ਮੋਹਾਲੀ ਅਦਾਲਤ ਨੇ ਬੰਟੀ ਰੋਮਾਣਾ ਨੂੰ ਦਿੱਤੀ ਜ਼ਮਾਨਤ ਮੁਹਾਲੀ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਨੂੰ ਰੋਮਾਣਾ ਨੂੰ ਅੱਜ ਮੋਹਾਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਧਿਆਨ ਰਹੇ ਕਿ ਅਕਾਲੀ ਆਗੂ ਬੰਟੀ ਰੋਮਾਣਾ ਨੇ ਪੰਜਾਬੀ ਗਾਇਕ ਦੇ ਇਕ ਗੀਤ ਨੂੰ ਤੋੜ-ਮਰੋੜ ਪੰਜਾਬ ਦੇ ਮੁੱਖ …
Read More »ਪੰਜਾਬ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਮੁਲਤਵੀ
ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਦਸੰਬਰ ਜਾਂ ਜਨਵਰੀ ਮਹੀਨੇ ’ਚ ਹੋ ਸਕਦੀਆਂ ਨੇ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : 15 ਨਵੰਬਰ ਨੂੰ ਹੋਣ ਵਾਲੀਆਂ ਪੰਜਾਬ ਨਗਰ ਨਿਗਮ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਥਾਨਕ ਸਰਕਾਰਾਂ ਵਿਭਾਗ ਨੇ ਵਾਰਡਬੰਦੀ ਦਾ ਕੰਮ ਪੂਰਾ ਨਾ ਹੋਣ …
Read More »ਪੰਜਾਬ ਸਰਕਾਰ ਨੇ ਪਿ੍ਰੰਟਿੰਗ ਅਤੇ ਸ਼ਟੇਸ਼ਨਰੀ ਵਿਭਾਗ ਦੀਆਂ 830 ਅਸਾਮੀਆਂ ਕੀਤੀਆਂ ਖਤਮ
ਅਮਨ ਅਰੋੜਾ ਬੋਲੇ : ਵਿਭਾਗ ਨੂੰ ਮੁੜ ਪੈਰਾਂ ਸਿਰ ਕਰਨਾ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸੱਤਾ ਹਾਸਲ ਕਰਨ ਤੋਂ ਬਾਅਦ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਵਿਭਾਗਾਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਸਰਕਾਰ ਨੇ ਪਿ੍ਰਟਿੰਗ ਅਤੇ ਸਟੇਸ਼ਨਰੀ ਵਿਭਾਗ ਦੀਆਂ 830 ਅਸਾਮੀਆਂ ਨੂੰ ਖਤਮ ਕਰ ਦਿੱਤਾ …
Read More »ਲੁਧਿਆਣਾ ਦੇ ਸਾਬਕਾ ਕਾਂਗਰਸੀ ਕੌਂਸਲਰ ’ਤੇ ਬਦਮਾਸ਼ਾਂ ਨੇ ਕੀਤਾ ਹਮਲਾ
ਬਦਮਾਸ਼ਾਂ ਨੇ ਸਾਬਕਾ ਕੌਂਸਲਰ ਦੇ ਸਿਰ ’ਚ ਮਾਰੀ ਕੱਚ ਦੀ ਬੋਤਲ, ਮਦਦ ਲਈ ਆਈ ਪਤਨੀ ਵੀ ਹੋਈ ਜ਼ਖਮੀ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ’ਚ ਲੰਘੀ ਦੇਰ ਰਾਤ ਕਾਕੋਵਾਲ ਰੋਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ ’ਤੇ ਬਾਈਕ ਸਵਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਬਚਾਉਣ ਲਈ ਆਈ ਪਤਨੀ …
Read More »ਮੁਕੇਸ਼ ਅੰਬਾਨੀ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ
ਧਮਕੀ ਦੇਣ ਵਾਲੇ ਈਮੇਲ ਭੇਜ ਕੇ 400 ਕਰੋੜ ਰੁਪਏ ਦੀ ਕੀਤੀ ਮੰਗ ਏਜੰਸੀ/ਬਿਊਰੋ ਨਿਊਜ਼ : ਰਿਲਾਇੰਸ ਗਰੁੱਪ ਦੇ ਚੇਅਰਮੈਨ ਅਤੇ ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਹੁਣ ਈਮੇਲ ਭੇਜ ਕੇ 400 ਕਰੋੜ ਰੁਪਏ ਦੀ ਮੰਗ ਕੀਤੀ ਹੈ। ਪੁਲਿਸ ਨੇ ਕਿਹਾ …
