Breaking News
Home / ਕੈਨੇਡਾ / Front (page 56)

Front

ਆਤਿਸ਼ੀ ਦਾ ਆਰੋਪ – ਭਾਜਪਾ ਕੋਲ ਦਿੱਲੀ ਦੇ ਮੁੱਖ ਮੰਤਰੀ ਦਾ ਕੋਈ ਚਿਹਰਾ ਨਹੀਂ

ਮੁੱਖ ਮੰਤਰੀ ਦੇ ਨਾਮ ਦੇ ਐਲਾਨ ’ਚ ਹੋ ਰਹੀ ਦੇਰੀ ’ਤੇ ‘ਆਪ’ ਨੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਦੇ ਐਲਾਨ ’ਚ ਦੇਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ’ਤੇ ਮੁੜ ਸਿਆਸੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਕੋਲ ਸਰਕਾਰ ਚਲਾਉਣ ਲਈ …

Read More »

ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ

ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਪਹਿਲੇ ਵਿਜੀਲੈਂਸ ਮੁਖੀ ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਨਾਲ ਹੀ ਉਨ੍ਹਾਂ ਦੀ ਜਗ੍ਹਾ ਏਡੀਜੀਪੀ  ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ। ਉਧਰ …

Read More »

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸਨਮਾਨ ਵਜੋਂ ਇਹ ਅਸਤੀਫ਼ਾ ਦੇ ਰਹੇ ਹਨ। ਧਾਮੀ ਨੇ ਅੰਮਿ੍ਰਤਸਰ …

Read More »

ਸ਼੍ਰੋਮਣੀ ਕਮੇਟੀ ਨੇ ਡਿਪੋਰਟ ਹੋਏ ਪੰਜਾਬੀਆਂ ਨੂੰ ਦਿੱਤੀਆਂ ਦਸਤਾਰਾਂ ਅਤੇ ਲਾਇਆ ਲੰਗਰ

ਸ਼੍ਰੋਮਣੀ ਕਮੇਟੀ ਅਮਰੀਕਾ ਸਰਕਾਰ ਨੂੰ ਲਿਖੇਗੀ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਅਤੇ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚੇ ਨੌਜਵਾਨਾਂ ਦੇ ਪੈਰਾਂ ਵਿੱਚ ਹੱਥਕੜੀਆਂ ਅਤੇ ਬੇੜੀਆਂ ਲਗਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅਤੇ ਭਾਰਤ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ। ਐਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ …

Read More »

ਪੰਜਾਬ ਹਰਿਆਣਾ ਹਾਈਕੋਰਟ ਨੂੰ ਦੋ ਨਵੇਂ ਜੱਜ ਮਿਲੇ – ਜੱਜਾਂ ਦੀ ਗਿਣਤੀ ਹੋਈ 53

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਅੱਜ ਚੰਡੀਗੜ੍ਹ ਵਿਚ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ ਹੈ। ਇਨ੍ਹਾਂ ਦੋ ਨਵੀਆਂ ਨਿਯੁਕਤੀਆਂ ਨਾਲ ਹੁਣ ਹਾਈਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਹਾਲਾਂਕਿ ਹਾਈਕੋਰਟ ’ਚ ਅਜੇ …

Read More »

ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ

ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ ਕਰੀਬ ਸਾਢੇ 5 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਢਾਈ ਘੰਟੇ ਬਾਅਦ ਸਵੇਰੇ 8 ਵਜੇ ਬਿਹਾਰ ਦੇ ਸਿਵਾਨ ਵਿਚ ਵੀ ਭੂਚਾਲ ਦੇ ਝਟਕੇ ਲੱਗੇ। ਇਨ੍ਹਾਂ ਦੋਵੇਂ ਸਥਾਨਾਂ ’ਤੇ ਭੂਚਾਲ ਦੇ ਝਟਕਿਆਂ ਦੀ …

Read More »

