9 ਮਿਲੀਅਨ ਡਾਲਰ ਦਾ ਸਮਾਨ ਬਰਾਮਦ ਟੋਰਾਂਟੋ/ਬਿਊਰੋ ਨਿਊਜ਼ : ਗ੍ਰੇਟਰ ਟੋਰਾਂਟੋ ਏਰੀਆ (ਜੀਟੀਏ) ਦੀ ਪੁਲਿਸ ਵੱਲੋਂ ਕਾਰਗੋ ਤੇ ਕਮਰਸ਼ੀਅਲ ਵ੍ਹੀਕਲ ਚੋਰੀ ਕਰਨ ਵਾਲੇ 15 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਕੋਲੋਂ 9 ਮਿਲੀਅਨ ਡਾਲਰ ਮੁੱਲ ਦਾ ਚੋਰੀ ਦਾ ਸਮਾਨ ਬਰਾਮਦ ਹੋਇਆ ਹੈ। ਪੀਲ ਰੀਜਨਲ ਪੁਲਿਸ ਦੀ ਅਗਵਾਈ ਵਿੱਚ …
Read More »ਪੀਡੀਐਟ੍ਰਿਕ ਹੈਲਥ ਕੇਅਰ ਫੰਡਾਂ ‘ਚ 330 ਮਿਲੀਅਨ ਡਾਲਰ ਦਾ ਵਾਧਾ ਕਰਨ ਜਾ ਰਹੀ ਹੈ ਫੋਰਡ ਸਰਕਾਰ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਵੱਲੋਂ ਪੀਡੀਐਟ੍ਰਿਕ ਹੈਲਥ ਕੇਅਰ ਨਾਲ ਸਬੰਧਤ ਫੰਡਾਂ ਵਿੱਚ 330 ਮਿਲੀਅਨ ਡਾਲਰ ਦਾ ਵਾਧਾ ਕੀਤਾ ਜਾ ਰਿਹਾ ਹੈ। ਸਰਕਾਰ ਨਹੀਂ ਚਾਹੁੰਦੀ ਕਿ ਪਿਛਲੇ ਸਾਲ ਰੈਸਪੀਰੇਟਰੀ ਵਾਇਰਸ ਫੈਲਣ ਨਾਲ ਬੱਚਿਆਂ ਦੇ ਹਸਪਤਾਲਾਂ ਉੱਤੇ ਜਿਹੜਾ ਬੋਝ ਪਿਆ ਸੀ ਉਹੋ ਜਿਹਾ ਭਵਿੱਖ ਵਿੱਚ ਕਦੇ ਹੋਵੇ। ਬੁੱਧਵਾਰ ਨੂੰ ਪ੍ਰੀਮੀਅਰ ਡੱਗ …
Read More »ਮਹਿੰਗਾਈ ਦਰ ਡਿੱਗਣ ਨਾਲ ਕੈਨੇਡੀਅਨਜ਼ ਨੂੰ ਮਿਲੇਗੀ ਥੋੜ੍ਹੀ ਰਾਹਤ : ਫਰੀਲੈਂਡ
ਓਟਵਾ/ਬਿਊਰੋ ਨਿਊਜ਼ : ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਜੂਨ ਵਿੱਚ ਕੈਨੇਡਾ ਦੀ ਮਹਿੰਗਾਈ ਦਰ 2.8 ਫੀ ਸਦੀ ਤੱਕ ਡਿੱਗ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਕੈਨੇਡੀਅਨਜ਼ ਨੂੰ ਹੁਣ ਥੋੜ੍ਹੀ ਰਾਹਤ ਮਿਲੇਗੀ। ਮਈ ਵਿੱਚ 3.4 ਫੀਸਦੀ ਤੋਂ ਹੇਠਾਂ ਆਈ ਇਹ ਸਾਲਾਨਾ ਮਹਿੰਗਾਈ ਦਰ …
Read More »ਨਾਈਕੀ ਨੇ ਹਾਕੀ ਕੈਨੇਡਾ ਨਾਲੋਂ ਸਦਾ ਲਈ ਤੋੜਿਆ ਨਾਤਾ
