Breaking News
Home / ਜੀ.ਟੀ.ਏ. ਨਿਊਜ਼ (page 33)

ਜੀ.ਟੀ.ਏ. ਨਿਊਜ਼

ਬ੍ਰਿਟਿਸ਼ ਕੋਲੰਬੀਆ ‘ਚ ਸਿੱਖ ਵਿਦਿਆਰਥੀ ‘ਤੇ ਨਫ਼ਰਤੀ ਹਮਲਾ, ਬੇਰਹਿਮੀ ਨਾਲ ਕੁੱਟਮਾਰ

ਟੋਰਾਂਟੋ : ਬ੍ਰਿਟਿਸ਼ ਕੋਲੰਬੀਆ ਵਿਚ ਨਫ਼ਰਤਪੂਰਨ ਹਮਲੇ ਵਿਚ ਇਕ 21 ਸਾਲਾ ਸਿੱਖ ਵਿਦਿਆਰਥੀ ਨਾਲ ਕੁਝ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਦੀ ਦਸਤਾਰ ਉਤਾਰ ਦਿੱਤੀ ਅਤੇ ਕੇਸਾਂ ਦੀ ਬੇਅਦਬੀ ਕਰਦੇ ਹੋਏ ਉਸ ਨੂੰ ਸੜਕ ਕਿਨਾਰੇ ਲੈ ਗਏ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਨਾਂਅ ਦੇ ਸਿੱਖ ਵਿਦਿਆਰਥੀ ‘ਤੇ ਸ਼ੁੱਕਰਵਾਰ ਰਾਤ …

Read More »

ਕੰਸਰਵੇਟਿਵ ਪਾਰਟੀ ਦੀ ਅਗਵਾਈ ‘ਚ ਕੈਨੇਡਾ ਰਹੇਗਾ ਸੁਰੱਖਿਅਤ : ਹਾਰਪਰ

ਓਟਵਾ/ਬਿਊਰੋ ਨਿਊਜ਼ : ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਆਖਿਆ ਕਿ ਕੈਨੇਡਾ ਨੂੰ ਕੰਸਰਵੇਟਿਵਾਂ ਦੀ ਅਗਵਾਈ ਵਿੱਚ ਪੁਨਰ-ਜਾਗਰਣ ਦੀ ਲੋੜ ਹੈ। ਉਨ੍ਹਾਂ ਇਹ ਵੀ ਆਖਿਆ ਕਿ ਕੰਜ਼ਰਵੇਟਿਵ ਆਗੂ ਪਇਏਰ ਪੌਲੀਏਵਰ ਦੇ ਹੱਥ ਦੇਸ਼ ਦੀ ਵਾਗਡਰ ਦੇਣਾ ਸੁਰੱਖਿਅਤ ਰਹੇਗਾ ਪਰ ਇਸ ਲਈ ਉਨ੍ਹਾਂ ਕੰਸਰਵੇਟਿਵ ਆਗੂ ਨੂੰ ਚੋਣਾਂ ਤੱਕ ਦੀ ਉਡੀਕ ਕਰਨ …

Read More »

ਪੀਲ ਪੁਲਿਸ ਨੇ ਕਾਰ ਚੋਰੀ ਕਰਨ ਵਾਲੇ ਇੰਟਰਨੈਸ਼ਨਲ ਗਿਰੋਹ ਦਾ ਕੀਤਾ ਪਰਦਾਫਾਸ਼

ਓਨਟਾਰੀਓ/ਬਿਊਰੋ ਨਿਊਜ਼ : ਪੀਲ ਰੀਜਨਲ ਪੁਲਿਸ ਵੱਲੋਂ ਮਲਟੀ ਮਿਲੀਅਨ ਡਾਲਰ ਦੇ ਇੰਟਰਨੈਸ਼ਨਲ ਕਾਰ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ। ਤਿੰਨ ਮਹੀਨੇ ਚੱਲੀ ਇਸ ਜਾਂਚ ਨੂੰ ਪ੍ਰੋਜੈਕਟ ਆਰ ਐਂਡ ਆਰ ਦਾ ਨਾਂ ਦਿੱਤਾ ਗਿਆ। …

Read More »

