ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਨੇ ਐਲਾਨ ਕੀਤਾ ਹੈ ਕਿ 24 ਅਗਸਤ 2020 ਤੱਕ ਦੇਸ਼ ਵਿਚ ਮੌਜੂਦ ਵਿਦੇਸ਼ੀ ਸੈਲਾਨੀ ਵਰਕ ਪਰਮਿਟ ਅਪਲਾਈ ਕਰ ਸਕਦੇ ਹਨ। ਇਸ ਵਿਚ ‘ਸੁਪਰ ਵੀਜ਼’ ਅਤੇ ‘ਬਿਜ਼ਨਸ ਵੀਜ਼ਾ’ ਉਤੇ ਕੈਨੇਡਾ ਗਏ ਲੋਕਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਕਰੋਨਾ ਵਾਇਰਸ ਦੀਆਂ ਰੁਕਾਵਟਾਂ …
Read More »ਕੰਸਰਵੇਟਿਵ ਪਾਰਟੀ ਚੋਣਾਂ ਲਈ ਤਿਆਰ ਬਰ ਤਿਆਰ : ਓਟੂਲ
ਓਟਵਾ/ਬਿਊਰੋ ਨਿਊਜ਼ : ਨਵੇਂ ਕੰਸਰਵੇਟਿਵ ਆਗੂ ਐਰਿਨ ਓਟੂਲ ਦਾ ਕਹਿਣਾ ਹੈ ਕਿ ਜੇ ਹੁਣੇ ਚੋਣਾਂ ਦਾ ਮਾਹੌਲ ਬਣਦਾ ਹੈ ਤਾਂ ਉਨ੍ਹਾਂ ਦੀ ਪਾਰਟੀ ਚੋਣਾਂ ਲਈ ਤਿਆਰ ਬਰ ਤਿਆਰ ਹੈ। ਪਰ ਉਨ੍ਹਾਂ ਇਹ ਸੰਕੇਤ ਨਹੀਂ ਦਿੱਤਾ ਕਿ ਕੀ ਉਨ੍ਹਾਂ ਦੇ ਕਾਕਸ ਵੱਲੋਂ ਹੀ ਤਾਂ ਇਨ੍ਹਾਂ ਚੋਣਾਂ ਲਈ ਮਾਹੌਲ ਤਿਆਰ ਨਹੀਂ ਕੀਤਾ …
Read More »ਏਰਿਨ ਓਟੂਲ ਬਣੇ ਕੈਨੇਡਾ ‘ਚ ਵਿਰੋਧੀ ਧਿਰ ਦੇ ਨਵੇਂ ਨੇਤਾ
ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਦੀ ਸੰਸਦ ਵਿਚ ਵਿਰੋਧੀ ਧਿਰ ਅਤੇ ਕੰਸਰਵੇਟਿਵ ਪਾਰਟੀ ਦੇ ਨਵੇਂ ਆਗੂ ਦੀ ਚੋਣ ਮੁਕੰਮਲ ਹੋ ਗਈ ਅਤੇ ਏਰਿਨ ਓਟੂਲ (47) ਜੇਤੂ ਰਹੇ ਹਨ। ਇਸ ਚੋਣ ਵਿਚ ਪਾਰਟੀ ਦੇ 174849 ਮੈਂਬਰਾਂ ਨੇ ਵੋਟਾਂ ਪਾਈਆਂ ਅਤੇ ਕੁੱਲ ਚਾਰ ਉਮੀਦਵਾਰ ਮੈਦਾਨ ਵਿਚ ਸਨ। ਓਟੂਲ 57 ਫ਼ੀਸਦੀ ਵੋਟਰਾਂ ਦੀ …
Read More »‘ਕੈਨੇਡਾ ਨਾਲ ਸਬੰਧ ਸੁਧਾਰਨ ਲਈ ਪਹਿਲ ਕਰੇ ਚੀਨ’
