ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਜਨਤਕ ਜਾਂਚ ਕਰਵਾਈ ਜਾਵੇਗੀ ਜਾਂ ਨਹੀਂ ਇਸ ਬਾਰੇ ਲਏ ਗਏ ਫੈਸਲੇ ਦਾ ਉਹ ਆਉਣ ਵਾਲੇ ਹਫਤਿਆਂ ਵਿੱਚ ਐਲਾਨ ਕਰਨਗੇ। ਪਰ ਉਨ੍ਹਾਂ ਆਖਿਆ ਕਿ ਇਸ ਪ੍ਰਕਿਰਿਆ ਵਿੱਚ ਕੰਸਰਵੇਟਿਵਾਂ ਵੱਲੋਂ ਅੜਿੱਕਾ ਡਾਹਿਆ ਜਾ ਰਿਹਾ …
Read More »ਰਫਿਊਜੀਆਂ ਦੀ ਹਾਊਸਿੰਗ ਲਈ ਫੈਡਰਲ ਸਰਕਾਰ ਵੱਲੋਂ ਕੋਈ ਮਦਦ ਨਹੀਂ ਕੀਤੀ ਜਾ ਰਹੀ : ਚਾਓ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੀ ਨਵੀਂ ਮੇਅਰ ਓਲੀਵੀਆ ਚਾਓ ਨੇ ਬੁੱਧਵਾਰ ਨੂੰ ਫੈਡਰਲ ਸਰਕਾਰ ਉੱਤੇ ਵਰ੍ਹਦਿਆਂ ਆਖਿਆ ਕਿ ਜਿੰਨੇ ਵੀ ਰਫਿਊਜੀਆਂ ਨੂੰ ਸਰਕਾਰ ਦੇਸ਼ ਵਿੱਚ ਲੈ ਕੇ ਆ ਰਹੀ ਹੈ ਉਨ੍ਹਾਂ ਦੀ ਹਾਊਸਿੰਗ ਲਈ ਉਸ ਵੱਲੋਂ ਭੋਰਾ ਵੀ ਜ਼ਿੰਮੇਵਾਰੀ ਨਹੀਂ ਨਿਭਾਈ ਜਾ ਰਹੀ। ਪਰ ਉਨ੍ਹਾਂ ਇਹ ਆਸ ਵੀ ਪ੍ਰਗਟਾਈ ਕਿ …
Read More »ਕੈਨੇਡਾ ਦੇ ਪਹਿਲੇ ਦਸਤਾਰਧਾਰੀ ਪੁਲੀਸ ਅਫਸਰ ਬਲਤੇਜ ਢਿੱਲੋਂ ‘ਵਰਕਸੇਫ ਬੀਸੀ’ ਦੇ ਮੁਖੀ ਬਣੇ
ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਕੰਮ ਵਾਲੀਆਂ ਥਾਵਾਂ ‘ਤੇ ਸੁਰੱਖਿਆ ਪ੍ਰਬੰਧ ਦੁਰੱਸਤ ਹੋਣਾ ਯਕੀਨੀ ਬਣਾਉਂਦਾ ਹੈ ਵਰਕਸੇਫ ਬੀਸੀ ਵੈਨਕੂਵਰ : ਕੈਨੇਡਾ ਵਿਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਕੇਂਦਰੀ ਪੁਲਿਸ ਵਿਚ ਭਰਤੀ ਹੋਏ ਬਲਤੇਜ ਸਿੰਘ ਢਿੱਲੋਂ ਨੂੰ ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ‘ਵਰਕਸੇਫ ਬੀਸੀ’ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਹ ਤਿੰਨ ਸਾਲ ਇਸ ਅਹਿਮ …
Read More »ਕੈਨੇਡਾ ‘ਚ ਰਹਿਣ ਲਈ ਬੈਰੀ ਸਭ ਤੋਂ ਸੁਰੱਖਿਅਤ ਅਤੇ ਵਿਨੀਪੈਗ ਸਭ ਤੋਂ ਘੱਟ ਸੁਰੱਖਿਅਤ ਥਾਂ
ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਸਿਟੀਜ਼ ਦੀ ਸੇਫਟੀ ਤੇ ਸਕਿਊਰਿਟੀ ਸਬੰਧੀ ਨਵਾਂ ਡਾਟਾ ਜਾਰੀ ਕੀਤਾ ਗਿਆ ਹੈ। ਕਿਰਾਏ ਉੱਤੇ ਘਰ ਦੇਣ ਵਾਲੀ ਇੱਕ ਸਾਈਟ ਰੈਂਟੋਲਾ ਦਾ ਕਹਿਣਾ ਹੈ ਕਿ ਉਨਾਂ ਵੱਲੋਂ ਇਹ ਡਾਟਾ ਕੈਨੇਡੀਅਨਜ਼ ਦੀ ਮਦਦ ਲਈ ਜਾਰੀ ਕੀਤਾ ਗਿਆ ਹੈ ਤਾਂ ਕਿ ਰਹਿਣ ਲਈ ਥਾਂ ਚੁਣਨ ਤੋਂ ਪਹਿਲਾਂ ਉਨ੍ਹਾਂ ਨੂੰ …
Read More »ਸਟੈਲੈਂਟਿਸ ਦੀ ਵਿੰਡਸਰ ਬੈਟਰੀ ਪਲਾਂਟ ਦੀ ਉਸਾਰੀ ਲਈ ਫੈਡਰਲ ਤੇ ਓਨਟਾਰੀਓ ਸਰਕਾਰਾਂ ਨਾਲ ਹੋਈ ਡੀਲ
ਓਨਟਾਰੀਓ : ਆਟੋ ਮੇਕਰ ਕੰਪਨੀ ਸਟੈਲੈਂਟਿਸ ਵੱਲੋਂ ਵਿੰਡਸਰ ਵਿੱਚ ਇਲੈਕਟ੍ਰਿਕ ਵ੍ਹੀਕਲ ਬੈਟਰੀ ਪਲਾਂਟ ਦਾ ਨਿਰਮਾਣ ਕਰਨ ਲਈ ਫੈਡਰਲ ਤੇ ਓਨਟਾਰੀਓ ਸਰਕਾਰਾਂ ਨਾਲ ਡੀਲ ਸਿਰੇ ਚੜ੍ਹਾ ਲਈ ਗਈ ਹੈ। ਸਟੈਲੈਂਟਿਸ ਤੇ ਐਲਜੀ ਐਨਰਜੀ ਸੌਲਿਊਸ਼ਨਜ਼ ਨੇ ਆਖਿਆ ਕਿ ਉਨ੍ਹਾਂ ਦੇ ਪਲਾਂਟ ਨੈਕਸਟਾਰ ਐਨਰਜੀ ਦੀ ਉਸਾਰੀ ਇਸ ਸਮਝੌਤੇ ਦੇ ਸਿਰੇ ਚੜ੍ਹਦਿਆਂ ਸਾਰ ਹੀ …
Read More »ਚੋਣਾਂ ‘ਚ ਵਿਦੇਸ਼ੀ ਦਖਲ ਖਿਲਾਫ਼ ਵਿਰੋਧੀ ਧਿਰਾਂ ਦੇ ਸਹਿਯੋਗ ਮਗਰੋਂ ਹੀ ਚੁੱਕਾਂਗੇ ਕਦਮ : ਟਰੂਡੋ
ਓਟਵਾ/ਬਿਊਰੋ ਨਿਊਜ਼ : ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੀ ਜਾਂਚ ਲਈ ਕਿਸੇ ਵੀ ਤਰ੍ਹਾਂ ਦਾ ਅਗਲਾ ਕਦਮ ਚੁੱਕੇ ਜਾਣ ਸਬੰਧੀ ਐਲਾਨ ਤੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਸਾਫ ਆਖ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਜਦੋਂ ਤੱਕ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਹਿਯੋਗ ਨਹੀਂ …
Read More »ਓਲੀਵੀਆ ਚਾਓ ਚੁਣੀ ਗਈ ਟੋਰਾਂਟੋ ਦੀ ਨਵੀਂ ਮੇਅਰ
ਟੋਰਾਂਟੋ/ਬਿਊਰੋ ਨਿਊਜ਼ : ਸਾਬਕਾ ਸਿਟੀ ਕਾਊਂਸਲਰ ਤੇ ਐਮਪੀ ਓਲੀਵੀਆ ਚਾਓ ਟੋਰਾਂਟੋ ਦੀ ਅਗਲੀ ਮੇਅਰ ਚੁਣ ਲਈ ਗਈ ਹੈ। ਚਾਓ ਨੂੰ 37 ਫੀਸਦੀ ਵੋਟਾਂ ਹਾਸਲ ਹੋਈਆਂ। ਇਸ ਨਾਲ ਟੋਰਾਂਟੋ ਸਿਟੀ ਹਾਲ ਵਿੱਚ 13 ਸਾਲਾਂ ਤੋਂ ਚੱਲਿਆ ਆ ਰਿਹਾ ਸੱਜੇ ਪੱਖੀ ਸ਼ਾਸਨ ਖ਼ਤਮ ਹੋ ਜਾਵੇਗਾ। ਸਿਟੀ ਦੀ ਅਗਵਾਈ ਕਰਨ ਵਾਲੀ ਉਹ ਪਹਿਲੀ …
