ਕਿਸਾਨ ਜਥੇਬੰਦੀਆਂ ਨੇ ਜਲੰਧਰ ਫਗਵਾੜਾ ਹਾਈਵੇ ਅਣਮਿੱਥੇ ਸਮੇਂ ਲਈ ਕੀਤਾ ਜਾਮ ਗੰਨੇ ਦੇ ਭਾਅ ਵਿਚ ਵਾਧਾ ਕਰਨ ਦੀ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ ਮੰਗ ਜਲੰਧਰ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਜਤਾਉਂਦੇ ਹੋਏ ਜਲੰਧਰ-ਫਗਵਾੜਾ ਹਾਈਵੇ ਨੂੰ ਅਣਮਿੱਥੇ ਸਮੇਂ …
Read More »ਇਕ ਦੇਸ਼, ਇਕ ਚੋਣ ਦਾ ਦੇਸ਼ ਦੀ ਆਮ ਜਨਤਾ ਨੂੰ ਮਿਲੇਗਾ ਲਾਭ
ਇਕ ਦੇਸ਼, ਇਕ ਚੋਣ ਦਾ ਦੇਸ਼ ਦੀ ਆਮ ਜਨਤਾ ਨੂੰ ਮਿਲੇਗਾ ਲਾਭ ਰਾਮਨਾਥ ਕੋਵਿੰਦ ਬੋਲੇ : ਸਾਰੀਆਂ ਕਮੇਟੀ ਇਕ ਦੇਸ਼, ਇਕ ਚੋਣ ਯੋਜਨਾ ਦੇ ਹੱਕ ’ਚ ਰਾਏ ਬਰੇਲੀ/ਬਿਊਰੋ ਨਿਊਜ਼ : ‘ਇਕ ਦੇਸ਼, ਇਕ ਚੋਣ’ ਦੀ ਸੰਭਾਵਨਾ ਤਲਾਸ਼ਣ ਵਾਲੀ ਕਮੇਟੀ ਦੇ ਮੁਖੀ ਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਿਚ …
Read More »ਪੰਜਾਬ ’ਚ 12ਵੀਂ ਜਮਾਤ ਦੇ ਪ੍ਰਸ਼ਨ ਪੱਤਰ ਹੋਣਗੇ ਡਿਜ਼ੀਟਲ
ਪੰਜਾਬ ’ਚ 12ਵੀਂ ਜਮਾਤ ਦੇ ਪ੍ਰਸ਼ਨ ਪੱਤਰ ਹੋਣਗੇ ਡਿਜ਼ੀਟਲ ਪੇਪਰ ਲੀਕ ਹੋਣ ਦਾ ਨਹੀਂ ਰਹੇਗਾ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪ੍ਰੈਕਟੀਕਲ ਪ੍ਰੀਖਿਆ (2023-24) ਦਾ ਪ੍ਰਸ਼ਨ ਪੱਤਰ ਡਿਜ਼ੀਟਲ ਮਾਧਿਅਮ ਨਾਲ ਤਿਆਰ ਕਰੇਗਾ। ਇਸ ਕੰਮ ਨੂੰ ਪੂਰਾ ਕਰਨ ਦੇ ਲਈ ਪ੍ਰੀਖਿਆ ਸਟਾਫ ਅਤੇ ਹੋਰ ਸਟਾਫ ਦੀ ਟ੍ਰੇਨਿੰਗ ਵੀ ਸ਼ੁਰੂ …
Read More »ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧੀ
ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧੀ ਮਨੀ ਲਾਂਡਰਿੰਗ ਮਾਮਲੇ ’ਚ ਕੋਰਟ ਨੇ ਈਡੀ ਤੋਂ ਦਸਤਾਵੇਜ਼ ਮੰਗੇ, ਮਾਮਲੇ ਦੀ ਅਗਲੀ ਸੁਣਵਾਈ 11 ਦਸੰਬਰ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਘੋਟਾਲਾ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤਕ ਵਧਾ ਦਿੱਤੀ …
Read More »ਪਰਾਲੀ ਸਾੜਨ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਪਰਾਲੀ ਸਾੜਨ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ ਕਿਹਾ : ਪਰਾਲੀ ਸਾੜਨ ਵਾਲੇ ਲੋਕਾਂ ’ਤੇ ਲਗਾਏ ਜੁਰਮਾਨੇ ’ਚੋਂ ਕਿੰਨਾ ਕਰਵਾਇਆ ਜਮ੍ਹਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪਰਾਲੀ ਸਾੜਨ ਨਾਲ ਫੈਲੇ ਪ੍ਰਦੂਸ਼ਣ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ’ਚ ਸੁਪਰੀਮ ਕੋਰਟ …
Read More »ਰਾਜਸਥਾਨ ’ਚ ਕਾਂਗਰਸ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਜਾਰੀ
