Breaking News
Home / ਕੈਨੇਡਾ / Front (page 32)

Front

ਪੰਜਾਬ ’ਤੇ ਗੈਰ ਪੰਜਾਬੀਆਂ ਦਾ ਕਬਜ਼ਾ : ਬਾਜਵਾ ਦਾ ਆਰੋਪ

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ’ਤੇ ਗੈਰ ਪੰਜਾਬੀਆਂ ਨੇ ਕਬਜ਼ਾ ਕੀਤਾ ਹੋਇਆ ਹੈ, ਜਿਨ੍ਹਾਂ ਵੱਲੋਂ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ। ਇਹ …

Read More »

ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਨਰਾਇਣ ਸਿੰਘ ਚੌੜਾ ਦੀ ਜ਼ਮਾਨਤ ’ਤੇ ਚੁੱਕੇ ਸਵਾਲ

ਕਿਹਾ : ਪੰਜਾਬ ਪੁਲਿਸ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਜ਼ਮਾਨਤ ਫਰੀਦਕੋਟ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਜ਼ਮਾਨਤ ਦਿੱਤੇ ਜਾਣ ’ਤੇ …

Read More »

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਘਰ ਸੀਬੀਆਈ ਦਾ ਛਾਪਾ

6 ਹਜ਼ਾਰ ਕਰੋੜ ਰੁਪਏ ਦੇ ਮਹਾਦੇਵ ਐਪ ਘੁਟਾਲੇ ਦਾ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ 6000 ਕਰੋੜ ਦੇ ਮਹਾਦੇਵ ਐਪ ਘੁਟਾਲਾ ਮਾਮਲੇ ’ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਰਿਹਾਇਸ਼ ’ਤੇ ਅੱਜ ਛਾਪਾ ਮਾਰਿਆ। ਸੀਬੀਆਈ ਵੱਲੋਂ ਬਘੇਲ ਦੇ ਰਾਏਪੁਰ ਅਤੇ ਭਿਲਾਈ …

Read More »

‘ਆਪ’ ਦੇ ਵਿਧਾਇਕ ਲਾਡੀ ਢੋਸ ਨੇ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਮੋਗਾ ਜ਼ਿਲ੍ਹੇ ਨਾਲ ਹੋ ਰਿਹਾ ਮਤਰੇਈ ਮਾਂ ਵਾਲਾ ਸਲੂਕ ਚੰਡੀਗੜ੍ਹ/ਬਿਊਰੋ ਨਿਊਜ਼ ਮੋਗਾ ਜ਼ਿਲ੍ਹੇ ਵਿਚ ਪੈਂਦੇ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਆਪਣੀ ਹੀ ਪਾਰਟੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਬਹੁਤ ਪਛੜਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ …

Read More »

ਕਰਨਲ ਬਾਠ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਲਈ ਦੋ ਦਿਨ ਦਾ ਦਿੱਤਾ ਸਮਾਂ

ਆਰਮੀ ਅਤੇ ਪੰਜਾਬ ਪੁਲਿਸ ਦੀ ਚੰਡੀਗੜ੍ਹ ’ਚ ਹੋਈ ਸਾਂਝੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਹੋਈ ਕੁੱਟਮਾਰ ਦੇ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ’ਚ ਹੋਈ ਦੇਰੀ ਕਾਰਨ ਪੰਜਾਬ ਸਰਕਾਰ ਨੂੰ ਦੋ ਦਿਨਾਂ ਦਾ ਸਮਾਂ ਦਿੱਤਾ ਹੈ। ਮਾਨਯੋਗ ਜਸਟਿਸ ਸੰਦੀਪ ਮੌਦਗਿੱਲ …

Read More »

