Breaking News
Home / ਜੀ.ਟੀ.ਏ. ਨਿਊਜ਼ (page 15)

ਜੀ.ਟੀ.ਏ. ਨਿਊਜ਼

ਟਰੂਡੋ ਦੀ ਅਗਵਾਈ ‘ਚ ਲਿਬਰਲ ਪਾਰਟੀ ਮੁੜ ਤੋਂ ਜਿੱਤ ਦਰਜ ਕਰੇਗੀ : ਫਰੀਲੈਂਡ

ਓਟਵਾ/ਬਿਊਰੋ ਨਿਊਜ਼ : ਪਹਿਲੀ ਵਾਰੀ ਚੁਣੇ ਜਾਣ ਤੋਂ ਇੱਕ ਦਹਾਕੇ ਬਾਅਦ ਕੈਨੇਡਾ ਦੀ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਅਗਲੀਆਂ ਫੈਡਰਲ ਚੋਣਾਂ ਵਿੱਚ ਖੜ੍ਹੇ ਹੋਣ ਦਾ ਉਨ੍ਹਾਂ ਦਾ ਪੱਕਾ ਇਰਾਦਾ ਹੈ। ਪਰ ਉਨ੍ਹਾਂ ਇਸ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵੱਟ ਲਿਆ ਕਿ ਕਿਤੇ …

Read More »

ਬਰੈਂਪਟਨ ‘ਚ ਇਕ ਘਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਬਰੈਂਪਟਨ : ਬਰੈਂਪਟਨ ਵਿੱਚ ਇੱਕ ਘਰ ਨੂੰ ਲੱਗੀ ਅੱਗ ਉੱਤੇ ਕਾਬੂ ਪਾਊਣ ਲਈ ਫਾਇਰ ਫਾਈਟਰਜ਼ ਨੂੰ ਕਾਫੀ ਮਸ਼ੱਕਤ ਕਰਨੀ ਪਈ। ਵੀਰਵਾਰ ਨੂੰ ਤੜ੍ਹਕੇ 2: 00 ਵਜੇ ਤੋਂ ਬਾਅਦ ਸੈਂਡਲਵੁੱਡ ਪਾਰਕਵੇਅ ਦੇ ਉੱਤਰ ਵੱਲ ਕੈਨੇਡੀ ਰੋਡ ਤੇ ਕੰਸਰਵੇਸ਼ਨ ਡਰਾਈਵ ਇਲਾਕੇ ਵਿੱਚ ਸਥਿਤ ਇੱਕ ਘਰ ਵਿੱਚ ਫਾਇਰ ਅਮਲੇ ਨੂੰ ਸੱਦਿਆ ਗਿਆ। ਬਰੈਂਪਟਨ …

Read More »

ਯੂ-ਹਾਲ ਟਰੱਕ ਚੋਰੀ ਕਰਨ ਤੇ ਇੱਕ ਵਿਅਕਤੀ ਨੂੰ ਅਗਵਾ ਕਰਨ ਵਾਲੇ ਮਸ਼ਕੂਕ ਨੂੰ ਲਿਆ ਗਿਆ ਹਿਰਾਸਤ ਵਿੱਚ

ਟੋਰਾਂਟੋ/ਬਿਊਰੋ ਨਿਊਜ਼ : ਯੂ-ਹਾਲ ਟਰੱਕ ਚੋਰੀ ਕਰਨ ਵਾਲੇ ਡਰਾਈਵਰ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਗਿਆ ਜਦੋਂ ਉਸ ਨੇ ਗੰਨ ਦੀ ਨੋਕ ਉੱਤੇ ਇੱਕ ਹੋਰ ਵਿਅਕਤੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਤੇ ਫਿਰ ਪੁਲਿਸ ਕਿੰਨਾਂ ਚਿਰ ਉਸ ਦੇ ਮਗਰ ਲੱਗੀ ਟੋਰਾਂਟੋ ਦੀਆਂ ਸੜਕਾਂ ਉੱਤੇ ਗੇੜੇ ਲਾਉਂਦੀ ਰਹੀ। ਪੁਲਿਸ ਨੇ …

Read More »

