ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ ਦੀ ਸੱਤਾ ਨੂੰ ਰੂਸ ਨੇ ਅਧਿਕਾਰਤ ਮਾਨਤਾ ਦੇ ਦਿੱਤੀ ਹੈ। ਅਜਿਹਾ ਕਰਨ ਵਾਲਾ ਰੂਸ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਇਹ ਐਲਾਨ ਕਾਬੁਲ ਵਿਚ ਅਫਗਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤਾਕੀ ਅਤੇ ਅਫਗਾਨਿਸਤਾਨ ਵਿਚ …
Read More »ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਲੰਘੀ 20 ਜੂਨ ਨੂੰ ਮੌਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 69 ਮੌਤਾਂ ਹੋਈਆਂ ਹਨ ਅਤੇ 500 ਕਰੋੜ ਤੋਂ ਵੀ ਵੱਧ ਦਾ ਨੁਕਸਾਨ ਹੋ ਗਿਆ ਹੈ। ਸੂਬੇ ਵਲੋਂ ਜਾਰੀ ਕੀਤੀ ਗਈ ਰਿਪੋਰਟ …
Read More »ਐਸਵਾਈਐਲ ਦੇ ਮੁੱਦੇ ’ਤੇ ਪੰਜਾਬ ਤੇ ਹਰਿਆਣਾ 9 ਜੁਲਾਈ ਨੂੰ ਹੋਣਗੇ ਆਹਮੋ-ਸਾਹਮਣੇ
ਚੌਥੇ ਗੇੜ ਦੀ ਮੀਟਿੰਗ ’ਚ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਕਰਨਗੇ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਕੇਂਦਰ ਸਰਕਾਰ ਦੀ ਅਗਵਾਈ ਹੇਠ ਨਵੀਂ ਦਿੱਲੀ ਵਿਚ ਗੱਲਬਾਤ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ …
Read More »ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਸਦੇ ਚੱਲਦਿਆਂ ਪੁਲਿਸ ਨੇ ਫਰੀਦਕੋਟ ਦੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਰਾਜਨਪਾਲ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ ਹੈ। ਮੀਡੀਆ …
Read More »ਸੰਜੀਵ ਅਰੋੜਾ ਨੇ ਮੰਤਰੀ ਵਜੋਂ ਸੰਭਾਲਿਆ ਅਹੁਦਾ
ਲੁਧਿਆਣਾ ਪੱਛਮੀ ਹਲਕੇ ਤੋਂ ਜ਼ਿਮਨੀ ਚੋਣ ਜਿੱਤੀ ਹੈ ਸੰਜੀਵ ਅਰੋੜਾ ਨੇ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਹਾਸਲ ਕੀਤੀ ਸੀ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦੇ ਦਿੱਤਾ ਗਿਆ ਹੈ। ਂਿੲਸਦੇ ਚੱਲਦਿਆਂ ਸੰਜੀਵ ਅਰੋੜਾ ਨੇ ਪੰਜਾਬ ਸਕੱਤਰੇਤ ਵਿਚ …
Read More »ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ
ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ 8 ਜੁਲਾਈ ਤੱਕ ਕੀਤੀ ਗਈ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਕੋਈ ਰਾਹਤ ਨਹੀਂ ਦਿੱਤੀ ਹੈ ਤੇ ਮਾਮਲੇ ਦੀ ਸੁਣਵਾਈ ਹੁਣ 8 ਜੁਲਾਈ ਦਿਨ ਮੰਗਲਵਾਰ ਨੂੰ ਹੋਵੇਗੀ। ਧਿਆਨ ਰਹੇ ਕਿ ਆਮਦਨ …
Read More »ਦਿੱਲੀ ਤੋਂ ਵਾਸ਼ਿੰਗਟਨ ਜਾ ਰਹੀ ਏਅਰ ਇੰਡੀਆ ਦੀ ਉਡਾਣ ’ਚ ਆਈ ਤਕਨੀਕੀ ਖਰਾਬੀ
ਏਅਰ ਲਾਈਨ ਵਲੋਂ ਯਾਤਰੀਆਂ ਨੂੰ ਪੂਰੇ ਰਿਫੰਡ ਦੀ ਕੀਤੀ ਗਈ ਸੀ ਪੇਸ਼ਕਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਤੋਂ ਵਾਸ਼ਿੰਗਟਨ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਅਚਾਨਕ ਤਕਨੀਕੀ ਖਰਾਬੀ ਆ ਗਈ। ਵਿਆਨਾ ਵਿਚ ਫਿਊਲ ਭਰਨ ਲਈ ਉਡਾਣ ਰੁਕਣ ਤੋਂ ਬਾਅਦ ਇਸ ਨੁਕਸ ਦਾ ਪਤਾ ਲੱਗਿਆ। ਇਸ ਤੋਂ ਬਾਅਦ ਉਡਾਣ ਰੱਦ ਕਰ …
Read More »ਕੇਜਰੀਵਾਲ ਨੇ ਬਿਹਾਰ ’ਚ ਆਪਣੇ ਦਮ ’ਤੇ ਚੋਣਾਂ ਲੜਨ ਦਾ ਕੀਤਾ ਐਲਾਨ
ਕਿਹਾ : ਹੁਣ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ ਅਹਿਮਦਾਬਾਦ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਬਿਹਾਰ ਵਿਚ ਆਪਣੇ ਦਮ ’ਤੇ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ‘ਇੰਡੀਆ’ ਗਠਜੋੜ ਸਿਰਫ ਲੋਕ …
Read More »ਕੁਲਦੀਪ ਸਿੰਘ ਧਾਲੀਵਾਲ ਦੀ ਕੈਬਨਿਟ ਮੰਤਰੀ ਅਹੁਦੇ ਤੋਂ ਛੁੱਟੀ
ਸੀਐਮ ਮਾਨ ਵਲੋਂ ਧਾਲੀਵਾਲ ਨੂੰ ਜਲਦੀ ਨਵੀਂ ਜ਼ਿੰਮੇਵਾਰੀ ਸੌਂਪਣ ਦਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਮੰਤਰੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਧਾਲੀਵਾਲ ਨੂੰ ਜਲਦ ਹੀ ਨਵੀਂ ਜ਼ਿੰਮੇਵਾਰੀ ਸੌਂਪਣ ਦਾ ਭਰੋਸਾ ਦਿੱਤਾ ਹੈ। ਧਾਲੀਵਾਲ ਕੋਲ ਜਿਹੜਾ ਐਨ.ਆਰ.ਆਈ. ਮੰਤਰਾਲੇ ਦਾ …
Read More »ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਅਹੁਦੇ ਦੀ ਸਹੁੰ
ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਵਿਭਾਗ ਦੀ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵੀਰਵਾਰ ਨੂੰ ਚੰਡੀਗੜ੍ਹ ’ਚ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਾਈ ਹੈ। ਸੰਜੀਵ ਅਰੋੜਾ ਨੂੰ ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ …
Read More »