ਕੱਲ ਸ਼ਾਮ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਫੰਡਰੇਜਿ਼ੰਗ ਡਿਨਰ ਦੀ ਆਪਣੀ ਯੋਜਨਾ ਰੱਦ ਕਰਨੀ ਪਈ। ਇਸ ਈਵੈਂਟ ਦੇ ਦੋ ਸਪੀਕਰਜ਼ ਨੇ ਦੱਸਿਆ ਕਿ ਸਰ੍ਹੀ, ਬੀਸੀ ਵਿੱਚ ਕਰਵਾਏ ਜਾਣ ਵਾਲੇ ਇਸ ਈਵੈਂਟ ਵਿੱਚ ਬਹੁਤਾ ਕਰਕੇ ਸਾਊਥ ਏਸ਼ੀਆਈ ਲੋਕ ਹੀ ਹਿੱਸਾ ਲੈਣ ਲਈ ਪਹੁੰਚੇ ਸਨ ਤੇ ਕੁੱਝ ਮੁਜ਼ਾਹਰਾਕਾਰੀਆਂ ਵੱਲੋਂ ਨਸਲੀ ਟਿੱਪਣੀਆਂ …
Read More »ਟੈਕਸਸ ਦੇ ਐਲੀਮੈਂਟਰੀ ਸਕੂਲ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ ਗੰਨਮੈਨ ਨੇ 21 ਬੱਚਿਆਂ ਦੀ ਲਈ ਜਾਨ
ਅਮਰੀਕਾ ‘ਚ ਹਰ ਦੂਜੇ ਦਿਨ ਸ਼ੂਟਿੰਗ ਦੀਆ ਵਾਰਦਾਤਾਂ ਸਾਹਮਣੇ ਆ ਰਹੀਆਂ ਨੇ ਅਤੇ ਐਸੇ ‘ਚ ਅਮਰੀਕਾ ਦੇ Texas ‘ਚ ਹੋਈ ਤਾਜ਼ਾ ਘਟਨਾ ਨੇ ਪੂਰੇ ਦੇਸ਼ ਨੂੰ ਹਲਾ ਕੇ ਰੱਖ ਦਿੱਤਾ | ਮੰਗਲਵਾਰ ਨੂੰ 18 ਸਾਲਾ ਗੰਨਮੈਨ ਨੇ ਟੈਕਸਸ ਦੇ ਐਲੀਮੈਂਟਰੀ ਸਕੂਲ ਵਿੱਚ ਅੰਨ੍ਹੇਵਾਹ ਗੋਲੀਆਂ ਚਲਾ ਕੇ 22 ਲੋਕਾਂ ਦੀ ਜਾਨ …
Read More »NDP ਦਾ ਵਾਅਦਾ, ਉਨਟਾਰੀਓ ‘ਚ ਚੋਣਾਂ ਜਿੱਤਣ ਤੋਂ ਬਾਅਦ ਹਾਈਵੇ 407 ਨੂੰ ਕਰਾਂਗੇ TOLL-FREE
ਉਨਟਾਰੀਓ ‘ਚ ਪ੍ਰੋਵਿੰਸ਼ੀਅਲ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆ ਵਲੋਂ ਲੋਕਾਂ ਨਾਲ ਵਾਅਦੇ ਕੀਤੇ ਜਾ ਰਹੇ ਹਨ ਅਤੇ ਅਜਿਹੇ ‘ਚ NDP ਵਲੋਂ ਟਰੱਕ ਡ੍ਰਾਇਵਰਾਂ ਨੂੰ ਰਾਹਤ ਦਿੰਦੇ ਹੋਏ ਇਕ ਅਹਿਮ ਐਲਾਨ ਕੀਤਾ ਗਿਆ | Brampton East ਤੋਂ NDP candidate Gurratan singh ਵਲੋਂ ਅੱਜ ਆਪਣੇ ਸਾਥੀ ਉਮੀਦਵਾਰਾਂ ਦੇ ਨਾਲ ਮਿਲ ਕੇ …
Read More »ਕਾਰਜੈਕਿੰਗ ਦੇ ਮਾਮਲੇ ਵਿੱਚ ਪੰਜਾਬੀ ਕਾਬੂ
