Breaking News
Home / ਕੈਨੇਡਾ / Front (page 368)

Front

ਮਲੇਸ਼ੀਆ ’ਚ ਭਾਰਤੀਆਂ ਲਈ ਵੀਜ਼ਾ-ਫ੍ਰੀ ਐਂਟਰੀ

1 ਦਸੰਬਰ ਤੋਂ ਸ਼ੁਰੂ ਹੋਵੇਗੀ ਸਹੂਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਵਿਚ 1 ਦਸੰਬਰ 2023 ਤੋਂ ਭਾਰਤ ਅਤੇ ਚੀਨ ਦੇ ਨਾਗਰਿਕਾਂ ਨੂੰ ਵੀਜ਼ਾ-ਫ੍ਰੀ ਐਂਟਰੀ ਮਿਲੇਗੀ। ਇਸ ਗੱਲ ਦੀ ਜਾਣਕਾਰੀ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਵਲੋਂ ਦਿੱਤੀ ਗਈ ਹੈ। ਚੀਨੀ ਅਤੇ ਭਾਰਤੀ ਨਾਗਰਿਕ 30 ਦਿਨਾਂ ਤੱਕ ਮਲੇਸ਼ੀਆ ਵਿਚ ਵੀਜ਼ਾ-ਫ੍ਰੀ ਰਹਿ ਸਕਦੇ …

Read More »

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਚੁੱਕੇ ਸਵਾਲ

ਕਿਹਾ : ਪੰਜਾਬ ਸਰਕਾਰ ਨਸ਼ਾ ਖਤਮ ਕਰਨ ’ਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿਚ ਫੈਲ ਰਹੇ ਨਸ਼ੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਬਾਜਵਾ ਨੇ …

Read More »

ਪੰਜਾਬ-ਚੰਡੀਗੜ੍ਹ ਸਰਹੱਦ ’ਤੇ ਗਰਜੇ ਕਿਸਾਨ; ਕਿਸਾਨਾਂ ਵਲੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ

ਮੁਹਾਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਸਮੇਤ ਦੇਸ਼ ਭਰ ਦੀਆਂ 32 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਐਤਵਾਰ ਨੂੰ ਸਾਂਝੇ ਤੌਰ ’ਤੇ ਚੰਡੀਗੜ੍ਹ ਦੇ ਜਗਤਪੁਰਾ ਟੀ-ਪੁਆਇੰਟ ਉੱਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਨਿੱਚਰਵਾਰ ਸ਼ਾਮ ਨੂੰ ਹੀ ਕਿਸਾਨ ਕਾਫ਼ਲਿਆਂ ਦੇ ਰੂਪ …

Read More »

ਭਾਰਤ ਦੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ ; ਨਾਗਰਿਕਾਂ ਨੂੰ ਅਦਾਲਤਾਂ ਵਿੱਚ ਜਾਣ ਤੋਂ ਡਰਨਾ ਨਹੀਂ ਚਾਹੀਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀ ਵਾਈ ਚੰਦਰਚੂੜ ਨੇ ਅੱਜ ਐਤਵਾਰ ਨੂੰ ਕਿਹਾ ਕਿ ਸੁਪਰੀਮ ਕੋਰਟ ਨੇ ‘ਲੋਕ ਅਦਾਲਤ’ ਵਜੋਂ ਕੰਮ ਕੀਤਾ ਹੈ ਅਤੇ ਨਾਗਰਿਕਾਂ ਨੂੰ ਅਦਾਲਤਾਂ ਵਿਚ ਜਾਣ ਜਾਂ ਇਸ ਨੂੰ ਆਖਰੀ ਉਪਾਅ ਵਜੋਂ ਦੇਖਣ ਤੋਂ ਡਰਨਾ ਨਹੀਂ ਚਾਹੀਦਾ। ਚੀਫ ਜਸਟਿਸ ਚੰਦਰਚੂੜ ਸੁਪਰੀਮ ਕੋਰਟ ਵਿੱਚ ਸੰਵਿਧਾਨ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ’ਚ ਭਾਜਪਾ ਦੇ ਜਿੱਤਣ ਦਾ ਕੀਤਾ ਦਾਅਵਾ

ਕਿਹਾ : ਕਾਂਗਰਸ ਦੀ ਅਗਵਾਈ ਵਾਲਾ ‘ਇੰਡੀਆ’ ਨਾਮ ਦਾ ਗਠਜੋੜ ਹਾਰੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਤੇਲੰਗਾਨਾ ਦੇ ਤੁਰਪਾਨ ਵਿਚ ਭਾਜਪਾ ਦੀ ਇਕ ਚੋਣ ਰੈਲੀ ਦੌਰਾਨ ਕਿਹਾ ਕਿ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਵਿਧਾਨ ਸਭਾ ਲਈ ਵੋਟਾਂ ਪੈ ਚੁੱਕੀਆਂ ਹਨ, ਇਨ੍ਹਾਂ ਤਿੰਨਾਂ ਸੂਬਿਆਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ …

