ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ’ਚ ਜਿੱਤ ਤੋਂ ਬਾਅਦ ਹੁਣ ਦਿੱਲੀ ਮਿਊਂਸੀਪਲ ਕਾਰਪੋਰੇਸ਼ਨ ’ਚ ਵੀ ਭਾਜਪਾ ਦਾ ਮੇਅਰ ਬਣ ਸਕਦਾ ਹੈ। ਕਿਉਂਕਿ ਅੱਜ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਭਾਜਪਾ ’ਚ ਸ਼ਾਮਲ ਹੋਣ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਨੂੰ 2 ਜਹਾਜ਼ਾਂ ਰਾਹੀਂ ਫਿਰ ਤੋਂ ਡਿਪੋਰਟ ਕਰ ਰਿਹਾ ਹੈ। ਇਨ੍ਹਾਂ ਵਿਚੋਂ ਇਕ ਜਹਾਜ਼ 15 ਫਰਵਰੀ ਨੂੰ ਅਤੇ ਦੂਜਾ 16 ਫਰਵਰੀ ਨੂੰ ਅੰਮਿ੍ਰਤਸਰ ਏਅਰਪੋਰਟ ’ਤੇ ਲੈਂਡ ਕਰੇਗਾ। ਇਸ ਨੂੰ ਲੈ …
Read More »ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬੰਗਲੇ ’ ਹੋਈ ਰੈਨੋਵੇਸ਼ਨ ਦੀ ਹੋਵੇਗੀ ਜਾਂਚ
ਕੇਂਦਰ ਸਰਕਾਰ ਨੇ ਜਾਂਚ ਲਈ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 6 ਫਲੈਗ ਸਟਾਫ ਰੋਡ ’ਤੇ ਸਥਿਤ ਬੰਗਲੇ ’ਚ ਹੋਈ ਰੈਨੋਵੇਸ਼ਨ ਦੀ ਜਾਂਚ ਹੋਵੇਗੀ। ਸੈਂਟਰਲ ਵਿਜੀਲੈਂਸ ਕਮਿਸ਼ਨ ਨੇ 13 ਫਰਵਰੀ ਨੂੰ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਸੈਂਟਰਲ ਪਬਲਿਕ …
Read More »ਭੁਪੇਸ਼ ਬਘੇਲ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ
ਛੱਤੀਸਗੜ੍ਹ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਭੁਪੇਸ ਬਘੇਲ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਪਾਰਟੀ ਸੰਗਠਨ ’ਚ ਫੇਰ ਕਰਦੇ ਹੋਏ ਕਈ ਰਾਜਾਂ ਦੇ ਨਵੀਂ ਇੰਚਾਰਜ ਨਿਯੁਕਤ ਕੀਤੇ ਹਨ। ਇਨ੍ਹਾਂ ’ਚ ਸਭ ਤੋਂ ਅਹਿਮ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ …
Read More »ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮਿ੍ਰਤਸਰ
ਡਿਪੋਰਟ ਹੋਣ ਵਾਲਿਆਂ ’ਚ ਪੰਜਾਬ ਅਤੇ ਹਰਿਆਣਾ ਦੇ ਬਹੁਗਿਣਤੀ ਨੌਜਵਾਨ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਦਾ ਇੱਕ ਫੌਜੀ ਜਹਾਜ਼ ਅੱਜ ਅੰਮਿ੍ਰਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ ਵੱਲੋਂ ਜਾਰੀ ਕਾਰਵਾਈ ਦੇ ਤਹਿਤ ਭਾਰਤ ਪਹੁੰਚਣ ਵਾਲਾ ਇਹ ਦੂਜਾ ਜਹਾਜ਼ ਹੋਵੇਗਾ। ਮੀਡੀਆ …
Read More »ਉਤਰ ਪ੍ਰਦੇਸ਼ ’ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਗਈ ਜਾਨ
