ਓਟਵਾ/ਬਿਊਰੋ ਨਿਊਜ਼ : ਨੈਸ਼ਨਲ ਕਾਊਂਸਲ ਆਫ ਕੈਨੇਡੀਅਨ ਮੁਸਲਿਮਜ਼ ਵੱਲੋਂ ਫੈਡਰਲ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਗਾਜਾ ਪੱਟੀ ਦੀ ਹਿੰਸਾ ਤੋਂ ਬਚਣ ਲਈ ਆਪਣੇ ਕੈਨੇਡੀਅਨ ਰਿਸ਼ਤੇਦਾਰਾਂ ਕੋਲ ਪਨਾਹ ਲੈਣ ਲਈ ਆਸਵੰਦ ਫਲਸਤੀਨੀਆਂ ਦੀ ਗਿਣਤੀ ਉੱਤੇ ਲਾਈ ਗਈ ਹੱਦ ਨੂੰ ਖਤਮ ਕਰਨ। ਜ਼ਿਕਰਯੋਗ ਹੈ ਕਿ ਗਾਜਾ ਦੇ ਲੋਕਾਂ …
Read More »ਓਨਟਾਰੀਓ ਦੇ ਹਸਪਤਾਲਾਂ ਦਾ ਅੱਧਾ ਸਟਾਫ ਨੌਕਰੀ ਛੱਡਣ ਬਾਰੇ ਕਰ ਰਿਹਾ ਹੈ ਵਿਚਾਰ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਹੈਲਥ ਕੇਅਰ ਵਰਕਰਜ਼ ਦੀ ਅਗਵਾਈ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਸਟਾਫ ਦੇ ਸੰਕਟ ਨੂੰ ਖਤਮ ਕਰਨ ਲਈ ਫੋਰਡ ਸਰਕਾਰ ਨੂੰ ਹੋਰ ਕਾਫੀ ਕੁੱਝ ਕਰਨ ਦੀ ਲੋੜ ਹੈ। ਇੱਕ ਨਵੇਂ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਪ੍ਰੋਵਿੰਸ ਦੇ ਹਸਪਤਾਲਾਂ ਦਾ ਲੱਗਭਗ ਅੱਧਾ ਸਟਾਫ ਆਪਣੀ ਨੌਕਰੀ …
Read More »ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ‘ਚ ਵਧਾਇਆ ਮਾਣ
ਕੈਨੇਡੀਅਨ ਪੁਲਿਸ ‘ਚ ਭਰਤੀ ਹੋਇਆ ਜਸ਼ਨਪ੍ਰੀਤ ਸਿੰਘ ਚੰਡੀਗੜ੍ਹ : ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਲੀ ਸੰਘਰ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਬਰਾੜ ਨੇ ਕੈਨੇਡੀਅਨ ਪੁਲਿਸ ਵਿੱਚ ਭਰਤੀ ਹੋ ਕੇ ਭਾਰਤ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਜਸ਼ਨਪ੍ਰੀਤ ਨੇ ਆਪਣੇ ਪਿਤਾ ਵਾਂਗ …
Read More »ਮਿਸੀਸਾਗਾ ਦੀ ਟਰਾਂਜਿਟ ਬੱਸ ਖੱਡ ‘ਚ ਡਿੱਗੀ 12 ਵਿਅਕਤੀ ਹੋਏ ਜ਼ਖਮੀ