ਰੇਖਾ ਗੁਪਤਾ ਨੇ ਦਿੱਲੀ ਵਿਧਾਨ ’ਚ 1 ਲੱਖ ਕਰੋੜ ਰੁਪਏ ਦਾ ਬਜਟ ਕੀਤਾ ਪੇਸ਼

ਕਿਹਾ : ‘ਆਪ’ ਵਾਲਿਆਂ ਨੇ ਸ਼ੀਸ਼ ਮਹਿਲ ਬਣਵਾਏ, ਅਸੀਂ ਗਰੀਬਾਂ ਲਈ ਬਣਾਵਾਂਗੇ ਘਰ ਦਿੱਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਦਿੱਲੀ ਵਿਧਾਨ ਸਭਾ ’ਚ ਸਾਲ 2025-26 ਲਈ ਅੱਜ 1 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ, ਜੋ ਕਿ ਪਿਛਲੇ ਸਾਲ ਨਾਲੋਂ 31 ਫੀਸਦੀ ਵੱਧ ਹੈ। ਮਹਿਲਾ ਸਮਿ੍ਰਧੀ ਯੋਜਨਾ …

Read More »

ਅਮਰੀਕੀ ਰਾਸ਼ਟਰਪਤੀ ਕੈਨੇਡੀ ਦੀ ਹੱਤਿਆ ’ਤੇ ਦਸਤਾਵੇਜ਼ ਜਾਰੀ

62 ਸਾਲ ਬਾਅਦ ਡੋਨਾਲਡ ਟਰੰਪ ਨੇ ਜਾਰੀ ਕੀਤਾ 80 ਹਜ਼ਾਰ ਪੇਜ਼ ਦਾ ਦਸਤਾਵੇਜ਼ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ 35ਵੇਂ ਰਾਸ਼ਟਰਪਤੀ ਜਾਨ ਐਫ ਕੈਨੇਡੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਹਾਦਸਾ ਉਨ੍ਹਾਂ ਨਾਲ ਉਸ ਸਮੇਂ ਵਾਪਰਿਆ ਜਦੋਂ ਉਹ ਇਕ ਖੁੱਲ੍ਹੀ ਕਾਰ ਵਿਚ ਆਪਣੀ ਪਤਨੀ ਦੇ ਨਾਲ ਬੈਠ …

Read More »

ਜਸਟਿਸ ਯਸ਼ਵੰਤ ਵਰਮਾ ਦੇ ਤਬਾਦਲੇ ਨੂੰ ਲੈ ਕੇ ਅਲਾਹਾਬਾਦ ਹਾਈਕੋਰਟ ਦੇ ਵਕੀਲਾਂ ਵੱਲੋਂ ਹੜਤਾਲ

ਯਸ਼ਵੰਤ ਵਰਮਾ ਦੇ ਘਰੋਂ ਮਿਲੀ ਸੀ ਭਾਰੀ ਮਾਤਰਾ ’ਚ ਨਕਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਲਾਹਾਬਾਦ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਅੱਜ ਮੰਗਲਵਾਰ ਨੂੰ ਦਿੱਲੀ ਹਾਈਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੇ ਪ੍ਰਸਤਾਵਿਤ ਤਬਾਦਲੇ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਾਈਕੋਰਟ ਦੇ ਸਾਹਮਣੇ ਇਕੱਠੇ ਹੋਏ ਪ੍ਰਦਰਸ਼ਨਕਾਰੀ ਵਕੀਲਾਂ ਦੀ ਅਗਵਾਈ …

Read More »

ਮਨੀਸ਼ ਸਿਸੋਦੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਬਣੇ ਹਨ ਸਿਸੋਦੀਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਦੋਵਾਂ ਨੇ ਸੂਬੇ ਵਿੱਚ ਸਰਕਾਰ ਅਤੇ ਪਾਰਟੀ ਦੀਆਂ ਨੀਤੀਆਂ ਨਾਲ …

Read More »

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਤੇ ਸਪੀਕਰ ਹਰਵਿੰਦਰ ਕਲਿਆਣ ਪੰਜਾਬ ਵਿਧਾਨ ਸਭਾ ਪਹੁੰਚੇ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ …

Read More »