Breaking News
Home / ਕੈਨੇਡਾ / Front (page 296)

Front

ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਸਮੇਤ 60 ਕਾਂਗਰਸੀਆਂ ਖਿਲਾਫ਼ ਲੁਧਿਆਣਾ ’ਚ ਮਾਮਲਾ ਦਰਜ

ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਉਣ ਅਤੇ ਕੰਮ ’ਚ ਰੁਕਾਵਟ ਪਾਉਣ ਦਾ ਹੈ ਮਾਮਲਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਦਫ਼ਤਰ ਨੂੰ ਤਾਲਾ ਲਗਾਉਣ ਅਤੇ ਕੰਮ ’ਚ ਰੁਕਾਵਟ ਪਾਉਣ ਦੇ ਆਰੋਪ ’ਚ 60 ਕਾਂਗਰਸੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ …

Read More »

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ’ਚ 1800 ਕਾਂਸਟੇਬਲਾਂ ਦੀ ਕੀਤੀ ਜਾਵੇਗੀ ਭਰਤੀ

14 ਮਾਰਚ 2024 ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਚ 1800 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਇਹ ਭਰਤੀ ਪੁਲਿਸ ਦੇ ਜ਼ਿਲ੍ਹਾ ਅਤੇ ਸ਼ਸ਼ਤਰ ਕੇਡਰ ’ਚ ਕਾਂਸਟੇਬਲ ਦੇ ਅਹੁਦੇ ਲਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਭਰਤੀ …

Read More »

ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਕੀਤੀਆਂ ਭੰਗ

ਨੋਟੀਫਿਕੇਸ਼ਨ ਵੀ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ ਅਤੇ ਨਵੀਆਂ ਪੰਚਾਇਤਾਂ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਹਾਈਟੈਕ ਗੱਡੀਆਂ

ਜਲੰਧਰ ਵਾਸੀਆਂ ਨੂੰ ਵੀ ਦਿੱਤੀ 283 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸੌਗਾਤ ਫਿਲੌਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਅਕਾਦਮੀ ਫਿਲੌਰ ’ਚ 410 ਹਾਈਟੈਕ ਗੱਡੀਆਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ। ਇਸ ਤੋਂ ਬਾਅਦ ਸੀਐਮ ਮਾਨ ਨੇ ਜਲੰਧਰ …

Read More »

ਹਿਮਾਚਲ ਪ੍ਰਦੇਸ਼ ’ਚ ਵੱਡੀ ਪੱਧਰ ’ਤੇ ਸਿਆਸੀ ਮਾਹੌਲ ਗਰਮਾਇਆ

ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੇ ਅਸਤੀਫੇ ਦਾ ਵੀ ਪੈ ਗਿਆ ਸੀ ਰੌਲਾ ਸ਼ਿਮਲਾ/ਬਿਊਰੋ ਨਿਊਜ਼ : ਰਾਜ ਸਭਾ ਚੋਣਾਂ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਭਾਜਪਾ ਦੇ ਹੱਕ ਵਿਚ ਵੋਟਾਂ ਪਾਉਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਰਾਜਸਭਾ ਦੀ ਇਕ ਸੀਟ ਲਈ ਹੋਈ ਕਰਾਸ ਵੋਟਿੰਗ ਅਤੇ ਇਕ …

Read More »