ਮਿਸੀਸਾਗਾ/ਬਿਊਰੋ ਨਿਊਜ਼ : ਲੰਘੀ 2 ਜਨਵਰੀ ਨੂੰ ਸਵੇਰੇ ਇਟੋਬੀਕੋ ਵਿੱਚ ਮਿਸੀਸਾਗਾ ਦੀ ਟਰਾਂਜਿਟ ਬੱਸ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਖੱਡ ਵਿੱਚ ਡਿੱਗਣ ਕਾਰਨ ਦਰਜਨ ਭਰ ਲੋਕ ਜਖਮੀ ਹੋ ਗਏ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 11:00 ਵਜੇ ਹਾਈਵੇਅ 27 ਤੇ ਡਿਕਸਨ ਰੋਡ ਉੱਤੇ ਬੱਸ ਤੇ ਇੱਕ ਹੋਰ ਗੱਡੀ …
Read More »ਕ੍ਰਿਸਮਸ ਮੌਕੇ ਟਰੂਡੋ ਨੇ ਕੈਨੇਡੀਅਨਾਂ ਨੂੰ
ਰਲ ਮਿਲ ਕੇ ਰਹਿਣ ਦਾ ਦਿੱਤਾ ਸੁਨੇਹਾ ਕਿਹਾ : ਗੁਆਂਢੀਆਂ ਨੂੰ ਵੀ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਖੁਦ ਨਾਲ ਕਰਦੇ ਹਾਂ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕ੍ਰਿਸਮਸ ਮੌਕੇ ਕੈਨੇਡੀਅਨਜ ਨੂੰ ਦਿੱਤੇ ਸੁਨੇਹੇ ਵਿੱਚ ਆਖਿਆ ਹੈ ਕਿ ਇਸ ਕ੍ਰਿਸਮਸ ਸਾਨੂੰ ਆਪਣੇ ਮਤਭੇਦਾਂ ਨੂੰ ਭੁਲਾ ਕੇ ਇੱਕ ਦੂਜੇ …
Read More »ਓਨਟਾਰੀਓ ਦੇ ਸਕੂਲਾਂ ‘ਚ ਬੰਬ ਹੋਣ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਕੀਤਾ ਗਿਆ ਚਾਰਜ
ਓਨਟਾਰੀਓ/ਬਿਊਰੋ ਨਿਊਜ਼ : ਨਵੰਬਰ ਦੇ ਸ਼ੁਰੂ ਵਿੱਚ ਓਨਟਾਰੀਓ ਵਿੱਚ ਬੰਬ ਸਬੰਧੀ ਕਈ ਧਮਕੀਆਂ ਦੇਣ ਵਾਲੇ ਮੋਰਾਕੋ ਦੇ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪਹਿਲੀ ਨਵੰਬਰ ਨੂੰ ਪ੍ਰੋਵਿੰਸ ਦੇ ਉੱਤਰੀ ਤੇ ਪੂਰਬੀ ਏਰੀਆ ਵਿੱਚ ਸਥਿਤ ਕਈ ਧਾਰਮਿਕ ਤੇ ਗੈਰ ਧਾਰਮਿਕ ਸਕੂਲਾਂ ਖਿਲਾਫ ਇਹ ਧਮਕੀਆਂ ਦਿੱਤੀਆਂ ਗਈਆਂ। ਇਹ …
Read More »ਇੱਕਲੇਪਣ ਤੇ ਤਣਾਅ ਨਾਲ ਜੂਝ ਰਹੇ ਹਨ 34% ਕੈਨੇਡੀਅਨ
ਓਟਵਾ/ਬਿਊਰੋ ਨਿਊਜ਼ : ਕ੍ਰਿਸਮਸ ਤੋਂ ਕੁੱਝ ਦਿਨ ਪਹਿਲਾਂ ਕਰਵਾਏ ਗਏ ਇੱਕ ਨਵੇਂ ਸਰਵੇਖਣ ਵਿੱਚ ਸਾਹਮਣੇ ਆਇਆ ਕਿ ਸਰਵੇਖਣ ਵਿੱਚ ਹਿੱਸਾ ਲੈਣ ਵਾਲੇ ਹਰੇਕ ਤੀਜੇ ਵਿਅਕਤੀ ਨੇ ਇਹ ਆਖਿਆ ਕਿ ਉਹ ਇੱਕਲੇਪਣ ਤੇ ਤਣਾਅ ਤੋਂ ਪ੍ਰਭਾਵਿਤ ਹਨ। ਨੌਜਵਾਨਾਂ ਵਿੱਚ ਇਹ ਅੰਕੜਾ ਜ਼ਿਆਦਾ ਪਾਇਆ ਗਿਆ।ਮੰਗਲਵਾਰ ਨੂੰ ਮਾਰੂ ਪਬਲਿਕ ਓਪੀਨੀਅਨ ਵੱਲੋਂ ਜਾਰੀ ਕੀਤੇ …