Read More »

ਆਮ ਆਦਮੀ ਪਾਰਟੀ ਦੇ ਗਠਨ ਨੂੰ ਹੋਏ 11 ਸਾਲ – ਕੇਜਰੀਵਾਲ ਤੇ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਗਠਨ ਨੂੰ ਅੱਜ 26 ਨਵੰਬਰ ਨੂੰ 11 ਸਾਲ ਹੋ ਗਏ ਹਨ। ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।  ਕੇਜਰੀਵਾਲ ਨੇ ਕਿਹਾ ਕਿ …

Read More »

ਸਤਵਾ ਸਕਾਈਬਾਰ, ਏਲਾਂਟੇ ਮਾਲ ਚੰਡੀਗੜ੍ਹ ਵਿਖੇ ਗਲੈਮੀ ਅਵਾਰਡ ਆਡੀਸ਼ਨਾਂ ਨੇ ਸ਼ਾਨਦਾਰਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ

ਸਤਵਾ ਸਕਾਈਬਾਰ, ਏਲਾਂਟੇ ਮਾਲ ਚੰਡੀਗੜ੍ਹ ਵਿਖੇ ਗਲੈਮੀ ਅਵਾਰਡ ਆਡੀਸ਼ਨਾਂ ਨੇ ਸ਼ਾਨਦਾਰਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਚੰਡੀਗੜ੍ਹ / ਪ੍ਰਿੰਸ ਗਰਗ ਚੰਡੀਗੜ੍ਹ ਦੇ ਗਲੈਮਰ ਅਤੇ ਫੈਸ਼ਨ ਦੇ ਸ਼ੌਕੀਨਾਂ ਨੇ 24 ਨਵੰਬਰ, 2023 ਨੂੰ ਐਲਾਂਟੇ ਮਾਲ ਦੇ ਸਤਵਾ ਸਕਾਈਬਾਰ ਵਿਖੇ ਹੋਏ ਗਲੈਮੀ ਅਵਾਰਡ ਆਡੀਸ਼ਨ ਵਿੱਚ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਿਆ। ਵਿਭਿੰਨ ਪਿਛੋਕੜ …

Read More »

ਰਾਜਸਥਾਨ ਵਿਧਾਨ ਸਭਾ ਦੀਆਂ 199 ਸੀਟਾਂ ਲਈ ਦੁਪਹਿਰ ਤਿੰਨ ਵਜੇ 55 ਫੀਸਦੀ ਹੋਈ ਵੋਟਿੰਗ

ਅਸ਼ੋਕ ਗਹਿਲੋਤ ਨੇ ਸਰਦਾਰਪੁਰਾ ’ਚ ਅਤੇ ਵਸੁੰਧਰਾ ਰਾਜੇ ਨੇ ਝਾਲਵਾੜਾ ’ਚ ਪਾਈ ਵੋਟ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਵਿਧਾਨ ਸਭਾ ਦੀਆਂ 199 ਸੀਟਾਂ ਲਈ ਵੋਟਿੰਗ ਖਬਰ ਲਿਖੇ ਜਾਣ ਤੱਕ ਜਾਰੀ ਸੀ। ਮੁੱਖ ਚੋਣ ਅਧਿਕਾਰੀ ਰਾਜਸਥਾਨ ਅਨੁਸਾਰ ਦੁਪਹਿਰ 3 ਵਜੇ ਤੱਕ ਸੂਬੇ ’ਚ 55.63 ਫੀਸਦੀ ਵੋਟਿੰਗ ਹੋ ਚੁੱਕੀ ਸੀ। ਰਾਜਸਥਾਨ ਦੇ ਮੁੱਖ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੂਗਰਕੇਨ ਕੰਟਰੋਲ ਬੋਰਡ ਨਾਲ ਕੀਤੀ ਮੀਟਿੰਗ

ਕਿਹਾ : ਸਰਕਾਰ ਜਲਦੀ ਹੀ ਵਧਾ ਸਕਦੀ ਹੈ ਗੰਨੇ ਦਾ ਭਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ੂਗਰਕੇਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਲੰਘੇ ਦਿਨੀਂ ਕਿਸਾਨਾਂ ਨੂੰ ਗੰਨੇ ਦਾ ਭਾਅ ਵਧਾਉਣ ਦੇ ਦਿੱਤੇ ਭਰੋਸੇ ਮਗਰੋਂ ਮੁੱਖ ਮੰਤਰੀ ਵੱਲੋਂ ਇਹ ਮੀਟਿੰਗ ਸੱਦੀ ਗਈ …

Read More »