ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੇ ਮੇਅਰ ਦੀ ਦੌੜ ਵਿੱਚ ਖੜ੍ਹੇ ਹੋਣ ਦਾ ਐਲਾਨ ਕਰ ਚੁੱਕੇ ਉਮੀਦਵਾਰ ਰਸਮੀ ਤੌਰ ਉੱਤੇ ਮੇਅਰ ਦੀ ਮੁਹਿੰਮ ਦੀ ਸ਼ੁਰੂਆਤ ਕਰ ਚੁੱਕੇ ਹਨ। ਸਿਟੀ ਹਾਲ ਵਿੱਚ ਲੰਘੇ ਸੋਮਵਾਰ ਦਾ ਦਿਨ ਕਾਫੀ ਰੁਝੇਵਿਆਂ ਭਰਿਆ ਰਹਿਣ ਵਾਲਾ ਹੈ। ਮੇਅਰ ਦੇ ਅਹੁਦੇ ਲਈ ਖੜ੍ਹੇ ਹੋਣ ਵਾਲੇ ਉਮੀਦਵਾਰ ਹੁਣ ਜਲਦੀ …
Read More »ਯੌਰਕ ਯੂਨੀਵਰਸਿਟੀ ਦੇ ਕੈਂਪਸ ਵਿੱਚ ਛੁਰੇਬਾਜ਼ੀ ਕਰਨ ਵਾਲੇ ਤਿੰਨ ਮਸ਼ਕੂਕਾਂ ਦੀ ਭਾਲ ਕਰ ਰਹੀ ਹੈ ਪੁਲਿਸ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਪੁਲਿਸ ਵੱਲੋਂ ਮਸ਼ਕੂਕਾਂ ਦੇ ਇੱਕ ਗਰੁੱਪ ਦੀ ਭਾਲ ਕੀਤੀ ਜਾ ਰਹੀ ਹੈ ਜਿਹੜਾ ਦੋ ਹਮਲਿਆਂ ਲਈ ਜ਼ਿੰਮੇਵਾਰ ਹੈ। ਇਸ ਗਰੁੱਪ ਵੱਲੋਂ ਯੌਰਕ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਲੜਕੇ ਨੂੰ ਚਾਕੂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ। 29 ਮਾਰਚ ਨੂੰ ਪੁਲਿਸ ਅਧਿਕਾਰੀਆਂ ਨੂੰ ਯੌਰਕ ਬੁਲੇਵਾਰਡ …
Read More »ਸੀਰੀਆ ਦੇ ਕੈਂਪ ‘ਚ ਨਜ਼ਰਬੰਦ ਕੈਨੇਡੀਅਨ ਪਰਤਣਗੇ ਦੇਸ਼
ਓਟਵਾ/ਬਿਊਰੋ ਨਿਊਜ਼ : ਚਾਰ ਸਾਲਾਂ ਤੱਕ ਉੱਤਰ-ਪੂਰਬੀ ਸੀਰੀਆ ਵਿੱਚ ਓਪਨ ਏਅਰ ਜੇਲ੍ਹ ਵਿੱਚ ਗੁਜ਼ਾਰਨ ਤੋਂ ਬਾਅਦ 19 ਕੈਨੇਡੀਅਨਜ਼ ਆਖਿਰਕਾਰ ਹੁਣ ਦੇਸ਼ ਪਰਤ ਆਉਣਗੇ। ਇਹ ਜਾਣਕਾਰੀ ਭਰੋਸੇਯੋਗ ਸੂਤਰਾਂ ਵੱਲੋਂ ਦਿੱਤੀ ਗਈ। ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਕੈਨੇਡੀਅਨ ਅਧਿਕਾਰੀਆਂ ਵੱਲੋਂ ਸੀਰੀਆ ਦੇ ਅਲ-ਰੋਜ਼ ਕੈਂਪ ਤੋਂ ਛੇ ਮਹਿਲਾਵਾਂ ਅਤੇ 13 ਬੱਚਿਆਂ ਨੂੰ …
Read More »ਫੈਡਰਲ ਬਜਟ ‘ਚ ਕਲੀਨ ਇਲੈਕਟ੍ਰੀਸਿਟੀ, ਹੈਲਥ ਕੇਅਰ ਅਤੇ ਡੈਂਟਲ ਕੇਅਰ ਦੇ ਪਸਾਰ ਨੂੰ ਦਿੱਤੀ ਗਈ ਤਰਜੀਹ