ਮੱਧ ਵਰਗ ਦੇ ਭਵਿੱਖ ਨੂੰ ਲੈ ਕੇ ਕੈਨੇਡੀਅਨਜ਼ ਚਿੰਤਤ

ਓਟਵਾ/ਬਿਊਰੋ ਨਿਊਜ਼ : ਰਿਸਰਚ ਫਰਮ ਪੋਲਾਰਾ ਸਟਰੈਟੇਜਿਕ ਇਨਸਾਈਟਸ ਵੱਲੋਂ ਕਰਵਾਏ ਗਏ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਸਿਰਫ 31 ਫੀਸਦੀ ਤੋਂ ਵੀ ਘੱਟ ਕੈਨੇਡੀਅਨਜ਼ ਕੈਨੇਡਾ ਵਿੱਚ ਮੱਧ ਵਰਗ ਦੇ ਭਵਿੱਖ ਨੂੰ ਲੈ ਕੇ ਆਸਵੰਦ ਹਨ। ਇਸ ਸਰਵੇਖਣ ਵਿੱਚ ਪਾਇਆ ਗਿਆ ਕਿ ਪਿਛਲੇ ਨੌਂ ਸਾਲਾਂ ਵਿੱਚ ਕਦੇ ਵੀ ਕੈਨੇਡੀਅਨ ਐਨੇ ਨਿਰਾਸ਼ …

Read More »

50 ਕਿੱਲੋ ਕੋਕੀਨ ਕੈਨੇਡਾ ਲਿਆਉਣ ਦੀ ਕੋਸ਼ਿਸ਼ ਕਰਦਾ ਪੰਜਾਬੀ ਮੁੰਡਾ ਗ੍ਰਿਫਤਾਰ

ਬਰੈਂਪਟਨ: ਓਨਟਾਰੀਓ ਦੇ ਬਲੂ ਵਾਟਰ ਬ੍ਰਿੱਜ ਪੋਰਟ ਆਫ ਐਂਟਰੀ ਰਾਹੀਂ ਕਥਿਤ ਤੌਰ ਉੱਤੇ 50 ਕਿੱਲੋ ਕੋਕੀਨ ਸਮਗਲ ਕਰਨ ਦੀ ਕੋਸ਼ਿਸ਼ ਕਰ ਰਹੇ ਬਰੈਂਪਟਨ ਦੇ ਇੱਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਤੇ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਵੱਲੋਂ ਸਾਂਝੇ ਤੌਰ ਉੱਤੇ ਜਾਰੀ ਕੀਤੀ ਗਈ ਨਿਊਜ਼ …

Read More »

ਕੈਨੇਡਾ ਸਰਕਾਰ ਨੇ ਵਿਦਿਆਰਥੀ ਵੀਜ਼ੇ ਘਟਾਉਣ ਦੇ ਦਿੱਤੇ ਸੰਕੇਤ

ਆਵਾਸ ਮੰਤਰੀ ਮਾਰਕ ਮਿਲਰ ਨੇ ਪ੍ਰਬੰਧਾਂ ਦੀ ਘਾਟ ਲਈ ਵਿੱਦਿਅਕ ਅਦਾਰਿਆਂ ਅਤੇ ਸੂਬਾ ਸਰਕਾਰਾਂ ਨੂੰ ਕੀਤੀ ਤਾੜਨਾ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਲਈ ਉਨ੍ਹਾਂ ਦੇ ਆਪਣੇ ਮੁਲਕ ਤੋਂ ਨਾਲ ਲਿਆਂਦੀ ਜਾਣ ਵਾਲੀ ਗੁਜ਼ਾਰਾ ਖ਼ਰਚੇ ਦੀ ਰਕਮ (ਜੀਆਈਸੀ) ਦੁੱਗਣੀ ਕਰਨ ਤੋਂ ਬਾਅਦ ਆਵਾਸ ਮੰਤਰੀ ਨੇ …

Read More »

ਰਹਿਣ-ਸਹਿਣ ਦੇ ਖਰਚਿਆਂ ਨੇ ਪਰਵਾਸੀਆਂ ਦਾ ਧੂੰਆਂ ਕੱਢਿਆ

ਪਰਵਾਸੀਆਂ ‘ਚ ਕੈਨੇਡਾ ਛੱਡਣ ਦਾ ਰੁਝਾਨ ਵਧਿਆ ਟੋਰਾਂਟੋ : ਕੈਨੇਡਾ ਵਿਚ ਬਿਹਤਰ ਭਵਿੱਖ ਤਲਾਸ਼ਣ ਗਏ ਪਰਵਾਸੀਆਂ ਨੂੰ ਉਥੋਂ ਦੀ ਰਹਿਣ ਸਹਿਣ ਦੀ ਵਧ ਰਹੀ ਲਾਗਤ ਨੇ ਵਖ਼ਤ ਪਾ ਦਿੱਤਾ ਹੈ। ਕੈਨੇਡਾ ਵਿਚ ਵਧੇ ਹੋਏ ਕਿਰਾਏ ਤੇ ਮਕਾਨ ਬਣਾਉਣ ਲਈ ਲਏ ਕਰਜ਼ਿਆਂ ਦੀਆਂ ਵਿਆਜ ਦਰਾਂ ਵਧਣ ਕਾਰਨ ਉਨ੍ਹਾਂ ਨੂੰ ਗੁਜ਼ਰ ਬਸਰ …

