ਕਿਸਾਨ ਆਗੂਆਂ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ ਪਟਿਆਲਾ/ਬਿਊਰੋ ਨਿਊਜ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਭਲਕੇ 21 ਜਨਵਰੀ ਨੂੰ ਹੋਣ ਵਾਲਾ ਦਿੱਲੀ ਮਾਰਚ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲਾ ਫੈਸਲਾ 26 ਜਨਵਰੀ ਤੋਂ ਬਾਅਦ ਲਿਆ …
Read More »ਚੰਡੀਗੜ੍ਹ ’ਚ ਮੇਅਰ ਦੀ ਚੋਣ ਮੁਲਤਵੀ
ਹਾਈਕੋਰਟ ਨੇ 29 ਜਨਵਰੀ ਤੋਂ ਬਾਅਦ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਚੰਡੀਗੜ੍ਹ ’ਚ ਮੇਅਰ ਦੀ ਚੋਣ ਹੁਣ 24 ਜਨਵਰੀ ਨੂੰ ਨਹੀਂ ਹੋਵੇਗੀ। ਹਾਈਕੋਰਟ ਨੇ ਮੇਅਰ ਦੀ ਚੋਣ ਸਬੰਧੀ 24 ਜਨਵਰੀ ਵਾਲੀ ਨੋਟੀਫਿਕੇਸ਼ਨ ਰੱਦ ਕਰ ਦਿੱਤੀ ਹੈ। ਹਾਈਕੋਰਟ ਨੇ …
Read More »ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਹੋਈ ਸ਼ੁਰੂ
ਸ਼ੋ੍ਰਮਣੀ ਅਕਾਲੀ ਦਲ ਨੇ 50 ਲੱਖ ਮੈਂਬਰ ਭਰਤੀ ਕਰਨ ਦਾ ਰੱਖਿਆ ਟੀਚਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਧਿਆਨ ਰਹੇ ਕਿ ਸ਼੍ਰੋਮਣੀ ਅਕਾਲੀ …
Read More »ਪੰਜਾਬ ’ਚ ਫਿਰ ਚੱਲੇਗੀ ਜਲ ਬੱਸ
ਪੰਜਾਬ ਦੀ ‘ਆਪ’ ਸਰਕਾਰ ਨੇ ਜਲ ਬੱਸ ਚਲਾਉਣ ਦੀ ਕੀਤੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜਲਦੀ ਹੀ ਪਾਣੀ ਅੰਦਰ ਬੱਸ ਚਲਾਈ ਜਾਵੇਗੀ। ਇਸਦੇ ਲਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਾਗਰ ਝੀਲ ’ਚ …
Read More »ਰਾਹੁਲ ਖਿਲਾਫ ਮਾਣਹਾਨੀ ਕੇਸ- ਟ੍ਰਾਇਲ ਕੋਰਟ ਦੀ ਕਾਰਵਾਈ ’ਤੇ ਲੱਗੀ ਰੋਕ
ਰਾਹੁਲ ਗਾਂਧੀ ’ਤੇ ਅਮਿਤ ਸ਼ਾਹ ਨੂੰ ਹਤਿਆਰਾ ਕਹਿਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਖਿਲਾਫ ਚੱਲ ਰਹੇ ਮਾਣਹਾਨੀ ਮਾਮਲੇ ਵਿਚ ਟ੍ਰਾਇਲ ਕੋਰਟ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂ ਨਵੀਨ ਝਾਅ ਨੇ ਰਾਹੁਲ ਗਾਂਧੀ ’ਤੇ …
Read More »ਕੋਲਕਾਤਾ ’ਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਦੇ ਦੋਸ਼ੀ ਨੂੰ ਉਮਰਕੈਦ