ਫਰੀਲੈਂਡ ਨੇ 40 ਬਿਲੀਅਨ ਡਾਲਰ ਦੇ ਘਾਟੇ ਵਾਲਾ ਬਜਟ ਕੀਤਾ ਪੇਸ਼ ਓਟਵਾ/ਬਿਊਰੋ ਨਿਊਜ਼ : ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਵੱਲੋਂ ਪੇਸ਼ ਕੀਤੇ ਗਏ 2023 ਦੇ ਫੈਡਰਲ ਬਜਟ ਵਿੱਚ ਮੁੱਖ ਤੌਰ ਉੱਤੇ ਜ਼ੋਰ ਕੈਨੇਡਾ ਦੇ ਗ੍ਰੀਨ ਅਰਥਚਾਰੇ ਵਿੱਚ ਨਿਵੇਸ਼ ਨੂੰ ਦਿੱਤਾ ਗਿਆ ਹੈ। ਅਜੋਕੇ ਸਮੇਂ ਵਿੱਚ ਦੇਸ਼ ਗਲੋਬਲ ਪੱਧਰ ਉੱਤੇ ਆਈ ਸਵੱਛ …
Read More »ਬਜਟ ‘ਚ ਐਨਡੀਪੀ ਦੀਆਂ ਕਈ ਤਰਜੀਹਾਂ ਨੂੰ ਕੀਤਾ ਗਿਆ ਸ਼ਾਮਲ : ਜਗਮੀਤ ਸਿੰਘ
ਓਟਵਾ/ਬਿਊਰੋ ਨਿਊਜ਼ : ਫੈਡਰਲ ਬਜਟ ਵਿੱਚ ਹੋਈ ਆਪਣੀ ਜਿੱਤ ਬਾਰੇ ਐਨਡੀਪੀ ਆਗੂ ਜਗਮੀਤ ਸਿੰਘ ਨੇ ਕਾਕਸ ਮੀਟਿੰਗ ਦੌਰਾਨ ਵਿਸਥਾਰ ਨਾਲ ਦੱਸਿਆ ਅਤੇ ਸਾਰਿਆਂ ਨੂੰ ਵਧਾਈ ਦਿੱਤੀ। ਪ੍ਰੰਤੂ ਐਨਡੀਪੀ ਆਗੂ ਦੇ ਭਾਸ਼ਣ ਵਿੱਚੋਂ ਬਜਟ 2023-24 ਦੇ ਖਰਚਿਆਂ ਸਬੰਧੀ ਪਲੈਨ ਵਿੱਚੋਂ ਜਿਹੜਾ ਮੁੱਦਾ ਗਾਇਬ ਸੀ ਉਹ ਸੀ ਪਾਰਟੀ ਦੀ ਸੱਭ ਤੋਂ ਵੱਡੀ …
Read More »ਕੁੱਝ ਖਾਸ ਪ੍ਰਸਥਿਤੀਆਂ ‘ਚ ਨੌਨ ਕੈਨੇਡੀਅਨ ਵੀ ਹੁਣ ਕੈਨੇਡਾ ਵਿੱਚ ਖਰੀਦ ਸਕਣਗੇ ਰਿਹਾਇਸ਼ੀ ਪ੍ਰਾਪਰਟੀ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿੱਚ ਘਰਾਂ ਦੇ ਵਿਦੇਸ਼ੀ ਖਰੀਦਦਾਰਾਂ ਉੱਤੇ ਪਹਿਲੀ ਜਨਵਰੀ ਤੋਂ ਲੱਗੀ ਰੋਕ ਦੇ ਕੁੱਝ ਚਿਰ ਮਗਰੋਂ ਹੀ ਕੈਨੇਡਾ ਮਾਰਗੇਜ ਐਂਡ ਹਾਊਸਿੰਗ ਕਾਰਪੋਰੇਸ਼ਨ (ਸੀਐਮਐਚਸੀ) ਵੱਲੋਂ ਇਸ ਕਾਨੂੰਨ ਵਿੱਚ ਕਈ ਸੋਧਾਂ ਕੀਤੀਆਂ ਗਈਆਂ ਹਨ। ਇਸ ਵਿੱਚ ਕੀਤੀ ਗਈ ਅਹਿਮ ਸੋਧ ਮੁਤਾਬਕ ਕੁੱਝ ਖਾਸ ਪ੍ਰਸਥਿਤੀਆਂ ਵਿੱਚ ਨੌਨ ਕੈਨੇਡੀਅਨਜ਼ ਵੀ ਹੁਣ …
Read More »ਯੌਰਕ ਯੂਨੀਵਰਸਿਟੀ ‘ਚ ਹੋਈ ਛੁਰੇਬਾਜ਼ੀ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ
ਟੋਰਾਂਟੋ : ਯੌਰਕ ਯੂਨੀਵਰਸਿਟੀ ਵਿੱਚ ਇੱਕ ਵਿਅਕਤੀ ਨੂੰ ਚਾਕੂ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਇੱਕ ਵੱਡੇ ਗਰੁੱਪ ਵਿੱਚ ਲੜਾਈ ਹੋਣ ਦੀ ਖਬਰ ਦੇ ਕੇ ਉਨ੍ਹਾਂ ਨੂੰ ਰਾਤੀਂ 7:00 ਵਜੇ ਦੇ ਨੇੜੇ ਤੇੜੇ 4700 ਕੀਲ ਸਟਰੀਟ ਸਥਿਤ ਯੌਰਕ ਯੂਨੀਵਰਸਿਟੀ ਕੀਲ ਕੈਂਪਸ ਵਿੱਚ …