ਓਟਵਾ/ਬਿਊਰੋ ਨਿਊਜ਼ : ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸ਼ੈਂਪੇਨ ਵੱਲੋਂ ਪਿੱਛੇ ਜਿਹੇ ਚੀਨ ਵਿੱਚ ਨਜ਼ਰਬੰਦ ਦੋ ਕੈਨੇਡੀਅਨਾਂ ਨੂੰ ਰਿਹਾਅ ਕੀਤੇ ਜਾਣ ਦੀ ਕੀਤੀ ਗਈ ਮੰਗ ਨੂੰ ਬੀਜਿੰਗ ਵੱਲੋਂ ਠੁਕਰਾ ਦਿੱਤਾ ਗਿਆ। ਚੀਨ ਦਾ ਕਹਿਣਾ ਹੈ ਕਿ ਜੇ ਕੈਨੇਡਾ ਆਪਣੇ ਦੋਵਾਂ ਨਾਗਰਿਕਾਂ ਦੀ ਰਿਹਾਈ ਚਾਹੁੰਦਾ ਹੈ ਤਾਂ ਉਸ ਨੂੰ ਪਹਿਲ ਕਰਨੀ ਹੋਵੇਗੀ। …
Read More »ਅੱਤਵਾਦੀ ਜਥੇਬੰਦੀ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰਨ ਵਾਲੀ ਮਹਿਲਾ ਖਿਲਾਫ ਲਾਏ ਚਾਰਜਿਜ਼
ਟੋਰਾਂਟੋ : ਕਥਿਤ ਤੌਰ ਉਤੇ ਆਈਐਸਆਈਐਸ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰਨ ਵਾਲੀ ਟੋਰਾਂਟੋ ਦੀ ਇੱਕ ਮਹਿਲਾ ਖਿਲਾਫ ਅੱਤਵਾਦ ਨਾਲ ਸਬੰਧਤ ਚਾਰਜਿਜ਼ ਲਾਏ ਗਏ ਹਨ। ਆਰਸੀਐਮਪੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਹਲੀਨਾ ਮੁਸਤਫਾ ਨੂੰ ਕੈਨੇਡਾ ਤੋਂ ਬਾਹਰ ਜਾ ਕੇ …
Read More »ਸਿਆਸੀ ਚਾਲਾਂ ਚੱਲ ਰਹੀਆਂ ਹਨ ਵਿਰੋਧੀ ਧਿਰਾਂ : ਡਗ ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਆਪਣੇ ਬੈਕ ਟੂ ਸਕੂਲ ਪਲੈਨ ਦਾ ਪ੍ਰਚਾਰ ਕਰਨ ਲਈ ਫੋਰਡ ਸਰਕਾਰ ਵੱਲੋਂ ਨਵੀਂ ਐਡਵਰਟਾਈਜ਼ਿੰਗ ਕੈਂਪੇਨ ਸ਼ੁਰੂ ਕੀਤੀ ਗਈ ਹੈ। ਇਟੋਬੀਕੋ ਵਿੱਚ ਗੱਲ ਕਰਦਿਆਂ ਫੋਰਡ ਨੇ ਆਖਿਆ ਕਿ ਜਿਹੜੇ ਸਿਆਸਤਦਾਨ ਇਨ੍ਹਾਂ ਇਸ਼ਤਿਹਾਰਾਂ ਦਾ ਵਿਰੋਧ ਕਰ ਰਹੇ ਹਨ ਉਹ ਹੋਰ ਕੁੱਝ ਨਹੀਂ ਸਗੋਂ ਸਿਆਸੀ ਚਾਲਾਂ ਚੱਲ ਰਹੇ ਹਨ। ਉਨ੍ਹਾਂ …
Read More »ਛੁਰੇਬਾਜ਼ੀ ਕਾਰਨ 30ਸਾਲਾ ਮਹਿਲਾ ਦੀ ਮੌਤ
ਟੋਰਾਂਟੋ : ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ ਕੈਬੇਜਟਾਊਨ ਕਨਵੀਨੀਐਂਸ ਸਟੋਰ ਵਿੱਚ ਜਿਸ 30 ਸਾਲਾ ਮਹਿਲਾ ਨੂੰ ਚਾਕੂ ਮਾਰਿਆ ਗਿਆ ਸੀ, ਉਸ ਦੀ ਮੌਤ ਹੋ ਗਈ। ਇਹ ਘਟਨਾ ਸ਼ੇਰਬੌਰਨ ਤੇ ਡੰਡਸ ਸਟਰੀਟ ਨੇੜੇ ਸਵੇਰੇ 10:00 ਵਜੇ ਵਾਪਰੀ। ਪੁਲਿਸ ਅਧਿਕਾਰੀਆਂ ਨੇ ਇੱਕ ਮਹਿਲਾ ਨੂੰ ਹੱਥ ਵਿੱਚ ਚਾਕੂ ਲੈ ਕੇ ਘੁੰਮਦਿਆਂ ਵੇਖਿਆ। …
