ਓਟਵਾ/ਬਿਊਰੋ ਨਿਊਜ਼ : ਓਟਵਾ ‘ਚ ਪ੍ਰੈੱਸ ਕਾਨਫਰੰਸ ਦੌਰਾਨ ਕੰਸਵੇਟਿਵ ਆਗੂ ਪਿਏਰ ਪੌਲੀਏਵਰ ਨੇ ਇਮੀਗ੍ਰੇਸ਼ਨ ਡਿਪਾਰਟਮੈਂਟ ਨੂੰ ਨੁਕਸਾਨ ਪਹੁੰਚਾਉਣ ਲਈ ਸਾਬਕਾ ਫੈਡਰਲ ਇਮੀਗ੍ਰੇਸ਼ਨ ਮੰਤਰੀ ਦੀ ਨਿਖੇਧੀ ਕੀਤੀ। ਉਨ੍ਹਾਂ ਇਸ ਗੱਲ ਉੱਤੇ ਵੀ ਹੈਰਾਨੀ ਪ੍ਰਗਟਾਈ ਕਿ ਕਿਸ ਤਰ੍ਹਾਂ ਕੈਨੇਡਾ ਵਿੱਚ ਔਸਤ ਮਾਰਗੇਜ ਪੇਅਮੈਂਟ 3500 ਡਾਲਰ ਤੱਕ ਅੱਪੜ ਚੁੱਕੀ ਹੈ। ਜਦੋਂ ਉਨ੍ਹਾਂ ਤੋਂ …
Read More »ਕੋਵਿਡ ਦੇ ਵਧ ਰਹੇ ਮਾਮਲਿਆਂ ‘ਤੇ ਨਜ਼ਰ ਰੱਖ ਰਹੀ ਹੈ ਫੈਡਰਲ ਸਰਕਾਰ : ਹਾਲੈਂਡ
ਟੋਰਾਂਟੋ /ਬਿਊਰੋ ਨਿਊਜ਼ : ਕੈਨੇਡਾ ਦੇ ਨਵੇਂ ਸਿਹਤ ਮੰਤਰੀ ਮਾਰਕ ਹਾਲੈਂਡ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਕੋਵਿਡ-19 ਦੇ ਤਾਜ਼ਾ ਹਾਲਾਤ ਉੱਤੇ ਬੜੀ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ। ਕਿਉਂਕਿ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ ਵੱਲੋਂ ਜਾਰੀ ਕੀਤੇ ਗਏ ਡਾਟਾ ਅਨੁਸਾਰ ਇੱਕ ਵਾਰੀ ਫਿਰ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਵੇਖਣ …
Read More »ਮਾਰਕ ਹਾਲੈਂਡ ਨੇ ਯੂਨੀਵਰਸਲ ਫਾਰਮਾਕੇਅਰ ਬਿੱਲ ਨੂੰ 2023 ਦੇ ਅੰਤ ਤੱਕ ਪੇਸ਼ ਕਰਨ ਦਾ ਦਿੱਤਾ ਭਰੋਸਾ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਵੇਂ ਸਿਹਤ ਮੰਤਰੀ ਮਾਰਕ ਹਾਲੈਂਡ ਦਾ ਕਹਿਣਾ ਹੈ ਕਿ ਯੂਨੀਵਰਸਲ ਫਾਰਮਾਕੇਅਰ ਪ੍ਰੋਗਰਾਮ ਨੂੰ ਲਾਗੂ ਕਰਨ ਸਬੰਧੀ ਬਿੱਲ ਇਸ ਸਾਲ ਦੇ ਅੰਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਨੈਸ਼ਨਲ ਯੂਨੀਵਰਸਲ ਫਾਰਮਾਕੇਅਰ ਪ੍ਰੋਗਰਾਮ ਕਾਇਮ ਕਰਨ ਲਈ ਇਸ ਸਾਲ ਦੇ ਅੰਤ ਤੱਕ ਬਿੱਲ ਪਾਸ ਕਰਨਾ ਲਿਬਰਲਾਂ …
Read More »ਫੈਡਰਲ ਸਰਕਾਰ ਨੂੰ ਹਾਊਸਿੰਗ ਬਿਜਨਸ ਤੋਂ ਮੂੰਹ ਨਹੀਂ ਸੀ ਮੋੜਨਾ ਚਾਹੀਦਾ : ਫਰੇਜਰ
