ਕਿਹਾ : ਬਿੱਟੂ ਸਪੱਸ਼ਟ ਕਰਨ ਕਿ ਉਨ੍ਹਾਂ ਦਾ ਬਿਆਨ ਨਿੱਜੀ ਹੈ ਜਾਂ ਫਿਰ ਭਾਜਪਾ ਦਾ ਸਟੈਂਡ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਹਾ ਕਿ ਭਾਜਪਾ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ਸਬੰਧੀ ਬਿਆਨ ਬਾਰੇ ਸਪਸ਼ਟੀਕਰਨਾ ਦੇਣਾ ਚਾਹੀਦਾ ਹੇੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ …
Read More »ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਘੱਟ ਕਰਨ ਦੀ ਕੀਤੀ ਮੰਗ
ਅਜਨਾਲਾ/ਬਿਊਰੋ ਨਿਊਜ਼ : ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮਿ੍ਰਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਘੱਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਉਹ ਬਹੁਤ ਧੰਨਵਾਦੀ ਹੋਣਗੇ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਹ ਇਸ …
Read More »ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਸ਼ਿੰਗਾਰਾ ਸਿੰਘ ਦਾ ਹੋਇਆ ਦੇਹਾਂਤ
ਖੇਮਕਰਨ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਮਾਸਟਰ ਸ਼ਿੰਗਾਰਾ ਸਿੰਘ ਦਾ ਐਤਵਾਰ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੇ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਹਥਾੜ ਖੇਤਰ ’ਚ ਸਥਿੱਤ ਪਿੰਡ ਜੋਧ ਸਿੰਘ ਵਾਲਾ ਦੇ ਸ਼ਮਸ਼ਾਨ ਘਾਟ ’ਚ ਕਰ ਦਿੱਤਾ ਗਿਆ ਹੈ। ਮਾਸਟਰ ਜੀ …
Read More »ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ
ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਵਿਰੋਧ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਸਿਵਲ …
Read More »ਬੰਗਲਾਦੇਸ਼ ’ਚ ਕੱਟੜਪੰਥੀਆਂ ਨੇ ਇਸਕਾਨ ’ਤੇ ਬੈਨ ਲਗਾਉਣ ਦੀ ਕੀਤੀ ਮੰਗ
ਰੈਲੀਆਂ ’ਚ ਭਗਤਾਂ ਨੇ ਕਤਲੇਆਮ ਦੀ ਦਿੱਤੀ ਧਮਕੀ, ਇਸਕਾਨ ਨੇ ਮੰਗੀ ਸੁਰੱਖਿਆ ਚਿਟਗਾਂਵ/ਬਿਊਰੋ ਨਿਊਜ਼ : ਬੰਗਲਾਦੇਸ਼ ਦੇ ਚਿਟਗਾਂਵ ’ਚ ਕੱਟੜ ਇਸਲਾਮਿਕ ਸੰਗਠਨ ਹਿਫਾਜਤ ਏ ਇਸਲਾਮ ਨੇ ਇਸਕਾਨ ਦੇ ਖਿਲਾਫ਼ ਰੈਲੀ ਕੱਢੀ। ਇਸ ਰੈਲੀ ’ਚ ਇਸਕਾਨ ਭਗਤਾਂ ਨੂੰ ਫੜਨ ਅਤੇ ਉਨ੍ਹਾਂ ਦਾ ਕਤਲ ਕਰਨ ਦੇ ਨਾਅਰੇ ਲਗਾਏ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ …
Read More »ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਕੀਤਾ ਮੁਲਤਵੀ
ਪਰਿਵਾਰ ਅਤੇ ਦੋਸਤਾਂ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਟੇਕਣਾ ਸੀ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਪਰਿਵਾਰ ਅਤੇ ਦੋਸਤਾਂ ਸਮੇਤ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਅਚਾਨਕ ਰੱਦ ਕਰ ਦਿੱਤਾ ਹੈ। ਉਨ੍ਹਾਂ ਆਪਣੇ ਦੋਸਤਾਂ ਅਤੇ ਪਰਿਵਾਰ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵੀ ਮੱਥਾ …
Read More »ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ’ਤੇ ਹੋਇਆ ਬੰਬ ਧਮਾਕਾ
22 ਵਿਅਕਤੀਆਂ ਦੀ ਹੋਈ ਮੌਤ 30 ਤੋਂ ਜ਼ਿਆਦਾ ਹੋਏ ਜ਼ਖਮੀ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ’ਤੇ ਅੱਜ ਸ਼ਨੀਵਾਰ ਨੂੰ ਇਕ ਬੰਬ ਧਮਾਕਾ ਹੋਇਆ। ਇਸ ਬੰਬ ਧਮਾਕੇ ਦੌਰਾਨ 22 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 30 ਦੇ ਵਿਅਕਤੀ ਜ਼ਖਮੀ ਜਾ ਰਹੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਸੂਬੇ ਦੇ 10 ਹਜ਼ਾਰ ਦੇ ਕਰੀਬ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾ ਦਿੱਤੀ ਹੈ ਅਤੇ ਸਾਰੇ ਸਰਪੰਚਾਂ ਨੂੰ ਵਧਾਈਆਂ ਵੀ ਦਿੱਤੀਆਂ। ਸਹੁੰ ਚੁੱਕ ਸਮਾਗਮ …
Read More »ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਮੁਲਾਜ਼ਮਾਂ ਦੇ ਕਿਰਪਾਨ ਪਹਿਨਣ ’ਤੇ ਪਾਬੰਦੀ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖਤ ਨੋਟਿਸ
ਕਿਹਾ : 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਸੇਵਾਵਾਂ ’ਚ ਨੌਕਰੀ ਕਰਨ ਵਾਲੇ ਅੰਮਿ੍ਰਤਧਾਰੀ ਮੁਲਾਜ਼ਮਾਂ ਖਿਲਾਫ ਕਿਰਪਾਨ ਪਹਿਨਣ ’ਤੇ ਪਾਬੰਦੀ ਦੇ ਆਦੇਸ਼ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ …
Read More »ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ ਵੱਡਾ ਮਤਾ ਸਾਹਮਣੇ ਆਇਆ ਹੈ। ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਹੁਣ ਮਰਦ ਦਰਜੀ ਕੱਪੜੇ ਸਿਉਂਣ ਲਈ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ। ਫੈਸਲੇ ਅਨੁਸਾਰ ਹਰ ਬੁਟੀਕ ਵਿਚ ਔਰਤਾਂ ਦਾ ਮਾਪ ਇਕ ਔਰਤ ਹੀ …
Read More »