Breaking News
Home / ਕੈਨੇਡਾ / Front (page 391)

Front

ਕਰੀਨਾ ਕਪੂਰ ਨੇ ਆਪਣੀ ਵਿਆਹ ਦੀ ਵਰ੍ਹੇਗੰਢ ‘ਤੇ ਸੈਫ ਅਲੀ ਖਾਨ ਨਾਲ ਪਿਆਰੀ ਤਸਵੀਰ ਸਾਂਝੀ ਕੀਤੀ: ‘ਸਦਾ ਲਈ ਪਿਆਰ’

ਕਰੀਨਾ ਕਪੂਰ ਨੇ ਆਪਣੀ ਵਿਆਹ ਦੀ ਵਰ੍ਹੇਗੰਢ ‘ਤੇ ਸੈਫ ਅਲੀ ਖਾਨ ਨਾਲ ਪਿਆਰੀ ਤਸਵੀਰ ਸਾਂਝੀ ਕੀਤੀ: ‘ਸਦਾ ਲਈ ਪਿਆਰ’ ਚੰਡੀਗੜ੍ਹ / ਪ੍ਰਿੰਸ ਗਰਗ ਕਰੀਨਾ ਕਪੂਰ ਅਤੇ ਸੈਫ ਅਲੀ ਖਾਨ ਨੇ ਟਸ਼ਨ, ਓਮਕਾਰਾ, ਕੁਰਬਾਨ ਅਤੇ ਏਜੰਟ ਵਿਨੋਦ ਸਮੇਤ ਕਈ ਫਿਲਮਾਂ ਵਿੱਚ ਇਕੱਠੇ ਕੰਮ ਕੀਤਾ ਹੈ। ਕਰੀਨਾ ਕਪੂਰ ਅਤੇ ਸੈਫ ਅਲੀ ਖਾਨ …

Read More »

ਸੁਖਪਾਲ ਖਹਿਰਾ ਨੂੰ ਜਲਾਲਾਬਾਦ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਸੁਖਪਾਲ ਖਹਿਰਾ ਨੂੰ ਜਲਾਲਾਬਾਦ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਡਰੱਗ ਮਾਮਲੇ ’ਚ ਖਹਿਰਾ ਦੀ ਹੋਈ ਸੀ ਗਿ੍ਰਫਤਾਰੀ ਜਲਾਲਾਬਾਦ/ਬਿਊਰੋ ਨਿਊਜ਼ ਡਰੱਗ ਕੇਸ ਵਿਚ ਗਿ੍ਰਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸੋਮਵਾਰ ਨੂੰ ਜਲਾਲਾਬਾਦ ਅਦਾਲਤ ਨੇ ਜੂਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵਲੋਂ ਖਹਿਰਾ …

Read More »

ਸਮੁੰਦਰ ਦੇ ਕੰਢਿਆਂ ਅਤੇ ਬੀਚਾਂ ’ਤੇ ਹੁੰਦੇ ਆਨੰਦ ਕਾਰਜਾਂ ’ਤੇ ਲਗਾਈ ਰੋਕ

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਅਹਿਮ ਫੈਸਲੇ ਸਮੁੰਦਰ ਦੇ ਕੰਢਿਆਂ ਅਤੇ ਬੀਚਾਂ ’ਤੇ ਹੁੰਦੇ ਆਨੰਦ ਕਾਰਜਾਂ ’ਤੇ ਲਗਾਈ ਰੋਕ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਰਤਸਰ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਬੈਠਕ ਹੋਈ ਅਤੇ ਇਸ ਬੈਠਕ ਵਿਚ ਅਹਿਮ ਫੈਸਲੇ ਲਏ ਗਏ। ਇਸ ਮੌਕੇ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ …

Read More »

ਪੰਜਾਬ ਨਾਲ ਐਸਵਾਈਐਲ ਮਾਮਲੇ ’ਤੇ ਗੱਲਬਾਤ ਲਈ ਤਿਆਰ ਹਰਿਆਣਾ

ਪੰਜਾਬ ਨਾਲ ਐਸਵਾਈਐਲ ਮਾਮਲੇ ’ਤੇ ਗੱਲਬਾਤ ਲਈ ਤਿਆਰ ਹਰਿਆਣਾ ਸੀਐਮ ਮਨੋਹਰ ਨਾਲ ਖੱਟਰ ਨੇ ਚਰਚਾ ਲਈ ਭਗਵੰਤ ਮਾਨ ਨੂੰ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸ ਵਾਈ ਐਲ (ਸਤਲੁਜ ਯਮੁਨਾ ਲਿੰਕ) ਨਹਿਰ ਦੀ ਉਸਾਰੀ ’ਤੇ ਚਰਚਾ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ …

Read More »

ਸ਼ਹੀਦ ਹੋਏ ਅਗਨੀਵੀਰ ਅੰਮਿ੍ਰਤਪਾਲ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਸ਼ਹੀਦ ਹੋਏ ਅਗਨੀਵੀਰ ਅੰਮਿ੍ਰਤਪਾਲ ਸਿੰਘ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦਾ ਚੈਕ ਮਾਨਸਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਸ਼ਹੀਦ ਹੋਏ ਅਗਨੀਵੀਰ ਅੰਮਿ੍ਰਤਪਾਲ ਸਿੰਘ ਦੇ ਘਰ ਅੱਜ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਮੁੱਖ ਮੰਤਰੀ …

