ਅਮਰੀਕਨ ਏਜੰਸੀ ਐਫਬੀਆਈ ਵੀ ਸੀ ਭਿੰਡਰ ਦੀ ਭਾਲ ’ਚ ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੂੰ ਤਰਨ ਤਾਰਨ ’ਚ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਇੰਟਰਨੈਸ਼ਨਲ ਡਰੱਗ ਤਸਕਰ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗਿ੍ਰਫ਼ਤਾਰ ਕਰ ਲਿਆ। ਇਹ ਡਰੱਗ ਤਸਕਰ ਅਮਰੀਕਨ ਏਜੰਸੀ ਐਫਬੀਆਈ ਨੂੰ ਵੀ ਲੋੜੀਂਦਾ ਸੀ ਅਤੇ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਸੇਵਾ ਸੰਭਾਲਣ ’ਤੇ ਚੁੱਕੇ ਸਵਾਲ
ਕਿਹਾ : ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਅਤੇ ਹੋ ਗਈ ਦਸਤਾਰਬੰਦੀ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਚੁਣੇ ਗਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅੱਜ ਸੇਵਾ ਸੰਭਾਲਣ ’ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਲ ਚੁੱਕੇ ਹਨ। ਉਨ੍ਹਾਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ …
Read More »ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ
ਸਮੂਹ ਸਿੱਖ ਜਗਤ ਨੂੰ ਇਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਕੀਤੀ ਅਪੀਲ ਸ੍ਰੀ ਅੰਨਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮਿ੍ਰਤ ਵੇਲੇ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ …
Read More »ਗੁਰਦੁਆਰਾ ਹੇਮਕੁੰਟ ਸਾਹਿਬ ਜਾਣ ਲਈ ਆਰਜ਼ੀ ਪੁਲ ਸਥਾਪਿਤ
ਗੋਬਿੰਦ ਘਾਟ ਵਿੱਚ ਅਲਕਨੰਦਾ ਨਦੀ ’ਤੇ ਬਣਾਇਆ ਪੁਲ ਅੰਮਿ੍ਰਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮਾਰਗ ਨੂੰ ਜੋੜਨ ਵਾਲਾ ਪੁਲ ਜੋ ਪਹਾੜ ਤੋਂ ਮਲਬਾ ਡਿੱਗਣ ਕਾਰਨ ਨੁਕਸਾਨਿਆ ਗਿਆ ਸੀ, ਦੀ ਥਾਂ ’ਤੇ ਗੁਰਦੁਆਰਾ ਗੋਬਿੰਦ ਘਾਟ ਵਿਖੇ ਆਰਜ਼ੀ ਪੁਲ ਸਥਾਪਿਤ ਕਰ ਦਿੱਤਾ ਗਿਆ ਹੈ। ਇਹ ਪੁਲ ਅਲਕ ਨੰਦਾ ਨਦੀ …
Read More »ਗਿਆਨੀ ਰਘਬੀਰ ਸਿੰਘ ਨੇ ਧਾਰਮਿਕ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣ ਦਾ ਦਿੱਤਾ ਹੋਕਾ
ਹਾਲੀਆ ਘਟਨਾਕ੍ਰਮ ਨੂੰ ਸੰਸਥਾ ਦੇ ਹਿੱਤ ਵਿੱਚ ਨਾ ਦੱਸਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਧਾਰਮਿਕ ਸਥਾਨਾਂ, ਅਹੁਦਿਆਂ ਅਤੇ ਸੰਸਥਾਵਾਂ ਦਾ ਮਾਣ ਸਨਮਾਨ ਕਾਇਮ ਰੱਖਣਾ ਚਾਹੀਦਾ ਹੈ। ਅੰਤਰਿੰਗ ਕਮੇਟੀ ਦੇ ਫੈਸਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ …
