Breaking News
Home / ਕੈਨੇਡਾ / Front (page 386)

Front

ਭਾਰਤ ਭੂਸ਼ਣ ਆਸ਼ੂ ਦੇ ਭਾਜਪਾ ’ਚ ਜਾਣ ਦੇ ਚੱਲਦੇ ਰਹੇ ਚਰਚੇ

ਭਾਰਤ ਭੂਸ਼ਣ ਆਸ਼ੂ ਦੇ ਭਾਜਪਾ ’ਚ ਜਾਣ ਦੇ ਚੱਲਦੇ ਰਹੇ ਚਰਚੇ ਮਮਤਾ ਆਸ਼ੂ ਨੇ ਕਿਹਾ : ਭਾਰਤ ਭੂਸ਼ਣ ਆਸ਼ੂ ਕਾਂਗਰਸੀ ਹਨ ਅਤੇ ਕਾਂਗਰਸੀ ਹੀ ਰਹਿਣਗੇ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਰਹਿੰਦੇ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਲੰਘੇ ਕੱਲ੍ਹ ਵੀਰਵਾਰ ਨੂੰ ਈਡੀ ਦੀ ਰੇਡ 12 ਘੰਟਿਆਂ ਤੋਂ …

Read More »

ਪੰਜਾਬ ਚ ਹੜ੍ਹਾਂ ਦਾ ਖ਼ਤਰਾ ਫਿਰ ਵਧਿਆ

ਪੰਜਾਬ ਚ ਹੜ੍ਹਾਂ ਦਾ ਖ਼ਤਰਾ ਫਿਰ ਵਧਿਆ ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਪੰਜਾਬ ਦੀ ਚਿੰਤਾ ਵਧਾ ਦਿੱਤੀ ਹੈ। ਇਸਦੇ ਚੱਲਦਿਆਂ ਪੰਜਾਬ ’ਚ ਹੁਣ ਤੀਜੀ ਵਾਰ ਹੜ੍ਹਾ ਦਾ ਖਤਰਾ ਬਣਦਾ ਜਾ ਰਿਹਾ ਹੈ। ਰੋਪੜ ਜ਼ਿਲ੍ਹੇ ਵਿਚ …

Read More »

ਪੰਜਾਬ ਚ ਪੁਲਿਸ ਵਲੋਂ ਹਿਰਾਸਤ ਚ ਲਏ ਗਏ ਸਾਰੇ ਕਿਸਾਨ ਕੀਤੇ ਗਏ ਰਿਹਾਅ

ਪੰਜਾਬ ਚ ਪੁਲਿਸ ਵਲੋਂ ਹਿਰਾਸਤ ਚ ਲਏ ਗਏ ਸਾਰੇ ਕਿਸਾਨ ਕੀਤੇ ਗਏ ਰਿਹਾਅ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਬਣੀ ਸਹਿਮਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਸਣੇ ਉਤਰ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਦੇ ਖਿਲਾਫ ਸ਼ੁਰੂ ਕੀਤੇ ਗਏ ਰੋਸ ਮਾਰਚ ਦੌਰਾਨ ਗਿ੍ਰਫਤਾਰ ਕੀਤੇ ਗਏ ਕਿਸਾਨਾਂ ਨੂੰ …

Read More »

ਸਾਬਕਾ ਰਾਸ਼ਟਰਪਤੀ ਅਮਰੀਕਾ ਡੋਨਾਲਡ ਟਰੰਪ ਦੀ ਹੋਈ ਗਿਰਫਤਾਰੀ

ਸਾਬਕਾ ਰਾਸ਼ਟਰਪਤੀ ਅਮਰੀਕਾ ਡੋਨਾਲਡ ਟਰੰਪ ਦੀ ਹੋਈ ਗਿਰਫਤਾਰੀ 20 ਮਿੰਟ ਜੇਲ੍ਹ ’ਚ ਰਹੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਧੋਖਾਧੜੀ ਦੇ ਮਾਮਲੇ ਵਿਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੁਲਟਨ ਕਾਊਂਟੀ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਗਿ੍ਰਫਤਾਰ ਕਰ …

Read More »

ਵਿਸ਼ਵ ਕੁਸ਼ਤੀ ਸੰਘ ਨੇ ਭਾਰਤੀ ਕੁਸ਼ਤੀ ਸੰਘ ਦੀ ਮੈਂਬਰਸ਼ਿਪ ਕੀਤੀ ਰੱਦ

ਵਿਸ਼ਵ ਕੁਸ਼ਤੀ ਸੰਘ ਨੇ ਭਾਰਤੀ ਕੁਸ਼ਤੀ ਸੰਘ ਦੀ ਮੈਂਬਰਸ਼ਿਪ ਕੀਤੀ ਰੱਦ ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਨਾ ਹੋਣ ਕਰਕੇ ਵਿਸ਼ਵ ਕੁਸ਼ਤੀ ਸੰਘ ਨੇ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਸ਼ਵ ਕੁਸ਼ਤੀ ਸੰਘ ਨੇ ਭਾਰਤੀ ਕੁਸ਼ਤੀ ਸੰਘ ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ। ਭਾਰਤੀ ਕੁਸ਼ਤੀ ਸੰਘ ਦੀਆਂ ਚੋਣਾਂ ਨਾ ਹੋਣ …