ਦੋ ਦਰਜਨ ਦੇ ਲਗਭਗ ਵਿਅਕਤੀ ਹੋਏ ਗੰਭੀਰ ਰੂਪ ਵਿਚ ਜ਼ਖਮੀ ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿਚ ਅੱਜ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ ਅਤੇ ਇਸ ਹਾਦਸੇ ’ਚ ਦਸ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਦਕਿ 19 ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਅਤੇ ਜ਼ਖਮੀਆਂ ਨੂੰ ਨੇੜਲੇ …
Read More »ਅਮਰੀਕਾ ਤੋਂ ਡਿਪੋਰਟ ਕੀਤੇ ਗਏ ਹੋਰ 119 ਭਾਰਤੀ ਭਲਕੇ ਪਹੁੰਚਣਗੇ ਅੰਮਿ੍ਤਸਰ
ਡਿਪੋਰਟ ਕੀਤੇ ਗਏ ਭਾਰਤੀਆਂ ’ਚ 67 ਪੰਜਾਬੀ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਜਾਰੀ ਹੈ। ਇਸ ਕਾਰਵਾਈ ਦੇ ਚੱਲਦਿਆਂ ਅਮਰੀਕਾ ਵਲੋਂ ਡਿਪੋਰਟ ਕੀਤੇ ਗਏ 119 ਹੋਰ ਭਾਰਤੀ ਭਲਕੇ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚ ਜਾਣਗੇ। ਇਨ੍ਹਾਂ …
Read More »ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ
ਭਾਰਤੀ ਜਨਤਾ ਪਾਰਟੀ ਦੇ ਮੌਜੂਦਾ ਪ੍ਰਧਾਨ ਹਨ ਜੇਪੀ ਨੱਡਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ਪ੍ਰਕਿਰਿਆ ਮਾਰਚ ਮਹੀਨੇ ਦੇ ਪਹਿਲੇ ਹਫਤੇ ਸ਼ੁਰੂ ਹੋ ਜਾਵੇਗੀ। ਹੋਲੀ ਯਾਨੀ ਕਿ 14 ਮਾਰਚ ਤੋਂ ਪਹਿਲਾਂ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਇਸ ਵਾਰ ਭਾਜਪਾ ਪ੍ਰਧਾਨ ਦੇ ਲਈ ਦੱਖਣੀ ਭਾਰਤ …
Read More »ਨਰਿੰਦਰ ਮੋਦੀ ਨੇ ਅਡਾਨੀ ਮੁੱਦੇ ਨੂੰ ਦੱਸਿਆ ਨਿੱਜੀ ਮਾਮਲਾ-ਰਾਹੁਲ ਨੇ ਚੁੱਕੇ ਸਵਾਲ
ਕਿਹਾ : ਪੀਐਮ ਮੋਦੀ ਨੇ ਅਡਾਨੀ ਮਾਮਲੇ ’ਤੇ ਅਮਰੀਕਾ ਵਿਚ ਵੀ ਪਰਦਾ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ। ਰਾਹੁਲ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊੁਂਟ ’ਤੇ ਲਿਖਿਆ ਕਿ …
Read More »ਸਮਾਰਟਫੋਨ ਨੇ ਬੱਚਿਆਂ ’ਚ ਪੜ੍ਹਨ ਦੀ ਰੁਚੀ ਘਟਾਈ
ਨੈਸ਼ਨਲ ਲਿਟਰੇਸੀ ਟਰੱਸਟ ਦੇ ਅਧਿਐਨ ’ਚ ਹੋਇਆ ਖੁਲਾਸਾ ਜਲੰਧਰ/ਬਿਊਰੋ ਨਿਊਜ਼ ਸਮਾਰਟਫੋਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਨੇ ਵਿਦਿਆਰਥੀਆਂ ਅਤੇ ਬੱਚਿਆਂ ਨੂੰ ਪੜ੍ਹਨ ਦੀ ਆਦਤ ਤੋਂ ਦੂਰ ਕਰ ਦਿੱਤਾ ਹੈ। ਨੈਸ਼ਨਲ ਲਿਟਰੇਸੀ ਟਰੱਸਟ ਦੇ ਤਾਜ਼ਾ ਅਧਿਐਨ ਨੇ ਭਾਰਤ ਵਿੱਚ ਬੱਚਿਆਂ ’ਚ ਪੜ੍ਹਨ ਦੀਆਂ ਆਦਤਾਂ ਵਿੱਚ ਚਿੰਤਾਜਨਕ ਗਿਰਾਵਟ ਦਾ ਖੁਲਾਸਾ ਕੀਤਾ। ਸਰਵੇਖਣ …
Read More »