ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਵੱਡੇ ਗਰੌਸਰੀ ਸਟੋਰਜ ਦੇ ਆਗੂਆਂ ਦਾ ਕਹਿਣਾ ਹੈ ਕਿ ਮੁਨਾਫਾ ਕਮਾਉਣ ਦੇ ਇਰਾਦੇ ਨਾਲ ਉਨ੍ਹਾਂ ਵੱਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਆਖਿਆ ਕਿ ਖਾਣੇ ਨਾਲ ਸਬੰਧਤ ਵਸਤਾਂ ਤੋਂ ਉਨ੍ਹਾਂ ਨੂੰ ਹੋਣ ਵਾਲਾ ਮੁਨਾਫਾ ਘੱਟ ਹੀ ਰਿਹਾ ਹੈ। …
Read More »ਰਾਜ ਗਰੇਵਾਲ ਅਦਾਲਤ ਵੱਲੋਂ ਦੋਸ਼ ਮੁਕਤ ਕਰਾਰ
ਗਰੇਵਾਲ ‘ਤੇ ਲੱਗੇ ਪੰਜ ਚਾਰਜਾਂ ਵਿਚੋਂ ਤਿੰਨ ਪਹਿਲਾਂ ਲਈ ਲਏ ਜਾ ਚੁੱਕੇ ਸਨ ਵਾਪਸ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਈਸਟ ਤੋਂ ਮੈੱਬਰ ਪਾਰਲੀਮੈਂਟ ਰਹੇ ਰਾਜ ਗਰੇਵਾਲ, ਜਿਨ੍ਹਾਂ ਦੇ 2018 ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਨੂੰ ਅਦਾਲਤ ਵੱਲੋਂ ਦੋਸ ਮੁਕਤ ਕਰਾਰ ਦੇ ਦਿੱਤਾ ਗਿਆ ਹੈ। ਰਾਜ ਗਰੇਵਾਲ ਉੱਤੇ ਪੰਜ …
Read More »ਕੈਨੇਡੀਅਨ ਡਾਲਰ ਦੀ ਕੀਮਤ ਅਮਰੀਕੀ ਡਾਲਰ ਦੇ ਮੁਕਾਬਲੇ ਘਟੀ
ਟੋਰਾਂਟੋ/ਬਿਊਰੋ ਨਿਊਜ਼ : ਅਮਰੀਕੀ ਡਾਲਰ ਦੇ ਮੁਕਾਬਲੇ ਕੈਨੇਡੀਅਨ ਡਾਲਰ ਦੀ ਕੀਮਤ ਪਿਛਲੇ ਚਾਰ ਮਹੀਨਿਆਂ ਵਿੱਚ ਸਭ ਤੋਂ ਹੇਠਲੇ ਪੱਧਰ ਉੱਤੇ ਪਹੁੰਚ ਗਈ ਹੈ। ਪਰ ਕੁੱਝ ਕੈਨੇਡੀਅਨ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਬਹੁਤੇ ਖਪਤਕਾਰਾਂ ਦੀ ਜੇਬ੍ਹ ਉੱਤੇ ਵਾਧੂ ਅਸਰ ਨਹੀਂ ਪਵੇਗਾ। ਬੁੱਧਵਾਰ ਨੂੰ ਕੈਨੇਡੀਅਨ ਡਾਲਰ 72.54 ਅਮਰੀਕੀ ਸੈਂਟ ਦੇ …
Read More »ਪ੍ਰੋਵਿੰਸ਼ੀਅਲ ਸਿਆਸਤ ‘ਚ ਸ਼ਾਮਲ ਹੋਣ ਦੇ ਸੱਦੇ ‘ਤੇ ਬੋਲੀ ਬੋਨੀ ਕ੍ਰੌਂਬੀ
ਮੇਰਾ ਸਾਰਾ ਧਿਆਨ ਹਾਲੇ ਮਿਸੀਸਾਗਾ ਦੇ ਮੇਅਰਦੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਵੱਲ ਮਿਸੀਸਾਗਾ/ਬਿਊਰੋ ਨਿਊਜ਼ : ਓਨਟਾਰੀਓ ਦੀ ਲਿਬਰਲ ਪਾਰਟੀ ਵੱਲੋਂ ਲੀਡਰਸ਼ਿਪ ਲਈ ਖੜ੍ਹੇ ਹੋਣ ਦਾ ਸੱਦਾ ਮਿਲਣ ਦੀਆਂ ਖਬਰਾਂ ਦਰਮਿਆਨ ਬੋਨੀ ਕ੍ਰੌਂਬੀ ਨੇ ਆਖਿਆ ਹੈ ਕਿ ਉਨ੍ਹਾਂ ਦਾ ਪੂਰਾ ਧਿਆਨ ਅਜੇ ਮਿਸੀਸਾਗਾ ਦੀ ਮੇਅਰ ਦੀਆਂ ਜ਼ਿੰਮੇਵਾਰੀਆਂ ਉੱਤੇ ਹੀ ਪੂਰੀ ਤਰ੍ਹਾਂ ਕੇਂਦਰਿਤ …
