‘ਹਰ ਘਰ ਤਿਰੰਗਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਯਾਦਗਾਰੀ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਸਦੇ ਨਾਲ ਹੀ ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਆਪਣੀ ਪ੍ਰੋਫਾਈਲ ਤਸਵੀਰ ਦੀ ਥਾਂ ਰਾਸ਼ਟਰੀ …
Read More »ਭਾਖੜਾ ਡੈਮ ਦੇ ਪਾਣੀ ਦਾ ਪੱਧਰ 51 ਫੁੱਟ ਘਟਿਆ
ਲੋੜੀਂਦਾ ਮੀਂਹ ਨਾ ਪਿਆ ਤਾਂ ਬਿਜਲੀ ਦੀ ਵੀ ਹੋਵੇਗੀ ਸਮੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਭਾਰਤ ਵਿਚ ਇਸ ਵਾਰ ਹੁਣ ਤੱਕ ਉਮੀਦ ਦੇ ਮੁਤਾਬਕ ਮਾਨਸੂਨ ਦੀ ਸਰਗਰਮੀ ਨਹੀਂ ਰਹੀ, ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿਚ ਘੱਟ ਮੀਂਹ ਪਿਆ ਹੈ। ਇਹੀ ਕਾਰਨ ਹੈ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਭਾਖੜਾ ਡੈਮ …
Read More »ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਿੱਟ ਅੱਗੇ ਹੋਏ ਪੇਸ਼
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਸੂਬੇ ਦੇ ਗ੍ਰਹਿ ਮੰਤਰੀ ਨੂੰ ਦੱਸਿਆ ਜ਼ਿੰਮੇਵਾਰ ਪਟਿਆਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅੱਜ ਵੀਰਵਾਰ ਨੂੰ ਡਰੱਗ ਮਾਮਲੇ ’ਚ ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ’ਚ ਮੈਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ …
Read More »ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲੀ ਡੀਏਪੀ ਖਾਦ ਦੇਣ ਦੀ ਕੀਤੀ ਅਪੀਲ ਖੰਨਾ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਖਾਦ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਨੂੰ ਪੰਜਾਬ ਦੇ ਕਿਸਾਨਾਂ ਵਧੀਆ …
Read More »ਸਦਨ ਵਿਚ ਹਰ ਰੋਜ਼ ਹੋ ਰਿਹੈ ਮੇਰਾ ਅਪਮਾਨ : ਜਗਦੀਪ ਧਨਖੜ
ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਹੋਏ ਦੁਖੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 14ਵਾਂ ਦਿਨ ਸੀ। ਇਸਦੇ ਚੱਲਦਿਆਂ ਵਿਰੋਧੀ ਧਿਰਾਂ ਦੇ ਹੰਗਾਮੇ ਤੋਂ ਦੁਖੀ ਹੋ ਕੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਕਾਰਵਾਈ ਵਿਚਾਲੇ ਛੱਡ ਕੇ ਹੀ ਚਲੇ ਗਏ। ਧਿਆਨ …
Read More »ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਦੇਵ ਭੱਟਾਚਾਰੀਆ ਦਾ ਦਿਹਾਂਤ
