ਰਾਜਪਾਲ ਨੇ 20-21 ਅਕਤੂਬਰ ਵਾਲੇ ਸ਼ੈਸ਼ਨ ਨੂੰ ਦੱਸਿਆ ਗੈਰਕਾਨੂੰਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵੱਲੋਂ ਐਸ ਵਾਈ ਐਲ ਦੇ ਮੁੱਦੇ ’ਤੇ 20-21 ਅਕਤੂਬਰ ਨੂੰ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਗੈਰ ਕਾਨੂੰਨੀ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੀ ਖੁੱਲ੍ਹੀ ਬਹਿਸ ’ਚ ਹਿੱਸਾ ਨਹੀਂ ਲਵੇਗਾ ਸ਼ੋ੍ਰਮਣੀ ਅਕਾਲੀ ਦਲ
ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤੀ ਜਾਣਕਾਰੀ ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ 1 ਨਵੰਬਰ ਨੂੰ ਲੁਧਿਆਣਾ ਸਥਿਤ ਖੇਤੀਬਾੜੀ ਯੂਨੀਵਰਸਿਟੀ ’ਚ ਖੁੱਲੀ ਬਹਿਸ ਰੱਖੀ ਗਈ ਹੈ। ਮੁੱਖ ਮੰਤਰੀ ਦੀ ਇਸ ਖੁੱਲ੍ਹੀ …
Read More »ਡਾ. ਰਾਜ ਕੁਮਾਰ ਵੇਰਕਾ ਨੇ ਭਾਜਪਾ ਨੂੰ ਕਿਹਾ ਅਲਵਿਦਾ
ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਕੀਤਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਦੇ ਵੱਡੇ ਦਲਿਤ ਚਿਹਰੇ ਅਤੇ ਚੰਨੀ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਰਾਜ ਕੁਮਾਰ ਵੇਰਕਾ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਅਤੇ ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਰਸਮੀ ਐਲਾਨ …
Read More »ਇਜ਼ਰਾਈਲ ਤੋਂ ਅਪ੍ਰੇਸ਼ਨ ਅਜੇ ਦੀ ਪਹਿਲੀ ਉਡਾਣ ਦਿੱਲੀ ਪਹੁੰਚੀ
212 ਭਾਰਤੀ ਨਾਗਰਿਕ ਸੁਰੱਖਿਅਤ ਵਤਨ ਪਰਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਇਜ਼ਰਾਈਲ-ਹਮਾਸ ਜੰਗ ਦੇ ਚਲਦਿਆਂ ਭਾਰਤ ਸਰਕਾਰ ਨੇ ਇਜ਼ਰਾਈਲ ’ਚ ਫਸੇ ਆਪਣੇ ਨਾਗਰਿਕਾਂ ਨੂੰ ਏਅਰਲਿਫਟ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਅਪ੍ਰੇਸ਼ਨ ਅਜੇ ਤਹਿਤ ਅੱਜ ਸ਼ੁੱਕਰਵਾਰ ਨੂੰ 212 ਭਾਰਤੀ ਨਾਗਰਿਕਾਂ ਨੂੰ ਲੈ ਕੇ ਏਅਰ ਇੰਡੀਆ ਦੀ …
Read More »ਭਾਰਤ ਗਲੋਬਲ ਹੰਗਰ ਇੰਡੈਕਸ ’ਚ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲੋਂ ਪਿੱਛੇ
ਦੁਨੀਆ ਦੇ 125 ਦੇਸ਼ਾਂ ’ਚੋਂ ਭਾਰਤ ਨੂੰ ਮਿਲਿਆ 111ਵਾਂ ਸਥਾਨ, ਭਾਰਤ ਨੇ ਰਿਪੋਰਟ ਨੂੰ ਦੱਸਿਆ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ : ਗਲੋਬਲ ਹੰਗਰ ਇੰਡੈਕਸ 2023 ਦੀ ਸੂਚੀ ਅਨੁਸਾਰ ਦੁਨੀਆਭਰ ਦੇ 125 ਦੇਸ਼ਾਂ ’ਚੋਂ ਭਾਰਤ ਨੂੰ 111ਵਾਂ ਸਥਾਨ ਮਿਲਿਆ ਹੈ। ਜਾਰੀ ਕੀਤੀ ਗਈ ਰਿਪੋਰਟ ’ਚ ਭਾਰਤ ਦੇ ਗੁਆਂਢੀ ਦੇਸ਼ਾਂ ਦੀ ਸਥਿਤੀ ਭਾਰਤ …