ਕਾਰਜੈਕਿੰਗ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਗੈਸ ਸਟੇਸ਼ਨ ਤੋਂ ਗੱਡੀ ਚੋਰੀ ਕਰਨ ਦੀ ਕੋਸਿ਼ਸ਼ ਕਰਨ ਵਾਲੇ ਪੰਜਾਬੀ ਵਿਅਕਤੀ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। 14 ਮਈ ਨੂੰ ਪੀਲ ਰੀਜਨਲ ਪੁਲਿਸ ਨੂੰ ਸਵੇਰੇ 9:30 ਵਜੇ ਬ੍ਰੈਮਲੀ ਰੋਡ ਤੇ ਬੋਵੇਅਰਡ ਡਰਾਈਵ ਏਰੀਆ ਵਿੱਚ ਗੈਸ ਸਟੇਸ਼ਨ ਤੋਂ ਗੱਡੀ ਚੋਰੀ …
Read More »ਪਾਸਪੋਰਟ ਕਾਊਂਟਰਜ਼ ਉੱਤੇ ਸਰਵਿਸ ਕੈਨੇਡਾ ਨੇ ਵਧਾਇਆ ਸਟਾਫ
ਨਵੇਂ ਤੇ ਮੁੜ ਨੰਵਿਆਏ ਪਾਸਪੋਰਟ ਚਾਹੁਣ ਵਾਲੇ ਕੈਨੇਡੀਅਨਜ਼ ਨੂੰ ਹੋ ਰਹੀ ਦੇਰ ਨੂੰ ਖ਼ਤਮ ਕਰਨ ਲਈ ਸਰਵਿਸ ਕੈਨੇਡਾ ਨੇ ਆਪਣੇ ਪਾਸਪੋਰਟ ਸਰਵਿਸ ਕਾਊਂਟਰਾਂ ਉੱਤੇ ਸਟਾਫ ਵਧਾ ਦਿੱਤਾ ਹੈ। ਇਹ ਕਦਮ ਗਰਮੀਆਂ ਵਿੱਚ ਟਰੈਵਲ ਸੀਜ਼ਨ ਨੂੰ ਵੇਖਦਿਆਂ ਹੋਇਆਂ ਚੁੱਕਿਆ ਗਿਆ ਹੈ। ਪਰ ਟਰੈਵਲਰਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ …
Read More »ਓਨਟਾਰੀਓ ਵਿੱਚ ਖੁੱਲ੍ਹੀਆਂ ਐਡਵਾਂਸ ਵੋਟਿੰਗ ਲੋਕੇਸ਼ਨਾਂ
ਆਪੋ ਆਪਣੇ ਪਲੇਟਫਾਰਮਜ਼ ਨਾਲ ਵੋਟਰਾਂ ਨੂੰ ਰਿਝਾਉਣ ਵਿੱਚ ਲੱਗੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਓਨਟਾਰੀਓ ਵਿੱਚ ਐਡਵਾਂਸ ਵੋਟਿੰਗ ਲੋਕੇਸ਼ਨਾਂ ਅੱਜ ਖੋਲ੍ਹੀਆਂ ਗਈਆਂ। ਵੋਟਾਂ 2 ਜੂਨ ਨੂੰ ਪੈਣੀਆਂ ਹਨ ਪਰ ਇਨ੍ਹਾਂ ਲੋਕੇਸ਼ਨਾਂ ਦੇ ਖੁੱਲ੍ਹ ਜਾਣ ਨਾਲ ਹੁਣ ਲੋਕ ਅੱਜ ਤੋਂ ਹੀ ਵੋਟ ਕਰਨਾ ਸੁ਼ਰੂ ਕਰ ਸਕਦੇ ਹਨ। ਐਡਵਾਂਸ ਵੋਟਿੰਗ …
Read More »ਜੀਟੀਏ ‘ਚ ਕੱਲ ਨੂੰ ਗੈਸ ਦੀਆਂ ਕੀਮਤਾਂ ‘ਚ 3 ਸੈਂਟ ਦੀ ਗਿਰਾਵਟ ਦੇਖਣ ਨੂੰ ਮਿਲੇਗੀ
ਗੈਸ ਦੀਆ ਕੀਮਤਾਂ ‘ਚ ਵੱਡੀ ਰਾਹਤ ਕੱਲ ਹੋਣ ਜਾ ਰਹੀ ਹੈ | ਪਿਛਲੇ ਲੰਬੇ ਵਕ਼ਤ ਤੋਂ ਗੈਸ ਦੀਆ ਕੀਮਤਾਂ ‘ਚ ਹੋ ਰਹੇ ਲਗਾਤਾਰ ਵਾਧੇ ਨੇ ਡ੍ਰਾਇਵਰਾਂ ਨੂੰ ਹੱਥਾਂ ਪੈਰਾ ਦੀ ਪਾ ਦਿੱਤੀ ਸੀ ਪਰ ਹੁਣ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ | ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਸ ਦੀਆਂ …