Read More »

ਨੇਪਾਲ ’ਚ ਵਾਪਰਿਆ ਭਿਆਨਕ ਸੜਕ ਹਾਦਸਾ

ਨੇਪਾਲ ’ਚ ਵਾਪਰਿਆ ਭਿਆਨਕ ਸੜਕ ਹਾਦਸਾ 6 ਭਾਰਤੀ ਸ਼ਰਧਾਲੂਆਂ ਸਮੇਤ 7 ਦੀ ਹੋਈ ਮੌਤ, 19 ਗੰਭੀਰ ਜ਼ਖਮੀ ਕਾਠਮੰਡੂ/ਬਿਊਰੋ ਨਿਊਜ਼  : ਨੇਪਾਲ ਦੇ ਦੱਖਣੀ ਮੈਦਾਨੀ ਖੇਤਰ ਦੇ ਬਾਰਾ ਜ਼ਿਲ੍ਹੇ ਵਿਚ ਅੱਜ ਵੀਰਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 6 ਭਾਰਤੀ ਸ਼ਰਧਾਲੂਆਂ ਸਮੇਤ 7 ਵਿਅਕਤੀਆਂ ਦੀ ਮੌਤ ਹੋ …

Read More »

10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿਚ ਦੋ ਵਾਰ ਹੋਣਗੀਆਂ

10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿਚ ਦੋ ਵਾਰ ਹੋਣਗੀਆਂ ਅਗਲੇ ਸੈਸ਼ਨ ਤੋਂ ਲਾਗੂ ਹੋਵੇਗਾ ਨਵਾਂ ਪੈਟਰਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਪੈਟਰਨ ਵਿਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਕੇਂਦਰੀ ਸਿੱਖਿਆ ਮੰਤਰਾਲੇ ਨੇ ਦੱਸਿਆ ਕਿ ਸਾਲ ਵਿਚ ਇਕ ਵਾਰ ਹੋਣ ਵਾਲੀਆਂ …

Read More »

ਪੰਜਾਬ ’ਚ 17 ਥਾਵਾਂ ’ਤੇ ਕਿਸਾਨਾਂ ਦੇ ਧਰਨੇ ਜਾਰੀ

ਪੰਜਾਬ ’ਚ 17 ਥਾਵਾਂ ’ਤੇ ਕਿਸਾਨਾਂ ਦੇ ਧਰਨੇ ਜਾਰੀ ਲੌਂਗੋਵਾਲ ਵਿਖੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਮਿਲੇਗਾ ਮੁਆਵਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਲੌਂਗੋਵਾਲ ਵਿਚ ਪਿਛਲੇ ਦਿਨੀਂ ਰੋਸ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ (70) ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ’ਤੇ ਸਹਿਮਤੀ ਬਣ ਗਈ ਹੈ। ਪਰ …

Read More »

ਪੰਜਾਬ ’ਚ ਸਾਬਕਾ ਕਾਂਗਰਸੀ ਮੰਤਰੀ ਦੇ ਘਰ ਈਡੀ ਦਾ ਛਾਪਾ

ਪੰਜਾਬ ’ਚ ਸਾਬਕਾ ਕਾਂਗਰਸੀ ਮੰਤਰੀ ਦੇ ਘਰ ਈਡੀ ਦਾ ਛਾਪਾ ਭਾਰਤ ਭੂਸ਼ਣ ਆਸ਼ੂ ਕਈ ਘੁਟਾਲਿਆਂ ਹੈ ਆਰੋਪੀ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਅੱਜ ਵੀਰਵਾਰ ਸਵੇਰੇ-ਸਵੇਰੇ ਹੀ …

Read More »

ਭਾਰਤ ਦਾ ਸੁਫਨਾ ਹੋਇਆ ਸਾਕਾਰ ,ਚੰਦ੍ਰਯਾਨ 3 ਦੀ ਸਫ਼ਲਤਾਪੂਰਵਕ ਲੈਂਡਿੰਗ ਦੇ ਨਾਲ

ਭਾਰਤ ਦਾ ਸੁਫਨਾ ਹੋਇਆ ਸਾਕਾਰ ਚੰਦ੍ਰਯਾਨ 3 ਦੀ ਸਫ਼ਲਤਾਪੂਰਵਕ ਲੈਂਡਿੰਗ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੇਹਰਾਇਆ ਤਿਰੰਗਾ ਝੰਡਾ ਚੰਡੀਗੜ੍ਹ / ਬਿਉਰੋ ਨੀਊਜ਼ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਅਭਿਲਾਸ਼ੀ ਤੀਜੇ ਚੰਦਰ ਮਿਸ਼ਨ ਚੰਦਰਯਾਨ-3 ਦੇ ਵਿਕਰਮ ਲੈਂਡਰ ਨੇ ਬੁੱਧਵਾਰ ਸ਼ਾਮ ਨੂੰ ਚੰਦਰਮਾ ਦੀ ਸਤ੍ਹਾ ‘ਤੇ ਉਤਰ ਕੇ ਇਤਿਹਾਸ ਰਚਿਆ। …

Read More »