ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਦੇ ਮੌਕੇ ਮਾਨਵਤਾ ਨੂੰ ਮਿਲੇਗਾ ਇਕ ਵੱਡਾ ਤੋਅਫ਼ਾ 17 ਅਕਤੂਬਰ 2023 ਨੂੰ CM ਮਾਨ ਦਾ ਹੈ ਜਨਮਦਿਨ ,, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਲੱਗਣਗੇ ਖੂਨਦਾਨ ਕੈਂਪ ਚੰਡੀਗੜ੍ਹ / ਪ੍ਰਿੰਸ ਗਰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ 17 ਅਕਤੂਬਰ 2023 ਨੂੰ ਜਨਮ …
Read More »ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ ਨੌਜਵਾਨਾਂ ਨੂੰ 37100 ਸਰਕਾਰੀ ਨੌਕਰੀਆਂ ਦਿੱਤੀਆਂ
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਗ੍ਰਹਿ ਮਾਮਲੇ, ਟਰਾਂਸਪੋਰਟ ਅਤੇ ਮਾਲ …
Read More »ਦਿੱਲੀ-ਐਨਸੀਆਰ ਵਿੱਚ ਲੱਗੇ ਭੂਚਾਲ ਦੇ ਝਟਕੇ
ਦੋ ਹਫਤਿਆਂ ’ਚ ਤੀਜੀ ਵਾਰ ਹਿੱਲੀ ਧਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨ.ਸੀ.ਆਰ. ਵਿਚ ਅੱਜ ਐਤਵਾਰ ਸ਼ਾਮ 4 ਵੱਜ ਕੇ 8 ਮਿੰਟ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਗਤੀ 3.1 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਹਰਿਆਣਾ ਦੇ ਫਰੀਦਾਬਾਦ ’ਚ ਦੱਸਿਆ ਗਿਆ ਹੈ। ਭੂਚਾਲ ਦੇ …
Read More »ਕ੍ਰਿਕਟ ਵਿਸ਼ਵ ਕੱਪ ’ਚ ਭਾਰਤ ਅੰਕਾਂ ਵਾਲੀ ਸੂਚੀ ’ਚ ਪਹਿਲੇ ਨੰਬਰ ’ਤੇ
ਭਾਰਤ ਨੇ ਪਾਕਿਸਤਾਨ ਨੂੰ ਵਿਸ਼ਵ ਕੱਪ ਵਿਚ 8ਵੀਂ ਵਾਰ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ 14 ਅਕਤੂਬਰ ਦਿਨ ਸ਼ਨੀਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਕਿ੍ਰਕਟ ਸਟੇਡੀਅਮ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਅਹਿਮ ਮੈਚ ਖੇਡਿਆ ਗਿਆ। ਇਸ ਮੈਚ ਵਿਚ ਭਾਰਤ ਦੀ ਜਿੱਤ ਹੋਈ ਹੈ। ਇਸ ਜਿੱਤ ਦੇ …
Read More »ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ
ਸਰਕਲ ਇੰਚਾਰਜ ਦੀ ਪੋਸਟ ਕੀਤੀ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਲੰਧਰ, ਅੰਮਿ੍ਰਤਸਰ, ਪਟਿਆਲਾ, ਹੁਸ਼ਿਆਰਪੁਰ, ਸੰਗਰੂਰ ਤੇ ਸੂਬੇ ਦੇ ਹੋਰ ਜ਼ਿਲ੍ਹਿਆਂ ’ਚ 1629 ਨਵੇਂ ਆਗੂਆਂ ਨੂੰ ਬਲਾਕ ਪ੍ਰਧਾਨਾਂ ਵਜੋਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ …
Read More »ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਪ੍ਰਧਾਨ ਪ੍ਰੋ. ਅਨੂਪ ਵਿਰਕ ਦਾ ਦਿਹਾਂਤ