Read More »

ਹੈਲਥ ਕੈਨੇਡਾ ਵੱਲੋਂ ਲੋਕਾਂ ਨੂੰ ਆਨਲਾਈਨ ਇੰਜੈਕਟੇਬਲ ਦਵਾਈਆਂ ਨਾ ਖਰੀਦਣ ਦੀ ਦਿੱਤੀ ਜਾ ਰਹੀ ਸਲਾਹ

ਓਟਵਾ/ਬਿਊਰੋ ਨਿਊਜ਼ : ਹੈਲਥ ਕੈਨੇਡਾ ਵੱਲੋਂ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਕੈਨਲੈਬ ਰਿਸਰਚ ਨਾਂ ਦੀ ਕੰਪਨੀ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਅਣਅਧਿਕਾਰਕ ਇੰਜੈਕਟੇਬਲ ਦਵਾਈਆਂ ਨਾ ਖਰੀਦਣ ਕਿਉਂਕਿ ਉਨ੍ਹਾਂ ਨਾਲ ਸਿਹਤ ਨੂੰ ਖਤਰਾ ਹੋ ਸਕਦਾ ਹੈ। ਜਨਤਕ ਐਡਵਾਈਜ਼ਰੀ ਵਿੱਚ ਹੈਲਥ ਏਜੰਸੀ ਨੇ ਆਖਿਆ ਕਿ ਇਨ੍ਹਾਂ ਉਤਪਾਦਾਂ ਨੂੰ ਪੈਪਟਾਈਡਜ਼ …

Read More »

ਬਰੈਂਪਟਨ ਸਿਟੀ ਨੇ ਅਪਣਾਇਆ ਟੈਕਸਾਂ ਵਿੱਚ ਘੱਟ ਤੋਂ ਘੱਟ ਵਾਧੇ ਅਤੇ ਵੱਧ ਨਿਵੇਸ਼ ਵਾਲਾ ਬਜਟ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਦੇ 2024 ਬਜਟ ਵਿੱਚ ਵਧ ਰਹੀ ਆਬਾਦੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਇਨਫਰਾਸਟ੍ਰਕਚਰ, ਟਰਾਂਸਪੋਰਟੇਸ਼ਨ, ਮਨੋਰੰਜਕ ਸਹੂਲਤਾਂ, ਹੈਲਥ ਕੇਅਰ ਤੇ ਕਮਿਊਨਿਟੀ ਸੇਫਟੀ ਵਿੱਚ ਨਿਵੇਸ਼ ਦਾ ਫੈਸਲਾ ਕੀਤਾ ਗਿਆ। 2024 ਦੇ ਬਜਟ ਲਈ ਹੇਠ ਲਿਖੇ ਫੈਸਲੇ ਲਏ ਗਏ। ਸਤੰਬਰ 2023 ਤੱਕ ਕੈਨੇਡਾ ਵਿੱਚ ਮਹਿੰਗਾਈ ਦਰ, ਜੋ …

Read More »

ਕੈਨੇਡਾ ਦੇ ਬਾਰਡਰ ‘ਤੇ 2023 ਵਿਚ ਬਰਾਮਦ ਕੀਤੇ ਗਏ 13800 ਹਥਿਆਰ

ਓਟਵਾ/ਬਿਊਰੋ ਨਿਊਜ਼ : 2023 ਵਿੱਚ ਕੈਨੇਡਾ ਵਿੱਚ ਜਿੱਥੇ ਟਰੈਵਲਰਜ਼ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਸਰਹੱਦੋਂ ਆਰ ਪਾਰ ਲਿਜਾਏ ਜਾਣ ਵਾਲੇ ਹਥਿਆਰਾਂ ਤੇ ਨਸ਼ਿਆਂ ਵਿੱਚ ਵੀ ਵਾਧਾ ਵੇਖਣ ਨੂੰ ਮਿਲਿਆ ਹੈ। ਪਹਿਲੀ ਜਨਵਰੀ ਤੇ 31 ਅਕਤੂਬਰ ਦਰਮਿਆਨ ਲਗਭਗ 73.7 ਮਿਲੀਅਨ ਟਰੈਵਲਰਜ਼ ਕੈਨੇਡਾ ਵਿੱਚ ਦਾਖਲ ਹੋਏ, ਜੋ ਕਿ 2022 …

Read More »