ਅਮਰੀਕੀ ਸੀਨੇਟ ਨੇ ਕਾਸ਼ ਪਟੇਲ ਦੀ ਨਿਯੁਕਤੀ ਨੂੰ ਦਿੱਤੀ ਮਨਜੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤੀ ਮੂਲ ਦੇ ਕਸ਼ਿਅਪ ਪਟੇਲ, ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ.ਬੀ.ਆਈ.) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੀਨੇਟ ਨੇ ਕਾਸ਼ ਪਟੇਲ ਦੀ ਨਿਯੁਕਤੀ ਨੂੰ ਮਨਜੂਰੀ ਦੇ ਦਿੱਤੀ ਹੈ। ਵੋਟਿੰਗ ਦੇ ਦੌਰਾਨ ਕਾਸ਼ …
Read More »ਦਿੱਲੀ ਦੀ ਸੀਐਮ ਰੇਖਾ ਗੁਪਤਾ ਨੇ ਲਿਆ ਵੱਡਾ ਫੈਸਲਾ
ਸਾਬਕਾ ਮੁੱਖ ਮੰਤਰੀ ਆਤਿਸ਼ੀ ਤੇ ਮੰਤਰੀਆਂ ਦੇ ਨਿੱਜੀ ਸਟਾਫ ਦੀਆਂ ਸੇਵਾਵਾਂ ਕੀਤੀਆਂ ਸਮਾਪਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਭਾਜਪਾ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਨਵੀਂ ਬਣੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਅਤੇ ਸਾਬਕਾ ਮੰਤਰੀਆਂ ਦੇ ਨਿੱਜੀ ਸਟਾਫ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਇੰਨਾ …
Read More »ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦੇ ਕੀਤੇ ਜਾ ਰਹੇ ਦੌਰਿਆਂ ’ਤੇ ਗਰਮਾਈ ਸਿਆਸਤ
ਦਿੱਲੀ ਦੇ ਨਕਾਰੇ ਮਾਡਲ ਨੂੰ ਪੰਜਾਬ ’ਚ ਲਾਗੂ ਕਰਨ ਦੀ ਕੋਸ਼ਿਸ਼ : ਵਿਰੋਧੀ ਦਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਦੇ ਸਕੂਲਾਂ ਦੇ ਕੀਤੇ ਜਾ ਰਹੇ ਦੌਰਿਆਂ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਵਿਰੋਧੀ ਸਿਆਸੀ ਪਾਰਟੀਆਂ ਦੇ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਪੰਥਕ ਸਿਆਸਤ ’ਚ ਆਉਣ ਦਾ ਦਿੱਤਾ ਹੋਕਾ
ਅਕਾਲੀ ਧੜੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਨ ਦਾ ਲਗਾਇਆ ਆਰੋਪ ਪਟਿਆਲਾ/ਬਿਊਰੋ ਨਿਊਜ਼ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਨੌਜਵਾਨ ਵਰਗ ਨੂੰ ਪੰਥਕ ਸਿਆਸਤ ’ਚ ਸਰਗਰਮੀ ਨਾਲ ਕੁੱਦਣ ਦਾ ਹੋਕਾ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪਟਿਆਲਾ …
Read More »ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ਤੋਂ ਦਿੱਤਾ ਕਿਸਾਨਾਂ ਦੇ ਨਾਂ ਸੰਦੇਸ਼
ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ ਖਨੌਰੀ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਪਿਛਲੇ ਲੰਬੇ ਸਮੇਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਕਿਸਾਨ ਜਥੇਬੰਦੀਆਂ ਦੇ ਨਾਂ ਇਕ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਆਪਣੇ ਸੰਦੇਸ਼ ਰਾਹੀਂ ਸਮੂਹ ਕਿਸਾਨ …
Read More »ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਫਿਰ ਪਹੁੰਚੇ ਸੀਐਮ ਮਾਨ ਦੇ ਘਰ
ਕਿਹਾ : ਮੇਰੇ ਨਾਲ ਗੱਲ ਕਰਨ ਦੀ ਹਿੰਮਤ ਦਿਖਾਉਣ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਵੀਰਵਾਰ ਨੂੰ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੇ। ਪ੍ਰੰਤੂ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਬਿਨਾ ਮੁਲਾਕਾਤ ਕੀਤਿਆਂ …
Read More »ਪੰਜਾਬ ਦੇ 117 ਬਲਾਕਾਂ ’ਚ ਪਾਣੀ ਦੀ ਸਥਿਤੀ ਬੇਹੱਦ ਗੰਭੀਰ
ਮੁੱਖ ਮੰਤਰੀ ਮਾਨ ਬੋਲੇ : ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਨਹੀਂ ਹੈ ਵਾਧੂ ਪਾਣੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 117 ਬਲਾਕਾਂ ’ਚ ਪਾਣੀ ਦੀ ਸਥਿਤੀ ਬੇਹੱਦ ਗੰਭੀਰ ਹੋ ਚੁੱਕੀ ਹੈ। ਕਿਉਂਕਿ ਧਰਤੀ ’ਚੋਂ ਪਾਣੀ ਕੱਢਣ ਦੀ ਦਰ 100 ਪ੍ਰਤੀਸ਼ਤ ਤੋਂ ਵੀ ਜ਼ਿਆਦਾ ਹੈ। ਚੇਅਰਮੈਨ ਜਸਟਿਸ ਵਿਨੀਤ ਸਰਨ ਦੀ …
Read More »ਦਿੱਲੀ ਦੀਆਂ ਮਹਿਲਾਵਾਂ ਨੂੰ 8 ਮਾਰਚ ਤੋਂ ਪਹਿਲਾਂ 2500 ਰੁਪਏ ਮਹੀਨਾ ਸਹਾਇਤਾ ਮਿਲ ਜਾਵੇਗੀ : ਸੀਐਮ ਰੇਖਾ ਗੁਪਤਾ ਦਾ ਵਾਅਦਾ
ਰੇਖਾ ਗੁਪਤਾ ਨੇ ਆਮ ਆਦਮੀ ਪਾਰਟੀ ’ਤੇ ਵੀ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਨਵੀਂ ਬਣੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰੇਗੀ। ਦਿੱਲੀ ਵਿਚ ਭਾਜਪਾ ਦੀ ਬਣੀ ਮੁੱਖ ਮੰਤਰੀ …
Read More »ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਰੇਖਾ ਗੁਪਤਾ
ਰੇਖਾ ਗੁਪਤਾ ਦੇ ਸਹੁੰ ਚੁੱਕ ਸਮਾਗਮ ’ਚ ਪੀਐਮ ਮੋਦੀ ਸਣੇ ਭਾਜਪਾ ਦੇ ਸਾਰੇ ਮੁੱਖ ਮੰਤਰੀ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਵਿਧਾਨ ਸਭਾ ਹਲਕਾ ਸ਼ਾਲੀਮਾਰ ਬਾਗ ਤੋਂ ਭਾਜਪਾ ਦੀ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਦਿੱਲੀ …
Read More »ਕਿਸਾਨਾਂ ਨਾਲ ਕੇਂਦਰ ਦੀ 6ਵੀਂ ਮੀਟਿੰਗ 22 ਫਰਵਰੀ ਨੂੰ ਚੰਡੀਗੜ੍ਹ ’ਚ
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 87 ਦਿਨ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ 22 ਫਰਵਰੀ ਦਿਨ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਸ਼ਾਮੀਂ 6 ਵਜੇ ਹੋਵੇਗੀ। ਇਸ ਸਬੰਧੀ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸਕੱਤਰ ਪੂਰਨ ਚੰਦਰ …
Read More »