ਬਰੈਂਪਟਨ/ਬਿਊਰੋ ਨਿਊਜ਼ : ਹਾਊਸਿੰਗ ਮੰਤਰੀ ਸੌਨ ਫਰੇਜਰ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਨੂੰ ਕਦੇ ਵੀ ਹਾਊਸਿੰਗ ਬਿਜਨਸ ਤੋਂ ਬਾਹਰ ਸੀ ਨਹੀਂ ਹੋਣਾ ਚਾਹੀਦਾ ਫਿਰ ਭਾਵੇਂ ਵੱਧ ਆਮਦਨ ਵਾਲੇ ਪ੍ਰੋਫੈਸਨਲਜ਼ ਨੂੰ ਵੀ ਕਿਫਾਇਤੀ ਘਰ ਲੱਭਣ ਲਈ ਸੰਘਰਸ਼ ਹੀ ਕਿਉਂ ਨਾ ਕਰਨਾ ਪਵੇ। ਉਨ੍ਹਾਂ ਆਖਿਆ ਕਿ ਪਿਛਲੀ ਅੱਧੀ ਸਦੀ ਤੋਂ ਲਿਬਰਲ …
Read More »ਬਰੈਂਪਟਨ ਵਿਚ ਸੜਕ ਹਾਦਸੇ ਦੌਰਾਨ ਪੰਜਾਬੀ ਮੁਟਿਆਰ ਦੀ ਮੌਤ
ਬਰੈਂਪਟਨ/ਭਗਤਾ ਭਾਈ : ਬਰੈਂਪਟਨ ਵਿਚ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਮੁਟਿਆਰ ਜਸਮੀਨ ਕੌਰ ਗੋਂਦਾਰਾ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਚੇਰੀ ਪੜ੍ਹਾਈ ਲਈ ਬੀਤੇ ਸਾਲ ਅਗਸਤ ਮਹੀਨੇ ਕੈਨੇਡਾ ਪਹੁੰਚੀ ਪਿੰਡ ਜਲਾਲ ਦੀ 21 ਸਾਲਾ ਵਿਆਹੁਤਾ ਲੜਕੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ …
Read More »ਗੱਡੀਆਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੰਜਾਬੀ ਮੂਲ ਦੇ ਤਿੰਨ ਵਿਅਕਤੀ ਗ੍ਰਿਫਤਾਰ
ਟੋਰਾਂਟੋ/ਬਿਊਰੋ ਨਿਊਜ਼ : ਯੌਰਕ ਰੀਜਨ ਵਿੱਚ ਗੱਡੀਆਂ ਚੋਰੀ ਕਰਨ ਵਾਲਿਆਂ ਦੇ ਗਿਰੋਹ ਦਾ ਪਰਦਾਫਾਸ਼ ਕਰਕੇ ਪੁਲਿਸ ਨੇ 3 ਮਿਲੀਅਨ ਡਾਲਰ ਦੀਆਂ ਚੋਰੀ ਕੀਤੀਆਂ ਗੱਡੀਆਂ ਬਰਾਮਦ ਕਰਨ ਦੇ ਨਾਲ ਨਾਲ 80 ਚਾਰਜਿਜ ਵੀ ਲਾਏ ਹਨ। ਇਸ ਸਬੰਧੀ ਜਾਂਚ ਮਈ ਵਿੱਚ ਸ਼ੁਰੂ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਆਖਿਆ …
Read More »ਗੈਰਕਾਨੂੰਨੀ ਗੱਡੀਆਂ ਦੀ ਵਿੱਕਰੀ ਰੋਕਣ ਲਈ ਨਵੀਂ ਕੈਂਪੇਨ ਲਾਂਚ ਕਰੇਗੀ ਪੁਲਿਸ
ਟੋਰਾਂਟੋ/ਬਿਊਰੋ ਨਿਊਜ਼ : ਗ੍ਰੇਟਰ ਟੋਰਾਂਟੋ ਏਰੀਆ ਵਿੱਚ ਗੈਰਕਾਨੂੰਨੀ ਗੱਡੀਆਂ ਦੀ ਵਿੱਕਰੀ ਨਾਲ ਜੁੜੇ ਫਰਾਡ ਨੂੰ ਰੋਕਣ ਲਈ ਟੋਰਾਂਟੋ ਪੁਲਿਸ ਸਰਵਿਸ ਨਵੀਂ ਕੈਂਪੇਨ ਲਾਂਚ ਕਰਨ ਜਾ ਰਹੀ ਹੈ। ਟੋਰਾਂਟੋ ਪੁਲਿਸ ਦੇ ਡਾਊਨਟਾਊਨ ਸਥਿਤ ਹੈੱਡਕੁਆਰਟਰ ਵਿੱਚ ਇਸ ਨਵੀਂ ਕੈਂਪੇਨ ਸਬੰਧੀ ਤਫਸੀਲ ਨਾਲ ਜਾਣਕਾਰੀ ਦਿੱਤੀ ਜਾਵੇਗੀ। ਟੋਰਾਂਟੋ ਪੁਲਿਸ ਦੇ ਕਾਰਜਕਾਰੀ ਡਿਪਟੀ ਚੀਫ ਕੈਲੀ …
