Breaking News
Home / ਕੈਨੇਡਾ / Front (page 422)

Front

ਟਰਾਂਟੋ ‘ਤੇ ਅੰਮ੍ਰਿਤਸਰ ਵਿਚਾਲੇ ਸ਼ੁਰੂ ਹੋ ਸਕਦੀ ਹੈ ਸਿੱਧੀ ਉਡਾਨ!

  ਕੈਨੇਡਾ ‘ਚ ਉਡਾਨ ਸ਼ੁਰੂ ਕਰਨ ਦੀ ਮੰਗ ਇੱਕ ਵਾਰ ਫਿਰ ਉੱਠੀ ਹੈ। ਇਹ ਮੰਗ ਸਿੱਖ ਭਾਈਚਾਰੇ ਵੱਲੋਂ ਕਾਫੀ ਦੇਰ ਤੋਂ ਉਠਾਈ ਜਾ ਰਹੀ ਹੈ। ਇਸ ਵਾਰ ਇਹ ਮੰਗ ਭਾਰਤ ਵਿੱਚ ਨਹੀਂ, ਕੈਨੇਡਾ ਵਿੱਚ ਚੁੱਕੀ ਗਈ ਹੈ। ਕੈਨੇਡੀ ਦੀ ਸੰਸਦ ‘ਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਮਪੀ Brad Vis ਨੇ ਇਸ …

Read More »

ਟਰੂਡੋ ਵੱਲੋਂ 10 ਰੂਸੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ

  ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 10 ਰੂਸੀ ਸਿਆਸੀ ਤੇ ਕਾਰੋਬਾਰੀ ਆਗੂਆਂ ਉੱਤੇ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਗਿਆ। ਟਰੂਡੋ ਨੇ ਆਖਿਆ ਕਿ ਜਿਨ੍ਹਾਂ 10 ਵਿਅਕਤੀਆਂ ਉੱਤੇ ਪਾਬੰਦੀਆਂ ਲਾਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਪੁਤਿਨ ਤੇ …

Read More »

ਲੈਟਵੀਆ ਵਿੱਚ ਟਰੂਡੋ ਨੇ ਨਾਟੋ ਆਗੂਆਂ ਨਾਲ ਕੀਤੀ ਮੁਲਾਕਾਤ

ਰੂਸ ਦੇ ਨਾਲ ਲੱਗਦੇ ਤਿੰਨ ਬਾਲਟਿਕ ਦੇਸ਼ਾਂ ਦੇ ਆਗੂਆਂ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਯੂਕਰੇਨ ਖਿਲਾਫ ਜਾਰੀ ਕ੍ਰੈਮਲਿਨ ਦੀ ਜੰਗ ਵਿੱਚ ਹੀ ਉਨ੍ਹਾਂ ਦਾ ਸਾਥ ਨਹੀਂ ਦੇਣਗੇ ਸਗੋਂ ਇਨ੍ਹਾਂ ਦੇਸ਼ਾਂ ਉੱਤੇ ਕੀਤੇ ਜਾਣ ਵਾਲੇ ਸਾਈਬਰਅਟੈਕਸ ਖਿਲਾਫ ਵੀ ਕਾਰਵਾਈ ਕਰਨਗੇ। ਆਪਣਾ ਲੈਟਵੀਆ ਦਾ ਦਰਾ ਸ਼ੁਰੂ ਕਰਨ ਸਮੇਂ …

Read More »

ਫੈਡਰਲ ਕਾਰਬਨ ਟੈਕਸ ‘ਚ ਕੀਤੇ ਜਾਣ ਵਾਲੇ ਵਾਧੇ ਨੂੰ ਰੱਦ ਕਰਨ ਦੀ ਪੈਟ੍ਰਿਕ ਬ੍ਰਾਊਨ ਨੇ ਕੀਤੀ ਮੰਗ

ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਵੱਲੋਂ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੈਡਰਲ ਕਾਰਬਨ ਟੈਕਸ ਵਿੱਚ ਵਾਧੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਕਾਨਫਰੰਸ ਵਿੱਚ ਉਨ੍ਹਾਂ ਆਖਿਆ ਕਿ ਇਹ ਸਾਰੇ ਹੀ ਜਾਣਦੇ ਹਨ ਕਿ ਕੋਵਿਡ-19 ਹੈਲਥ ਮਹਾਂਮਾਰੀ ਤੋਂ ਕਿਤੇ ਜਿ਼ਆਦਾ ਹੈ। ਇਹ ਸਾਡੇ ਰੈਜ਼ੀਡੈਂਟਸ ਤੇ ਨਿੱਕੇ ਕਾਰੋਬਾਰੀਆਂ ਲਈ ਆਰਥਿਕ …

Read More »

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਭਿਆਨਕ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਕੈਨੇਡਾ ਦੇ ਵਿਚ ਰਹਿੰਦੇ ਪੰਜਾਬੀ ਮੂਲ ਦੇ ਲੋਕਾਂ ਲਈ ਬੇਹੱਦ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ | ਬੀਤੀ ਰਾਤ ਉਨਟਾਰੀਓ ਦੇ ਹਾਈਵੇ 6 ਨੇੜੇ ਵੈਲਿੰਗਟਨ ਰੋਡ ‘ਤੇ ਵੈਨ ਅਤੇ ਟ੍ਰੇਲਰ ਦੀ ਸਿੱਧੀ ਟੱਕਰ ਹੋਣ ਕਾਰਨ 3 ਪੰਜਾਬੀ ਮੁੰਡਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਇਸ ਭਿਆਨਕ ਹਾਦਸੇ ‘ਚ …

Read More »