Breaking News
Home / ਜੀ.ਟੀ.ਏ. ਨਿਊਜ਼ (page 182)

ਜੀ.ਟੀ.ਏ. ਨਿਊਜ਼

ਟਰੂਡੋ ਸਾਹਮਣੇ ਉਠੀ ਅੰਮ੍ਰਿਤਸਰ ਤੋਂ ਟੋਰਾਂਟੋ ਲਈ ਸਿੱਧੀ ਉਡਾਨ ਦੀ ਮੰਗ

ਨਵੀਂ ਦਿੱਲੀ/ਬਿਊਰੋ ਨਿਊਜ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਾਹਮਣੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੰਮ੍ਰਿਤਸਰ ਤੋਂ ਟੋਰਾਂਟੋ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਬੇਨਤੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕੈਨੇਡੀਅਨ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਬਲੈਕ ਲੋਕਾਂ ਨਾਲ ਅੱਜ ਵੀ ਹੁੰਦੈ ਪੱਖਪਾਤ ਵਾਲਾ ਵਤੀਰਾ : ਟਰੂਡੋ

ਸਿਆਹ ਮੈਂਬਰਾਂ ਨੂੰ ਵੱਧ ਤੋਂ ਵੱਧ ਪਾਰਲੀਮੈਂਟ ‘ਚ ਭੇਜੋ ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਇਹ ਸਵੀਕਾਰ ਕਰਨ ਦਾ ਸਮਾਂ ਆ ਗਿਆ ਹੈ ਕਿ ਦੇਸ਼ ਵਿਚ ਸਿਆਹ ਨਸਲ (ਕਾਲੇ) ਦੇ ਲੋਕਾਂ ਨਾਲ ਨਸਲਵਾਦ ਅਤੇ ਪੱਖਪਾਤ ਵਾਲਾ ਵਤੀਰਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਆਖਿਆ ਕਿ ਹੁਣ …

Read More »

ਓਨਟਾਰੀਓ ਦੇ ਸੈਕਸ ਐਜੂਕੇਸ਼ਨ ਪ੍ਰੋਗਰਾਮ ਦਾ ਮੁਲਾਂਕਣ ਕਰਾਵਾਂਗਾ : ਡੱਗ ਫੋਰਡ

ਓਨਟਾਰੀਓ/ਬਿਊਰੋ ਨਿਊਜ਼ ਈਟੋਬੀਕੋ ਵਿਚ ਓਨਟਾਰੀਓ ਪ੍ਰੋਗਰੈਸਿਵ ਕੰਸਰਵੇਟਿਵ ਲੀਡਰਸ਼ਿਪ ਉਮੀਦਵਾਰ ਡੱਗ ਫੋਰਡ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਪਾਰਟੀ ਆਪਣਾ ਲੀਡਰ ਚੁਣਦੀ ਹੈ ਅਤੇ ਫਿਰ ਉਹ ਓਨਟਾਰੀਓ ਦੇ ਪ੍ਰੀਮੀਅਰ ਬਣਦੇ ਹਨ ਤਾਂ ਉਹ ਓਨਟਾਰੀਓ ਦੇ ਸੈਕਸ ਐਜੂਕੇਸ਼ਨ ਪ੍ਰੋਗਰਾਮ ਦਾ ਮੁਲਾਂਕਣ ਕਰਵਾਉਣ ਦਾ ਯਤਨ ਕਰਨਗੇ। ਸੋਮਵਾਰ ਨੂੰ ਉਨ੍ਹਾਂ ਆਪਣੇ ਸਮਰਥਕਾਂ ਨਾਲ ਗੱਲ …

Read More »

ਬਰੈਂਪਟਨ ‘ਚ ਸਤਪਾਲ ਸਿੰਘ ਜੌਹਲ ਹੋਣਗੇ ਵਾਰਡ 9-10 ਤੋਂ ਸਕੂਲ ਟਰੱਸਟੀ ਉਮੀਦਵਾਰ

ਬਰੈਂਪਟਨ/ਹਰਜੀਤ ਸਿੰਘ ਬਾਜਵਾ ਪੰਜਾਬੀ ਭਾਈਚਾਰੇ ਦੀ ਨਾਮਵਰ ਸ਼ਖਸੀਅਤ ਸਤਪਾਲ ਸਿੰਘ ਜੌਹਲ ਬਰੈਂਪਟਨ ਦੇ ਵਾਰਡ 9-10 ਤੋਂ ਪੀਲ ਡਿਸਟ੍ਰਿਕਟ ਸਕੂਲ ਬੋਰਡ ਟਰੱਸਟੀ ਦੀ ਚੋਣ ਲਈ ਉਮੀਦਵਾਰ ਹੋਣਗੇ। ਇਸ ਚੋਣ ਲਈ ਵੋਟਰਾਂ ਨੇ 22 ਅਕਤੂਬਰ ਨੂੰ ਵੋਟਾਂ ਪਾਉਣੀਆਂ ਹਨ। ਜੌਹਲ ਨੇ ਆਖਿਆ ਕਿ ਬੋਰਡ ਵਿੱਚ ਆਮ ਲੋਕਾਂ ਅਤੇ ਵਿਸ਼ੇਸ਼ ਕਰਕੇ ਭਾਈਚਾਰੇ ਦੀਆਂ …