Read More »ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ ’ਤੇ ਵੱਡਾ ਅੱਤਵਾਦੀ ਹਮਲਾ
ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ 3 ਏਅਰ ਕਰਾਫਟ ਅਤੇ ਇਕ ਫਿਊਲ ਟੈਂਕ ਹੋਇਆ ਤਬਾਹ ਅਟਾਰੀ/ਬਿਊਰੋ ਨਿਊਜ਼ : ਉਤਰੀ ਪਾਕਿਸਤਾਨ ਦੇ ਮੀਆਂਵਾਲੀ ਵਿਚ ਪਾਕਿਸਤਾਨੀ ਹਵਾਈ ਸੈਨਾ ਦੇ ਬੇਸ ’ਤੇ ਛੇ ਅੱਤਵਾਦੀਆਂ ਵਲੋਂ ਅੱਜ ਸਵੇਰੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਹਮਲੇ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਗਈਆਂ ਹਨ। …
Read More »ਨੇਪਾਲ ’ਚ ਆਏ 6.4 ਦੀ ਤੀਬਰਤਾ ਵਾਲੇ ਭੂਚਾਲ ਨੇ ਮਚਾਹੀ ਤਬਾਹੀ
ਹੁਣ ਤੱਕ 141 ਵਿਅਕਤੀਆਂ ਦੀ ਗਈ ਜਾਨ ਦਿੱਲੀ/ਬਿਊਰੋ ਨਿਊਜ਼ : ਨੇਪਾਲ ’ਚ ਲੰਘੀ ਦੇਰ ਰਾਤ ਲਗਭਗ 11 ਵਜ ਕੇ 32 ’ਤੇ 6.4 ਦੀ ਤੀਬਰਤਾ ਵਾਲਾ ਭੂਚਾਲ ਆਇਆ ਅਤੇ ਇਸ ਭੂਚਾਲ ਕਾਰਨ ਲੰਘੀ ਦੇਰ ਰਾਤ ਹੀ 37 ਵਿਅਕਤੀਆਂ ਦੀ ਮੌਤ ਦੀ ਖਬਰ ਆਈ ਸੀ। ਕਾਠਮੰਡੂ ਮੀਡੀਆ ਦੀਆਂ ਰਿਪੋਰਟਾਂ ਤੋਂ ਪ੍ਰਾਪਤ ਹੋਈ …
Read More »ਪੰਜਾਬ ਨੂੰ ਮਿਲੇ ਪੰਜ ਨਵੇਂ ਆਈਏਐਸ ਅਫਸਰ
ਪੰਜਾਬ ਨੂੰ ਮਿਲੇ ਪੰਜ ਨਵੇਂ ਆਈਏਐਸ ਅਫਸਰ ਸੋਨਮ ਨੂੰ ਮਿਲਿਆ ਹੋਮ ਸਟੇਟ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ ਸਿਵਲ ਸਰਵਿਸਿਜ਼ 2022 ਦੀ ਪ੍ਰੀਖਿਆ ਨੂੰ ਪਾਸ ਕਰਨ ਵਾਲੇ 179 ਅਫਸਰਾਂ ਨੂੰ ਭਾਰਤ ਸਰਕਾਰ ਵਲੋਂ ਸੂਬੇ ਅਲਾਟ ਕਰ ਦਿੱਤੇ ਗਏ ਹਨ। ਭਾਰਤ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜ ਅਜਿਹੇ ਅਫਸਰ ਵੀ ਹਨ, ਜਿਨ੍ਹਾਂ …
Read More »ਪੰਜਾਬ ਸਰਕਾਰ ਮੁੜ ਸ਼ੁਰੂ ਕਰੇਗੀ ਤੀਰਥ ਯਾਤਰਾ ਸਕੀਮ
ਪੰਜਾਬ ਸਰਕਾਰ ਮੁੜ ਸ਼ੁਰੂ ਕਰੇਗੀ ਤੀਰਥ ਯਾਤਰਾ ਸਕੀਮ ਸਰਕਾਰੀ ਬੱਸਾਂ ਰਾਹੀਂ ਲੋਕਾਂ ਨੂੰ ਕਰਵਾਏ ਜਾਣਗੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਜਲਦੀ ਹੀ ਸੂਬੇ ਅੰਦਰ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ …
Read More »ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਰਾਜ ਸਭਾ ਦੇ ਚੇਅਰਮੈਨ ਤੋਂ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ
ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਰਾਜ ਸਭਾ ਦੇ ਚੇਅਰਮੈਨ ਤੋਂ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਰਾਘਵ ਚੱਢਾ ਦੀ ਸਦਨ ’ਚੋਂ ਮੁਅੱਤਲੀ ਮਾਮਲੇ ’ਚ ਹੁਣ ਸੁਣਵਾਈ 20 ਨਵੰਬਰ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਦਨ ’ਚੋਂ ਮੁਅੱਤਲ ਰਾਜ ਸਭਾ ਮੈਂਬਰ ਰਾਘਵ …
Read More »