ਓਟਵਾ : ਨਾਈਕੀ ਵੱਲੋਂ ਸਥਾਈ ਤੌਰ ਉੱਤੇ ਹਾਕੀ ਕੈਨੇਡਾ ਨੂੰ ਦਿੱਤੀ ਜਾਣ ਵਾਲੀ ਸਪਾਂਸਰਸ਼ਿਪ ਖ਼ਤਮ ਕਰ ਦਿੱਤੀ ਗਈ ਹੈ। ਕਥਿਤ ਜਿਨਸੀ ਹਮਲਿਆਂ ਤੇ ਅਜਿਹੇ ਮਾਮਲਿਆਂ ਨੂੰ ਨਿਪਟਾਉਣ ਲਈ ਦਿੱਤੀ ਗਈ ਮਾਲੀ ਮਦਦ ਦੇ ਚੱਲਦਿਆਂ ਪਹਿਲਾਂ ਨਾਈਕੀ ਵੱਲੋਂ ਕੁੱਝ ਸਮੇਂ ਲਈ ਹਾਕੀ ਕੈਨੇਡਾ ਨੂੰ ਦਿੱਤੀ ਜਾਣ ਵਾਲੀ ਸਪਾਂਸਰਸ਼ਿਪ ਉੱਤੇ ਰੋਕ ਲਾਈ …
Read More »ਆਊਟਡੋਰ ਇੱਕਠ ਵਿੱਚ ਚੱਲੀ ਗੋਲੀ, ਇੱਕ ਹਲਾਕ
ਇਟੋਬੀਕੋ : ਉੱਤਰੀ ਇਟੋਬੀਕੋ ਵਿੱਚ ਇੱਕ ਘਰ ਦੇ ਬਾਹਰ ਹੋਏ ਇੱਕਠ ਵਿੱਚ ਚੱਲੀ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਬੁੱਧਵਾਰ ਰਾਤੀਂ 11:45 ਦੇ ਨੇੜੇ ਤੇੜੇ ਕਿਪਲਿੰਗ ਐਵਨਿਊ ਤੇ ਐਲਬੀਅਨ ਰੋਡ ਏਰੀਆ ਵਿੱਚ ਓਰਪਿੰਗਟਨ ਕ੍ਰੀਸੈਂਟ ‘ਤੇ ਸਥਿਤ ਟਾਊਨਹਾਊਸ ਕਾਂਪਲੈਕਸ ਵਿੱਚ ਐਮਰਜੰਸੀ ਅਮਲੇ ਨੂੰ ਸੱਦਿਆ ਗਿਆ। ਰੈਜ਼ੀਡੈਂਟਸ ਨੇ ਦੱਸਿਆ ਕਿ …
Read More »ਐਨ ਏ ਸੀ ਆਈ ਨੇ ਕੋਵਿਡ-19 ਵੈਕਸੀਨ ਦੀ ਇਕ ਹੋਰ ਬੂਸਟਰ ਡੋਜ਼ ਲਵਾਉਣ ਦੀ ਕੀਤੀ ਸਿਫਾਰਿਸ਼
ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਨੈਸ਼ਨਲ ਐਡਵਾਇਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ (ਐਨਏਸੀਆਈ) ਨੇ ਆਖਿਆ ਕਿ ਕੈਨੇਡੀਅਨਜ਼ ਨੂੰ ਇਸ ਸਾਲ ਦੇ ਅੰਤ ਵਿੱਚ ਕੋਵਿਡ-19 ਵੈਕਸੀਨ ਦੀ ਇੱਕ ਹੋਰ ਬੂਸਟਰ ਡੋਜ਼ ਲੈ ਲੈਣੀ ਚਾਹੀਦੀ ਹੈ। ਇਹ ਵੀ ਆਖਿਆ ਗਿਆ ਹੈ ਕਿ ਇਹ ਡੋਜ਼ ਉਦੋਂ ਲਈ ਜਾਵੇ ਜਦੋਂ ਪਿਛਲੀ ਡੋਜ਼ ਲਿਆਂ ਨੂੰ ਛੇ ਮਹੀਨੇ …
Read More »ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਦੋ ਮਹਿਲਾਵਾਂ ਜ਼ਖ਼ਮੀ
ਟੋਰਾਂਟੋ/ਬਿਊਰੋ ਨਿਊਜ਼ : ਲੰਘੀ ਰਾਤ ਨੂੰ ਟੋਰਾਂਟੋ ਦੇ ਐਗਲਿੰਟਨ ਵੈਸਟ ਏਰੀਆ ਵਿੱਚ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਦੋ ਮਹਿਲਾਵਾਂ ਜ਼ਖ਼ਮੀ ਹੋ ਗਈਆਂ। ਦੋ ਰਾਹਗੀਰਾਂ ਨੂੰ ਗੱਡੀ ਵੱਲੋਂ ਟੱਕਰ ਮਾਰੇ ਜਾਣ ਦੀਆਂ ਖਬਰਾਂ ਮਿਲਣ ਤੋਂ ਬਾਅਦ ਰਾਤੀਂ 8:30 ਵਜੇ ਦੇ ਨੇੜੇ ਤੇੜੇ ਟੋਰਾਂਟੋ ਪੁਲਿਸ ਐਗਲਿੰਟਨ ਐਵਨਿਊ ਵੈਸਟ ਤੇ ਕੇਨ ਐਵਨਿਊ …
