Breaking News
Home / ਕੈਨੇਡਾ / Front (page 95)

Front

ਸੁਪਰੀਮ ਕੋਰਟ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ

ਕਿਹਾ : ਕਿਸਾਨਾਂ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਨਵੀਂ ਦਿੱਲੀ/ਬਿਊੁਰੋ ਨਿਊਜ਼ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਸੁਣਵਾਈ ਦੇ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸਾਨਾਂ ਦੇ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਹ ਆਪਣੇ ਸੁਝਾਅ ਜਾਂ ਮੰਗਾਂ ਲੈ ਕੇ ਸਿੱਧੇ ਸਾਡੇ ਕੋਲ ਆ ਸਕਦੇ …

Read More »

ਰੂਸ ਨੇ ਕੈਂਸਰ ਦੀ ਵੈਕਸੀਨ ਬਣਾਈ

ਪੂਤਿਨ ਸਰਕਾਰ ਦਾ ਦਾਅਵਾ : 2025 ’ਚ ਮੁਫਤ ਲਗਾਵਾਂਗੇ ਵੈਕਸੀਨ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਅਸੀਂ ਕੈਂਸਰ ਦੀ ਵੈਕਸੀਨ ਬਣਾਉਣ ਵਿਚ ਸਫਲਤਾ ਹਾਸਲ ਕਰ ਲਈ ਹੈ। ਇਸਦੀ ਜਾਣਕਾਰੀ ਰੂਸ ਦੇ ਸਿਹਤ ਮੰਤਰਾਲੇ ਦੇ ਰੇਡੀਓਲੌਜੀ ਮੈਡੀਕਲ ਰਿਸਰਚ ਸੈਂਟਰ ਦੇ ਡਾਇਰੈਕਟਰ ਆਂਦ੍ਰੇਈ ਕੁਪਰਿਨ ਨੇ ਰੇਡੀਓ ’ਤੇ ਦਿੱਤੀ …

Read More »

ਪੰਜਾਬ ਤੇ ਨੇੜਲੇ ਖੇਤਰਾਂ ’ਚ ਸੀਤ ਲਹਿਰ ਦਾ ਜ਼ੋਰ

ਫਰੀਦਕੋਟ ’ਚ ਰਾਤ ਦਾ ਪਾਰਾ ਸਿਫਰ ’ਤੇ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੋਹ ਦਾ ਮਹੀਨਾ ਚੜ੍ਹਨ ਦੇ ਨਾਲ ਹੀ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਠੰਡ ਨੇ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਸਵੇਰੇ ਤੇ ਸ਼ਾਮ ਸਮੇਂ ਪੈਣ ਵਾਲੀ ਠੰਡ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਲੋਕਾਂ ਨੂੰ …

Read More »

ਬਾਈਡਨ ਪ੍ਰਸ਼ਾਸਨ ਨੇ ਕਿਹਾ – ਭਾਰਤ ਨਾਲ ਸਬੰਧ ਮਜ਼ਬੂਤ

ਡੋਨਾਲਡ ਟਰੰਪ ਤੋਂ ਵੀ ਜੋਅ ਬਾਈਡਨ ਨੂੰ ਇਹੋ ਉਮੀਦ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਸੱਤਾ ’ਚੋਂ ਬਾਹਰ ਹੋ ਰਹੇ ਰਾਸ਼ਟਰਪਤੀ ਜੋਅ ਬਾਈਡਨ ਦੀ ਸਰਕਾਰ ਨੇ ਕਿਹਾ ਹੈ ਕਿ ਉਹ ਭਾਰਤ ਦੇ ਨਾਲ ਅਮਰੀਕੀ ਸਬੰਧਾਂ ਨੂੰ ਮਜ਼ਬੂਤ ਸਥਿਤੀ ਵਿਚ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਡੋਨਾਲਡ ਟਰੰਪ ਦੇ …

Read More »

‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ ਖਨੌਰੀ/ਬਿਊਰੋ ਨਿਊਜ਼ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਮਰਨ ਵਰਤ ਲਗਾਤਾਰ ਜਾਰੀ ਹੈ ਅਤੇ ਉਨ੍ਹਾਂ ਸਿਹਤ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਜਿਸ ਦੇ …

Read More »

ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਸਿੱਖ ਬੀਬੀਆਂ ਦੇ ਵਫ਼ਦ ਨੇ ਕੀਤੀ ਮੁਲਾਕਾਤ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਲੰਘੇ ਦਿਨੀਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖਿਲਾਫ਼ ਅਪਸ਼ਬਦ ਬੋਲੇ ਗਏ ਸਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਬੀਬੀਆਂ ਦੇ ਇਕ ਵਫ਼ਦ …

