ਇਮਰਾਨ ਖਾਨ ਦੀ ਪਤਨੀ ਬੁਸ਼ਰਾ ਨੂੰ ਵੀ 7 ਸਾਲ ਦੀ ਸਜ਼ਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਸ਼ੁੱਕਰਵਾਰ ਨੂੰ ਅਲ ਕਾਦਿਰ ਟਰੱਸਟ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਇਮਰਾਨ ਨੂੰ …
Read More »ਹਰਮਨਪ੍ਰੀਤ ਸਿੰਘ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ
ਜਰਮਨਜੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਮਿਲਿਆ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਨਵੀਂ ਦਿੱਲੀ ਵਿਖੇ ਖੇਡ ਪੁਰਸਕਾਰ ਵੰਡੇ ਹਨ। ਇਸਦੇ ਚੱਲਦਿਆਂ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਦੋ ਓਲੰਪਿਕ ਤਗਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਤੇ ਸ਼ਤਰੰਜ ਵਿਸ਼ਵ ਚੈਂਪੀਅਨ ਡੀ. ਗੁਕੇਸ਼ …
Read More »ਕੇਜਰੀਵਾਲ ਦੀ ਸੁਰੱਖਿਆ ’ਚ ਪੰਜਾਬ ਪੁਲਿਸ ਦੇ ਜਵਾਨ ਨਹੀਂ ਹੋਣਗੇ ਤਾਇਨਾਤ
ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਦੀ ਬੇਨਤੀ ਕੀਤੀ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਪੰਜਾਬ ਸਰਕਾਰ ਨੇ ਅਪੀਲ ਕੀਤੀ ਸੀ ਕਿ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਜਾਣ। ਪੰਜਾਬ ਸਰਕਾਰ ਦੀ …
Read More »ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਣਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦਾ ਪੰਜਾਬ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਇਸ ਫਿਲਮ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮਿ੍ਰਤਸਰ …
Read More »ਜਗਜੀਤ ਸਿੰਘ ਡੱਲੇਵਾਲ ਦਾ 20 ਕਿਲੋ ਭਾਰ ਘਟਿਆ
ਡੱਲੇਵਾਲ ਦਾ ਮਰਨ ਵਰਤ 53ਵੇਂ ਦਿਨ ਵੀ ਰਿਹਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਹੋਏ ਹਨ। ਡੱਲੇਵਾਲ ਦਾ ਮਰਨ ਵਰਤ ਅੱਜ 53ਵੇਂ ਦਿਨ ਵੀ ਜਾਰੀ ਰਿਹਾ ਅਤੇ ਉਨ੍ਹਾਂ ਦਾ ਭਾਰ 20 ਕਿਲੋ ਘਟ ਗਿਆ ਹੈ। ਡੱਲੇਵਾਲ …
Read More »ਅਕਾਲੀ ਦਲ ਵੱਲੋਂ 20 ਜਨਵਰੀ ਤੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਵੇਗੀ
ਡਾ. ਚੀਮਾ ਨੇ ਕਿਹਾ : ਅਕਾਲੀ ਦਲ ਨੇ 25 ਲੱਖ ਮੈਂਬਰ ਬਣਾਉਣ ਦਾ ਮਿੱਥਿਆ ਟੀਚਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਮੁੜ ਤੋਂ ਪੰਜਾਬ ਦੀ ਸਿਆਸਤ ਵਿੱਚ ਖੁਦ ਨੂੰ ਮਜ਼ਬੂਤੀ ਨਾਲ ਉਭਾਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਆਉਂਦੀ 20 ਜਨਵਰੀ ਤੋਂ …
Read More »ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਐਲਾਨੀ
6 ਮਹੀਨਿਆਂ ਦੇ ਅੰਦਰ-ਅੰਦਰ ਹੋਵੇਗੀ ਜ਼ਿਮਨੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਨੇ ਲੁਧਿਆਣਾ ਪੱਛਮੀ ਸੀਟ ਨੂੰ ਖਾਲੀ ਐਲਾਨ ਦਿੱਤਾ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ …
Read More »ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਸੈਲਰੀ ਵਧੀ
ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪਾਂ ’ਚ ਕੰਮ ਕਰਨ ਵਾਲੇ ਕਾਮਿਆਂ ਨੂੰ ਮਿਲੇਗਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪਨਬਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਸੈਲਰੀ ਵਿਚ 5 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿਤਾ ਗਿਆ ਹੈ। ਇਸ ਦਾ ਲਾਭ ਬੱਸ …
Read More »ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜਥਾ 21 ਜਨਵਰੀ ਨੂੰ ਦਿੱਲੀ ਲਈ ਹੋਵੇਗਾ ਰਵਾਨਾ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਐਲਾਨ ਸ਼ੰਭੂ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਹ ਜਥਾ ਪੈਦਲ ਦਿੱਲੀ ਵੱਲ …
Read More »ਭਾਰਤ ਪੁਲਾੜ ’ਚ ਡਾਕਿੰਗ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣਿਆ
ਇਸਰੋ ਨੇ ਡਾਕਿੰਗ ਐਕਸਪੈਰੀਮੈਂਟ ਨੂੰ ਸਫਲਤਾਪੂਰਵਕ ਕੀਤਾ ਪੂਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਪੁਲਾੜ ’ਚ ਦੋ ਸਪੇਸ ਕਰਾਫਟ ਨੂੰ ਸਫਲਤਾਪੂਰਵਕ ਡਾਕ ਕਰਨ ਵਾਲਾ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਰੂਸ, ਅਮਰੀਕਾ ਅਤੇ ਚੀਨ ਨੇ ਅਜਿਹਾ ਕਰਨ ਵਿਚ ਸਫਲਤਾ ਹਾਸਲ ਕੀਤੀ ਸੀ। ਇਸਰੋ ਵੱਲੋਂ ਦਿੱਤੀ ਗਈ ਜਾਣਕਾਰੀ …
Read More »