ਓਟਵਾ/ਬਿਊਰੋ ਨਿਊਜ਼ : ਬੁੱਧਵਾਰ ਰਾਤ ਤੋਂ ਹਾਊਸ ਆਫ ਕਾਮਨਜ਼ ਦੀ ਕਾਰਵਾਈ ਮੁਲਤਵੀ ਕੀਤੀ ਜਾ ਰਹੀ ਹੈ। ਸਾਰੀਆਂ ਪਾਰਟੀਆਂ ਬਸੰਤ ਦੀ ਸਿਟਿੰਗ ਨੂੰ ਦੋ ਦਿਨ ਪਹਿਲਾਂ ਖ਼ਤਮ ਕਰਨ ਲਈ ਸਹਿਮਤ ਹਨ। ਇਹ ਫੈਸਲਾ ਉਸ ਸਮੇਂ ਕੀਤਾ ਗਿਆ ਜਦੋਂ ਲਿਬਰਲਾਂ ਵੱਲੋਂ ਲਿਆਂਦੇ ਕੁੱਝ ਅਹਿਮ ਬਿੱਲਜ਼ ਉੱਤੇ ਐਮਪੀਜ਼ ਨੂੰ ਬਹਿਸ ਕਰਨੀ ਪਈ ਤੇ …
Read More »500,000 ਡਾਲਰ ਮੁੱਲ ਦੇ ਗਹਿਣੇ ਯੌਰਕ ਪੁਲਿਸ ਨੇ ਬਰਾਮਦ ਕੀਤੇ
ਟੋਰਾਂਟੋ/ਬਿਊਰੋ ਨਿਊਜ਼ : ਯੌਰਕ ਰੀਜਨ ਦੀ ਪੁਲਿਸ ਨੂੰ 500,000 ਡਾਲਰ ਮੁੱਲ ਦੇ ਚੋਰੀ ਦੇ ਗਹਿਣੇ ਮਿਲੇ ਹਨ ਤੇ ਉਨ੍ਹਾਂ ਵੱਲੋਂ ਦੋ ਮਸ਼ਕੂਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। 5 ਜੂਨ ਨੂੰ ਯੌਰਕ ਰੀਜਨਲ ਪੁਲਿਸ (ਵਾਈਆਰਪੀ) ਨੇ ਟੋਰਾਂਟੋ ਦੇ 26 ਸਾਲਾ ਨਿਕੋਲੇ ਓਇਨੈਸਕੁ ਤੇ ਇਸਰਾ ਐਲੇਸਾਂਦਰੂ ਨੂੰ ਗ੍ਰਿਫਤਾਰ ਤੇ ਚਾਰਜ ਕੀਤਾ। …
Read More »ਕੈਨੇਡਾ ਦੀ ਆਬਾਦੀ ਚਾਰ ਕਰੋੜ ਤੋਂ ਟੱਪੀ
ਵੈਨਕੂਵਰ : ਕੈਨੇਡਾ ਦੀ ਆਬਾਦੀ 16 ਜੂਨ ਨੂੰ ਚਾਰ ਕਰੋੜ ਦਾ ਅੰਕੜਾ ਪਾਰ ਕਰ ਗਈ ਹੈ। ਅੰਕੜਾ ਵਿਭਾਗ ਅਨੁਸਾਰ ਇੱਕ ਸਾਲ ਦੌਰਾਨ ਵਿਦੇਸ਼ਾਂ ਤੋਂ ਆ ਕੇ ਵਸੇ ਲੋਕਾਂ ਕਾਰਨ 2022 ਵਿੱਚ ਆਬਾਦੀ ‘ਚ ਰਿਕਾਰਡ ਸਾਢੇ ਦਸ ਲੱਖ (10,50,111) ਦਾ ਵਾਧਾ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਦੂਜੀ ਵਿਸ਼ਵ ਜੰਗ ਮਗਰੋਂ …
Read More »ਪਾਰਲੀਮੈਂਟ ‘ਚ ਕੈਨੇਡਾ ਡਿਸਐਬਿਲਿਟੀ ਬੈਨੇਫਿਟ ਬਿੱਲ ਹੋਇਆ ਪਾਸ
ਓਟਵਾ : ਲੰਘੇ ਦਿਨੀਂ ਫੈਡਰਲ ਸਰਕਾਰ ਵੱਲੋਂ ਲਿਆਂਦਾ ਨਵਾਂ ਕੈਨੇਡਾ ਡਿਸਐਬਿਲਿਟੀ ਬੈਨੇਫਿਟ ਬਿੱਲ ਪਾਰਲੀਮੈਂਟ ਵਿੱਚ ਪਾਸ ਹੋ ਗਿਆ। ਇੰਪਲੌਇਮੈਂਟ, ਵਰਕਫੋਰਸ ਡਿਵੈਲਪਮੈਂਟ ਐਂਡ ਡਿਸਐਬਿਲਿਟੀ ਇਨਕਲੂਜ਼ਨ ਮੰਤਰੀ ਕਾਰਲਾ ਕੁਆਲਤਰੋ ਵੱਲੋਂ ਪੇਸ਼ ਬਿੱਲ ਸੀ-22 ਵਿੱਚ ਘੱਟ ਆਮਦਨ ਵਾਲਿਆਂ ਤੇ ਅਪਾਹਜ ਵਿਅਕਤੀਆਂ, ਜਿਨ੍ਹਾਂ ਦੀ ਕੰਮ ਕਰਨ ਦੀ ਉਮਰ ਹੈ, ਲਈ ਫੈਡਰਲ ਇਨਕਮ ਸਪਲੀਮੈਂਟ ਤਿਆਰ …
