ਬਸਪਾ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ ਕੁਮਾਰੀ ਮਾਇਆਵਤੀ ਨੇ ਕਿਸੇ ਵੀ ਗੱਠਜੋੜ ’ਚ ਸ਼ਾਮਲ ਨਾ ਹੋਣ ਦਾ ਕੀਤਾ ਐਲਾਨ ਲਖਨਊ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਇਸ ਸਾਲ ਹੋਣ ਵਾਲੀਆਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ’ਚ ਇਕੱਲਿਆਂ ਹੀ ਮੈਦਾਨ ਵਿਚ …
Read More »ਨੰਗਲ ਦੇ ਐਸ.ਡੀ.ਐਮ ਉਦੇਦੀਪ ਸਿੰਘ ਸਸਪੈਂਡ
ਹੜ੍ਹਾਂ ਦੌਰਾਨ ਗੈਰਹਾਜ਼ਰ ਰਹਿਣ ਕਰਕੇ ਸਰਕਾਰ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਜ਼ਿਲ੍ਹਾ ਰੂਪਨਗਰ ਵਿਚ ਪੈਂਦੇ ਕਸਬਾ ਨੰਗਲ ਦੇ ਐਸਡੀਐਮ ਪੀਸੀਐਸ ਅਧਿਕਾਰੀ ਉਦੇਦੀਪ ਸਿੰਘ ਸਿੱਧੂ ਨੂੰ ਡਿਊਟੀ ਵਿਚ ਗੈਰ ਜ਼ਿੰਮੇਵਾਰੀ ਵਾਲਾ ਰਵੱਈਆ ਅਪਣਾਉਣ ਦੇ ਮਾਮਲੇ ਵਿਚ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ’ਚ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਇਸ ਸਬੰਧੀ …
Read More »ਘਰੇਲੂ ਗੈਸ ਸਿਲੰਡਰ 200 ਰੁਪਏ ਹੋਇਆ ਸਸਤਾ
ਘਰੇਲੂ ਗੈਸ ਸਿਲੰਡਰ 200 ਰੁਪਏ ਹੋਇਆ ਸਸਤਾ ਦੇਸ਼ ਦੇ 33 ਕਰੋੜ ਖਪਤਕਾਰਾਂ ਨੂੰ ਮਿਲੇਗਾ ਲਾਭ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ 14. 2 ਕਿਲੋਗ੍ਰਾਮ ਵਾਲੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਅੱਜ 200 ਰੁਪਏ ਦੀ ਕਟੌਤੀ ਕੀਤੀ ਹੈ। ਇਸ ਕਟੌਤੀ ਦੇ ਨਾਲ ਦਿੱਲੀ ’ਚ ਘਰੇਲੂ ਗੈਸ …
Read More »ਫਿਲਮ “ਭੂਤਨੀ ਦੇ” ਦਾ ਟ੍ਰੇਲਰ ਹੋਇਆ ਲਾਂਚ, ਫਿਲਮ 30 ਅਗਸਤ ਨੂੰ ਸਿਰਫ ਚੌਪਾਲ ਟੀਵੀ ਐਪ ‘ਤੇ ਰਿਲੀਜ਼ ਹੋਵੇਗੀ।
ਫਿਲਮ “ਭੂਤਨੀ ਦੇ” ਦਾ ਟ੍ਰੇਲਰ ਹੋਇਆ ਲਾਂਚ, ਫਿਲਮ 30 ਅਗਸਤ ਨੂੰ ਸਿਰਫ ਚੌਪਾਲ ਟੀਵੀ ਐਪ ‘ਤੇ ਰਿਲੀਜ਼ ਹੋਵੇਗੀ। ਚੰਡੀਗੜ੍ਹ/ਪ੍ਰਿੰਸ ਗਰਗ ਇੱਕ ਨਵੀਂ ਹਾਸੋਹੀਣੀ ਮਨੋਰੰਜਕ ਅਤੇ ਡਰਾਉਣੀ ਕਹਾਣੀ ਪੇਸ਼ ਕਰਦੇ ਹੋਏ, ਗੋਲਡ ਕੋਸਟ ਪ੍ਰੋਡਕਸ਼ਨ ਤੋਂ ਨਿਰਮਾਤਾ ਨਿਤਿਨ ਗਰਗ ਅਤੇ ਅਨੁਜ ਗੁਪਤਾ ਅਤੇ ACME ਸਿਨੇਮੈਟਿਕਸ ਤੋਂ ਸਹਿ-ਨਿਰਮਾਤਾ ਅਦਿਤੀ ਸ਼ਰਮਾ ਪੰਜਾਬ ਵਿੱਚ ਰਿਲੀਜ਼ …
Read More »ਮਹਿਲਾ ਕੋਚ ਨਾਲ ਛੇੜਛਾੜ ਦਾ ਮਾਮਲਾ
ਮਹਿਲਾ ਕੋਚ ਨਾਲ ਛੇੜਛਾੜ ਦਾ ਮਾਮਲਾ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਅਦਾਲਤ ’ਚ ਪੇਸ਼ ਹੋਣ ਲਈ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੰਤਰੀ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੂੰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ। ਇਸ ਤਹਿਤ ਮੰਤਰੀ …
Read More »ਫਿਲਮ ‘ਯਾਰੀਆਂ-2’ ਵਿਚ ਸ੍ਰੀ ਸਾਹਿਬ ਦੀ ਹੋਈ ਬੇਅਦਬੀ