ਗੁਜਰਾਤ ਦੇ ਸਮੁੰਦਰੀ ਤੱਟ ਤੋਂ ਇਰਾਨੀ ਕਿਸ਼ਤੀ ’ਚੋਂ 3132 ਕਿਲੋ ਨਸ਼ੀਲੇ ਪਦਾਰਥ ਜ਼ਬਤ

5 ਵਿਦੇਸ਼ੀ ਨਾਗਰਿਕ ਵੀ ਕੀਤੇ ਗਿ੍ਰਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਏ.ਟੀ.ਐਸ., ਨੇਵੀ ਅਤੇ ਸੈਂਟਰਲ ਏਜੰਸੀ ਦੇ ਸਾਂਝੇ ਅਪਰੇਸ਼ਨ ਦੌਰਾਨ ਅਰਬ ਸਾਗਰ ਵਿਚ ਭਾਰਤੀ ਸਰਹੱਦ ਵਿਚੋਂ 3132 ਕਿਲੋ ਡਰੱਗ ਜ਼ਬਤ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਡਰੱਗ ਦੀ ਕੀਮਤ 2 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਹੋਣ ਦਾ ਅਨੁਮਾਨ ਹੈ। ਟੀਮ …

Read More »

ਨਵਜੋਤ ਸਿੱਧੂ ਨੇ ਭਗਵੰਤ ਮਾਨ ਨੂੰ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਦੱਸਿਆ

ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣ ਲੱਗੀ ਸਿਆਸੀ ਦੂਸ਼ਣਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵਲੋਂ ਇਕ ਦੂਜੇ ’ਤੇ ਦੂਸ਼ਣਬਾਜ਼ੀ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਦੱਸਿਆ ਹੈ। …

Read More »

ਰਾਜਾ ਵੜਿੰਗ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਕਸਿਆ ਸਿਆਸੀ ਤੰਜ

ਕਿਹਾ : ਹਰਿਆਣਾ ਸਰਕਾਰ ਕਰ ਰਹੀ ਕਿਸਾਨਾਂ ’ਤੇ ਤਸ਼ੱਦਦ, ਪੰਜਾਬ ਸਰਕਾਰ ਬਣੀ ਮੂਕ ਦਰਸ਼ਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵੱਲੋਂ ਕਿਸਾਨੀ ਅੰਦੋਲਨ ਦੇ ਹੱਕ ਵਿਚ ਅੱਜ ਸਮੁੱਚੇ ਪੰਜਾਬ ਅੰਦਰ ਟਰੈਕਟਰ ਮਾਰਚ ਕੀਤਾ ਗਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੰਮਿ੍ਰਤਸਰ ਜ਼ਿਲ੍ਹੇ ਅਧੀਨ ਆਉਂਦੇ ਜੰਡਿਆਲਾ ਗੁਰੂ ਵਿਖੇ ਕੱਢੇ ਗਏ …

Read More »

ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਸੰਭਾਲਿਆ ਅਹੁਦਾ

‘ਆਪ’ ਅਤੇ ਕਾਂਗਰਸ ਦੇ ਕਈ ਸੀਨੀਅਰ ਆਗੂ ਰਹੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਬਣੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਕੁਲਦੀਪ ਕੁਮਾਰ ਦੀ ਤਾਜ਼ਪੋਸ਼ੀ ਮੌਕੇ ਨਗਰ ਨਿਗਮ ਵਿਚ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ …

Read More »

ਪੰਜਾਬ ਵਿਚ ਫਿਰ ਬਦਲੇਗਾ ਮੌਸਮ – ਮੀਂਹ ਦੇ ਨਾਲ ਗੜ੍ਹੇਮਾਰੀ ਹੋਣ ਦੀ ਸੰਭਾਵਨਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਲਕੇ 29 ਫਰਵਰੀ ਸ਼ਾਮ ਤੋਂ ਬਾਅਦ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 1 ਮਾਰਚ ਨੂੰ ਪੰਜਾਬ ਵਿਚ ਮੀਂਹ ਅਤੇ ਗੜ੍ਹੇਮਾਰੀ ਹੋ ਸਕਦੀ ਹੈ। ਜਿਸ ਕਰਕੇ ਠੰਡ ਵਧਣ ਦੀ ਸੰਭਾਵਨਾ ਹੈ ਅਤੇ ਇਸਦੇ ਚੱਲਦਿਆਂ ਮੌਸਮ ਵਿਭਾਗ ਨੇ ਯੈਲੋ …

Read More »