ਸੀਆਰਪੀਐੱਫ ਦੀ ਯਸ਼ਸਵਿਨੀ ਮਹਿਲਾ ਬਾਈਕ ਮੁਹਿੰਮ ਮਹਿਲਾ ਸਸ਼ਕਤੀਕਰਨ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ: ਜਸਬੀਰ ਸਿੰਘ ਸੰਧੂ, ਆਈ.ਜੀ. ਸੀਆਰਪੀਐੱਫ “ਯਸ਼ਸਵਿਨੀ” ਸੀਆਰਪੀਐੱਫ ਮਹਿਲਾ ਮੋਟਰ ਸਾਈਕਲ ਰੈਲੀ ਗਰੁੱਪ ਸੈਂਟਰ ਸੀਆਰਪੀਐੱਫ,ਖੇਵੜਾ ਸੋਨੀਪਤ ਤੋਂ 18 ਅਕਤੂਬਰ ਨੂੰ ਹੋਵੇਗੀ ਰਵਾਨਾ । ਚੰਡੀਗੜ੍ਹ/ ਪ੍ਰਿੰਸ ਗਰਗ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ …
Read More »ਪੰਜਾਬ ਨਾਲ ਐਸਵਾਈਐਲ ਮਾਮਲੇ ’ਤੇ ਗੱਲਬਾਤ ਲਈ ਤਿਆਰ ਹਰਿਆਣਾ
ਪੰਜਾਬ ਨਾਲ ਐਸਵਾਈਐਲ ਮਾਮਲੇ ’ਤੇ ਗੱਲਬਾਤ ਲਈ ਤਿਆਰ ਹਰਿਆਣਾ ਸੀਐਮ ਮਨੋਹਰ ਨਾਲ ਖੱਟਰ ਨੇ ਚਰਚਾ ਲਈ ਭਗਵੰਤ ਮਾਨ ਨੂੰ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਸ ਵਾਈ ਐਲ (ਸਤਲੁਜ ਯਮੁਨਾ ਲਿੰਕ) ਨਹਿਰ ਦੀ ਉਸਾਰੀ ’ਤੇ ਚਰਚਾ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ …
Read More »SYL ਚਿੰਤਾ: ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਾਜਪਾ ਦੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ
SYL ਚਿੰਤਾ: ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਭਾਜਪਾ ਦੇ ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਚੰਡੀਗੜ੍ਹ / ਬਿਊਰੋ ਨੀਊਜ਼ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਧੋਖਾ ਦੇ ਕੇ ਮਾਮਲੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰੇਗੀ ਪਰ ਉਨ੍ਹਾਂ ਦੀ ਪਾਰਟੀ …
Read More »ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ ਕਿਹਾ : ਐਸਵਾਈਐਲ ਦੇ ਮੁੱਦੇ ’ਤੇ ਰਾਜਨੀਤੀ ਨਾ ਕਰੇ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਵਿਵਾਦ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖਤ ਫਟਕਾਰ ਲਗਾਈ। ਅੱਜ ਬੁੱਧਵਾਰ ਨੂੰ ਹੋਈ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਵਕੀਲਾਂ ਦੀ ਹੜਤਾਲ
ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਵਕੀਲਾਂ ਦੀ ਹੜਤਾਲ ਮੁੱਖ ਮੰਤਰੀ ਭਗਵੰਤ ਮਾਨ ਕੋਲ ਰੱਖੀਆਂ 7 ਮੰਗਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਵੀ ਵਕੀਲਾਂ ਦੀ ਹੜਤਾਲ ਕਾਰਨ ਕੰਮਕਾਜ ਪ੍ਰਭਾਵਿਤ ਹੋਇਆ ਹੈ। ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ …
Read More »ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਮਿਲੀ ਰਾਹਤ, ਚੰਡੀਗੜ੍ਹ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਮਿਲੀ ਰਾਹਤ, ਚੰਡੀਗੜ੍ਹ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ ਚੰਡੀਗੜ੍ਹ / ਬਿਉਰੋ ਨਿਊਜ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਨੂੰ ਜਿਣਸੀ ਸ਼ੋਸ਼ਣ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਜੂਨੀਅਰ ਕੋਚ ਜਿਣਸੀ ਸ਼ੋਸ਼ਣ ਮਾਮਲੇ ‘ਚ ਚੰਡੀਗੜ੍ਹ ਜ਼ਿਲ੍ਹਾ ਕੋਰਟ ਨੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ …
Read More »ਡੇਰਾ ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
ਡੇਰਾ ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸੰਪਰਦਾ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਅੰਮਿ੍ਰਤਸਰ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚੇ ਅਤੇ ਉਨ੍ਹਾਂ ਨੇ ਸੰਪਰਦਾ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ …
Read More »ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਵੀ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ
ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਵੀ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਫੈਸਲਾ ਪੰਚਕੂਲਾ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਆਪਣੇ ਯੂ-ਟਿਊਬ ਚੈਨਲ ’ਤੇ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ …
Read More »ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਹੋਈ ਨਿਯੁਕਤੀ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਹੋਈ ਨਿਯੁਕਤੀ ਚੰਡੀਗੜ੍ਹ / ਬਿਓਰੋ ਨੀਊਜ਼ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਅਤੇ ਜਰਨਲ ਸਕੱਤਰ ਮਿਲ ਗਿਆ ਹੈ ਦਰਅਸਲ ਕੁਛ ਦਿਨ ਪਹਿਲਾਂ ਮਹੰਤ ਕਰਮਜੀਤ ਸਿੰਘ ਵਲੋਂ ਪ੍ਰਧਾਨਗੀ ਗੁਰਵਿੰਦਰ ਧਮੀਜਾ ਵਲੋਂ ਜਰਨਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ …
Read More »ਹਰਿਆਣਾ ਸਰਕਾਰ ਦੇ ਮੰਤਰੀ ਸੰਦੀਪ ਸਿੰਘ ਦੀਆਂ ਵਧਣਗੀਆਂ ਮੁਸ਼ਕਿਲਾਂ
ਹਰਿਆਣਾ ਸਰਕਾਰ ਦੇ ਮੰਤਰੀ ਸੰਦੀਪ ਸਿੰਘ ਦੀਆਂ ਵਧਣਗੀਆਂ ਮੁਸ਼ਕਿਲਾਂ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ’ਚ ਦਾਖਲ ਕੀਤੀ ਗਈ ਚਾਰਜਸ਼ੀਟ ਤੋਂ ਹੋਇਆ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ : ਜੂਨੀਅਰ ਮਹਿਲਾ ਕੋਚ ਨਾਲ ਛੇੜਛਾੜ ਦੇ ਮਾਮਲੇ ਵਿਚ ਘਿਰੇ ਹਰਿਆਣਾ ਸਰਕਾਰ ਦੇ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਸੰਦੀਪ ਸਿੰਘ ਖਿਲਾਫ਼ ਚੰਡੀਗੜ੍ਹ …
Read More »