Read More »

128 ਸਾਲਾਂ ਬਾਅਦ ਉਲੰਪਿਕ ’ਚ ਕ੍ਰਿਕਟ ਦੀ ਹੋਈ ਵਾਪਸੀ

128 ਸਾਲਾਂ ਬਾਅਦ ਉਲੰਪਿਕ ’ਚ ਕ੍ਰਿਕਟ ਦੀ ਹੋਈ ਵਾਪਸੀ ਹੁਣ ਉਲੰਪਿਕ ਖੇਡਾਂ ’ਚ ਕ੍ਰਿਕਟ ਵੀ ਖੇਡੀ ਜਾਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਟਰਨੈਸ਼ਨਲ ਉਲੰਪਿਕ ਕਮੇਟੀ (ਆਈ.ਓ.ਸੀ.) ਨੇ 2028 ਵਿਚ ਲਾਸ ਏਂਜਲਸ ਵਿਚ ਹੋਣ ਵਾਲੀਆਂ ਉਲੰਪਿਕ ਖੇਡਾਂ ’ਚ ਕ੍ਰਿਕਟ ਖੇਡ ਨੂੰ ਸ਼ਾਮਲ ਕਰਨ ਦੇ ਮਤੇ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਸਬੰਧੀ ਗੱਲ …

Read More »

ਨਿਠਾਰੀ ਮਾਮਲੇ ’ਚ ਇਲਾਹਾਬਾਦ ਹਾਈਕੋਰਟ ਨੇ ਫੈਸਲਾ ਪਲਟਿਆ

  ਨਿਠਾਰੀ ਮਾਮਲੇ ’ਚ ਇਲਾਹਾਬਾਦ ਹਾਈਕੋਰਟ ਨੇ ਫੈਸਲਾ ਪਲਟਿਆ ਮੋਨਿੰਦਰ ਸਿੰਘ ਪੰਧੇਰ ਬਰੀ, ਪਰ ਸੁਰਿੰਦਰ ਕੋਹਲੀ ’ਤੇ ਇਕ ਕੇਸ ’ਚ ਫਾਂਸੀ ਦੀ ਸਜ਼ਾ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਨੋਇਡਾ ਦੇ ਨਿਠਾਰੀ ਕਾਂਡ ਵਿਚ ਮੋਨਿੰਦਰ ਸਿੰਘ ਪੰਧੇਰ ਅਤੇ ਸੁਰਿੰਦਰ ਕੋਹਲੀ ਦੀ ਅਪੀਲ ਇਲਾਹਾਬਾਦ ਹਾਈਕੋਰਟ ਨੇ ਮਨਜੂਰ ਕਰ ਲਈ ਹੈ। ਗਾਜ਼ੀਆਬਾਦ …

Read More »

ਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

ਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ ਚੰਡੀਗੜ੍ਹ / ਬਿਊਰੋ ਨੀਊਜ਼ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ …

Read More »

ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਇਕ ਵਾਰ ਫੇਰ ਲੱਗੀ ਭਿਆਨਕ ਅੱਗ

ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਇਕ ਵਾਰ ਫੇਰ ਲੱਗੀ ਭਿਆਨਕ ਅੱਗ ਚੰਡੀਗੜ੍ਹ / ਪ੍ਰਿੰਸ ਗਰਗ ਚੰਡੀਗੜ੍ਹ , 16 ਅਕਤੂਬਰ 2023- ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਦੀ ਬੇਸਮੈਂਟ ਵਿੱਚ ਸੋਮਵਾਰ ਸਵੇਰੇ ਅੱਗ ਲੱਗ ਗਈ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਸਵੇਰੇ 9 ਵਜੇ ਬੇਸਮੈਂਟ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ। ਇਸ ਸਬੰਧੀ ਸੂਚਨਾ ਮਿਲਣ …

Read More »

ਸੁਨੀਲ ਜਾਖੜ ਨੇ ਬਹਿਸ ਦੀ ਕਾਰਵਾਈ ਲਈ ਤਿੰਨ ਨਾਵਾਂ ਦੇ ਪੈਨਲ ਦੀ ਕੀਤੀ ਸਿਫਾਰਸ਼

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਬਹਿਸ ਦੇ ਸੱਦੇ ਨਾਲ ਸਿਆਸੀ ਮਾਹੌਲ ਗਰਮਾਇਆ ਸੁਨੀਲ ਜਾਖੜ ਨੇ ਬਹਿਸ ਦੀ ਕਾਰਵਾਈ ਲਈ ਤਿੰਨ ਨਾਵਾਂ ਦੇ ਪੈਨਲ ਦੀ ਕੀਤੀ ਸਿਫਾਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸ.ਵਾਈ.ਐਲ. ਅਤੇ ਸੂਬੇ ਦੇ ਹੋਰ ਮੁੱਦਿਆਂ ’ਤੇ ਬਹਿਸ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ …

Read More »