Read More »ਬੰਦੂਕ ਦੀ ਨੋਕ ਉੱਤੇ ਰਿਟੇਲਰ ਨੂੰ ਲੁੱਟਣ ਵਾਲੇ ਦੋ ਟੀਨੇਜਰਜ਼ ਨੂੰ ਕੀਤਾ ਗਿਆ ਗ੍ਰਿਫਤਾਰ
ਮਿਸੀਸਾਗਾ : ਇਸ ਹਫਤੇ ਬੰਦੂਕ ਦੀ ਨੋਕ ਉੱਤੇ ਰਿਟੇਲਰ ਨੂੰ ਲੁੱਟਣ ਵਾਲੇ ਦੋ ਟੀਨੇਜਰਜ਼ ਨੂੰ ਗ੍ਰਿਫਤਾਰ ਤੇ ਚਾਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ 14 ਸਾਲਾ ਲੜਕਾ ਵੀ ਹੈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਤਿੰਨ ਮਸ਼ਕੂਕ ਡਿਕਸੀ ਰੋਡ ਤੇ ਡੰਡਾਸ ਸਟਰੀਟ ਏਰੀਆ ਵਿੱਚ ਆਟੋਮੋਟਿਵ ਡਾਇਗਨੌਸਟਿਕ ਇਕਿਉਪਮੈਂਟ ਵੇਚਣ …
Read More »ਹੈਲਥ ਪ੍ਰੋਫੈਸ਼ਨਲਜ਼ ਨੂੰ ਕੈਨੇਡਾ ਸੱਦਣ ਲਈ ਨਵਾਂ ਐਕਸਪ੍ਰੈਸ ਐਂਟਰੀ ਸਿਸਟਮ ਸ਼ੁਰੂ ਕਰ ਰਹੀ ਹੈ ਸਰਕਾਰ
ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ ਬੁੱਧਵਾਰ ਨੂੰ ਇਹ ਐਲਾਨ ਕੀਤਾ ਗਿਆ ਹੈ ਕਿ ਫੈਮਿਲੀ ਡਾਕਟਰਜ਼ ਵਾਂਗ ਹੀ ਡਾਕਟਰਾਂ ਦੀ ਘਾਟ ਨੂੰ ਖ਼ਤਮ ਕਰਨ ਲਈ ਸਰਕਾਰ ਕੈਨੇਡਾ ਦੇ ਇਮੀਗ੍ਰੇਸ਼ਨ ਸਿਸਟਮ ਦੀ ਵਰਤੋਂ ਕਰਕੇ ਹੈਲਥ ਕੇਅਰ ਵਰਕਰਜ਼ ਭਰਤੀ ਕਰੇਗੀ। ਬੈਡਫੋਰਡ, ਨੋਵਾ ਸਕੋਸ਼ੀਆ ਵਿੱਚ ਇੱਕ ਈਵੈਂਟ ਉੱਤੇ ਇਮੀਗ੍ਰੇਸ਼ਨ ਮੰਤਰੀ ਸ਼ੌਨ ਫਰੇਜ਼ਰ ਤੇ …
Read More »ਵਿਦਿਆਰਥੀਆਂ ਨੂੰ ਹਾਈ ਸਕੂਲ ਛੱਡ ਕੇ ਅਪਰੈਂਟਸ਼ਿਪ ਪ੍ਰੋਗਰਾਮ ਵਿਚ ਹਿੱਸਾ ਲੈਣ ਦੇ ਮਤੇ ਦਾ ਵਿਰੋਧ
ਓਨਟਾਰੀਓ/ਬਿਊਰੋ ਨਿਊਜ਼ : 11ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਹਾਈ ਸਕੂਲ ਛੱਡ ਕੇ ਪੂਰੀ ਤਰ੍ਹਾਂ ਅਪਰੈਂਟਸ਼ਿਪ ਪ੍ਰੋਗਰਾਮ ਸ਼ੁਰੂ ਕਰਨ ਦੀ ਇਜਾਜ਼ਤ ਦੇਣ ਦੇ ਪ੍ਰੋਵਿੰਸ ਦੇ ਪ੍ਰਸਤਾਵਿਤ ਪਲੈਨ ਐਜੂਕੇਸ਼ਨ ਐਡਵੋਕੇਸੀ ਗਰੁੱਪ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਾਲ ਦੇ ਸ਼ੁਰੂ ਵਿੱਚ ਪ੍ਰੋਵਿੰਸ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਵਿਦਿਆਰਥੀਆਂ …
Read More »