Read More »ਨੈਨੋਜ਼ ਸਰਵੇਖਣ ਦਾ ਦਾਅਵਾ
ਲਿਬਰਲ ਪਾਰਟੀ ਦਾ ਸਮਰਥਨ ਘਟਿਆ ਜਦਕਿ ਕੰਸਰਵੇਟਿਵਾਂ ਦੇ ਸਮਰਥਨ ‘ਚ ਹੋਇਆ ਵਾਧਾ ਓਟਵਾ/ਬਿਊਰੋ ਨਿਊਜ਼ : ਵੋਟਰਾਂ ਦੇ ਸਮਰਥਨ ਨੂੰ ਲੈ ਕੇ ਪਿਛਲੇ ਸਾਲ ਤੋਂ ਹੀ ਫੈਡਰਲ ਲਿਬਰਲ ਤੇ ਕੰਸਰਵੇਟਿਵਾਂ ਦਰਮਿਆਨ ਫਸਵਾਂ ਮੁਕਾਬਲਾ ਚੱਲ ਰਿਹਾ ਹੈ। ਇਹ ਖੁਲਾਸਾ ਨੈਨੋਜ ਰਿਸਰਚ ਦੀ ਹਫਤਾਵਾਰੀ ਟਰੈਕਿੰਗ ਰਾਹੀਂ ਕੀਤਾ ਗਿਆ। ਪਰ ਚੋਣਾਂ ਵਿੱਚ ਕਿਸ ਪਾਰਟੀ …
Read More »ਸਥਿਰ ਫੰਡਿੰਗ ਲਈ ਪ੍ਰੋਵਿੰਸ ਉਤੇ ਦਬਾਅ ਪਾ ਰਹੇ ਓਨਟਾਰੀਓ ਦੇ ਪਬਲਿਕ ਹੈਲਥ ਯੂਨਿਟ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਪਬਲਿਕ ਹੈਲਥ ਯੂਨਿਟਸ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਚਾਰ ਸਾਲ ਪਹਿਲਾਂ ਪਏ ਘਾਟੇ ਨੂੰ ਪੂਰਾ ਕਰਨ ਲਈ ਇੱਕ ਵਾਰੀ ਵਿੱਚ ਦਿੱਤੀ ਜਾਣ ਵਾਲੀ ਫੰਡਿੰਗ ਦੇ ਸਿਲਸਿਲੇ ਨੂੰ ਬੰਦ ਕਰੇ ਤੇ ਉਨ੍ਹਾਂ ਨੂੰ ਪੈਸਿਆਂ ਦਾ ਕੋਈ ਪੱਕਾ ਸਰੋਤ ਮੁਹੱਈਆ ਕਰਵਾਇਆ ਜਾਵੇ। …
Read More »ਕੈਨੇਡਾ ਤੋਂ ਅਮਰੀਕਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਭਾਰਤੀਆਂ ਸਣੇ 5 ਗ੍ਰਿਫ਼ਤਾਰ
ਟੋਰਾਂਟੋ : ਅਮਰੀਕਾ ਦੇ ਸਰਹੱਦੀ ਅਧਿਕਾਰੀਆਂ ਨੇ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਵਿਅਕਤੀਆਂ ਨੂੰ ਕੈਨੇਡਾ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਕਿਸ਼ਤੀ ਵਿਚ ਅਮਰੀਕਾ ‘ਚ ਦਾਖ਼ਲ ਹੋਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਅਮਰੀਕੀ ਸਰਹੱਦੀ ਗਸ਼ਤੀ ਅਧਿਕਾਰੀਆਂ ਨੇ ਇਨ੍ਹਾਂ ਪੰਜ ਵਿਦੇਸ਼ੀ ਨਾਗਰਿਕਾਂ ਨੂੰ ਮਿਸ਼ੀਗਨ ਸੂਬੇ ਦੇ ਅਲਗੋਨੇਕ ਨੇੜੇ ਤਸਕਰੀ ਦੀ ਕੋਸ਼ਿਸ਼ ਦੌਰਾਨ …