Read More »ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸੂਚਨਾ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨਾਲ ਕੀਤੀ ਮੁਲਾਕਾਤ
ਗੁਰਬਾਣੀ ਪ੍ਰਸਾਰਣ ਲਈ ਸੈਟੇਲਾਈਨ ਚੈਨਲ ਚਲਾਉਣ ਦੀ ਸਬੰਧੀ ਕੀਤੀ ਗੱਲਬਾਤ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਪੂਰਵਾ ਚੰਦਰਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਵਫ਼ਦ ਵੱਲੋਂ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਸੈਟੇਲਾਈਟ …
Read More »ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਡਰੱਗ ਤਸਕਰੀ ਦੇ ਮਾਮਲੇ ’ਚ ਘਿਰੇ ਖਹਿਰਾ ਨਾਭਾ ਜੇਲ੍ਹ ’ਚ ਹਨ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਤਸਕਰੀ ਦੇ ਮਾਮਲੇ ’ਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਜ਼ਮਾਨਤ …
Read More »ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਕਥਿਤ ਤੌਰ ‘ਤੇ 12 ਕਿਲੋ ਹੈਰੋਇਨ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ …
Read More »ਭਗਵੰਤ ਮਾਨ ਸਰਕਾਰ ਨੇ ਐਸਵਾਈਐਲ ਮਾਮਲੇ ’ਤੇ ਵਿਰੋਧੀ ਧਿਰਾਂ ਨਾਲ ਬਹਿਸ ਲਈ ਕੀਤੀ ਤਿਆਰੀ
ਭਗਵੰਤ ਮਾਨ ਸਰਕਾਰ ਨੇ ਐਸਵਾਈਐਲ ਮਾਮਲੇ ’ਤੇ ਵਿਰੋਧੀ ਧਿਰਾਂ ਨਾਲ ਬਹਿਸ ਲਈ ਕੀਤੀ ਤਿਆਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਆਡੀਟੋਰੀਅਮ ਕਰਵਾਇਆ ਬੁੱਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸਿਆਸੀ ਵਿਰੋਧੀਆਂ ਨਾਲ ਐਸਵਾਈਐਲ ਦੇ ਮੁੱਦੇ ’ਤੇ ਖੁੱਲ੍ਹੀ ਬਹਿਸ ਦੀ ਪੂਰੀ ਤਿਆਰੀ ਕਰ ਲਈ …
Read More »ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 (ਚੰਡੀਗੜ੍ਹ ਰੋਡ ਸ਼ੋਅ)*
ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ 2024 (ਚੰਡੀਗੜ੍ਹ ਰੋਡ ਸ਼ੋਅ) ਚੰਡੀਗੜ੍ਹ / ਪ੍ਰਿੰਸ ਗਰਗ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ ਦੇ ਤਹਿਤ ਨਵੀਂ ਦਿੱਲੀ ਦੇ ਪਰਦਾ ਉਠਾਉਣ ਵਾਲੇ ਅਤੇ ਮੁੰਬਈ ਰੋਡ ਸ਼ੋਅ ਦੇ ਸਫਲਤਾਪੂਰਵਕ ਸੰਪੂਰਨ ਹੋਣ ਤੋਂ ਬਾਅਦ, ਚੰਡੀਗੜ੍ਹ ਰੋਡ ਸ਼ੋਅ ਦੀ ਅਗਵਾਈ ਜਲ ਸਰੋਤ ਅਤੇ ਜਲ ਸਪਲਾਈ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਸੁਰੱਖਿਆ …
Read More »