Read More »ਕੈਨੇਡਾ ਦੀ ਸਿਆਸਤ ਗਰਮਾਈ
ਬਿੱਲ ਮੌਰਨਿਊ ਦਾ ਅਸਤੀਫ਼ਾ-ਫਰੀਲੈਂਡ ਬਣੇ ਵਿੱਤ ਮੰਤਰੀ ਫਰੀਲੈਂਡ ਵਿੱਤ ਮੰਤਰੀ ਦਾ ਅਹੁਦਾ ਸਾਂਭਣ ਵਾਲੀ ਪਹਿਲੀ ਮਹਿਲਾ ਬਣੀ ਟੋਰਾਂਟੋ/ਬਿਊਰੋ ਨਿਊਜ਼ : ਦੁਨੀਆ ਭਰ ਵਿਚ ਫੈਲੀ ਕਰੋਨਾ ਮਹਾਮਾਰੀ ਕਰਕੇ ਕੈਨੇਡਾ, ਅਮਰੀਕਾ ਅਤੇ ਭਾਰਤ ਸਮੇਤ ਬਹੁਤੇ ਦੇਸ਼ ਜ਼ਿਆਦਾ ਪ੍ਰਭਾਵਿਤ ਹੋਏ ਹਨ। ਅਜਿਹੇ ਮਾਹੌਲ ਵਿਚ ਕੈਨੇਡਾ ਦੇ ਵਿੱਤ ਮੰਤਰੀ ਬਿੱਲ ਮੌਰਨਿਊ ਨੇ ਅਸਤੀਫਾ ਦੇ …
Read More »ਟਰੂਡੋ ਨੇ 23 ਸਤੰਬਰ ਤੱਕ ਪਾਰਲੀਮੈਂਟ ਦੀ ਕਾਰਵਾਈ ਕੀਤੀ ਮੁਲਤਵੀ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਪਾਰਲੀਮੈਂਟ ਦੀ ਕਾਰਵਾਈ 23 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪਾਰਲੀਮਾਨੀ ਕੰਮਕਾਜ ਤੋਂ ਇਹ ਇੱਕ ਮਹੀਨੇ ਦਾ ਵਕਫਾ ਲੈ ਕੇ ਸਰਕਾਰ ਮਹਾਂਮਾਰੀ ਵਿੱਚੋਂ ਬਾਹਰ ਨਿਕਲਣ ਲਈ ਰਾਹ ਕੱਢੇਗੀ। ਟਰੂਡੋ ਨੇ ਆਖਿਆ ਕਿ ਸਤੰਬਰ ਦੇ ਅਖੀਰ ਵਿੱਚ ਦਿੱਤੇ ਜਾਣ ਵਾਲੇ ਰਾਜ ਭਾਸ਼ਣ …
Read More »ਫਰੀਲੈਂਡ ਨੇ ਅਹੁਦੇ ਦੀ ਚੁੱਕੀ ਸਹੁੰ
ਓਟਵਾ/ਬਿਊਰੋ ਨਿਊਜ਼ : ਲਿਬਰਲ ਸਰਕਾਰ ਵਿੱਚ ਹੋ ਰਹੇ ਫੇਰਬਦਲ ਦੌਰਾਨ ਕ੍ਰਿਸਟੀਆ ਫਰੀਲੈਂਡ ਨੇ ਕੈਨੇਡਾ ਦੇ ਨਵੇਂ ਵਿੱਤ ਮੰਤਰੀ ਵਜੋਂ ਸੰਹੁ ਚੁੱਕੀ। ਇਹ ਅਹਿਮ ਅਹੁਦਾ ਸਾਂਭਣ ਵਾਲੀ ਉਹ ਪਹਿਲੀ ਮਹਿਲਾ ਬਣ ਗਈ ਹੈ। ਜ਼ਿਕਰਯੋਗ ਹੈ ਕਿ ਇਸ ਨੂੰ ਕੈਬਨਿਟ ਦਾ ਸਰਬਉੱਚ ਅਹੁਦਾ ਵੀ ਮੰਨਿਆ ਜਾਂਦਾ ਹੈ। ਫਰੀਲੈਂਡ, ਬਿੱਲ ਮੌਰਨਿਊ ਦੀ ਥਾਂ …
Read More »