Read More »ਕਾਰਜੈਕਿੰਗ ਕਰਨ ਵਾਲੇ ਟੋਰਾਂਟੋ ਦੇ 20 ਸਾਲਾ ਵਿਅਕਤੀ ਨੂੰ ਪੁਲਿਸ ਨੇ ਕੀਤਾ ਚਾਰਜ
ਟੋਰਾਂਟੋ/ਬਿਊਰੋ ਨਿਊਜ਼ : ਐਜੈਕਸ ਏਰੀਆ ਵਿੱਚ ਕਾਰਜੈਕਿੰਗ ਕਰਨ, ਗੱਡੀ ਨੂੰ ਰੁੱਖ ਵਿੱਚ ਮਾਰਨ ਤੇ ਫਿਰ ਦੋ ਹੋਰ ਕਾਰਾਂ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਟੋਰਾਂਟੋ ਦੇ ਇੱਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਦਰਹਾਮ ਰੀਜਨਲ ਪੁਲਿਸ ਸਰਵਿਸ ਨੇ ਦੱਸਿਆ ਕਿ ਇਹ ਘਟਨਾ 23 ਦਸੰਬਰ ਨੂੰ ਦੁਪਹਿਰੇ 3:00 ਵਜੇ ਤੋਂ ਬਾਅਦ …
Read More »ਛੁਰੇਬਾਜ਼ੀ ਮਗਰੋਂ ਪੰਜ ਨੌਜਵਾਨਾਂ ਨੂੰ ਲਿਆ ਗਿਆ ਹਿਰਾਸਤ ਵਿੱਚ
ਟੋਰਾਂਟੋ/ਬਿਊਰੋ ਨਿਊਜ਼ : ਬੌਕਸਿੰਗ ਡੇਅ ਵਾਲੇ ਦਿਨ ਡਾਊਨਟਾਊਨ ਦੇ ਇੰਟਰਸੈਕਸ਼ਨ ਨੇੜੇ ਇੱਕ ਨੌਜਵਾਨ ਦੇ ਹੱਥ ਉੱਤੇ ਚਾਕੂ ਨਾਲ ਵਾਰ ਕਰਨ ਦੇ ਮਾਮਲੇ ਵਿੱਚ ਟੋਰਾਂਟੋ ਪੁਲਿਸ ਵੱਲੋਂ ਪੰਜ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਜੇ ਇਨ੍ਹਾਂ ਪੰਜਾਂ ਉੱਤੇ ਚਾਰਜ਼ਿਜ਼ ਨਹੀਂ ਲਾਏ ਗਏ। ਛੁਰੇਬਾਜ਼ੀ ਦੀ ਖਬਰ ਦੇ ਕੇ ਪੁਲਿਸ ਅਧਿਕਾਰੀਆਂ ਨੂੰ …
Read More »ਪੰਜਾਬ ਦੇ 24 ਸਾਲਾ ਨੌਜਵਾਨ ਦੀ ਬਰੈਂਪਟਨ ‘ਚ ਦਿਮਾਗ ਦੀ ਨਸ ਫਟਣ ਕਾਰਨ ਹੋਈ ਮੌਤ
ਬਰੈਂਪਟਨ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਸਹਿਰ ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਮਨਪਾਲ ਸਿੰਘ ਵਜੋਂ ਹੋਈ ਹੈ। ਜੋ 2019 ਵਿਚ ਸਟੱਡੀ ਵੀਜ਼ੇ ‘ਤੇ ਕੈਨੇਡਾ ਆਇਆ ਸੀ। ਮ੍ਰਿਤਕ ਭਾਰਤ ਆਉਣ ਲਈ ਆਪਣਾ ਸਮਾਨ ਪੈਕ ਕਰ …
Read More »