ਮਿਤਜੀ ਹੰਟਰ ਨੇ ਵੀ ਮੇਅਰ ਦੀ ਚੋਣ ਲਈ ਖੜ੍ਹੇ ਹੋਣ ਦਾ ਕੀਤਾ ਫੈਸਲਾ

ਓਨਟਾਰੀਓ : ਓਨਟਾਰੀਓ ਦੀ ਲਿਬਰਲ ਐਮਪੀਪੀ ਵੱਲੋਂ ਟੋਰਾਂਟੋ ਦੇ ਸਾਬਕਾ ਮੇਅਰ ਜੌਹਨ ਟੋਰੀ ਦੀ ਥਾਂ ਲੈਣ ਲਈ ਚੋਣ ਪਿੜ ਵਿੱਚ ਨਿੱਤਰਣ ਦਾ ਫੈਸਲਾ ਕੀਤਾ ਗਿਆ ਹੈ। ਬਲੈਕ ਪ੍ਰੋਫੈਸ਼ਨਲ ਇਨ ਟੈਕ (ਬੀਪੀਟੀਐਨ) ਵੱਲੋਂ ਕਰਵਾਏ ਗਏ ਇੱਕ ਈਵੈਂਟ ਉੱਤੇ ਮਿਤਜੀ ਹੰਟਰ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਇਹ ਖੁਲਾਸਾ ਕੀਤਾ ਕਿ ਉਹ ਜੂਨ …

Read More »

ਫੈਡਰਲ ਚੋਣਾਂ ‘ਚ ਵਿਦੇਸ਼ੀ ਦਖਲ ਦੇ ਮਾਮਲੇ ਵਿਚ ਜੌਹਨਸਟਨ ਨੂੰ ਮਾਹਿਰ ਵਜੋਂ ਕੀਤਾ ਨਿਯੁਕਤ

ਓਟਵਾ/ਬਿਊਰੋ ਨਿਊਜ਼ : ਚੋਣਾਂ ਵਿੱਚ ਵਿਦੇਸੀ ਦਖਲ ਦੇ ਮਾਮਲੇ ਵਿੱਚ ਮਾਹਿਰ ਵਜੋਂ ਸਾਬਕਾ ਗਵਰਨਰ ਜਨਰਲ ਡੇਵਿਡ ਜੌਹਨਸਟਨ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਐਲਾਨ ਲੰਘੇ ਦਿਨੀਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੈਨੇਡਾ ਦੀਆਂ ਪਿਛਲੀਆਂ ਦੋ ਫੈਡਰਲ ਚੋਣਾਂ ਵਿੱਚ ਵਿਦੇਸੀ ਦਖਲਅੰਦਾਜੀ ਦੇ ਲੱਗ ਰਹੇ ਦੋਸਾਂ …

Read More »

ਬਜਟ ਵਿੱਚ ਸ਼ਾਮਲ ਕੀਤੇ ਜਾਣਗੇ ਅਫੋਰਡੇਬਿਲਿਟੀ ਮਾਪਦੰਡ : ਟਰੂਡੋ

ਟੋਰਾਂਟੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਮਹਿੰਗਾਈ ਦੀ ਮਾਰ ਸਹਿ ਰਹੇ ਕੈਨੇਡੀਅਨਜ ਦੀ ਮਦਦ ਲਈ 2023 ਦੇ ਫੈਡਰਲ ਬਜਟ ਵਿੱਚ ਨਵੇਂ ਅਫੋਰਡੇਬਿਲਿਟੀ ਮਾਪਦੰਡ ਸ਼ਾਮਲ ਕੀਤੇ ਜਾਣਗੇ। ਬੁੱਧਵਾਰ ਨੂੰ ਨਿੳਫਾਊਂਡਲੈਂਡ ਐਂਡ ਲੈਬਰਾਡੌਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਆਖਿਆ ਕਿ ਬਜਟ ਵਿੱਚ ਇਨ੍ਹਾਂ ਮਾਪਦੰਡਾਂ ਨੂੰ …

Read More »

ਫੋਰਟਿਨ ਨੇ ਕੈਨੇਡੀਅਨ ਸਰਕਾਰ ਤੇ ਟਰੂਡੋ ਉੱਤੇ ਠੋਕਿਆ ਮੁਕੱਦਮਾ

ਓਟਵਾ/ਬਿਊਰੋ ਨਿਊਜ਼ : ਪਿਛਲੇ ਸਾਲ ਦੇ ਅਖੀਰ ਵਿੱਚ ਜਿਣਸੀ ਸੋਸ਼ਣ ਦੇ ਦੋਸ਼ਾਂ ਤੋਂ ਮੁਕਤ ਕਰਾਰ ਦਿੱਤੇ ਗਏ ਮੇਜਰ ਜਨਰਲ ਡੈਨੀ ਫੋਰਟਿਨ ਨੇ ਕੈਨੇਡੀਅਨ ਸਰਕਾਰ ਖਿਲਾਫ 6 ਮਿਲੀਅਨ ਡਾਲਰ ਦਾ ਮੁਕੱਦਮਾ ਠੋਕਿਆ ਹੈ। 2021 ਦੀ ਸ਼ੁਰੂਆਤ ਵਿੱਚ ਕੈਨੇਡਾ ਦੇ ਕੋਵਿਡ-19 ਵੈਕਸੀਨ ਪ੍ਰੋਗਰਾਮ ਦੀ ਅਗਵਾਈ ਤੋਂ ਹਟਾਏ ਗਏ ਫੋਰਟਿਨ ਨੇ ਇਸ ਮੁੱਕਦਮੇ …

