Breaking News
Home / ਕੈਨੇਡਾ / Front (page 277)

Front

ਪੰਜਾਬ ਨੂੰ ਮਿਲੇ ਪੰਜ ਨਵੇਂ ਆਈਏਐਸ ਅਫਸਰ

ਪੰਜਾਬ ਨੂੰ ਮਿਲੇ ਪੰਜ ਨਵੇਂ ਆਈਏਐਸ ਅਫਸਰ ਸੋਨਮ ਨੂੰ ਮਿਲਿਆ ਹੋਮ ਸਟੇਟ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ ਸਿਵਲ ਸਰਵਿਸਿਜ਼ 2022 ਦੀ ਪ੍ਰੀਖਿਆ ਨੂੰ ਪਾਸ ਕਰਨ ਵਾਲੇ 179 ਅਫਸਰਾਂ ਨੂੰ ਭਾਰਤ ਸਰਕਾਰ ਵਲੋਂ ਸੂਬੇ ਅਲਾਟ ਕਰ ਦਿੱਤੇ ਗਏ ਹਨ। ਭਾਰਤ ਸਰਕਾਰ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜ ਅਜਿਹੇ ਅਫਸਰ ਵੀ ਹਨ, ਜਿਨ੍ਹਾਂ …

Read More »

ਪੰਜਾਬ ਸਰਕਾਰ ਮੁੜ ਸ਼ੁਰੂ ਕਰੇਗੀ ਤੀਰਥ ਯਾਤਰਾ ਸਕੀਮ

ਪੰਜਾਬ ਸਰਕਾਰ ਮੁੜ ਸ਼ੁਰੂ ਕਰੇਗੀ ਤੀਰਥ ਯਾਤਰਾ ਸਕੀਮ ਸਰਕਾਰੀ ਬੱਸਾਂ ਰਾਹੀਂ ਲੋਕਾਂ ਨੂੰ ਕਰਵਾਏ ਜਾਣਗੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਜਲਦੀ ਹੀ ਸੂਬੇ ਅੰਦਰ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ …

Read More »

ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਰਾਜ ਸਭਾ ਦੇ ਚੇਅਰਮੈਨ ਤੋਂ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ

ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਰਾਜ ਸਭਾ ਦੇ ਚੇਅਰਮੈਨ ਤੋਂ ਬਿਨਾ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਰਾਘਵ ਚੱਢਾ ਦੀ ਸਦਨ ’ਚੋਂ ਮੁਅੱਤਲੀ ਮਾਮਲੇ ’ਚ ਹੁਣ ਸੁਣਵਾਈ 20 ਨਵੰਬਰ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਦਨ ’ਚੋਂ ਮੁਅੱਤਲ ਰਾਜ ਸਭਾ ਮੈਂਬਰ ਰਾਘਵ …

Read More »

ਭਾਰਤੀ ਕ੍ਰਿਕਟ ਟੀਮ ਸਭ ਤੋਂ ਪਹਿਲਾਂ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਹੁੰਚੀ

ਭਾਰਤੀ ਕ੍ਰਿਕਟ ਟੀਮ ਸਭ ਤੋਂ ਪਹਿਲਾਂ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਹੁੰਚੀ ਭਾਰਤੀ ਟੀਮ ਦੇ ਅੰਕ ਸਾਰੀਆਂ ਟੀਮਾਂ ਨਾਲੋਂ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕ੍ਰਿਕਟ ਵਿਸ਼ਵ ਕੱਪ ਦੇ ਮੈਚ ਭਾਰਤ ਵਿਚ ਖੇਡੇ ਜਾ ਰਹੇ ਹਨ। ਕ੍ਰਿਕਟ ਵਿਸ਼ਵ ਕੱਪ ਲੰਘੀ 5 ਅਕਤੂਬਰ ਤੋਂ ਸ਼ੁਰੁ ਹੋਇਆ ਸੀ ਅਤੇ ਇਸਦਾ ਫਾਈਨਲ ਮੁਕਾਬਲਾ 19 ਨਵੰਬਰ …

Read More »

ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ

ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ ਕਿਹਾ : ਹੁਣ ਸਰੀਰ ਦਾ ਅੰਗਦਾਨ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਕ੍ਰਿਕਟਰ ਤੋਂ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ 7 ਮਹੀਨਿਆਂ ਦੀ ਜੰਗ ਤੋਂ ਬਾਅਦ ਕੈਂਸਰ ਨੂੰ ਮਾਤ ਦੇ ਦਿੱਤੀ ਹੈ। ਪਿਛਲੇ ਕੁਝ ਮਹੀਨਿਆਂ ’ਚ ਤਕਲੀਫ ਕੱਟਣ …

Read More »

