ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਦੂਜਾ ਅੱਜ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ …
Read More »ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਸਦ ਮੈਂਬਰ ਔਜਲਾ ਦੇ ਘਰ ਪਹੁੰਚੇ
ਮਾਤਾ ਗੁਰਮੀਤ ਕੌਰ ਔਜਲਾ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ ਅੰਮਿ੍ਰਤਸਰ/ਬਿਊਰੋ ਨਿਊਜ਼ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਪਹੰੁਚੇ ਪਹੁੰਚੇ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਗੁਰਮੀਤ ਕੌਰ ਔਜਲਾ ਦੇ ਲੰਘੇ ਦਿਨੀਂ …
Read More »ਹੋਲੇ ਮਹੱਲੇ ਦੇ ਪਾਵਨ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
ਨਗਰ ਕੀਰਤਨ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਕੇ ਹੋਵੇਗਾ ਸੰਪੰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ। ਇਹ ਨਗਰ ਕੀਰਤਨ ਡੇਢ ਸਦੀ ਪੁਰਾਤਨ ਸਿੱਖ ਜਥੇਬੰਦੀ ਸ੍ਰੀ ਗੁਰੂ ਸਿੰਘ ਸਭਾ ਵਲੋਂ …
Read More »ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤਾ ਕੌਮ ਦੇ ਨਾਂਅ ਸੰਦੇਸ਼
ਕਿਹਾ : ਨੌਜਵਾਨ ਬਣਨ ਬਾਣੀ ਤੇ ਬਾਣੇ ਦੇ ਧਾਰਨੀ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਗੁਰਮੁਖੀ ਗੁਰੂਆਂ ਦੀ ਲਿਪੀ ਹੈ ਤੇ …
Read More »ਮਾਰਕ ਕਾਰਨੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਨਵਰੀ ’ਚ ਦਿੱਤਾ ਸੀ ਅਹੁਦੇ ਤੋਂ ਅਸਤੀਫ਼ਾ ਟੋਰਾਂਟੋ/ਬਿਊਰੋ ਨਿਊਜ਼ : ਮਾਰਕ ਕਾਰਨੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਕਾਰਨੀ ਨੇ ਸਾਬਕਾ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਥਾਂ ਲਈ ਹੈ, ਜਿਨ੍ਹਾਂ ਜਨਵਰੀ ਵਿਚ ਅਸਤੀਫ਼ੇ ਦਾ ਐਲਾਨ ਕੀਤਾ ਸੀ। ਲਿਬਰਲ …
Read More »ਉਲੰਪੀਅਨ ਮਨਦੀਪ ਸਿੰਘ ਅਤੇ ਉਲੰਪੀਅਨ ਉਦਿਤਾ ਕੌਰ ਵਿਆਹ ਬੰਧਨ ’ਚ ਬੱਝਣਗੇ
21 ਮਾਰਚ ਨੂੰ ਜਲੰਧਰ ਵਿਖੇ ਹੋਵੇਗਾ ਵਿਆਹ ਸਮਾਗਮ ਜਲੰਧਰ/ਬਿਊਰੋ ਨਿਊਜ਼ : ਭਾਰਤੀ ਹਾਕੀ ਉਲੰਪੀਅਨ ਖਿਡਾਰੀ ਮਨਦੀਪ ਸਿੰਘ ਅਤੇ ਉਲੰਪੀਅਨ ਉਦਿਤ ਕੌਰ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ। ਉਲੰਪਿਕ ਹਾਕੀ ਖਿਡਾਰੀ ਮਨਦੀਪ ਸਿੰਘ 21 ਮਾਰਚ ਨੂੰ ਪੰਜਾਬ ਦੇ ਜਲੰਧਰ ਵਿਚ ਮਹਿਲਾ ਉਲੰਪਿਕ ਖਿਡਾਰਨ ਉਦਿਤਾ ਕੌਰ ਨਾਲ ਵਿਆਹ ਕਰਨਗੇ। ਉਲੰਪੀਅਨ ਉਦਿਤਾ …
