ਪ੍ਰਧਾਨ ਮੰਤਰੀ ਮੋਦੀ ਨੇ ਕਿਹਾ : ਏਸ਼ੀਆਈ ਖੇਡਾਂ ’ਚ ਭਾਰਤ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਚਮਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਹਾਂਗਜ਼ੂ ਵਿਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ’ਚ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਸੈਮੀਫਾਈਨਲ ਮੁਕਾਬਲੇ ’ਚ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਫਾਈਨਲ ’ਚ ਪਹੁੰਚ ਗਈ ਹੈ। ਇਸ ਤਰ੍ਹਾਂ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ …
Read More »ਭਰਤਇੰਦਰ ਚਾਹਲ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਵਿਜੀਲੈਂਸ ਭਗੌੜਾ ਐਲਾਨਣ ਦੀ ਤਿਆਰੀ ਵਿਚ ਸੀ ਪ੍ਰੰਤੂ ਦੂਜੇ ਪਾਸੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ’ਚ ਚਾਹਲ ਨੂੰ ਰਾਹਤ ਦਿੱਤੀ ਹੈ। ਕੋਰਟ …
Read More »ਸੰਗਰੂਰ ਜ਼ਿਲ੍ਹੇ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ’ਚ ਹੋਇਆ ਸ਼ਹੀਦ
ਸੰਗਰੂਰ ਜ਼ਿਲ੍ਹੇ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ’ਚ ਹੋਇਆ ਸ਼ਹੀਦ ਪਿੰਡ ਛਾਜਲੀ ਦਾ ਰਹਿਣ ਵਾਲਾ ਸੀ ਸ਼ਹੀਦ ਪਰਮਿੰਦਰ ਸਿੰਘ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਜਲੀ ਦਾ ਰਹਿਣ ਵਾਲਾ ਫੌਜੀ ਜਵਾਨ ਪਰਮਿੰਦਰ ਸਿੰਘ ਦੇਸ਼ ਦੀ ਸੇਵਾ ਕਰਦੇ ਹੋਏ ਕਾਰਗਿਲ ਵਿਚ ਸ਼ਹੀਦ ਹੋ ਗਿਆ। ਪਿੰਡ ਛਾਜਲੀ ਦੀ …
Read More »ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ ਕਿਹਾ : ਐਸਵਾਈਐਲ ਦੇ ਮੁੱਦੇ ’ਤੇ ਰਾਜਨੀਤੀ ਨਾ ਕਰੇ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਵਿਵਾਦ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖਤ ਫਟਕਾਰ ਲਗਾਈ। ਅੱਜ ਬੁੱਧਵਾਰ ਨੂੰ ਹੋਈ …
Read More »ਰਜ਼ਾ-ਏ-ਇਸ਼ਕ’, ਸੱਚੇ ਪਿਆਰ ਅਤੇ ਸਖ਼ਤ ਸੰਘਰਸ਼ ਦੀ ਦਾਸਤਾਨ ਰਚੇਗੀ ਇੱਕ ਨਵੀਂ ਮਿਸਾਲ
ਰਜ਼ਾ-ਏ-ਇਸ਼ਕ’, ਸੱਚੇ ਪਿਆਰ ਅਤੇ ਸਖ਼ਤ ਸੰਘਰਸ਼ ਦੀ ਦਾਸਤਾਨ ਰਚੇਗੀ ਇੱਕ ਨਵੀਂ ਮਿਸਾਲ ਐਂਟਰਟੇਨਮੈਂਟ/ ਪ੍ਰਿੰਸ ਗਰਗ ਪੰਜਾਬੀ ਫਿਲਮ ਇੰਡਸਟਰੀ ਇਸ ਸਾਲ ਦਸੰਬਰ ਦੇ ਮਹੀਨੇ ‘ਚ ਰਿਲੀਜ਼ ਹੋਣ ਜਾ ਰਹੀ ਫਿਲਮ ‘ਰਜ਼ਾ-ਏ-ਇਸ਼ਕ’ ‘ਚ ਭਾਵੁਕ ਪ੍ਰੇਮ ਕਹਾਣੀ ਦੇਖਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਫਿਲਮ ਵਿੱਚ ਹਾਰਪ ਫਾਰਮਰ ਅਤੇ ਆਨੰਦ ਪ੍ਰਿਆ ਮੁੱਖ ਭੂਮਿਕਾਵਾਂ …
Read More »ਐਸਜੀਪੀਸੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ
ਐਸਜੀਪੀਸੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ ਸੀਨੀਅਰ ਆਈਏਐਸ ਅਫਸਰ ਨੂੰ ਦਿੱਤੀ ਗੁਰਦੁਆਰਾ ਚੋਣਾਂ ਦੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਲੈਂਡ ਫਾਰ ਜੌਬ ਮਾਮਲੇ ’ਚ ਲਾਲੂ, ਰਾਬੜੀ ਅਤੇ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ
ਲੈਂਡ ਫਾਰ ਜੌਬ ਮਾਮਲੇ ’ਚ ਲਾਲੂ, ਰਾਬੜੀ ਅਤੇ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ ਸੀਬੀਆਈ ਬੋਲੀ : ਜ਼ਮਾਨਤ ਮਿਲਣ ਨਾਲ ਜਾਂਚ ਹੋ ਸਕਦੀ ਹੈ ਪ੍ਰਭਾਵਿਤ ਪਟਨਾ/ਬਿਊਰੋ ਨਿਊਜ਼ : ਲੈਂਡ ਫਾਰ ਜੌਬਸ ਮਾਮਲੇ ’ਚ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਯਾਦਵ, ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਨੂੰ ਜ਼ਮਾਨਤ ਦਿੰਦਿਆਂ ਵੱਡੀ …
Read More »‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦਾ ਛਾਪਾ
‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦਾ ਛਾਪਾ ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਵਿਚ ਹੈ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਅੱਜ ਬੁੱਧਵਾਰ ਸਵੇਰੇ 7 ਵਜੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਟੀਮ ਨੇ ਛਾਪਾ ਮਾਰਿਆ। ਇਹ ਛਾਪੇਮਾਰੀ ਸੰਜੇ ਸਿੰਘ …
Read More »ਸਿੱਕਮ ’ਚ ਬੱਦਲ ਫਟਣ ਨਾਲ ਆਇਆ ਹੜ੍ਹ
ਸਿੱਕਮ ’ਚ ਬੱਦਲ ਫਟਣ ਨਾਲ ਆਇਆ ਹੜ੍ਹ ਫੌਜ ਦੇ 23 ਜਵਾਨ ਲਾਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਕਮ ’ਚ ਬੱਦਲ ਫਟਣ ਕਾਰਨ ਤੀਸਤਾ ਨਦੀ ਵਿਚ ਅਚਾਨਕ ਹੜ੍ਹ ਆਉਣ ਕਰਕੇ ਫੌਜ ਦੇ 23 ਜਵਾਨ ਲਾਪਤਾ ਹੋ ਗਏ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਲਹੋਨਕ ਝੀਲ ਦੇ ਉਪਰ ਮੰਗਲਵਾਰ ਦੇਰ ਰਾਤ ਕਰੀਬ ਡੇਢ ਵਜੇ …
Read More »