ਦਿੱਲੀ ਦੀ ਹਵਾ ਹੋਈ ਜ਼ਹਿਰੀਲੀ; 5ਵੀਂ ਤੱਕ ਦੇ ਸਾਰੇ ਸਕੂਲ ਬੰਦ

ਦਿੱਲੀ ਦੀ ਹਵਾ ਹੋਈ ਜ਼ਹਿਰੀਲੀ; 5ਵੀਂ ਤੱਕ ਦੇ ਸਾਰੇ ਸਕੂਲ ਬੰਦ ਹਵਾ ਪ੍ਰਦੂਸ਼ਣ ਘਟਾਉਣ ਲਈ ਪਾਣੀ ਦਾ ਕੀਤਾ ਜਾ ਰਿਹਾ ਛਿੜਕਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪਿਛਲੇ ਕਈ ਦਿਨਾਂ ਤੋਂ ਹਵਾ ਦੀ ਗੁਣਵੱਤਾ ਲਗਾਤਾਰ ਖਰਾਬ ਹੋ ਰਹੀ ਹੈ। ਅੱਜ ਸ਼ੁੱਕਰਵਾਰ ਸਵੇਰੇ ਕਈ ਇਲਾਕਿਆਂ ਦਾ ਏਅਰ ਕੁਆਲਿਟੀ ਇੰਡੈਕਸ 400 ਤੋਂ ਉਪਰ …

Read More »

ਪਾਕਿਸਤਾਨ ’ਚ ਆਮ ਚੋਣਾਂ 11 ਫਰਵਰੀ ਹੋਣਗੀਆਂ

ਪਾਕਿਸਤਾਨ ’ਚ ਆਮ ਚੋਣਾਂ 11 ਫਰਵਰੀ ਹੋਣਗੀਆਂ ਪਾਕਿ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਆਮ ਚੋਣਾਂ 11 ਫਰਵਰੀ 2024 ਨੂੰ ਹੋਣਗੀਆਂ। ਇਲੈਕਸ਼ਨ ਕਮਿਸ਼ਨ ਆਫ ਪਾਕਿਸਤਾਨ ਨੇ ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਇਹ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਚੋਣਾਂ ਲੰਘੇ ਅਕਤੂਬਰ …

Read More »

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ ਮਾਮਲੇ ਦੀ ਅਗਲੀ ਸੁਣਵਾਈ ਹੁਣ 6 ਨਵੰਬਰ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ …

Read More »

ਭਾਜਪਾ ਆਗੂ ਵਲੋਂ ਗੁਰਦੁਆਰਿਆਂ ਸਬੰਧੀ ਦਿੱਤੇ ਮੰਦਭਾਗੇ ਬਿਆਨ ਦਾ ਐਸਜੀਪੀਸੀ ਨੇ ਲਿਆ ਸਖਤ ਨੋਟਿਸ

ਭਾਜਪਾ ਆਗੂ ਵਲੋਂ ਗੁਰਦੁਆਰਿਆਂ ਸਬੰਧੀ ਦਿੱਤੇ ਮੰਦਭਾਗੇ ਬਿਆਨ ਦਾ ਐਸਜੀਪੀਸੀ ਨੇ ਲਿਆ ਸਖਤ ਨੋਟਿਸ ਹਰਜਿੰਦਰ ਸਿੰਘ ਧਾਮੀ ਨੇ ਕਿਹਾ : ਭਾਜਪਾ ਆਗੂ ਸਿੱਖ ਕੌਮ ਤੋਂ ਮੰਗੇ ਮੁਆਫੀ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਲਗਾਤਾਰ ਚੋਣ ਰੈਲੀਆਂ ਕਰ ਰਹੀਆ ਹਨ। ਮੀਡੀਆ ਰਿਪੋਰਟਾਂ ਮੁਤਾਬਕ ਰਾਜਸਥਾਨ …

Read More »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ 76 ਸਾਲ ਬਾਅਦ ਮਿਲੇ ਦੋਸਤ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ 76 ਸਾਲ ਬਾਅਦ ਮਿਲੇ ਦੋਸਤ ਬਟਵਾਰੇ ਤੋਂ ਪਹਿਲਾਂ ਦੋਵੇਂ ਵਿਅਕਤੀ ਸਨ ਗੁਆਂਢੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ, ਬਟਵਾਰੇ ਸਮੇਂ ਵਿਛੜੇ ਭੈਣ-ਭਰਾਵਾਂ ਅਤੇ ਹੋਰ ਸਕੇ ਸਬੰਧੀਆਂ ਨੂੰੂ ਮਿਲਾਉਣ ਦਾ ਕਾਰਜ ਕਰ ਰਿਹਾ ਹੈ। ਕਈ ਭੈਣ-ਭਰਾਵਾਂ ਅਤੇ ਰਿਸ਼ਤੇਦਾਰਾਂ ਨੂੰ ਮਿਲਾਉਣ ਵਾਲੇ ਇਸ ਕਰਤਾਰਪੁਰ ਕੌਰੀਡੋਰ ਜ਼ਰੀਏ ਵਿਛੜੇ …

Read More »