ਕੈਲੀਫੋਰਨੀਆ ਦੇ ਹਸਪਤਾਲ ’ਚ ਪ੍ਰੋ. ਵਿਰਕ ਦਾ ਚੱਲ ਰਿਹਾ ਸੀ ਇਲਾਜ ਪਟਿਆਲਾ/ਬਿਊਰੋ ਨਿਊਜ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਕਵੀ ਪ੍ਰੋ. ਅਨੂਪ ਵਿਰਕ ਨਹੀਂ ਰਹੇ। ਉਹ ਪਿਛਲੇ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਸਨ। ਪ੍ਰੋ. ਵਿਰਕ ਭਾਰਤੀ ਸਮੇਂ ਅਨੁਸਾਰ ਉਹ ਅੱਜ ਐਤਵਾਰ ਸਵੇਰੇ 15 ਅਕਤੂਬਰ ਨੂੰ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ 1 ਨਵੰਬਰ ਦੀ ਬਹਿਸ ਤੋਂ ਭੱਜਣ ਦੇ ਲਗਾਏ ਆਰੋਪ
ਕਿਹਾ : ਵਿਰੋਧੀ ਪਾਰਟੀਆਂ ਦੇ ਲੀਡਰਾਂ ਨੂੰ ਆਪਣੇ ਗੁਨਾਹਾਂ ਦਾ ਡਰ ਸਤਾਉਣ ਲੱਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਵਿਰੋਧੀ ਪਾਰਟੀਆਂ ’ਤੇ 1 ਨਵੰਬਰ ਦੀ ਬਹਿਸ ਤੋਂ ਭੱਜਣ ਦੇ ਆਰੋਪ ਲਗਾਏ ਹਨ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਗੁਨਾਹਾਂ ਤੋਂ …
Read More »ਵਿਧਾਨ ਸਭਾ ਚੋਣਾਂ: ਕਾਂਗਰਸ ਪਾਰਟੀ ਵੱਲੋਂ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਤਿਲੰਗਾਨਾ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਮੱਧ ਪ੍ਰਦੇਸ਼ ’ਚ ਸਾਬਕਾ ਮੁੱਖ ਮੰਤਰੀ ਕਮਲ ਨਾਥ ਸਣੇ 69 ਮੌਜੂਦਾ ਵਿਧਾਇਕਾਂ ਨੂੰ ਮੈਦਾਨ ’ਚ ਉਤਾਰਿਆ ਛੱਤੀਸਗੜ੍ਹ ਵਿੱਚ ਮੌਜੂਦਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪਾਟਨ ਹਲਕੇ ਤੋਂ ਉਮੀਦਵਾਰ ਐਲਾਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਤਿਲੰਗਾਨਾ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ …
Read More »ਵਿਸ਼ਵ ਕੱਪ ‘ਚ ਭਾਰਤ ਨੇ ਕਾਇਮ ਰੱਖਿਆ ਆਪਣਾ ਰਿਕਾਰਡ, ਅਹਿਮ ਮੁਕਾਬਲੇ ‘ਚ ਪਾਕਿਸਤਾਨ ਨੂੰ ਹਰਾਇਆ
ਵਿਸ਼ਵ ਕੱਪ ‘ਚ ਭਾਰਤ ਨੇ ਕਾਇਮ ਰੱਖਿਆ ਆਪਣਾ ਰਿਕਾਰਡ, ਅਹਿਮ ਮੁਕਾਬਲੇ ‘ਚ ਪਾਕਿਸਤਾਨ ਨੂੰ ਹਰਾਇਆ ਅਹਿਮਦਾਬਾਦ: ਵਿਸ਼ਵ ਕੱਪ 2023 ਦੇ ਅਹਿਮ ਮੁਕਾਬਲੇ ਵਿੱਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ । ਟਾਸ ਜਿੱਤਣ ਤੋਂ ਬਾਅਦ ਭਾਰਤ ਨੇ ਗੇਂਦਬਾਜ਼ੀ ਕਰਨ ਦਾ …
Read More »ਮਾਨ ਸਰਕਾਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਦੱਸਿਆ ਕਾਨੂੰਨੀ
ਕਿਹਾ : ਕੇਂਦਰੀ ਟੀਮ ਨੂੰ ਐਸਵਾਈਐਲ ਨਹਿਰ ਦਾ ਸਰਵੇਖਣ ਨਹੀਂ ਕਰਨ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਕਲਰਕ …
Read More »