Read More »

ਆਪਣੇ ਉੱਤੇ ਲੱਗੇ ਧੱਬੇ ਨੂੰ ਸਾਫ ਕਰਨਗੇ ਪੈਟਰਿਕ ਬ੍ਰਾਊਨ

ਟੋਰਾਂਟੋ/ਬਿਊਰੋ ਨਿਊਜ਼ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਪਿਛਲੇ ਮਹੀਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਓਨਟਾਰੀਓ ਪ੍ਰੋਗਰੈਸਿਵ ਕੰਸਰਵੇਟਿਵ ਪਾਰਟੀ ਦੇ ਸਾਬਕਾ ਆਗੂ ਪੈਟਰਿਕ ਬ੍ਰਾਊਨ ਨੇ ਆਖਿਆ ਕਿ ਉਹ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਗਲਤ ਸਿੱਧ ਕਰ ਸਕਦੇ ਹਨ। ਫੇਸਬੁੱਕ ਉੱਤੇ ਪਾਈ ਇੱਕ ਪੋਸਟ ਵਿੱਚ ਪੈਟਰਿਕ ਬ੍ਰਾਊਨ ਨੇ ਲਿਖਿਆ …

Read More »

ਸਪਾਊਸਲ ਸਪਾਂਸਰਸ਼ਿਪ ਪ੍ਰੋਗਰਾਮ ‘ਚ ਆਵੇਗੀ ਤੇਜ਼ੀ

ਮਿਸੀਸਾਗਾ : ਪਿਛਲੇ ਸਾਲ ਕੈਨੇਡਾ ਸਰਕਾਰ ਵੱਲੋਂ ਸਪਾਊਸਲ ਸਪਾਂਸਰਸ਼ਿਪ ਪ੍ਰੋਗਰਾਮ ਵਿੱਚ ਕਈ ਅਹਿਮ ਸੁਧਾਰ ਕੀਤੇ ਗਏ ਹਨ। ਹੁਣ ਕੈਨੇਡੀਅਨਾਂ ਤੇ ਪਰਮਾਨੈਂਟ ਵਾਸੀਆਂ ਨੂੰ ਆਪਣੇ ਪਤੀ ਜਾਂ ਪਤਨੀ ਨਾਲ ਦੁਬਾਰਾ ਇਕੱਠਾ ਹੋਣਾ ਹੋਰ ਵੀ ਸੁਖਾਲਾ ਹੋ ਜਾਵੇਗਾ। ਦਸੰਬਰ 2016 ਵਿੱਚ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਇਹ ਐਲਾਨ ਕੀਤਾ ਕਿ …

Read More »

ਕੈਨੇਡਾ ‘ਚ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਕੌਮੀ ਆਗੂ ਜਗਮੀਤ ਸਿੰਘ ਜਿਨ੍ਹਾਂ ਦੀ ਮੰਗਣੀ ਪਿਛਲੇ ਦਿਨੀਂ ਹੋਈ। ਉਨ੍ਹਾਂ ਨੇ ਇਹ ਖੁਸ਼ੀਆਂ ਵਾਹਿਗੁਰੂ ਦੀ ਹਜ਼ੂਰੀ ਵਿਚ ਕੀਰਤਨ

ਦਰਬਾਰ ਕਰਵਾ ਕੇ ਸਭ ਨਾਲ ਸਾਂਝੀਆਂ ਕੀਤੀਆਂ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਜਗਮੀਤ ਸਿੰਘ ਵੱਲੋਂ ਸਮੂਹ ਸੰਗਤਾਂ ਨੂੰ ਖੁੱਲ੍ਹਾ ਸੱਦਾ ਵੀ ਆਪਣੇ ਫੇਸਬੁੱਕ ਪੇਜ਼ ਰਾਹੀਂ ਦਿੱਤਾ ਗਿਆ ਸੀ। ਪੀਸੀਪੀ ਦੀ ਵਾਗਡੋਰ ਸਾਂਭਣ ਲਈ ਫੋਰਡ ਹੋਏ ਸਰਗਰਮ ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਵਿੱਚ ਰੈਲੀ ਕਰਕੇ ਡੱਗ …

