ਆਰਜ਼ੀ ਤੌਰ ’ਤੇ ਰੋਕੀ ਯਾਤਰਾ: ਕਮਿਸ਼ਨਰ ਦੇਹਰਾਦੂਨ/ਬਿਊਰੋ ਨਿਊਜ਼ ਉਤਰਾਖੰਡ ਦੇ ਗੜਵਾਲ ਖੇਤਰ ਵਿਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਅੱਜ ਐਤਵਾਰ ਸਵੇਰੇ ਰੋਕ ਦਿੱਤੀ ਗਈ। ਮੌਸਮ ਵਿਭਾਗ ਨੇ ਉਤਰਾਖੰਡ ਵਿਚ 7 ਤੇ 8 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਸ਼ਰਧਾਲੂਆਂ …
Read More »ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮੌਜੂੁਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ
ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣ ਜਾ ਰਹੀ ਹੈ, ਇਸ ਚੋਣ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ-ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਚੇ ਹਨ। ਇਸਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ …
Read More »ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ
ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਬਕਿੰਘਮ ਪੈਲੇਸ ਵਿਚ ਕਿੰਗ ਚਾਰਲਸ ਨਾਲ ਮੁਲਾਕਾਤ ਤੋਂ ਬਾਅਦ 58ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਲੇਬਰ ਪਾਰਟੀ ਨੇ 650 ਮੈਂਬਰੀ ਹਾਊਸ ਆਫ਼ ਕਾਮਨਜ਼ ਵਿੱਚ 412 ਸੀਟਾਂ ਹਾਸਲ …
Read More »ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ ਮਿਲਣ ਹਸਪਤਾਲ ਪੁੱਜੇ ਸੁਨੀਲ ਜਾਖੜ
ਕਿਹਾ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਅਮਨ ਕਾਨੂੰਨ ਦੀ ਕੋਈ ਚਿੰਤਾ ਨਹੀਂ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ਥਾਪਰ ਦਾ ਹਾਲ ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ …
Read More »ਬਿਕਰਮ ਮਜੀਠੀਆ ਨੇ ਨਾਜਾਇਜ਼ ਦੇ ਮਾਮਲੇ ’ਚ ਘੇਰੀ ਪੰਜਾਬ ਸਰਕਾਰ
ਕਿਹਾ : ਮਾਨਸੂਨ ਦੇ ਸੀਜਨ ਦੌਰਾਨ ਵੀ ਧੜੱਲੇ ਨਾਲ ਚੱਲ ਰਹੀ ਹੈ ਨਾਜਾਇਜ਼ ਮਾਈਨਿੰਗ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਖੇਤਰ ਵਿਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦੇ ਮੁੱਦੇ ’ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ …
Read More »ਸੁਧਾਰਵਾਦੀ ਮਸੂਦ ਪੇਜ਼ੇਸ਼ਕਿਅਨ ਬਣੇ ਈਰਾਨ ਦੇ ਨਵੇਂ ਰਾਸ਼ਟਰਪਤੀ
ਆਪਣੇ ਵਿਰੋਧੀ ਉਮੀਦਵਾਰ ਸਈਦ ਜਲੀਲੀ ਨੂੰ 30 ਲੱਖ ਵੋਟਾਂ ਨਾਲ ਹਰਾਇਆ ਤਹਿਰਾਨ/ਬਿਊਰੋ ਨਿਊਜ਼ : ਈਰਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਇਨ੍ਹਾਂ ਵਿਚ ਸੁਧਾਰਵਾਦੀ ਮਸੂਦ ਪੇਜ਼ੇਸ਼ਕਿਅਨ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਆਪਣੇ ਵਿਰੋਧੀ ਸਈਦ ਜਲੀਲੀ ਨੂੰ 30 ਲੱਖ ਵੋਟਾਂ ਦੇ ਵੱਡੇ ਫਰਕ …
Read More »‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧੀ
ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਰਾਊਜ਼ …
Read More »ਹਾਥਰਸ ਹਾਦਸੇ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਭੋਲੇ ਬਾਬਾ
ਕਿਹਾ : ਆਰੋਪੀ ਬਖਸ਼ੇ ਨਹੀਂ ਜਾਣਗੇ, ਪੀੜਤਾਂ ਦੀ ਕਰਾਂਗੇ ਹਰ ਸੰਭਵ ਮਦਦ ਲਖਨਊ/ਬਿਊਰੋ ਨਿਊਜ਼ : ਹਾਥਰਸ ਹਾਦਸੇ ਤੋਂ ਬਾਅਦ ਪਹਿਲੀ ਵਾਰ ਭੋਲੇ ਬਾਬਾ ਮੀਡੀਆ ਦੇ ਸਾਹਮਣੇ ਆਏ। ਅੱਜ ਸ਼ਨੀਵਾਰ ਨੂੰ ਉਸ ਨੇ ਮੀਡੀਆ ਸਾਹਮਣੇ ਕਿਹਾ ਕਿ ਮੈਂ 2 ਜੁਲਾਈ ਨੂੰ ਹੋਈ ਭਗਦੜ ਦੀ ਘਟਨਾ ਤੋਂ ਬਾਅਦ ਬਹੁਤ ਦੁਖੀ ਹਾਂ। ਉਸ …
Read More »ਭਾਰੀ ਮੀਂਹ ਕਾਰਨ ਰੋਕੀ ਗਈ ਅਮਰਨਾਥ ਯਾਤਰਾ
ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਫੈਸਲਾ ਸ੍ਰੀਨਗਰ/ਬਿਊਰੋ ਨਿਊਜ਼ : ਉਤਰੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿਚ ਮੀਂਹ ਪੈ ਰਿਹਾ ਹੈ। ਜੰਮੂ ਕਸ਼ਮੀਰ ਵਿਚ ਵੀ ਭਰਵਾਂ ਮੀਂਹ ਪੈ ਰਿਹਾ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਚੌਕਸੀ ਵਰਤਦੇ ਹੋਏ ਅੱਜ ਅਮਰਨਾਥ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਅਧਿਕਾਰੀਆਂ ਨੇ …
Read More »ਅੰਮਿ੍ਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਸੇਫ਼ ਹਾਊਸ ’ਚ ਅੰਮਿ੍ਰਤਪਾਲ ਸਿੰਘ ਨੇ ਆਪਣੇ ਪਿਤਾ ਅਤੇ ਚਾਚੇ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਜਥੇਬੰਦੀ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ ਅੰਮਿ੍ਰਤਪਾਲ ਸਿੰਘ ਨੇ ਅੱਜ ਸੰਸਦ ਭਵਨ ਵਿਚ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਸਹੁੰ ਚੁੱਕਣ …
Read More »