Read More »ਫੋਰਡ ਨੇ ਸਾਂਡਰਸ ਦੇ ਹੱਕ ਵਿੱਚ ਵੋਟ ਪਾਉਣ ਦਾ ਕੀਤਾ ਖੁਲਾਸਾ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਇਹ ਖੁਲਾਸਾ ਕੀਤਾ ਹੈ ਕਿ ਉਹ ਅਗਲੇ ਹਫਤੇ ਹੋਣ ਜਾ ਰਹੀਆਂ ਟੋਰਾਂਟੋ ਦੇ ਮੇਅਰ ਦੇ ਅਹੁਦੇ ਸਬੰਧੀ ਚੋਣਾਂ ਵਿੱਚ ਕਿਸ ਉਮੀਦਵਾਰ ਨੂੰ ਵੋਟ ਕਰਨਗੇ। ਮੰਗਲਵਾਰ ਨੂੰ ਓਟਵਾ ਵਿੱਚ ਇੱਕ ਐਲਾਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫੋਰਡ ਨੇ ਆਖਿਆ ਕਿ …
Read More »ਬੈਲ ਨੇ 1300 ਮੁਲਾਜ਼ਮਾਂ ਦੀ ਕੀਤੀ ਛਾਂਟੀ,ਨੌਂ ਰੇਡੀਓ ਸਟੇਸ਼ਨ ਵੀ ਕੀਤੇ ਜਾ ਰਹੇ ਹਨ ਬੰਦ
ਓਟਵਾ/ਬਿਊਰੋ ਨਿਊਜ਼ : ਬੀਸੀਈ ਇਨਕਾਰਪੋਰੇਸ਼ਨ ਵੱਲੋਂ ਲੰਘੇ ਦਿਨੀਂ ਆਪਣੇ 1300 ਮੁਲਾਜ਼ਮਾਂ ਦੀ ਛਾਂਗੀ ਕਰਨ ਦਾ ਐਲਾਨ ਕੀਤਾ ਗਿਆ। ਕੁੱਲ ਮਿਲਾ ਕੇ ਇਹ ਛਾਂਗੀਆਂ ਕੰਪਨੀ ਦੀ ਵਰਕਫੋਰਸ ਦਾ ਤਿੰਨ ਫੀਸਦੀ ਬਣਦੀਆਂ ਹਨ। ਇਸ ਤੋਂ ਇਲਾਵਾ ਕੰਪਨੀ ਨੇ ਨੌਂ ਰੇਡੀਓ ਸਟੇਸ਼ਨ ਬੰਦ ਕਰਨ ਜਾਂ ਵੇਚਣ ਦਾ ਐਲਾਨ ਵੀ ਕੀਤਾ ਹੈ। ਇਨ੍ਹਾਂ ਛਾਂਗੀ …
Read More »ਕੈਨੇਡਾ ਸਰਕਾਰ ਵੱਲੋਂ ਰੂਸ ਦਾ ਮਾਲਵਾਹਕ ਜਹਾਜ਼ ਜ਼ਬਤ
ਡੇਢ ਸਾਲ ਤੋਂ ਟੋਰਾਂਟੋ ਦੇ ਹਵਾਈ ਅੱਡੇ ‘ਤੇ ਖੜ੍ਹਾ ਸੀ ਇਹ ਜਹਾਜ਼ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਡੇਢ ਸਾਲ ਤੋਂ ਟੋਰਾਂਟੋ ਹਵਾਈ ਅੱਡੇ ‘ਤੇ ਖੜ੍ਹੇ ਰੂਸ ਦੇ ਵੱਡੇ ਮਾਲਵਾਹਕ ਜਹਾਜ਼ ਐਂਟਨੋਵ-124 ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਫਰਵਰੀ 2022 ‘ਚ ਕੈਨੇਡਾ ਵੱਲੋਂ ਆਪਣੇ ਹਵਾਈ ਖੇਤਰ ‘ਚ ਰੂਸ ਦੇ …
Read More »ਬੌਨੀ ਕ੍ਰੌਂਬੀ ਨੇ ਓਨਟਾਰੀਓ ਦੀ ਲਿਬਰਲ ਪਾਰਟੀ ਦਾ ਆਗੂ ਬਣਨ ਲਈ ਕੈਂਪੇਨ ਕੀਤੀ ਸ਼ੁਰੂ
ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਦੀ ਮੇਅਰ ਬੌਨੀ ਕ੍ਰੌਂਬੀ ਨੇ ਓਨਟਾਰੀਓ ਦੀ ਲਿਬਰਲ ਪਾਰਟੀ ਦੇ ਆਗੂ ਦੇ ਅਹੁਦੇ ਦੀ ਦੌੜ ਵਿੱਚ ਹਿੱਸਾ ਲੈਣ ਲਈ ਰਸਮੀ ਤੌਰ ਉੱਤੇ ਆਪਣੀ ਕੈਂਪੇਨ ਦੀ ਸੁਰੂਆਤ ਕੀਤੀ। ਡੌਨ ਵੈਲੀ ਵੈਸਟ ਤੋਂ ਐਮਪੀਪੀ ਸਟੈਫਨੀ ਬੋਅਮੈਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕ੍ਰੌਂਬੀ ਨੂੰ ਸਮਰਥਨ ਦੇਣ ਦਾ ਖੁੱਲ੍ਹ ਕੇ ਐਲਾਨ …
Read More »ਚੋਣਾਂ ‘ਚ ਵਿਦੇਸ਼ੀ ਦਖ਼ਲ ਦੀ ਜਨਤਕ ਜਾਂਚ ਨੂੰ ਆਕਾਰ ਦੇਣ ਲਈ ਵਿਰੋਧੀ ਪਾਰਟੀਆਂ ਨਾਲ ਰਲ ਕੇ ਕੰਮ ਕਰਾਂਗੇ : ਪੌਲੀਏਵਰ
ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਆਗੂ ਪਿਏਰ ਪੌਲੀਏਵਰ ਨੇ ਆਖਿਆ ਕਿ ਕੈਨੇਡੀਅਨ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਦੀ ਜਨਤਕ ਜਾਂਚ ਨੂੰ ਆਕਾਰ ਦੇਣ ਲਈ ਉਹ ਹੋਰਨਾਂ ਵਿਰੋਧੀ ਧਿਰਾਂ ਦੇ ਆਗੂਆਂ ਨਾਲ ਰਲ ਕੇ ਕੰਮ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੌਲੀਏਵਰ ਨੇ ਆਖਿਆ ਕਿ ਇਸ ਜਾਂਚ ਦੀ ਅਗਵਾਈ ਇੰਡੀਪੈਂਡੈਂਟ ਸ਼ਖ਼ਸ ਤੋਂ …
Read More »ਨਿਆਂਇਕ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਤੇ ਘੱਟ ਖਰਚੀਲਾ ਬਣਾਉਣਾ ਚਾਹੁੰਦੇ ਹਨ ਚੀਫ ਜਸਟਿਸ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਚੀਫ ਜਸਟਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੱਜਾਂ ਦੇ ਆਚਰਣ ਦੀ ਨਿਗਰਾਨੀ ਕਰਨ ਵਾਲੀ ਨੈਸ਼ਨਲ ਬਾਡੀ ਤੋਂ ਮੰਗ ਕੀਤੀ ਹੈ ਕਿ ਸ਼ਿਕਾਇਤਾਂ ਨਾਲ ਨਜਿੱਠਣ ਦੀ ਪ੍ਰਕਿਰਿਆ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਵੱਲ ਵਧੇਰੇ ਧਿਆਨ ਦਿੱਤਾ ਜਾਵੇ। ਸੁਪਰੀਮ ਕੋਰਟ ਆਫ ਕੈਨੇਡਾ ਤੋਂ ਰੱਸਲ ਬ੍ਰਾਊਨ ਦੇ ਰਿਟਾਇਰ …
Read More »