Read More »

ਵੱਡੀਆਂ ਫਾਰਮਾਸਿਊਟੀਕਲ ਕੰਪਨੀਆਂ ਖਿਲਾਫ ਕਰਾਂਗੇ ਕੇਸ : ਪੌਲੀਏਵਰ

ਟੋਰਾਂਟੋ/ਬਿਊਰੋ ਨਿਊਜ਼ : ਕੰਸਰਵੇਟਿਵ ਆਗੂ ਪਇਏਰ ਪੌਲੀਏਵਰ ਦਾ ਕਹਿਣਾ ਹੈ ਕਿ ਜੇ ਉਹ ਪ੍ਰਧਾਨ ਮੰਤਰੀ ਚੁਣੇ ਜਾਂਦੇ ਹਨ ਤਾਂ ਉਹ ਫਾਰਮਾਸਿਊਟੀਕਲ ਕੰਪਨੀਆਂ ਖਿਲਾਫ 44 ਬਿਲੀਅਨ ਡਾਲਰ ਦਾ ਕੇਸ ਕਰਨਗੇ। ਉਨ੍ਹਾਂ ਆਖਿਆ ਕਿ ਅਜਿਹਾ ਨਸ਼ਿਆਂ (ਮੌਰਫੀਨ ਵਰਗਾ ਪ੍ਰਭਾਵ ਦੇਣ ਵਾਲੇ ਪਦਾਰਥ) ਦੀ ਮਹਾਂਮਾਰੀ ਵਿੱਚ ਨਿਭਾਈ ਗਈ ਭੂਮਿਕਾ ਲਈ ਇਨ੍ਹਾਂ ਕੰਪਨੀਆਂ ਦੀ …

Read More »

ਚੋਣਾਂ ਵਿਚ ਵਿਦੇਸ਼ੀ ਦਖਲ ਦੇ ਮਾਮਲੇ ‘ਚ ਕੁੱਝ ਤਾਂ ਲੁਕੋ ਰਹੇ ਹਨ ਟਰੂਡੋ : ਜਗਮੀਤ ਸਿੰਘ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੀਆਂ ਪਿਛਲੀਆਂ ਦੋ ਫੈਡਰਲ ਚੋਣਾਂ ਵਿੱਚ ਚੀਨ ਦੀ ਦਖਲਅੰਦਾਜੀ ਸਬੰਧੀ ਉੱਠ ਰਹੇ ਸਵਾਲਾਂ ਦਾ ਲਿਬਰਲਾਂ ਵੱਲੋਂ ਕੋਈ ਤਸੱਲੀਬਖਸ ਉੱਤਰ ਨਾ ਦਿੱਤੇ ਜਾਣ ਕਾਰਨ ਸਥਿਤੀ ਕਾਫੀ ਵਿਵਾਦਗ੍ਰਸਤ ਬਣ ਗਈ ਹੈ। ਇਸ ਉੱਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਮਾਮਲੇ ਬਾਰੇ ਜਾਣਕਾਰੀ ਰੱਖਣ ਤੇ ਕਦੋਂ ਤੋਂ ਮਾਮਲੇ …

Read More »

ਲਿਬਰਲ ਪਾਰਟੀ ਦੇ ਐਮਪੀ ਮਾਰਕ ਗਾਰਨੀਊ ਨੇ ਦਿੱਤਾ ਅਸਤੀਫਾ

ਓਟਵਾ/ਬਿਊਰੋ ਨਿਊਜ਼ : ਲੰਮੇਂ ਸਮੇਂ ਤੋਂ ਚੱਲੇ ਆ ਰਹੇ ਸਿਆਸਤਦਾਨ ਤੇ ਸਾਬਕਾ ਐਸਟਰੋਨਾਟ ਮਾਰਕ ਗਾਰਨੀਊ ਨੇ ਹਾਊਸ ਆਫ ਕਾਮਨਜ ਦੀ ਆਪਣੀ ਸੀਟ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਸਮੁੱਚੇ ਲਿਬਰਲ ਕਾਕਸ ਨੂੰ ਆਪਣੇ ਅਸਤੀਫੇ ਦੀ ਜਾਣਕਾਰੀ ਦੇਣ ਤੋਂ ਪਹਿਲਾਂ ਕਿਊਬਿਕ ਤੋਂ ਇਸ ਲਿਬਰਲ ਐਮਪੀ ਨੇ ਬੁੱਧਵਾਰ ਸਵੇਰੇ ਆਪਣੇ ਕਿਊਬਿਕ …

Read More »