ਫਿਲਮ ‘ਯਾਰੀਆਂ-2’ ਵਿਚ ਸ੍ਰੀ ਸਾਹਿਬ ਦੀ ਹੋਈ ਬੇਅਦਬੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੋਸ਼ੀ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਫਿਲਮ ‘ਯਾਰੀਆਂ 2’ ਦੇ ਇਕ ਦਿ੍ਰਸ਼ ਵਿਚ ਸ੍ਰੀ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਮ ਦਾ ਕਲਿੱਪ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ …
Read More »ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਸਿਆ ਤੰਜ
ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਕਸਿਆ ਤੰਜ ਕਿਹਾ : ਵੀਆਈਪੀ ਕਲਚਰ ਖਿਲਾਫ਼ ਬੋਲਣ ਵਾਲੇ ਭਗਵੰਤ ਮਾਨ ਹੁਣ ਨਿੱਤ ਹੈਲੀਕਾਪਟਰ ਦੀ ਕਰਦੇ ਨੇ ਸੈਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀਆਈਪੀ ਕਲਚਰ ਨੂੰ ਲੈ ਕੇ ਪੰਜਾਬ ਦੇ …
Read More »ਪੰਜਾਬ ਦੇ ਡੀਸੀ ਦਫਤਰਾਂ ਅਤੇ ਤਹਿਸੀਲਾਂ ’ਚ ਕਰਮਚਾਰੀਆਂ ਵਲੋਂ ਹੜਤਾਲ ਦੀ ਤਿਆਰੀ
ਪੰਜਾਬ ਦੇ ਡੀਸੀ ਦਫਤਰਾਂ ਅਤੇ ਤਹਿਸੀਲਾਂ ’ਚ ਕਰਮਚਾਰੀਆਂ ਵਲੋਂ ਹੜਤਾਲ ਦੀ ਤਿਆਰੀ ਸਰਕਾਰ ’ਤੇ ਵਾਅਦਾ ਖਿਲਾਫੀ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਡਿਪਟੀ ਕਮਿਸ਼ਨਰ ਦਫਤਰਾਂ ਤੋਂ ਲੈ ਕੇ ਤਹਿਸੀਲਾਂ ਵਿਚ ਵੀ ਇਕ ਵਾਰ ਫਿਰ ਤੋਂ ਕਰਮਚਾਰੀ ਹੜਤਾਲ ’ਤੇ ਜਾਣ ਵਾਲੇ ਹਨ। ਮਨਿਸਟ੍ਰੀਅਲ ਸਟਾਫ ਯੂਨੀਅਨ ਨੇ ਫਿਰ ਤੋਂ ਆਮ ਆਦਮੀ ਪਾਰਟੀ …
Read More »ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਸਭ ਅੜਿੱਕੇ ਖਤਮ
ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਸਭ ਅੜਿੱਕੇ ਖਤਮ ਦੋਆਬਾ ਖਿੱਤੇ ਤੋਂ ਹੋਰ ਰਾਜਾਂ ਵਾਸਤੇ ਕੁਨੈਕਟਿੰਗ ਉਡਾਣਾਂ ਸ਼ੁਰੂ ਹੋਣਗੀਆਂ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਲੰਧਰ ਜ਼ਿਲ੍ਹੇ ਵਿਚ ਪੈਂਦੇ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਦੇ ਰਾਹ ਵਿਚਲੇ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਐਸ.ਏ.ਐਸ. ਨਗਰ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਪ੍ਰਵਾਨਗੀ
ਚੰਡੀਗੜ੍ਹ : ਪੰਜਾਬ ਵਿੱਚ ਜਿਗਰ ਦੀਆਂ ਬਿਮਾਰੀਆਂ ਦੇ ਇਲਾਜ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਇਕ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਐਸ.ਏ.ਐਸ. ਨਗਰ ਵਿੱਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਅਲਰੀ ਸਾਇੰਸਜ਼ ਦੀ ਸਥਾਪਨਾ ਨੂੰ ਹਰੀ ਝੰਡੀ …
Read More »