Read More »

ਯੂਕਰੇਨੀ ਹਮਲੇ ’ਚ ਰੂਸ ਦੇ ਨਿਊਕਲੀਅਰ ਚੀਫ਼ ਦੀ ਹੋਈ ਮੌਤ

ਇਲੈਕਟਿ੍ਰਕ ਸਕੂਟਰ ’ਚ ਟੀਐਨਟੀ ਲਗਾ ਕੇ ਕੀਤੀ ਗਈ ਹੱਤਿਆ ਮਾਸਕੋ/ਬਿਊਰੋ ਨਿਊਜ਼ : ਰੂਸ ਦੇ ਨਿਊਕਲੀਅਰ ਚੀਫ਼ ਇਗੋਰ ਕਿਰੀਲੋਵ ਦੀ ਅੱਜ ਮਾਸਕੋ ’ਚ ਹੋਏ ਇਕ ਧਮਾਕੇ ਦੌਰਾਨ ਮੌਤ ਹੋ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਨਰਲ ਕਿਰੀਲੋਵ ਅਪਾਰਟਮੈਂਟ ਤੋਂ ਬਾਹਰ ਨਿਕਲ ਰਹੇ ਸਨ ਅਤੇ ਉਸੇ ਸਮੇਂ ਉਨ੍ਹਾਂ ਦੇ ਨੇੜੇ …

Read More »

ਭਾਜਪਾ ਆਗੂ ਹਰਮੰਦਰ ਜੱਸੀ ਨੂੰ ਅਦਾਲਤ ਵੱਲੋਂ ਸੰਮਨ ਜਾਰੀ

ਮੌੜ ਮੰਡੀ ਬੰਬ ਧਮਾਕਾ ਮਾਮਲੇ ’ਚ ਕੀਤਾ ਗਿਆ ਤਲਬ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਮੌੜ ਮੰਡੀ ’ਚ 31 ਜਨਵਰੀ 2017 ਨੂੰ ਹੋਏ ਬੰਬ ਧਮਾਕੇ ਦੇ ਮਾਮਲੇ ’ਚ ਤਲਵੰਡੀ ਸਾਬੋ ਦੀ ਟ੍ਰਾਇਲ ਕੋਰਟ ਨੇ ਭਾਜਪਾ ਆਗੂ ਹਰਮੰਦਰ ਸਿੰਘ ਜੱਸੀ ਨੂੰ ਸੰਮਨ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ 21 ਦਸੰਬਰ ਨੂੰ ਪੇਸ਼ …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਢੀਂਡਸਾ ਨੇ ਕਰਵਾਈ ਖਿਮਾ ਜਾਚਨਾ ਦੀ ਅਰਦਾਸ

ਹੁਣ ਸਰਗਰਮ ਸਿਆਸਤ ਦਾ ਹਿੱਸਾ ਨਹੀਂ ਬਣਨਗੇ ਸੁਖਦੇਵ ਸਿੰਘ ਢੀਂਡਸਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਖਿਮਾ ਜਾਚਨਾ ਦੀ ਅਰਦਾਸ ਕਰਵਾ ਦਿੱਤੀ ਹੈ। ਅਰਦਾਸ ਕਰਵਾਉਣ ਤੋਂ ਪਹਿਲਾਂ ਢੀਂਡਸਾ ਨੇ 11 ਹਜ਼ਾਰ ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਅਤੇ 11 ਹਜ਼ਾਰ ਰੁਪਏ ਗੋਲਕ …

Read More »

‘ਇਕ ਦੇਸ਼, ਇਕ ਚੋਣ’ ਬਿੱਲ ’ਤੇ ਲੋਕ ਸਭਾ ’ਚ ਵੋਟਿੰਗ

ਬਿੱਲ ਦੇ ਹੱਕ ਵਿਚ 269 ਅਤੇ ਵਿਰੋਧ ’ਚ 198 ਵੋਟਾਂ ਪਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਮੰਗਲਵਾਰ ਨੂੰ 17ਵਾਂ ਦਿਨ ਸੀ। ਇਸੇ ਦੌਰਾਨ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਲੋਕ ਸਭਾ ਵਿਚ ‘ਇਕ ਦੇਸ਼, ਇਕ ਚੋਣ’ ਦੇ ਲਈ 129ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਕੀਤਾ। ਬਿੱਲ …

Read More »