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ ਸਣੇ 112 ਡਿਪੋਰਟ ਭਾਰਤੀਆਂ ਨੂੰ ਲੈ ਕੇ ਤੀਜੀ ਵਿਸ਼ੇਸ਼ ਉਡਾਣ ਐਤਵਾਰ 16 ਫਰਵਰੀ ਦੀ ਰਾਤ ਨੂੰ ਅੰਮਿ੍ਰਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰੇਗਾ। ਧਿਆਨ ਰਹੇ ਕਿ ਸ਼ਨੀਵਾਰ ਨੂੰ ਵੀ 117 ਗ਼ੈਰ-ਕਾਨੂੰਨੀ …

Read More »

ਗਿਆਨੀ ਹਰਪ੍ਰੀਤ ਸਿੰਘ ਡਿਪੋਰਟ ਕੀਤੇ ਨੌਜਵਾਨਾਂ ਦੇ ਹੱਕ ਵਿਚ ਨਿੱਤਰੇ

ਕਿਹਾ : ਹਮਦਰਦੀ ਨਾਲ ਨਹੀਂ ਸਰਨਾ, ਸਰਕਾਰ ਨੌਜਵਾਨਾਂ ਦੇ ਮੁੜ ਵਸੇਵੇ ਦਾ ਕਰੇ ਯਤਨ ਤਲਵੰਡੀ ਸਾਬੋ/ਬਿਊਰੋ ਨਿਊਜ਼ : ਅਮਰੀਕਾ ਚੋਂ ਲਗਾਤਾਰ ਡਿਪੋਰਟ ਕਰਕੇ ਭੇਜੇ ਜਾ ਰਹੇ ਨੌਜਵਾਨਾਂ ਦੇ ਹੱਕ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਅੰਮਿ੍ਰਤਸਰ ਹਵਾਈ ਅੱਡੇ ’ਤੇ …

Read More »

ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਪਾਰਸ ਆਪਣੇ ਪਰਿਵਾਰ ਸਮੇਤ ਘਰੋਂ ਹੋਇਆ ਗਾਇਬ

ਪਰਿਵਾਰ ਨੇ ਟਰੈਵਲ ਏਜੰਟ ਖਿਲਾਫ ਨਾ ਲਿਖਵਾਈ ਸ਼ਿਕਾਇਤ ਭੋਗਪੁਰ/ਬਿਊਰੋ ਨਿਊਜ਼ : ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭੋਗਪੁਰ ਦੇ ਮੁਹੱਲਾ ਰੂਪ ਨਗਰ ਦਾ ਨੌਜਵਾਨ ਪਾਰਸ ਪੁੱਤਰ ਜਗਤਾਰ ਸਿੰਘ ਵੀ ਸ਼ਾਮਲ ਹੈ, ਜਿਹੜਾ ਆਪਣਾ ਚੰਗਾ ਭਵਿੱਖ ਬਣਾਉਣ ਲਈ 40 ਦਿਨ ਪਹਿਲਾਂ ਲੱਖਾਂ ਰੁਪਏ ਖਰਚ ਕੇ ਇੱਕ ਟਰੈਵਲ ਏਜੰਟ ਰਾਹੀਂ ਅਮਰੀਕਾ ਪੁੱਜਿਆ ਪਰ …

Read More »

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਬੀਤੀ ਰਾਤ ਭਗਦੜ ਮਚਣ ਕਾਰਨ 18 ਜਣਿਆਂ ਦੀ ਮੌਤ ਹੋ ਗਈ ਸੀ। ਇਸ ਤੋਂ ਇਕ ਦਿਨ ਬਾਅਦ ਵੀ ਸਟੇਸ਼ਨ ’ਤੇ ਵੱਡੀ ਗਿਣਤੀ ਭੀੜ ਜੁੜੀ। ਇੱਥੇ ਲਗਪਗ ਸਾਰੇ …

Read More »