Read More »12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬੋਟ ਉੱਤੇ ਲਾਈਫਜੈਕੇਟ ਲਾਜ਼ਮੀ ਕਰਨ ਲਈ ਓਨਟਾਰੀਓ ਸਰਕਾਰ ਪਾਸ ਕਰੇਗੀ ਬਿੱਲ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਇੱਕ ਨਵਾਂ ਬਿੱਲ ਪਾਸ ਕਰਨ ਜਾ ਰਹੀ ਹੈ ਜਿਸ ਵਿੱਚ ਇਹ ਲਾਜ਼ਮੀ ਬਣਾਇਆ ਜਾਵੇਗਾ ਕਿ 12 ਸਾਲ ਤੇ ਇਸ ਤੋਂ ਘੱਟ ਉਮਰ ਦੇ ਬੱਚੇ ਬੋਟਸ ਉੱਤੇ ਲਾਈਫਜੈਕੇਟ ਪਾਉਣ। ਇਸ ਬਿੱਲ ਨੂੰ ਅਸਲ ਵਿੱਚ ਅਪਰੈਲ ਵਿੱਚ ਪੇਸ਼ ਕੀਤਾ ਗਿਆ ਸੀ ਤੇ ਇਹ ਸੋਮਵਾਰ ਨੂੰ ਕਮੇਟੀ ਸਾਹਮਣੇ …
Read More »ਭਾਰਤ ਦੇ ਲਕਸ਼ੈ ਸੇਨ ਨੇ ਕੈਨੇਡਾ ਓਪਨ ਬੈਡਮਿੰਟਨ ਚੈਂਪੀਅਨਸ਼ਿਪ ਜਿੱਤੀ
ਕੈਲਗਰੀ/ਬਿਊਰੋ ਨਿਊਜ਼ ਭਾਰਤੀ ਸ਼ਟਲਰ ਲਕਸ਼ੈ ਸੇਨ ਨੇ ਕੈਨੇਡਾ ਓਪਨ ਦੇ ਫਾਈਨਲ ਵਿੱਚ ਚੀਨ ਦੇ ਲੀ ਸ਼ੀ ਫੇਂਗ ਨੂੰ ਸਿੱਧੇ ਗੇਮ ਵਿੱਚ ਹਰਾ ਕੇ ਆਪਣਾ ਦੂਜਾ ਬੀਡਬਲਿਊਐੱਫ (ਬੈਡਮਿੰਟਨ ਵਿਸ਼ਵ ਫੈਡਰੇਸ਼ਨ) ਸੁਪਰ 500 ਖਿਤਾਬ ਜਿੱਤ ਲਿਆ ਹੈ। 21 ਸਾਲਾ ਖਿਡਾਰੀ ਨੇ 2022 ਇੰਡੀਆ ਓਪਨ ਵਿੱਚ ਆਪਣਾ ਪਹਿਲਾ ਸੁਪਰ 500 ਖਿਤਾਬ ਜਿੱਤਿਆ ਸੀ। …
Read More »ਮਿਸੀਸਾਗਾ ‘ਚ ਪੰਜਾਬੀ ਭਾਸ਼ਾ ਤੇ ਸਭਿਆਚਾਰ ਨਾਲ ਜੋੜਨ ਲਈ ਪੁਸਤਕ ਮੇਲਾ
ਲੋਕਾਂ ਵਿੱਚ ਭਾਰੀ ਉਤਸ਼ਾਹ – ਪੁਸਤਕਾਂ ਦੀ ਵਿਕਰੀ ਸ਼ੁਰੂ ਬਰੈਂਪਟਨ/ਬਿਊਰੋ ਨਿਊਜ਼ : ਪੰਜਾਬੀਆਂ ਨੂੰ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਚੇਤਨਾ ਪ੍ਰਕਾਸ਼ਨ ਵੱਲੋਂ ਕੈਨੇਡੀਅਨ ਸੰਸਥਾਵਾਂ ਦੇ ਸਹਿਯੋਗ ਨਾਲ ਮਿਸੀਸਾਗਾ ਇਲਾਕੇ ਵਿਚ ਪੰਜਾਬੀ ਪੁਸਤਕ ਮੇਲੇ ਦਾ ਉਦਘਾਟਨ ਕੀਤਾ ਗਿਆ। ਇਹ ਮੇਲਾ ਪੰਜ ਹਫਤੇ ਜਾਰੀ ਰਹੇਗਾ। ਮੇਲੇ ਦਾ ਉਦਘਾਟਨ …
Read More »