ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਦੇਸ਼ਾਂ-ਵਿਦੇਸ਼ਾਂ ’ਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਪਹਿਲਾ ਪ੍ਰਕਾਸ਼ ਪੁਰਬ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 419ਵੇਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ …
Read More »ਅਟਾਰੀ ਸਰਹੱਦ ’ਤੇ ਹੋਣ ਵਾਲੀ ‘ਰਿਟਰੀਟ ਸੈਰੇਮਨੀ’ ਦਾ ਸਮਾਂ ਬਦਲਿਆ
ਅਟਾਰੀ ਸਰਹੱਦ ’ਤੇ ਹੋਣ ਵਾਲੀ ‘ਰਿਟਰੀਟ ਸੈਰੇਮਨੀ’ ਦਾ ਸਮਾਂ ਬਦਲਿਆ ਮੌਸਮ ’ਚ ਹੋਏ ਬਦਲਾਅ ਨੂੰ ਧਿਆਨ ’ਚ ਰੱਖਦਿਆਂ ਲਿਆ ਗਿਆ ਫੈਸਲਾ ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਸਰਹੱਦ ’ਤੇ ਸਥਿਤ ਸਾਂਝੀ ਚੈਕਪੋਸਟ ਅਟਾਰੀ ’ਤੇ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਗਿਆ ਹੈ। ਅੰਮਿ੍ਰਤਸਰ ਦੇ ਅਟਾਰੀ ਬਾਰਡਰ ’ਤੇ ਹੁਣ ਰਿਟਰੀਟ …
Read More »ਪੰਜਾਬ ਸਿਰ ਲਗਾਤਾਰ ਵਧ ਰਿਹਾ ਹੈ ਕਰਜ਼ੇ ਦਾ ਬੋਝ
ਪੰਜਾਬ ਸਿਰ ਲਗਾਤਾਰ ਵਧ ਰਿਹਾ ਹੈ ਕਰਜ਼ੇ ਦਾ ਬੋਝ ਬੈਂਕ ਆਫ਼ ਬੜੌਦਾ ਦੀ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਿਰ ਪਿਛਲੇ ਕਈ ਸਾਲਾਂ ਤੋਂ ਕਰਜ਼ੇ ਦਾ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹੁਣ ਹਾਲਤ ਇਹ ਹੈ ਕਿ ਪੰਜਾਬ ਦੀ ਕੁੱਲ ਕਮਾਈ ਦਾ 22 ਫੀਸਦੀ ਹਿੱਸਾ ਕੇਵਲ …
Read More »ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਮਿਲੀ ਰਾਹਤ, ਚੰਡੀਗੜ੍ਹ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਮਿਲੀ ਰਾਹਤ, ਚੰਡੀਗੜ੍ਹ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ ਚੰਡੀਗੜ੍ਹ / ਬਿਉਰੋ ਨਿਊਜ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਜਿਣਸੀ ਸ਼ੋਸ਼ਣ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਜੂਨੀਅਰ ਕੋਚ ਜਿਣਸੀ ਸ਼ੋਸ਼ਣ ਮਾਮਲੇ ‘ਚ ਚੰਡੀਗੜ੍ਹ ਜ਼ਿਲ੍ਹਾ ਕੋਰਟ ਨੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ …
Read More »ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਹੋਇਆ ਅੰਤਿਮ ਸਸਕਾਰ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ਹੀਦ ਮਨਪ੍ਰੀਤ ਨੂੰ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ : ਅਨੰਤਨਾਗ ’ਚ ਲੰਘੀ 13 ਸਤੰਬਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ਵਿਖੇ ਕੀਤਾ ਗਿਆ। ਉਨ੍ਹਾਂ ਦੀ …
