‘ਇੰਡੀਆ’ ਬਲਾਕ 30 ਜੁਲਾਈ ਨੂੰ ਕੇਜਰੀਵਾਲ ਦੇ ਸਮਰਥਨ ’ਚ ਕਰੇਗਾ ਰੈਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਸੰਦੀਪ ਪਾਠਕ ਨੇ ਕਿਹਾ ਕਿ ਜੇਲ੍ਹ ਵਿਚ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ 50 ਹੋ ਗਿਆ …
Read More »ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ
ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿਚ ਟੈਕਸ ਚੋਰੀ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜਾਅਲੀ ਬਿੱਲਾਂ ਰਾਹੀਂ ਫੇਕ ਆਈ.ਡੀ. ਬਣਾ ਕੇ ਸਰਕਾਰ ਨੂੰ ਚੂਨਾ ਲਾਉਣ ਵਾਲਿਆਂ …
Read More »ਡਰੱਗ ਤਸਕਰੀ ਦੇ ਮਾਮਲੇ ’ਚ ਘਿਰੇ ਜਗਦੀਸ਼ ਭੋਲਾ ਨੇ ਸੂਬਾ ਸਰਕਾਰਾਂ ’ਤੇ ਲਗਾਏ ਆਰੋਪ
ਕਿਹਾ : ਮੈਨੂੰ ਸਰਕਾਰਾਂ ਨੇ ਫਸਾਇਆ, ਮਾਮਲੇ ਦੀ ਹੋਵੇ ਸੀਬੀਆਈ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਨੇ ਸੂਬਾ ਸਰਕਾਰਾਂ ’ਤੇ ਆਰੋਪ ਲਗਾਏ ਹਨ। ਜਗਦੀਸ਼ ਭੋਲਾ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰਾਂ ਨੇ ਡਰੱਗ …
Read More »ਰਾਹੁਲ ਗਾਂਧੀ ਨੇ ਮਾਣਹਾਨੀ ਮਾਮਲੇ ’ਚ ਯੂਪੀ ਦੇ ਸੁਲਤਾਨਪੁਰ ’ਚ ਭੁਗਤੀ ਪੇਸ਼ੀ
ਭਾਜਪਾ ਆਗੂ ਨੇ ਰਾਹੁਲ ਖਿਲਾਫ ਦਰਜ ਕਰਵਾਇਆ ਹੈ ਕੇਸ ਲਖਨਊ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਉਤਰ ਪ੍ਰਦੇਸ਼ ਦੇ ਸੁਲਤਾਨਪੁਰ ਦੀ ਅਦਾਲਤ ਵਿਚ ਮਾਣਹਾਨੀ ਦੇ ਮਾਮਲੇ ਵਿਚ ਪੇਸ਼ੀ ਭੁਗਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮਾਣਹਾਨੀ ਮਾਮਲੇ ਵਿਚ ਰਾਹੁਲ ਅਦਾਲਤ ਵਿਚ ਪੇਸ਼ ਹੋਏ ਅਤੇ ਉਨ੍ਹਾਂ ਆਪਣੇ …
Read More »ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ’ਤੇ ਲਗਾਏ ਬੇਇੱਜ਼ਤ ਕਰਨ ਦੇ ਆਰੋਪ
ਕਿਹਾ : ‘ਆਪ’ ਵਿਚ ਨਹੀਂ ਹੋਇਆ ਮੇਰਾ ਸਨਮਾਨ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ’ਤੇ ਬੇਇੱਜ਼ਤ ਕਰਨ ਦੇ ਆਰੋਪ ਲਗਾਏ ਹਨ। ਧਿਆਨ ਰਹੇ ਕਿ ਅੰਗੁਰਾਲ ‘ਆਪ’ ਦੇ ਹੀ ਵਿਧਾਇਕ ਸਨ ਅਤੇ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ …
Read More »ਅੰਮਿ੍ਤਸਰ ਤੋਂ ਸ਼ੁਰੂ ਹੋਣੀਆਂ ਚਾਹੀਦੀਆਂ ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ : ਹਰਭਜਨ ਸਿੰਘ
‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਹਰਭਜਨ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਅੰਮਿ੍ਰਤਸਰ ਦੇ ਹਵਾਈ ਅੱਡੇ ਦੇ ਵਿਸਥਾਰ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅੰਮਿ੍ਰਤਸਰ ਤੋਂ ਅਮਰੀਕਾ ਅਤੇ ਕੈਨੇਡਾ …
Read More »ਅੱਜ ਕਾਰਗਿਲ ਵਿਜੇ ਦਿਵਸ ਮੌਕੇ ਪੀਐਮ ਮੋਦੀ ਪਹੁੰਚੇ ਲੱਦਾਖ
ਪਾਕਿਸਤਾਨ ਦੇ ਨਾਪਾਕ ਮਨਸੂਬੇ ਨਹੀਂ ਹੋਣਗੇ ਕਾਮਯਾਬ : ਨਰਿੰਦਰ ਮੋਦੀ ਲੱਦਾਖ/ਬਿਊਰੋ ਨਿਊਜ਼ ਕਾਰਗਿਲ ਵਿਜੇ ਦਿਵਸ ਦੀ ਅੱਜ 25ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੱਦਾਖ ਦੇ ਕਾਰਗਿਲ ਪਹੁੰਚੇ। ਇਸ ਮੌਕੇ ਪੀਐਮ ਨੇ 1999 ਦੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਰਾਸ ਵਿਖੇ ਸੰਬੋਧਨ ਕਰਦੇ ਹੋਏ …
Read More »ਰਾਜਪਾਲ ਬੀ.ਐਲ. ਪੁਰੋਹਿਤ ਨੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਕੀਤਾ ਦੌਰਾ
ਕਿਹਾ : ਪੰਜਾਬ ’ਚੋਂ ਨਸ਼ੇ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਅੱਜ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਦੌਰਾ ਕੀਤਾ ਹੈ। ਰਾਜਪਾਲ ਨੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਸਰਹੱਦੀ ਖੇਤਰ ’ਚੋਂ ਨਸ਼ੇ ਦੇ ਖਾਤਮੇ ਨੂੰ ਲੈ ਕੇ ਗੱਲਬਾਤ ਕੀਤੀ ਹੈ। ਰਾਜਪਾਲ ਨੇ ਕਮੇਟੀਆਂ …
Read More »ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧੀ
ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਰਾਊਜ਼ ਐਵੇਨਿਊ ਅਦਾਲਤ ਨੇ 8 ਅਗਸਤ ਤੱਕ ਵਧਾ ਦਿੱਤੀ ਹੈ। ਅੱਜ 25 ਜੁਲਾਈ ਦਿਨ ਵੀਰਵਾਰ ਨੂੰ ਸੀਬੀਆਈ …
Read More »ਪੰਜਾਬ ਤੇ ਹਰਿਆਣਾ ਦੇ ਚੋਣ ਮੈਦਾਨ ’ਚ ਉਤਰਨਗੇ ਕਿਸਾਨ
ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੀਆਂ 4 ਸੀਟਾਂ ’ਤੇ ਜ਼ਿਮਨੀ ਚੋਣਾਂ ਲੜਨ ਦਾ ਵੀ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਕਿਸਾਨ ਆਗੂ ਅਤੇ 2020 ਦੇ ਕਿਸਾਨ ਅੰਦੋਲਨ ਦਾ ਪ੍ਰਮੁੱਖ ਚਿਹਰਾ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਵਿਧਾਨ ਸਭਾ ਅਤੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਚੜੂਨੀ ਨੇ ਕਿਹਾ …
Read More »