Read More »ਸਿਰ ਚੜ੍ਹੇ ਕਰਜ਼ੇ ਨੂੰ ਲਾਹੁਣ ਲਈ ਬ੍ਰਾਊਨ ਨੇ ਫੰਡਰੇਜ਼ਿੰਗ ਦੌਰਾਨ ਹਰ ਟਿਕਟ ਬਦਲੇ ਵਸੂਲੇ 1700 ਡਾਲਰ
ਓਟਵਾ/ਬਿਊਰੋ ਨਿਊਜ਼ : ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ, ਫੈਡਰਲ ਕੰਸਰਵੇਟਿਵ ਲੀਡਰਸ਼ਿਪ ਦੌੜ ਦੌਰਾਨ ਆਪਣੇ ਸਿਰ ਚੜ੍ਹੇ ਕਰਜੇ ਨੂੰ ਉਤਾਰਨ ਲਈ ਕੰਮ ਕਰ ਰਹੇ ਹਨ। ਪਰ ਇਸ ਦੌਰਾਨ ਉਨ੍ਹਾਂ ਵੱਲੋਂ ਪਾਰਟੀ ਤੋਂ ਕਿਸੇ ਤਰ੍ਹਾਂ ਦੀ ਮਦਦ ਜਾਂ ਡੋਨਰਜ਼ ਲਈ ਟੈਕਸ ਰਸੀਦਾਂ ਜਾਰੀ ਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਜਾ ਰਹੀ। ਜ਼ਿਕਰਯੋਗ …
Read More »ਟੋਰਾਂਟੋ ਦੇ ਮੇਅਰ ਅਹੁਦੇ ਲਈ ਜੂਨ ਤੋਂ ਪਹਿਲਾਂ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ : ਮੈਕੇਲਵੀ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੀ ਡਿਪਟੀ ਮੇਅਰ ਦਾ ਕਹਿਣਾ ਹੈ ਕਿ ਜੌਹਨ ਟੋਰੀ ਦੀ ਥਾਂ ਲੈਣ ਲਈ ਮੇਅਰ ਦੇ ਅਹੁਦੇ ਵਾਸਤੇ ਜ਼ਿਮਨੀ ਚੋਣਾਂ ਜਲਦੀ ਕਰਵਾਉਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਆਖਿਆ ਕਿ ਇਸ ਲਈ ਉਹ ਸਿਟੀ ਕੌਂਸਲ ਦੀ ਮੀਟਿੰਗ ਜਲਦ ਨਹੀਂ ਸੱਦਣ ਜਾ ਰਹੀ। ਜੈਨੀਫਰ ਮੈਕੈਲਵੀ ਨੇ …
Read More »ਪ੍ਰਾਈਵੇਟ ਕਲੀਨਿਕਾਂ ਦੇ ਪਸਾਰ ਲਈ ਓਨਟਾਰੀਓ ਵੱਲੋਂ ਸਿਹਤ ਸੁਧਾਰ ਸਬੰਧੀ ਬਿੱਲ ਪੇਸ਼
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੀ ਸਿਹਤ ਮੰਤਰੀ ਵੱਲੋਂ ਜਿਹੜਾ ਬਿੱਲ ਪੇਸ਼ ਕੀਤਾ ਗਿਆ ਹੈ ਉਸ ਨਾਲ ਪ੍ਰੋਵਿੰਸ ਨੂੰ ਪਬਲਿਕ ਹੈਲਥ ਕੇਅਰ ਸਿਸਟਮ ਵਿੱਚ ਪ੍ਰਾਈਵੇਟ ਕਲੀਨਿਕਸ ਦੇ ਪਸਾਰ ਦੀ ਖੁੱਲ੍ਹ ਮਿਲ ਜਾਵੇਗੀ। ਪਿਛਲੇ ਮਹੀਨੇ ਸਿਲਵੀਆ ਜੋਨਜ਼ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਇਹ ਬਿੱਲ ਲਿਆਂਦਾ ਜਾ ਰਿਹਾ ਹੈ ਤੇ ਉਸ …
Read More »