Read More »

ਪੰਜਾਬੀ ਦੇ ਹੱਥ ਆਈ ਪੀਸੀਪੀ ਪਾਰਟੀ ਦੀ ਕਮਾਨ

ਟੋਰਾਂਟੋ/ਕੰਵਲਜੀਤ ਸਿੰਘ ਕੰਵਲ : ਪਿਛਲੇ ਦਿਨੀ ਕੈਨੇਡਾ ਦੇ ਓਨਟਾਰੀਓ ਸੂਬੇ ਵਿਚਲੇ ਵਿਰੋਧੀ ਧਿਰ ਪੀ ਸੀ ਪਾਰਟੀ ਦੇ ਆਗੂ ਪੈਟਰਿਕ ਬਰਾਊਨ ਤੇ ਦੋ ਔਰਤਾਂ ਵੱਲੋਂ ਕਥਿੱਤ ਤੌਰ ‘ਤੇ ਲਾਏ ਜਿਨਸੀ ਸ਼ੋਸ਼ਣ ਤੋਂ ਬਾਅਦ ਉਹਨਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਏਸੇ ਤਰ੍ਹਾਂ ਓਨਟਾਰੀਓ ਪੀ ਸੀ ਪਾਰਟੀ ਦੇ ਪ੍ਰਧਾਨ ਰਿੱਕ …

Read More »

ਝੂਠੇ ਇਲਜ਼ਾਮਾਂ ਕਾਰਨ ਮੇਰੇ ਕੀਤੇ ਚੰਗੇ ਕੰਮ ਵੀ ਕਰ ਦਿੱਤੇ ਅਣਗੌਲੇ : ਪੈਟਰਿਕ ਬ੍ਰਾਊਨ

ਕਿਹਾ, ਜਲਦੀ ਹੀ ਹਕੀਕਤ ਸਾਹਮਣੇ ਆ ਜਾਵੇਗੀ ਓਟਵਾ/ਬਿਊਰੋ ਨਿਊਜ਼ : ਓਨਟਾਰੀਓ ਪੀਸੀ ਪਾਰਟੀ ਦੇ ਸਾਬਕਾ ਆਗੂ ਪੈਟਰਿਕ ਬ੍ਰਾਊਨ ਉੱਤੇ ਦੋ ਮਹਿਲਾਵਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਲਾਏ ਦੋਸ਼ਾਂ ਨੂੰ ਦੋ ਹਫਤੇ ਦਾ ਸਮਾਂ ਹੋਇਆ ਹੈ ਕਿ ਬ੍ਰਾਊਨ ਵੱਲੋਂ ਜਨਤਕ ਤੌਰ ਉੱਤੇ ਟਵਿੱਟਰ ਰਾਹੀਂ ਇਹ ਆਖਿਆ ਜਾ ਰਿਹਾ ਹੈ ਕਿ ਜਲਦ ਹੀ …

Read More »

ਕੈਨੇਡਾ ਸਰਕਾਰ ਦੀ ਨਿਰਪੱਖਤਾ ਨੂੰ ਮਜ਼ਬੂਤ ਕਰਦਾ ਹੈ ਸਿਟੀਜਨਸ਼ਿਪ ਰੀਵੋਕੇਸ਼ਨ ਪ੍ਰੋਸੈੱਸ

ਓਟਾਵਾ/ ਬਿਊਰੋ ਨਿਊਜ਼ : ਸਰਕਾਰ ਨਾਗਰਿਕਤਾ ਨੂੰ ਹਲਕੇ ਢੰਗ ਨਾਲ ਰੱਦ ਨਹੀਂ ਕਰਦੀ ਅਤੇ ਇਸ ਪ੍ਰਕਿਰਿਆ ‘ਚ ਵਧੀ ਨਿਰਪੱਖਤਾ ਨੂੰ ਏਕੀਕ੍ਰਿਤ ਕਰਨ ਲਈ ਵਚਨਬੱਧ ਹੈ। ਮਾਣਯੋਗ ਅਹਿਮਦ ਹੁਸੈਨ, ਇਮੀਗਰੇਸ਼ਨ ਰਫਿਊਜ਼ੀ ਐਂਡ ਸਿਟੀਜਨਸ਼ਿਪ ਮੰਤਰੀ ਨੇ ਐਲਾਨ ਕੀਤਾ ਹੈ ਕਿ ਬਿੱਲ ਨੰਬਰ 6 ਦੇ ਨਾਗਰਿਕਾਂ ਨੂੰ ਸਿਟੀਜਨਸ਼ਿਪ ਰੀਵੋਕੇਸ਼ਨ ਪ੍ਰੋਸੈੱਸ ‘ਚ ਬਦਲਾਓ ਨਾਲ …

Read More »