Read More »ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੁਪਰੀਮ ਕੋਰਟ ਨੂੰ ਅਪੀਲ
ਕਿਹਾ : ਅਮਰੀਕਾ ’ਚ ਜਨਮਜਾਤ ਨਾਗਰਿਕਤਾ ’ਤੇ ਲੱਗੇ ਰੋਕ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਹੁਣ ਜਨਮ ਤੋਂ ਹੀ ਅਮਰੀਕੀ ਨਾਗਰਿਕਤਾ ’ਤੇ ਪਾਬੰਦੀ ਲਗਾਉਣ ਦੀ ਆਪਣੀ ਕੋਸ਼ਿਸ਼ ਵਿਰੁੱਧ ਲੜਾਈ ਨੂੰ ਸੁਪਰੀਮ ਕੋਰਟ ਵਿਚ ਲੈ ਗਏ ਹਨ। ਟਰੰਪ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਕਾਨੂੰਨੀ ਲੜਾਈ ਜਾਰੀ …
Read More »ਚੰਡੀਗੜ੍ਹ ’ਚ ਭਿਆਨਕ ਸੜਕ ਹਾਦਸਾ-3 ਮੌਤਾਂ
ਪੁਲਿਸ ਨਾਕੇ ’ਤੇ ਗੱਡੀ ਦੇ ਕਾਗਜ਼ ਚੈੱਕ ਕਰਵਾ ਰਹੇ ਕਾਰ ਚਾਲਕ ਤੇ 2 ਮੁਲਾਜ਼ਮਾਂ ਦੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਤੋਂ ਅੱਜ ਬਹੁਤ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਹੋਲੀ ਦੇ ਮੱਦੇਨਜ਼ਰ ਨਾਕੇ ’ਤੇ ਡਿਊਟੀ ਕਰ ਰਹੇ 2 ਪੁਲਿਸ ਮੁਲਾਜ਼ਮਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਤੇ ਉਨ੍ਹਾਂ ਦੀ ਮੌਤ ਹੋ ਗਈ। …
Read More »ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 109ਵੇਂ ਦਿਨ ਵੀ ਰਿਹਾ ਜਾਰੀ
ਕਿਹਾ : ਮਸਲਿਆਂ ਦੇ ਹੱਲ ਤੱਕ ਅੰਦੋਲਨ ਰਹੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੰਭੂ, ਢਾਬੀ ਗੁੱਜਰਾਂ ਅਤੇ ਰਤਨਪੁਰਾ ਸਥਿਤ ਅੰਤਰਰਾਜੀ ਬਾਰਡਰਾਂ ਅਤੇ ਬੈਰੀਅਰਾਂ ਉਤੇ ਕਿਸਾਨ ਮੋਰਚਿਆਂ ਨੂੰ ਅੱਜ 397 ਦਿਨ ਹੋ ਗਏ ਹਨ। ਇਸ ਦੇ ਚੱਲਦਿਆਂ ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਯੂਨੀਅਨ ਏਕਤਾ ਦੇ ਸੂਬਾਈ ਪ੍ਰਧਾਨ ਜਗਜੀਤ …
Read More »ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲਿਆਂ ਲਈ ਈ-ਕੇਵਾਈਸੀ ਜ਼ਰੂਰੀ
31 ਮਾਰਚ ਤੱਕ ਕੇਵਾਈਸੀ ਜ਼ਰੂਰੀ ਅਤੇ ਫ੍ਰੀ ਵਿਚ ਹੋਵੇਗੀ ਪ੍ਰੋਸੈਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲਿਆਂ ਨੂੰ ਹੁਣ ਹਰ ਸਾਲ 31 ਮਾਰਚ ਤੱਕ ਆਪਣੀ ਈ-ਕੇਵਾਈਸੀ ਕਰਵਾਉਣੀ ਹੋਵੇਗੀ। ਦੱਸਿਆ ਗਿਆ ਕਿ ਜਿਹੜੇ ਵਿਅਕਤੀ ਈ- ਕੇਵਾਈਸੀ ਨਹੀਂ ਕਰਵਾਉਣਗੇ, ਉਨ੍ਹਾਂ ਨੂੰ ਰਾਸ਼ਨ ਲੈਣ ਵਿਚ ਮੁਸ਼ਕਲ ਪੇਸ਼ ਆ ਸਕਦੀ ਹੈ। …
Read More »