ਜੰਗ ਰੋਕਣ ਲਈ ਦੂਜੇ ਨੇਤਾਵਾਂ ਨਾਲ ਵੀ ਗੱਲਬਾਤ ਕਰਦਾ ਰਹਿੰਦਾ ਹਾਂ : ਮੋਦੀ ਨਿਊਯਾਰਕ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੌਰੇ ਦੇ ਤੀਜੇ ਦਿਨ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਨਾਲ ਵੀ ਮੁਲਾਕਾਤ ਕੀਤੀ ਅਤੇ 32 ਦਿਨਾਂ ਦੇ ਵਿਚ ਇਨ੍ਹਾਂ ਦੋਵੇਂ ਨੇਤਾਵਾਂ ਵਿਚ ਇਹ ਦੂਜੀ ਮੁਲਾਕਾਤ ਸੀ। ਇਸ ਤੋਂ ਪਹਿਲਾਂ …
Read More »ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਵੱਡਾ ਐਲਾਨ
ਕਿਹਾ : ਜੇ ਰਾਸ਼ਟਰਪਤੀ ਦੀ ਚੋਣ ਹਾਰਿਆ ਤਾਂ ਦੋਬਾਰਾ ਨਹੀਂ ਲੜਾਂਗਾ ਚੋਣ ਸੈਕਰਾਮੈਂਟੋ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜੇਕਰ ਉਹ ਇਸ ਵਾਰ 5 ਨਵੰਬਰ ਨੂੰ ਹੋਣ ਜਾ ਰਹੀ ਰਾਸ਼ਟਰਪਤੀ ਦੀ ਚੋਣ ਵਿਚ ਹਾਰ ਜਾਂਦੇ ਹਨ, ਤਾਂ ਉਹ ਚੌਥੀ ਵਾਰ ਦੁਬਾਰਾ …
Read More »ਭਗਵੰਤ ਮਾਨ ਕੈਬਨਿਟ ’ਚ ਕੀਤੇ ਗਏ ਬਦਲਾਅ ’ਤੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਕਸਿਆ ਤੰਜ
ਕਿਹਾ : ਮੰਤਰੀ ਤਾਂ ਬਦਲੇ ਗਏ ਪਰ ਰੇਤ ਮਾਫ਼ੀਆ ਖਿਲਾਫ਼ ਨਹੀਂ ਹੋਈ ਕੋਈ ਕਾਰਵਾਈ ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ’ਚ ਕੀਤੇ ਗਏ ਬਦਲਾਅ ’ਤੇ ਕਾਂਗਰਸੀ ਆਗੂਆਂ ਵੱਲੋਂ ਤੰਜ ਕਸੇ ਜਾ ਰਹੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਅਮਰਿੰਦਰ …
Read More »ਪੰਜਾਬ ’ਚ 5 ਨਵੇਂ ਮੰਤਰੀਆਂ ਨੇ ਅਹੁਦੇ ਦੀ ਚੁੱਕੀ ਸਹੁੰ
4 ਮੰਤਰੀਆਂ ਦੀ ਕੀਤੀ ਗਈ ਹੈ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਅੱਜ ਫੇਰਬਦਲ ਹੋ ਗਿਆ ਹੈ। ਇਸ ਦੌਰਾਨ 5 ਨਵੇਂ ਚਿਹਰਿਆਂ ਨੂੰ ਮੰਤਰੀ ਬਣਾਇਆ ਗਿਆ ਹੈ, ਜਦੋਂ ਕਿ 4 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਵੇਂ ਬਣਾਏ ਗਏ 5 …
Read More »ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ
1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਈਕੋਰਟ ਦੇ ਮਾਨਯੋਗ ਜਸਟਿਸ ਸੁਰੇਸ਼ਵਰ ਠਾਕੁਰ ਤੇ ਜਸਟਿਸ ਸੁਦੀਪਤੀ ਸ਼ਰਮਾ ਦੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐੱਸਡੀ ਓਂਕਾਰ ਸਿੰਘ ਦੀ ਕੀਤੀ ਛੁੱਟੀ
