Breaking News
Home / ਜੀ.ਟੀ.ਏ. ਨਿਊਜ਼ (page 37)

ਜੀ.ਟੀ.ਏ. ਨਿਊਜ਼

ਪ੍ਰੋਵਿੰਸਾਂ ਨਾਲ ਸਮਝੌਤੇ ਕਰਕੇ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ ਕਰਨਾ ਲਿਬਰਲ ਸਰਕਾਰ ਦੀ ਮੁੱਖ ਤਰਜੀਹ : ਲੀਬਲਾਂਕ

ਓਟਵਾ : ਇੰਟਰਗਵਰਮੈਂਟਲ ਅਫੇਅਰਜ਼ ਮੰਤਰੀ ਡੌਮੀਨਿਕ ਲੀਬਲਾਂਕ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ 2023 ਦੇ ਫੈਡਰਲ ਬਜਟ ਨੂੰ ਪੇਸ਼ ਕਰਨ ਤੋਂ ਪਹਿਲਾਂ ਪ੍ਰੋਵਿੰਸਾਂ ਤੇ ਟੈਰੇਟਰੀਜ ਨਾਲ ਲਾਂਗ ਟਰਮ ਫੰਡਿੰਗ ਸਬੰਧੀ ਸਮਝੌਤਿਆਂ ਉੱਤੇ ਸਹੀ ਪਾ ਲੈਣਾ ਚਾਹੁੰਦੀ ਹੈ। ਲੀਬਲਾਂਕ ਨੇ ਆਖਿਆ ਕਿ ਪ੍ਰੋਵਿੰਸਾਂ ਨਾਲ ਸਮਝੌਤਾ ਕਰਕੇ ਹੈਲਥ ਕੇਅਰ ਸਿਸਟਮ ਨੂੰ ਮਜ਼ਬੂਤ …

Read More »

ਹਾਈਵੇਅ 401 ਉੱਤੇ 6 ਗੱਡੀਆਂ ਆਪਸ ਵਿੱਚ ਟਕਰਾਈਆਂ

ਓਨਟਾਰੀਓ : ਵੀਰਵਾਰ ਸਵੇਰੇ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਅਧਿਕਾਰੀਆਂ ਨੂੰ 25 ਸੜਕ ਹਾਦਸਿਆਂ ਦੀਆਂ ਰਿਪੋਰਟਾਂ ਮਿਲੀਆਂ। ਬਰਫੀਲੇ ਤੂਫਾਨ ਤੋਂ ਬਾਅਦ ਸੜਕਾਂ ਉੱਤੇ ਤਿਲ੍ਹਕਣ ਵਧਣ ਕਾਰਨ ਜੀਟੀਏ ਦੇ ਡਰਾਈਵਰਾਂ ਨੂੰ ਕਾਫੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਬਹੁਤੇ ਵੱਡੇ ਰੂਟਾਂ ਤੋਂ ਬਰਫ ਹਟਾਉਣ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ ਤੇ …

Read More »

ਰੈਸਟੋਰੈਂਟ ਦੇ ਬਾਹਰ ਕੁੱਝ ਮੁਜ਼ਾਹਰਾਕਾਰੀਆਂ ਨੇ ਟਰੂਡੋ ਖਿਲਾਫ ਕੀਤੀ ਨਾਅਰੇਬਾਜ਼ੀ

ਹੈਮਿਲਟਨ/ਬਿਊਰੋ ਨਿਊਜ਼ : ਲੰਘੇ ਦਿਨੀਂ ਹੈਮਿਲਟਨ ਦੇ ਰੈਸਟੋਰੈਂਟ ਦੇ ਬਾਹਰ ਕੁੱਝ ਮੁਜ਼ਾਹਰਾਕਾਰੀਆਂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖਿਲਾਫ ਮੁਜ਼ਾਹਰਾ ਕੀਤਾ ਗਿਆ। ਇਸ ਉੱਤੇ ਟਰੂਡੋ ਨੇ ਆਖਿਆ ਕਿ ਉਹ ਤੈਸ਼ ਵਿੱਚ ਆਏ ਹੋਏ ਲੋਕ ਸਨ। ਸ਼ੋਸ਼ਲ ਮੀਡੀਆ ਉੱਤੇ ਪੋਸਟ ਕੀਤੇ ਗਏ ਇੱਕ ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਜੇਮਜ਼ ਸਟਰੀਟ …

Read More »