ਰਾਜਸਥਾਨ ’ਚ ਕਾਂਗਰਸ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਜਾਰੀ 4 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਵਾਅਦਾ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਵਿਧਾਨ ਸਭਾ ਦੀਆਂ ਵੋਟਾਂ ਪੈਣ ਤੋਂ ਚਾਰ ਦਿਨ ਪਹਿਲਾਂ ਅੱਜ ਮੰਗਲਵਾਰ ਨੂੰ ਕਾਂਗਰਸ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਜੈਪੁਰ ਵਿਚ ਕਾਂਗਰਸ ਪਾਰਟੀ ਦੇ ਦਫਤਰ …
Read More »ਐਸਜੀਪੀਸੀ ਦੀ ਨਵੀਂ ਕਾਰਜਕਾਰਨੀ ਦੀ ਹੋਈ ਮੀਟਿੰਗ
ਐਸਜੀਪੀਸੀ ਦੀ ਨਵੀਂ ਕਾਰਜਕਾਰਨੀ ਦੀ ਹੋਈ ਮੀਟਿੰਗ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਸਬੰਧੀ ਵਿਚਾਰ ਕਰਨ ਲਈ ਸਿੱਖ ਵਿਦਵਾਨਾਂ ਤੇ ਵਕੀਲਾਂ ਦੀ 25 ਨਵੰਬਰ ਨੂੰ ਸੱਦੀ ਇਕੱਤਰਤਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਚ ਹੋਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »ਮਨਪ੍ਰੀਤ ਸਿੰਘ ਬਾਦਲ ਕੋਲੋਂ ਵਿਜੀਲੈਂਸ ਨੇ 4 ਘੰਟੇ ਕੀਤੀ ਪੁੱਛਗਿੱਛ
ਮਨਪ੍ਰੀਤ ਸਿੰਘ ਬਾਦਲ ਕੋਲੋਂ ਵਿਜੀਲੈਂਸ ਨੇ 4 ਘੰਟੇ ਕੀਤੀ ਪੁੱਛਗਿੱਛ ਪਲਾਟ ਅਲਾਟਮੈਂਟ ਘੁਟਾਲਾ ਮਾਮਲੇ ’ਚ ਘਿਰੇ ਹੋਏ ਹਨ ਸਾਬਕਾ ਵਿੱਤ ਮੰਤਰੀ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਪਲਾਟ ਅਲਾਟਮੈਂਟ ਘੁਟਾਲਾ ਮਾਮਲੇ ਵਿਚ ਘਿਰੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਵਿਖੇ ਵਿਜੀਲੈਂਸ ਦਫਤਰ ਪਹੁੰਚੇ। ਇਸੇ ਦੌਰਾਨ ਵਿਜੀਲੈਂਸ ਅਧਿਕਾਰੀਆਂ ਨੇ …
Read More »ਦਿੱਲੀ ਦੇ ਸਕੂਲ 10 ਦਿਨਾਂ ਬਾਅਦ ਖੁੱਲ੍ਹੇ
ਦਿੱਲੀ ਦੇ ਸਕੂਲ 10 ਦਿਨਾਂ ਬਾਅਦ ਖੁੱਲ੍ਹੇ ਟਰੱਕਾਂ ਦੀ ਐਂਟਰੀ ਅਤੇ ਕੰਸਟਰੱਕਸ਼ਨ ’ਤੇ ਰੋਕ ਹਟੀ, ਪਰ ਹਵਾ ਅਜੇ ਵੀ ਬਹੁਤ ਖਰਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪਿਛਲੇ ਦਿਨਾਂ ਤੋਂ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਦਿੱਲੀ ਦੇ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਅਤੇ ਟਰੱਕਾਂ ਦੀ ਐਂਟਰੀ ਤੇ ਕੰਸਟਰੱਕਸ਼ਨ ਦੇ ਕੰਮਾਂ …
Read More »ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਤੇ 29 ਨਵੰਬਰ ਨੂੰ
ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਤੇ 29 ਨਵੰਬਰ ਨੂੰ ਕੈਬਨਿਟ ਮੀਟਿੰਗ ’ਚ ਲਏ ਗਏ ਕਈ ਅਹਿਮ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਇਜਲਾਸ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ …
Read More »