ਘਟਨਾ ਦੇ 164 ਦਿਨਾਂ ਬਾਅਦ ਸੁਣਾਇਆ ਗਿਆ ਫੈਸਲਾ ਕੋਲਕਾਤਾ/ਬਿਊਰੋ ਨਿਊਜ਼ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਤੇ ਹਸਪਤਾਲ ਵਿਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਦੋਸ਼ੀ ਸੰਜੇ ਰੌਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਿਆਲਦਾਹ ਅਦਾਲਤ ਦੇ ਜੱਜ ਅਨਿਬਰਨ ਦਾਸ ਨੇ ਇਸ ਮਾਮਲੇ ਵਿਚ ਪੱਛਮੀ ਬੰਗਾਲ ਦੀ …
Read More »ਅਮਰੀਕਾ ’ਚ ਟਿਕਟੌਕ ’ਤੇ ਫਿਲਹਾਲ ਪਾਬੰਦੀ ਨਹੀਂ
ਡੋਨਾਲਡ ਟਰੰਪ ਸਹੁੰ ਚੁੱਕਣ ਤੋਂ ਬਾਅਦ ਲੈਣਗੇ ਅਹਿਮ ਫੈਸਲੇ ਵਾਸ਼ਿੰਗਟਨ/ਬਿਊਰੋ ਨਿਊਜ਼ ਚਾਈਨਜ਼ ਸ਼ਾਰਟ ਵੀਡੀਓ ਐਪ ਟਿਕਟੌਕ ’ਤੇ ਫਿਲਹਾਲ ਅਮਰੀਕਾ ਪਾਬੰਦੀ ਨਹੀਂ ਲਗਾ ਰਿਹਾ ਹੈ। ਡੋਨਾਲਡ ਟਰੰਪ ਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਅਧਿਕਾਰੀਆਂ ਨੂੰ ਟਿਕਟੌਕ ਨੂੰ ਹੋਰ ਸਮਾਂ ਦੇਣ ਦਾ ਨਿਰਦੇਸ਼ ਦਿੱਤਾ ਹੈ। ਦਰਅਸਲ ਯੂ.ਐਸ. ਦੀ ਫੈਡਰਲ ਅਦਾਲਤ …
Read More »ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਖਨੌਰੀ ਬਾਰਡਰ ’ਤੇ ਪਿਛਲੇ 55 ਦਿਨਾਂ ਤੋਂ ਮਰਨ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਂ 14 ਫਰਵਰੀ ਲਈ ਦਿੱਤੇ ਗੱਲਬਾਤ …
Read More »ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ
24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕਰਕੇ 24 ਜਨਵਰੀ ਤੱਕ ਰਿਮਾਂਡ ਹਾਸਲ ਕਰ ਲਿਆ ਹੈ। ਮੁੱਢਲੀ ਜਾਂਚ ਤੋਂ …
Read More »ਮਹਾਕੁੰਭ ’ਚ ਲੱਗੀ ਅੱਗ ਕਾਰਨ 50 ਟੈਂਟ ਸੜ ਕੇ ਹੋਏ ਸੁਆਹ
ਖਾਣਾ ਬਣਾਉਂਦੇ ਸਮੇਂ ਸਿਲੰਡ ’ਚ ਹੋਇਆ ਧਮਾਕਾ ਪ੍ਰਯਾਗਰਾਜ/ਬਿਊਰੋ ਨਿਊਜ਼ : ਪ੍ਰਯਾਗਰਾਜ ਵਿਖੇ ਚੱਲ ਰਹੇ ਮਹਾਕੁੰਭ ਮੇਲੇ ਦੌਰਾਨ ਸਿਲੰਡਰਾਂ ਵਿਚ ਹੋਏ ਧਮਾਕੇ ਕਰਕੇ ਟੈਂਟਾਂ ਨੂੰ ਅੱਗ ਲੱਗ ਗਈ। ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਫੌਰੀ ਕੋਈ ਖ਼ਬਰ ਨਹੀਂ ਹੈ। ਅਖਾੜਾ ਪੁਲੀਸ ਥਾਣੇ ਦੇ ਇੰਚਾਰਜ ਭਾਸਕਰ ਮਿਸ਼ਰਾ ਨੇ ਕਿਹਾ, ‘‘ਮਹਾਕੁੰਭ ਮੇਲੇ ਦੇ …
Read More »