Read More »ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ’ਚ ਉਦਯੋਗਪਤੀਆਂ ਨੇ ਕੀਤੀ ਮੁਲਾਕਾਤ
ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ 57 ਨਵੀਆਂ ਸਹੂਲਤਾਂ ਦੇਣ ਦਾ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਦੇ ਰੇਡੀਸਨ ਬਲੂ ਹੋਟਲ ’ਚ ਉਦਯੋਗਪਤੀਆਂ ਦੇ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ …
Read More »ਨਸ਼ਿਆਂ ਖਿਲਾਫ਼ ਪੰਜਾਬ ਕਾਂਗਰਸ ਕਮੇਟੀ ਨੇ ਮੋਗਾ ’ਚ ਕੀਤੀ ਸੂਬਾ ਪੱਧਰੀ ਰੈਲੀ
ਕਾਂਗਰਸੀ ਆਗੂ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋ ਕੇ ਲੜਾਈ ਲੜਨ ਦਾ ਦਿੱਤਾ ਸੱਦਾ ਮੋਗਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਕਮੇਟੀ ਵਲੋਂ ਅੱਜ ਮੋਗਾ ’ਚ ਨਸ਼ਿਆਂ ਖਿਲਾਫ਼ ਇਕ ਸੂਬਾ ਪੱਧਰੀ ਰੈਲੀ ਕੀਤੀ ਗਈ। ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ …
Read More »ਗੁਰਦਾਸ ਮਾਨ ਦਾ ਨਵਾਂ ਧਾਰਮਿਕ ਗੀਤ ‘ਦੂਰ ਨਿਮਾਣਿਆਂ ਦਾ ਮਾਨ’ ਜਲਦ ਹੋਵੇਗਾ ਰਿਲੀਜ਼
ਆਸਟਰੇਲੀਆ ਦੇ ਕੈਨਬਰਾ ’ਚ ਸ਼ੋਅ ਦੌਰਾਨ ਸਰੋਤਿਆਂ ਨੂੰ ਸੁਣਾਇਆ ਨਵਾਂ ਗੀਤ ਚੰਡੀਗੜ੍ਹ/ਬਿਊਰੋ ਨਿਊਜ਼ : ਬਾਲੀਵੁੱਡ ਦੀਆਂ ਫ਼ਿਲਮਾਂ ’ਚ ਹਿੱਟ ਗੀਤ ਗਾ ਚੁੱਕੇ ਅਤੇ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਜਲਦੀ ਹੀ ਆਪਣਾ ਨਵਾਂ ਧਾਰਮਿਕ ਗੀਤ ‘ਦੂਰ ਨਿਮਾਣਿਆ ਦਾ ਮਾਨ’ ਰਿਲੀਜ਼ ਕਰਨਗੇ। ਉਨ੍ਹਾਂ ਆਪਣਾ ਇਹ ਧਾਰਮਿਕ ਗੀਤ ਆਸਟਰੇਲੀਆ ਦੇ ਕੈਨਬਰਾ …
Read More »ਸੁਖਬੀਰ ਬਾਦਲ ਨੇ ਸਕੂਲ ਆਫ਼ ਐਮੀਨੈਂਸ ਦੇ ਮੁੱਦੇ ’ਤੇ ਘੇਰੀ ਪੰਜਾਬ ਸਰਕਾਰ
ਕਿਹਾ : ਅਕਾਲੀ ਦਲ ਦੀ ਸਰਕਾਰ ਸਮੇਂ ਬਣੇ ਸਕੂਲਾਂ ਨੂੰ ਮਾਨ ਸਰਕਾਰ ਨੇ ਕਰਵਾਇਆ ਰੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੰਮਿ੍ਰਤਸਰ ਜ਼ਿਲ੍ਹੇ ਦੇ ਛੇਹਰਟਾ ’ਚ ਖੋਲ੍ਹੇ ਗਏ ਸਕੂਲ ਆਫ਼ ਐਮੀਨੈਂਸ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ
100 ਕੁਇੰਟਲ ਫੁੱਲਾਂ ਨਾਲ ਸਜਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ ਸ਼ਨੀਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਡੇਢ ਲੱਖ ਤੋਂ ਜ਼ਿਆਦਾ ਸ਼ਰਧਾਲੂ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਉਮੀਦ ਹੈ। ਸਿੱਖਾਂ ਦੇ …
Read More »