ਕਿਹਾ : ਕੈਗ ਪੰਜਾਬ ’ਚ ਵੀ ਦਿੱਲੀ ਵਾਂਗ ਜਾਂਚ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੰਪਟਰੋਲਰ ਐਂਡ ਆਡਿਟਰ ਜਨਰਲ (ਕੈਗ) ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਵੀ ਦਿੱਲੀ ਵਾਂਗ ਜਾਂਚ ਸ਼ੁਰੂ ਕੀਤੀ ਜਾਵੇ। ਕੈਗ ਦੀ ਰਿਪੋਰਟ …
Read More »‘ਵੀਜ਼ਾ ਧੋਖਾਧੜੀ ਤੋਂ ਬਚੋ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਜਾਗਰੂਕਤਾ ਮੁਹਿੰਮ ਦਾ ਮਕਸਦ ਭਾਰਤੀ ਨਾਗਰਿਕਾਂ ਨੂੰ ਧੋਖਾਧੜੀ ਤੋਂ ਬਚਾਉਣਾ ਜਲੰਧਰ/ਬਿਊਰੋ ਨਿਊਜ਼ ਯੂ.ਕੇ. ਨੇ ‘ਵੀਜ਼ਾ ਧੋਖਾਧੜੀ ਤੋਂ ਬਚੋ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸਦਾ ਮੁੱਖ ਮੰਤਵ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਧੋਖਾਧੜੀ ਅਤੇ ਗੈਰਕਾਨੂੰਨੀ ਪਰਵਾਸ ਦੇ ਜੋਖ਼ਮਾਂ ਤੋਂ ਬਚਾਉਣਾ ਹੈ। ਮੁਹਿੰਮ ਤਹਿਤ ਅੰਗਰੇਜ਼ੀ ਤੇ ਪੰਜਾਬੀ ਵਿੱਚ ਸਹਾਇਤਾ ਲਾਈਨ ਵੀ ਸ਼ੁਰੂ ਕੀਤੀ ਗਈ …
Read More »ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਿਪੋਰਟ ਹੋਏ ਨੌਜਵਾਨਾਂ ਨਾਲ ਪ੍ਰਗਟਾਈ ਹਮਦਰਦੀ
ਕਿਹਾ : ਪਨਾਮਾ ’ਚ ਰਹਿੰਦੇ ਪੰਜਾਬੀਆਂ ਦੀ ਕੀਤੀ ਜਾਵੇਗੀ ਹਰ ਸੰਭਵ ਮਦਦ ਅਜਨਾਲਾ/ਬਿਊਰੋ ਨਿਊਜ਼ ਅਮਰੀਕਾ ਵਲੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਹਰਕਤ ਵਿਚ ਆਉਂਦਿਆਂ ਉਕਤ ਨੌਜਵਾਨਾਂ ਨਾਲ ਠੱਗੀ ਮਾਰਨ ਦੇ ਆਰੋਪ ’ਚ ਹੁਣ ਤੱਕ 24 ਟਰੈਵਲ ਏਜੰਟਾਂ ਖਿਲਾਫ ਮੁਕਦਮੇ ਦਰਜ ਕਰਕੇ 7 ਟਰੈਵਲ ਏਜੰਟਾਂ ਨੂੰ ਗਿ੍ਰਫ਼ਤਾਰ …
Read More »ਨਸ਼ਾ ਤਸਕਰਾਂ ਨੂੰ ਅਮਨ ਅਰੋੜਾ ਦੀ ਸਿੱਧੀ ਚਿਤਾਵਨੀ
ਕਿਹਾ : ਨਸ਼ਾ ਤਸਕਰ ਜਾਂ ਪੰਜਾਬ ਛੱਡ ਦੇਣ ਜਾਂ ਇਹ ਕਾਰੋਬਾਰ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ’ਤੇ ਵਾਰ ਤਹਿਤ ਮੁਹਿੰਮ ਸੰਬੰਧੀ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਪੰਜਾਬ ਸਰਕਾਰ ਵਲੋਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜਾਂ ਤਾਂ ਉਹ …
Read More »ਪੰਜਾਬ ’ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਹੋਣਗੀਆਂ ਜ਼ਬਤ, ਸੰਪਤੀ ’ਤੇ ਚੱਲੇਗਾ ਬੁਲਡੋਜ਼ਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਪੱਧਰੀ ਬੈਠਕ ਵਿਚ ਨਵੀਂ ਨੀਤੀ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦਾ ਸਾਰਾ ਧਿਆਨ ਇਸ ਵੇਲੇ ਨਸ਼ਿਆਂ ਦੀ ਅਲਾਮਤ ਨੂੰ ਠੱਲ ਪਾਉਣ ਤੇ ਪੀੜਤਾਂ ਦੇ ਮੁੜ ਵਸੇਬੇ ਲਈ ਇੱਕ ਪ੍ਰਭਾਵਸ਼ਾਲੀ ਤੇ ਕਾਰਗਰ ਨੀਤੀ ਤਿਆਰ ਕਰਨ ਵੱਲ ਹੈ। ਇਸੇ ਕੜੀ ਵਿਚ ਪੰਜਾਬ ਦੇ …