Read More »ਹਾਊਸਿੰਗ ਡਿਵੈਲਪਮੈਂਟ ਦੇ ਕੰਮ ਨੂੰ ਬਿਹਤਰ ਢੰਗ ਨਾਲ ਨਿਪਟਾਉਣ ਦੀ ਕੋਸ਼ਿਸ਼ ਕਰਾਂਗੇ : ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਹਾਊਸਿੰਗ ਡਿਵੈਲਪਮੈਂਟ ਬਾਰੇ ਆਡੀਟਰ ਜਨਰਲ ਦੀ ਰਿਪੋਰਟ ਆਉਣ ਤੋਂ ਬਾਅਦ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਪ੍ਰਕਿਰਿਆ ਦੇ ਹਰ ਨਿੱਕੇ ਵੱਡੇ ਪੱਖ ਦਾ ਖਿਆਲ ਰੱਖਿਆ ਗਿਆ ਹੈ ਪਰ ਉਹ ਮੰਨਦੇ ਹਨ ਕਿ ਇਸ ਕੰਮ ਨੂੰ ਹੋਰ ਬਿਹਤਰ ਢੰਗ ਨਾਲ ਕੀਤਾ …
Read More »ਟਰੂਡੋ ਦਾ ਪਰਿਵਾਰ ਬ੍ਰਿਟਿਸ਼ ਕੋਲੰਬੀਆ ‘ਚ ਮਨਾਏਗਾ ਛੁੱਟੀਆਂ
ਓਟਵਾ : ਪ੍ਰਧਾਨ ਮੰਤਰੀ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਸਟਿਨ ਟਰੂਡੋ ਤੇ ਉਸ ਦਾ ਪਰਿਵਾਰ ਬ੍ਰਿਟਿਸ਼ ਕੋਲੰਬੀਆ ਵਿਖੇ ਛੁੱਟੀਆਂ ਮਨਾਉਣ ਜਾ ਰਿਹਾ ਹੈ। ਇਹ ਛੁੱਟੀਆਂ ਇੱਕ ਹਫਤੇ ਤੋਂ ਥੋੜ੍ਹਾ ਵੱਧ ਚੱਲਣਗੀਆਂ। ਪੀਐਮਓ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਦਾ ਪਰਿਵਾਰ ਕਿੱਥੇ ਰਹਿਣਗੇ ਪਰ ਇਹ …
Read More »2035 ਤੱਕ ਕਲੀਨ ਪਾਵਰ ਟੀਚੇ ਪੂਰੇ ਕਰਨ ਵਾਲੇ ਪ੍ਰੋਵਿੰਸਾਂ ਨੂੰ ਮਿਲਣਗੀਆਂ ਰਿਆਇਤਾਂ ਤੇ ਫਾਇਦੇ
ਓਟਵਾ/ਬਿਊਰੋ ਨਿਊਜ਼ : ਰਿਸਾਅ ਮੁਕਤ ਇਲੈਕਟ੍ਰਿਸਿਟੀ ਗ੍ਰਿੱਡ ਲਈ 2035 ਦੇ ਟੀਚੇ ਪੂਰੇ ਨਾ ਕਰ ਸਕਣ ਵਾਲੀਆਂ ਪ੍ਰੋਵਿੰਸਾਂ ਨੂੰ ਫੈਡਰਲ ਸਰਕਾਰ ਟੈਕਸਾਂ ਵਿੱਚ ਛੋਟ ਤੇ ਇਲੈਕਟ੍ਰਿਸਿਟੀ ਪ੍ਰੋਜੈਕਟਸ ਲਈ ਦਿੱਤੀਆਂ ਜਾਣ ਵਾਲੀਆਂ ਗ੍ਰਾਂਟਸ ਉੱਤੇ ਰੋਕ ਲਾਉਣ ਬਾਰੇ ਵਿਚਾਰ ਕਰ ਰਹੀ ਹੈ। ਫੈਡਰਲ ਸਰਕਾਰ ਵੱਲੋਂ ਪਹਿਲਾਂ ਹੀ ਇਹ ਸਪਸਟ ਕੀਤਾ ਜਾ ਚੁੱਕਿਆ ਹੈ …
Read More »