Read More »ਨੀਨਾ ਤਾਂਗੜੀ ਨੇ ਹਾਊਸਿੰਗ ਦੇ ਐਸੋਸੀਏਟ ਮੰਤਰੀ ਵਜੋਂ ਸੰਭਾਲਿਆ ਅਹੁਦਾ
ਓਨਟਾਰੀਓ/ਬਿਊਰੋ ਨਿਊਜ਼ : ਪੰਜਾਬ ਦੀ ਧੀ ਨੀਨਾ ਤਾਂਗੜੀ ਨੇ ਕੈਨੇਡਾ ਵਿਚ ਭਾਈਚਾਰੇ ਦਾ ਸਿਰ ਮਾਣ ਨਾਲ ਉਚਾ ਕਰ ਦਿੱਤਾ ਹੈ। ਨੀਨਾ ਤਾਂਗੜੀ ਨੇ ਕੈਨੇਡਾ ਦੇ ਓਨਟਾਰੀਓ ‘ਚ ਹਾਊਸਿੰਗ ਦੇ ਐਸੋਸੀਏਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਤਾਂਗੜੀ ਮਿਸੀਸਾਗਾ ਸਟਰੀਟਸਵਿਲੇ ਤੋਂ (ਐਮਪੀਪੀ) ਪ੍ਰੋਵਿਸ਼ੀਅਲ ਪਾਰਲੀਮੈਂਟ ਦੀ ਮੈਂਬਰ ਹੈ। ਮੰਤਰੀ ਵਜੋਂ ਆਪਣੀ ਭੂਮਿਕਾ …
Read More »ਚੀਨ ਨੇ ਮੇਰੀ ਨਾਮਜ਼ਦਗੀ ‘ਚ ਕੋਈ ਮਦਦ ਨਹੀਂ ਕੀਤੀ : ਹੈਨ ਡੌਂਗ
ਓਟਵਾ/ਬਿਊਰੋ ਨਿਊਜ਼ : ਲਿਬਰਲ ਐਮ ਪੀ, ਜਿਸ ਨੂੰ ਚੋਣਾਂ ਦੌਰਾਨ ਕਥਿਤ ਤੌਰ ‘ਤੇ ਚੀਨ ਦੀ ਦਖਲਅੰਦਾਜ਼ੀ ਕਾਰਨ ਫਾਇਦਾ ਹੋਇਆ ਸੀ, ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਕਿ ਉਸ ਦੀ ਨਾਮਜ਼ਦਗੀ ਕੈਂਪੇਨ ਦੌਰਾਨ ਵਿਦੇਸ਼ੀ ਸਰਕਾਰ ਨੇ ਉਸ ਦੀ ਮਦਦ ਕੀਤੀ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੈਨ ਡੌਂਗ ਨੇ ਆਖਿਆ ਕਿ …
Read More »ਲਿਬਰਲ ਐਮਪੀ ਹੈਨ ਡੌਂਗ ਨੇ ਕਾਕਸ ਤੋਂ ਦਿੱਤਾ ਅਸਤੀਫਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੀਆਂ ਚੋਣਾਂ ਵਿੱਚ ਚੀਨ ਵੱਲੋਂ ਦਖਲਅੰਦਾਜ਼ੀ ਕਰਨ ਦੇ ਦੋਸਾਂ ਦੇ ਚੱਲਦਿਆਂ ਲਿਬਰਲ ਐਮਪੀ ਹੈਨ ਡੌਂਗ ਨੇ ਲਿਬਰਲ ਕਾਕਸ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਉਹ ਇੰਡੀਪੈਂਡੈਂਟ ਵਜੋਂ ਹਾਊਸ ਵਿੱਚ ਬੈਠਣਗੇ। ਹਾਊਸ ਆਫ ਕਾਮਨਜ਼ ਵਿੱਚ ਆਪਣਾ ਪੱਖ ਰੱਖਦਿਆਂ ਡੌਂਗ ਨੇ ਆਖਿਆ …
Read More »