Read More »ਪੌਲੀਏਵਰ ਨੇ ਵ੍ਹਾਈਟ ਰਿਪਲੇਸਮੈਂਟ ਥਿਊਰੀ ਦੀ ਕੀਤੀ ਨਿਖੇਧੀ
ਕੰਜ਼ਰਵੇਟਿਵ ਲੀਡਰਸਿ਼ਪ ਦੌੜ ਦੇ ਮੁੱਖ ਦਾਅਵੇਦਾਰ ਪਿਏਰ ਪੌਲੀਏਵਰ ਨੇ White replacement theory ਦੀ ਨਿਖੇਧੀ ਕਰਦਿਆਂ ਇਸ ਨੂੰ ਨਫਰਤ ਦੀ ਜੜ੍ਹ ਦੱਸਿਆ ਹੈ । ਇਹ ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਬਫਲੋ ਵਿੱਚ ਹੋਏ ਕਤਲੇਆਮ ਪਿੱਛੇ ਇਹੋ ਥਿਊਰੀ ਕੰਮ ਕਰ ਰਹੀ ਸੀ। ਲੰਮੇਂ ਸਮੇਂ ਤੋਂ ਓਟਵਾ ਤੋਂ ਐਮਪੀ ਚੱਲੇ ਆ …
Read More »ਬਹਿਸ ਦੌਰਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਫੋਰਡ ਨੂੰ ਸਿਹਤ, ਸਿੱਖਿਆ ਸਬੰਧੀ ਮੁੱਦਿਆਂ ਉੱਤੇ ਘੇਰਿਆ
ਸੋਮਵਾਰ ਨੂੰ ਓਨਟਾਰੀਓ ਵਿੱਚ ਪ੍ਰੋਵਿੰਸ਼ੀਅਲ ਚੋਣਾਂ ਸਬੰਧੀ ਹੋਈ ਬਹਿਸ ਵਿੱਚ ਤਿੰਨਾਂ ਵੱਡੀਆਂ ਪਾਰਟੀਆਂ ਦੇ ਆਗੂਆਂ ਨੇ ਪ੍ਰੋਗਰੈਸਿਵ ਕੰਜ਼ਰਵੇਟਿਵ ਆਗੂ ਡੱਗ ਫੋਰਡ ਉੱਤੇ ਤਿੱਖੇ ਹਮਲੇ ਕੀਤੇ। ਪਰ ਫੋਰਡ ਨੇ ਇਨ੍ਹਾਂ ਹਮਲਿਆਂ ਦਾ ਮੋੜਵਾਂ ਜਵਾਬ ਦੇਣ ਦੀ ਥਾਂ ਇਨਫਰਾਸਟ੍ਰਕਚਰ ਤੇ ਕਿਫਾਇਤੀਪਨ ਸਬੰਧੀ ਆਪਣਾ ਸੁਨੇਹਾ ਦਿੱਤਾ। ਗ੍ਰੀਨ ਪਾਰਟੀ ਆਗੂ ਮਾਈਕ ਸ਼ਰੇਨਰ ਵੱਲੋਂ ਡਗ …
Read More »ਗੋਰੇ ਨੌਜਵਾਨ ਵੱਲੋਂ ਅੰਨ੍ਹਵਾਹ ਫਾਇਰਿੰਗ ਨਾਲ 10 ਮੌਤਾਂ
ਅਮਰੀਕਾ ਦੇ ਨਿਊਯਾਰਕ ਸੂਬੇ ਦੇ ਬਫ਼ਲੋ ਸ਼ਹਿਰ ਵਿੱਚ ਇੱਕ ਗੋਰੇ ਨੌਜਵਾਨ ਵੱਲੋਂ ਕੀਤੀ ਅੰਨ੍ਹਵਾਹ ਫਾਈਰਿੰਗ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਸਨਮਾਨ ਵਜੋਂ ਅਮਰੀਕਾ ਨੇ ਆਪਣਾ ਰਾਸ਼ਟਰੀ ਝੰਡਾਦੇਸ਼ ਵਿੱਚ ਅੱਧਾ ਝੁਕਾ ਦਿੱਤਾ। ਕੱਲ੍ਹ ਸਵੇਰੇ ਇੱਕ 18 …
Read More »