ਭੱਟਾਚਾਰੀਆ ਨੇ ਪਦਮ ਭੂਸ਼ਣ ਸਨਮਾਨ ਲੈਣ ਤੋਂ ਕਰ ਦਿੱਤਾ ਸੀ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਪੀਆਈ (ਐਮ) ਦੇ ਨੇਤਾ ਬੁੱਧਦੇਵ ਭੱਟਾਚਾਰੀਆ ਦਾ ਅੱਜ ਵੀਰਵਾਰ ਨੂੰ ਦਿਹਾਂਤ ਹੋ ਗਿਆ। ਸਾਬਕਾ ਸੀ.ਐਮ. ਨੇ 80 ਸਾਲ ਦੀ ਉਮਰ ਵਿਚ ਕੋਲਕਾਤਾ ਸਥਿਤ ਆਪਣੇ ਘਰ ’ਚ ਆਖਰੀ ਸਾਹ ਲਿਆ। …
Read More »ਆਰ.ਬੀ.ਆਈ. ਨੇ ਰੈਪੋ ਦਰਾਂ ’ਚ ਨਹੀਂ ਕੀਤਾ ਕੋਈ ਬਦਲਾਅ
ਰੈਪੋ ਰੇਟ 6.5 ਫੀਸਦੀ ’ਤੇ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਮੁਦਰਾ ਨੀਤੀ ਕਮੇਟੀ ਦੀ ਤਿੰਨ ਰੋਜ਼ਾ ਮੀਟਿੰਗ ਅੱਜ ਵੀਰਵਾਰ ਨੂੰ ਸਮਾਪਤ ਹੋ ਗਈ ਹੈ। ਕਮੇਟੀ ਦੇ ਪ੍ਰਧਾਨ ਅਤੇ ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੀਟਿੰਗ ਵਿਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ ਹੈ। ਆਰ.ਬੀ.ਆਈ. ਨੇ ਰੈਪੋ …
Read More »ਪੰਜਾਬ ਸਰਕਾਰ ਵੱਲੋਂ ਦਿੱਲੀ ਏਅਰਪੋਰਟ ’ਤੇ ਖੋਲ੍ਹੇ ਗਏ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸਹਾਇਤਾ ਕੇਂਦਰ ਦਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ 3 ’ਤੇ ਐਨਆਰਆਈ ਪੰਜਾਬੀਆਂ ਦੀ ਮਦਦ ਲਈ ਖੋਲ੍ਹੇ ਗਏ ਸਹਾਇਤਾ ਕੇਂਦਰ ਦੀ ਅੱਜ ਵੀਰਵਾਰ ਤੋਂ ਸ਼ੁਰੂਆਤ ਹੋ ਗਈ ਹੈ। ਇਹ ਸਹਾਇਤਾ ਕੇਂਦਰ ਐਨਆਰਆਈ ਪੰਜਾਬੀਆਂ …
Read More »ਪੰਜਾਬ ਸਰਕਾਰ ਨੇ ਕਲੈਕਟਰ ਰੇਟ ਵਧਾਉਣ ਦਾ ਕੀਤਾ ਫੈਸਲਾ
ਪਟਿਆਲਾ ’ਚ ਲਾਗੂ ਹੋਣਗੀਆਂ ਨਵੀਆਂ ਦਰਾਂ, ਸਰਕਾਰ ਨੂੰ 1500 ਕਰੋੜ ਰੁਪਏ ਦਾ ਹੋਵੇਗਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਪ੍ਰਾਪਰਟੀ ਰਜਿਸਟ੍ਰੇਸ਼ਨ ਮਹਿੰਗੀ ਹੋ ਜਾਵੇਗੀ। ਕਿਉਂਕਿ ਪੰਜਾਬ ਸਰਕਾਰ ਨੇ ਕਲੈਕਟਰ ਰੇਟ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਸੂਬਾ ਸਰਕਾਰ ਨੂੰ 1500 ਕਰੋੜ ਰੁਪਏ ਦਾ ਵਾਧੂ ਲਾਭ …
Read More »ਸੁਖਬੀਰ ਸਿੰਘ ਬਾਦਲ ਨੇ ਸ਼ੋ੍ਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਦਾ ਕੀਤਾ ਗਠਨ
ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਗਿਆ ਬੋਰਡ ਦਾ ਚੇਅਰਮੈਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਵਿਚ ਪੈਦਾ ਹੋਏ ਸਿਆਸੀ ਕਲੇਸ਼ ਦੇ ਚੱਲਦਿਆਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਸੰਸਦੀ ਬੋਰਡ ਦਾ ਗਠਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। …
Read More »