋਂ ਜ਼ਿਆਦਾ ਗੱਡੀਆਂ ਆਪਸ ਵਿਚ ਟਕਰਾਈਆਂ ਹਨ। ਇਨ੍ਹਾਂ ਹਾਦਸਿਆਂ …
Read More »ਪੰਜਾਬ ਦੇ ਕਈ ਖੇਤਰਾਂ ਅਤੇ ਦਿੱਲੀ ’ਚ ਹਵਾ ਪ੍ਰਦੂਸ਼ਣ ਵਧਿਆ
ਏਅਰ ਕੁਆਲਿਟੀ ਇੰਡੈਕਸ 500 ਤੋਂ ਪਾਰ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਦੀਵਾਲੀ ਮੌਕੇ ਪਟਾਖਿਆਂ ਸਬੰਧੀ ਕੁਝ ਨਿਰਦੇਸ਼ ਜਾਰੀ ਕੀਤੇ ਗਏ ਸਨ, ਪਰ ਲੋਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਕੋਈ ਜ਼ਿਆਦਾ ਪ੍ਰਵਾਹ ਨਹੀਂ ਕੀਤੀ। ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਸਬੰਧੀ ਸਖਤੀ ਤੋਂ ਬਾਅਦ ਪੰਜਾਬ ਸਰਕਾਰ ਨੇ …
Read More »ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਖਿਲਾਫ਼ ਈਡੀ ਨੇ ਕੀਤੀ ਵੱਡੀ ਕਾਰਵਾਈ
ਦਿੱਲੀ ਸਥਿਤ 24 ਕਰੋੜ 95 ਲੱਖ ਰੁਪਏ ਦੀ ਜਾਇਦਾਦ ਕੀਤੀ ਕੁਰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਈਡੀ ਨੇ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਵੱਡੀ ਕਾਰਵਾਈ ਕਰਦੇ ਹੋਏ ਮੈਸਰਜ਼ ਹੀਰੋ ਮੋਟੋਕਾਰਪ ਲਿਮਟਿਡ ਦੇ ਸੀਐਮਡੀ ਅਤੇ ਚੇਅਰਮੈਨ ਪਵਨ ਕਾਂਤ ਮੁੰਜਾਲ ਦੀਆਂ ਦਿੱਲੀ ਸਥਿਤ ਤਿੰਨ ਅਚੱਲ ਜਾਇਦਾਦਾਂ ਨੂੰ ਕੁਰਕ ਕਰ ਲਿਆ ਹੈ। ਇਹ …
Read More »