31 ਅਗਸਤ 2022 ਨੂੰ ਓਂਕਾਰ ਸਿੰਘ ਨੇ ਸਾਂਭਿਆ ਸੀ ਅਹੁਦਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਐਨ ਪਹਿਲਾਂ ਆਪਣੇ ਓਐਸਡੀ ਪ੍ਰੋ. ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ। ਓਂਕਾਰ ਸਿੰਘ ਸੰਗਰੂਰ ਦੇ ਰਹਿਣ ਵਾਲੇ ਹਨ ਅਤੇ ਓਂਕਾਰ ਸਿੰਘ ਨੂੰ ਭਗਵੰਤ ਮਾਨ ਦਾ …
Read More »ਆਸਕਰ ਐਵਾਰਡ ’ਚ ਜਾਵੇਗੀ ਆਮਿਰ ਖਾਨ ਦੀ ਫਿਲਮ ‘ਲਾਪਤਾ ਲੇਡੀਜ਼’
2 ਮਾਰਚ 2025 ਨੂੰ ਹੋਣਾ ਹੈ ਆਸਕਰ ਐਵਾਰਡ ਸਮਾਰੋਹ ਮੁੰਬਈ/ਬਿਊਰੋ ਨਿਊਜ਼ ਆਸਕਰ 2025 ਵਿਚ ਫਿਲਮ ‘ਲਾਪਤਾ ਲੇਡੀਜ਼’ ਨੂੰ ਭਾਰਤ ਵਲੋਂ ਅਧਿਕਾਰਤ ਐਂਟਰੀ ਮਿਲੀ ਹੈ। ਫਿਲਮ ਨੂੰ ਵਿਦੇਸ਼ੀ ਫਿਲਮ ਕੈਟੇਗਰੀ ਵਿਚ ਭੇਜਿਆ ਗਿਆ ਹੈ। ਆਮਿਰ ਖਾਨ ਦੇ ਪ੍ਰੋਡਕਸ਼ਨ ਹਾਊਸ ਦੇ ਬੈਨਰ ਹੇਠ ਬਣੀ ਇਸ ਫਿਲਮ ਨੂੰ ਕਿਰਨ ਰਾਓ ਨੇ ਨਿਰਦੇਸ਼ਿਤ ਕੀਤਾ …
Read More »ਬਾਲ ‘ਪੋਰਨੋਗ੍ਰਾਫੀ’ ਦੇਖਣਾ ਤੇ ਡਾਊਨਲੋਡ ਕਰਨਾ ਅਪਰਾਧ : ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੇ ਆਦੇਸ਼ ਨੂੰ ਰੱਦ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਮਦਰਾਸ ਹਾਈਕੋਰਟ ਦੇ ਉਸ ਆਦੇਸ਼ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਬਾਲ ਪੋਰਨੋਗ੍ਰਾਫੀ ਦੇਖਣਾ ਅਤੇ ਡਾਊਨਲੋਡ ਕਰਨਾ ਪੋਕਸੋ ਐਕਟ ਅਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਅਪਰਾਧ ਨਹੀਂ ਹੈ। ਮਾਨਯੋਗ ਚੀਫ ਜਸਟਿਸ …
Read More »ਆਤਿਸ਼ੀ ਨੇ ਕੇਜਰੀਵਾਲ ਲਈ ਸੀਐਮ ਦੀ ਕੁਰਸੀ ਛੱਡੀ ਖਾਲੀ
ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਸੋਮਵਾਰ ਨੂੰ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਦੌਰਾਨ ਆਤਿਸ਼ੀ ਨੇ ਸੀਐਮ ਦਫਤਰ ਵਿਚ ਇਕ ਕੁਰਸੀ ਖਾਲੀ ਛੱਡ ਦਿੱਤੀ ਅਤੇ ਖੁਦ ਦੂਜੀ ਕੁਰਸੀ ’ਤੇ ਬੈਠੀ। ਉਨ੍ਹਾਂ ਕਿਹਾ ਕਿ ਇਹ …
Read More »ਮੋਦੀ ਨੇ ਨਿਊਯਾਰਕ ’ਚ ਭਾਰਤੀ ਮੂਲ ਦੇ ਲੋਕਾਂ ਨੂੰ ਕੀਤਾ ਸੰਬੋਧਨ
ਕਿਹਾ : ਕਿਸਮਤ ਮੈਨੂੰ ਰਾਜਨੀਤੀ ਵਿਚ ਲਿਆਈ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੌਰੇ ਦੇ ਦੂਜੇ ਦਿਨ ਨਿਊਯਾਰਕ ਵਿਚ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਸੰਬੋਧਨ ਕੀਤਾ। ਮੋਦੀ ਨੇ ਇਕ ਘੰਟਾ 7 ਮਿੰਟ ਤੱਕ ਭਾਸ਼ਣ ਦਿੱਤਾ ਅਤੇ ਆਪਣੇ ਸਿਆਸੀ ਜੀਵਨ, ਭਾਰਤ ਦੀ ਤਰੱਕੀ ਅਤੇ ਪਰਵਾਸੀਆਂ ਸਬੰਧੀ ਗੱਲਬਾਤ ਕੀਤੀ। ਜਦੋਂ …
Read More »