Read More »ਚੈਂਪੀਅਨ ਟਰਾਫੀ ਦੇ ਫਾਈਨਲ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 252 ਦੌੜਾਂ ਦਾ ਟੀਚਾ
ਭਾਰਤ ਨੇ ਬਣਾਏ 2 ਵਿਕਟਾਂ ’ਤੇ 116 ਦੌੜਾਂ ਦੁਬਈ/ਬਿਊਰੋ ਨਿਊਜ਼ : ਇੱਥੋਂ ਦੇ ਦੁਬਈ ਇੰਟਰਨੈਸ਼ਨਲ ਕਿ੍ਰਕਟ ਸਟੇਡੀਅਮ ਵਿੱਚ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੁਕਾਬਲੇ ਵਿੱਚ ਪਹਿਲਾਂ ਨਿਊਜ਼ੀਲੈਂਡ ਨੇ ਭਾਰਤ ਦੇ ਤੇਜ਼ ਗੇਂਦਬਾਜ਼ਾਂ ਖਲਿਾਫ਼ ਖੂਬ ਦੌੜਾਂ ਬਟੋਰੀਆਂ। ਨਿਊਜ਼ੀਲੈਂਡ ਦੀ ਟੀਮ ਨੇ ਭਾਰਤੀ ਟੀਮ ਅੱਗੇ ਸੱਤ ਵਿਕਟਾਂ ਦੇ ਨੁਕਸਾਨ ’ਤੇ 252 ਦੌੜਾਂ ਦਾ …
Read More »ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਹੋਈ ਖਰਾਬ
ਬੇਚੈਨੀ ਤੇ ਛਾਤੀ ਵਿੱਚ ਦਰਦ ਹੋਣ ਕਾਰਨ ਏਮਜ਼ ’ਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮੀਡੀਆਂ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਪ ਰਾਸ਼ਟਰਪਤੀ ਨੂੰ ਬੇਚੈਨੀ ਅਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਅੱਜ …
Read More »ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮੈਂਟਰੀ ਬੋਰਡ ਤੇ ਚੋਣ ਆਬਜ਼ਰਵਰਾਂ ਦੀ ਮੀਟਿੰਗ 17 ਨੂੰ
ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਹੋਣ ਵਾਲੀ ਪਾਰਲੀਮੈਂਟਰੀ ਬੋਰਡ ਅਤੇ ਚੋਣ ਆਬਜ਼ਰਵਰ ਸਾਹਿਬਾਨ ਦੀ ਮੀਟਿੰਗ ਨੂੰ ਮੁਲਤਵੀ ਕਰਕੇ 17 ਮਾਰਚ ਨੂੰ ਦੁਪਹਿਰ 12 ਵਜੇ ਨੀਯਤ ਕਰ ਦਿੱਤਾ ਹੈ। …
Read More »ਦਿੱਲੀ ’ਚ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਮਹਿਲਾ ਸਨਮਾਨ ਯੋਜਨਾ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾ ਸਮਿ੍ਰਧੀ ਯੋਜਨਾ ਨੂੰ ਅੱਜ ਲਾਂਚ ਕਰ ਦਿੱਤਾ ਹੈ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ’ਚ ਇਸ ਯੋਜਨਾ ਨੂੰ ਸ਼ੁਰੂ ਕਰਨ ਦਾ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਨਿੰਦਾ
ਕਿਹਾ : ਜਥੇਦਾਰਾਂ ਨੂੰ ਬਦਲੇ ਦੀ ਭਾਵਨਾ ਤਹਿਤ ਹਟਾਇਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਨਿੰਦਾ ਕਰਦਿਆਂ ਇਸ ਨੂੰ ‘ਬਦਲਾਖੋਰੀ’ ਦੀ ਕਾਰਵਾਈ ਦੱਸਿਆ ਹੈ। ਮੁੱਖ ਮੰਤਰੀ ਮਾਨ ਦੀ ਇਹ ਪ੍ਰਤੀਕਿਰਿਆ ਸੰਸਥਾ …
Read More »