Read More »ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਪਾਲਿਸੀ ਨੂੰ ਦਿੱਤੀ ਮਨਜ਼ੂਰੀ
ਈ ਟੈਂਡਰਿੰਗ ਰਾਹੀਂ ਅਲਾਟ ਹੋਣਗੇ ਠੇਕੇ, ਜਨਮ ਅਤੇ ਮੌਤ ਰਜਿਸਟ੍ਰੇਸ਼ਨ ’ਚ ਵੀ ਗਈ ਕੀਤੀ ਸੋਧ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਦੌਰਾਨ ਅੱਜ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਨਵੇਂ ਸਾਲ ਲਈ ਸਰਕਾਰ ਨੇ ਐਕਸਾਈਜ਼ ਪਾਲਿਸੀ ਤੋਂ 11 ਹਜ਼ਾਰ 200 ਕਰੋੜ …
Read More »ਫਰਜ਼ੀ ਹੁਕਮਾਂ ਰਾਹੀਂ 57 ਕਲਰਕਾਂ ਅਤੇ ਡਾਟਾ ਐਂਟਰੀ ਅਪਰੇਟਰਾਂ ਦਾ ਕੀਤਾ ਗਿਆ ਤਬਦਲਾ
ਸਿੱਖਿਆ ਵਿਭਾਗ ਵਿਚ ਫਰਜ਼ੀ ਹੁਕਮਾਂ ਤੋਂ ਬਾਅਦ ਮਚੀ ਹਫੜਾ-ਦਫੜੀ ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਵਿਭਾਗ ’ਚ ਜਾਅਲਸਾਜ਼ੀ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। 57 ਕਲਰਕ-ਕਮ-ਡਾਟਾ ਐਂਟਰੀ ਅਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਅਸਥਾਈ ਤੌਰ ’ਤੇ ਬਦਲੀਆਂ ਸਬੰਧੀ ਫ਼ਰਜ਼ੀ ਹੁਕਮ ਜਾਰੀ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਵਿੱਚ ਹਫੜਾ-ਦਫੜੀ ਪੈਦਾ ਹੋ ਗਿਆ …
Read More »ਭਾਰਤ ਨੇ ਪਾਕਿਸਤਾਨ ਨੂੰ ਦੱਸਿਆ ਇਕ ਨਾਕਾਮ ਦੇਸ਼
ਕਿਹਾ : ਪਾਕਿ ਵੱਲੋਂ ਯੂਐਨ ’ਚ ਦਿੱਤੇ ਗਏ ਭਾਸ਼ਣ ’ਚੋਂ ਆਉਂਦੀ ਹੈ ਪਾਖੰਡ ਦੀ ਬਦਬੂ ਜਨੇਵਾ/ਬਿਊਰੋ ਨਿਊਜ਼ : ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਅਕਸਰ ਭਾਰਤ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਆਰੋਪ ਲਗਾਏ ਜਾਂਦੇ ਹਨ। ਜਿਸ ਦੇ ਚਲਦਿਆਂ ਭਾਰਤ ਨੇ ਪਾਕਿਸਤਾਨ ਨੂੰ ਇਕ ਨਾਕਾਮ ਦੇਸ਼ ਦੱਸਿਆ ਅਤੇ …
Read More »ਲੁਧਿਆਣਾ ਅਤੇ ਚੰਡੀਗੜ੍ਹ ’ਚ ਇਮੀਗ੍ਰੇਸ਼ਨ ਕੰਪਨੀਆਂ ’ਤੇ ਪਈ ਈਡੀ ਦੀ ਰੇਡ
19 ਲੱਖ ਰੁਪਏ ਕੈਸ਼, ਡਿਜੀਟਲ ਡਿਵਾਈਸ ਅਤੇ ਕੁੱਝ ਹੋਰ ਡਾਕੂਮੈਂਟਸ ਹੋਏ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਲੁਧਿਆਣਾ ਅਤੇ ਚੰਡੀਗੜ੍ਹ ’ਚ ਵੱਡੀ ਇਮੀਗ੍ਰੇਸ਼ਨ ਕੰਪਨੀਆਂ ’ਤੇ ਰੇਡ ਕੀਤੀ ਗਈ। ਇਸ ਦੌਰਾਨ ਈਡੀ ਦੀ ਟੀਮ ਨੇ ਕੁੱਝ ਇਤਰਾਜ਼ਯੋਗ ਡਾਕੂਮੈਂਟਸ, ਡਿਜੀਟਲ ਡਿਵਾਈਸ ਅਤੇ 19 ਲੱਖ ਰੁਪਏ ਕੈਸ਼ ਬਰਾਮਦ ਕੀਤਾ ਹੈ। …
Read More »ਜਥੇਦਾਰ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦੇ ਫੈਸਲੇ ਨਾਲ ਸਿੱਖਾਂ ’ਚ ਰੋਸ : ਡਾ. ਨਿੱਝਰ
ਚੀਫ ਖਾਲਸਾ ਦੀਵਾਨ ਵੱਲੋਂ ਤਖਤਾਂ ਦੇ ਜਥੇਦਾਰਾਂ ਦੇ ਸੇਵਾ ਨਿਯਮ ਲਾਗੂ ਕਰਨ ’ਤੇ ਜ਼ੋਰ ਅੰਮਿ੍ਤਸਰ/ਬਿਊਰੋ ਨਿਊਜ਼ ਪੰਥਕ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ …
Read More »