ਬਰਫੀਲੇ ਤੂਫਾਨ ਤੋਂ ਬਾਅਦ ਜੀਟੀਏ ਦੇ ਬਹੁਤੇ ਹਿੱਸਿਆਂ ਵਿੱਚ ਸਕੂਲ ਬੱਸਾਂ ਕੀਤੀਆਂ ਗਈਆਂ ਰੱਦ

ਟੋਰਾਂਟੋ/ਬਿਊਰੋ ਨਿਊਜ਼ : ਬਰਫੀਲੇ ਤੂਫਾਨ ਤੋਂ ਬਾਅਦ ਹੁਣ ਭਾਵੇਂ ਸੜਕਾਂ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਪਰ ਜੀਟੀਏ ਦੇ ਬਹੁਤੇ ਪਬਲਿਕ ਤੇ ਕੈਥੋਲਿਕ ਸਕੂਲਾਂ ਵੱਲੋਂ ਸਕੂਲ ਬੱਸਾਂ ਰੱਦ ਕਰ ਦਿੱਤੀਆਂ ਗਈਆਂ ਹਨ। ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਤੇ ਟੋਰਾਂਟੋ ਕੈਥੋਲਿਕ ਡਿਸਟ੍ਰਿਕਟ ਸਕੂਲ ਬੋਰਡ (ਟੀਸੀਡੀਐਸਬੀ) ਨੇ ਵੀਰਵਾਰ ਨੂੰ …

Read More »

ਯੂਕਰੇਨ ਦੀ ਜਿੱਤ ਨਾਲ ਅਰਥਚਾਰੇ ਨੂੰ ਮਿਲੇਗਾ ਹੁਲਾਰਾ : ਫਰੀਲੈਂਡ

ਓਟਵਾ/ਬਿਊਰੋ ਨਿਊਜ਼ : ਅਮਰੀਕਾ ਤੇ ਜਰਮਨੀ ਵੱਲੋਂ ਬੈਟਲ ਟੈਂਕ ਯੂਕਰੇਨ ਭੇਜਣ ਲਈ ਕੋਸ਼ਿਸ਼ਾਂ ਤੇਜ ਕਰ ਦਿੱਤੀਆਂ ਗਈਆਂ ਹਨ। ਪਰ ਕੈਨੇਡਾ ਅਜੇ ਵੀ ਇਹ ਨਹੀਂ ਦੱਸ ਰਿਹਾ ਕਿ ਅਜਿਹਾ ਕਦਮ ਚੁੱਕਣ ਦੀ ਫੈਡਰਲ ਸਰਕਾਰ ਦੀ ਵੀ ਕੋਈ ਯੋਜਨਾ ਹੈ ਜਾਂ ਨਹੀਂ। ਇਸ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਵਾਸ਼ਿੰਗਟਨ ਵੱਲੋਂ ਐਮ …

Read More »

ਖਰਾਬ ਮੌਸਮ ਕਾਰਨ ਪੀਅਰਸਨ ਏਅਰਪੋਰਟ ਨੇ ਰੱਦ ਕੀਤੀਆਂ ਕਈ ਉਡਾਨਾਂ

ਓਨਟਾਰੀਓ/ਬਿਊਰੋ ਨਿਊਜ਼ : ਭਾਰੀ ਬਰਫਬਾਰੀ ਕਾਰਨ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਵੱਲੋਂ ਸੈਂਕੜੇ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ। ਏਅਰਪੋਰਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਇੱਥੋਂ ਰਵਾਨਾ ਹੋਣ ਵਾਲੀਆਂ 25.8 ਫੀਸਦੀ ਉਡਾਨਾਂ ਰੱਦ ਕੀਤੀਆਂ ਗਈਆਂ ਹਨ ਤੇ ਇਸੇ ਤਰ੍ਹਾਂ ਇੱਥੇ ਪਹੁੰਚਣ ਵਾਲੀਆਂ 26 ਫੀਸਦੀ ਉਡਾਨਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। …

Read More »

ਲਿਬਰਲ ਸਰਕਾਰ ਨੇ ਵਰਕਿੰਗ ਕਲਾਸ ਖਿਲਾਫ ਵਿੱਢੀ ਜੰਗ : ਜਗਮੀਤ ਸਿੰਘ

ਕੈਨੇਡੀਅਨਾਂ ਨੂੰ ਆਪਣੀਆਂ ਰੋਜਮੱਰਾ ਦੀਆਂ ਲੋੜਾਂ ਲਈ ਕਰਨਾ ਪੈ ਰਿਹਾ ਹੈ ਸੰਘਰਸ਼ ਓਟਵਾ/ਬਿਊਰੋ ਨਿਊਜ਼ : ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਜਸਟਿਨ ਟਰੂਡੋ ਵੱਲੋਂ ਵਰਕਿੰਗ ਕਲਾਸ ਖਿਲਾਫ ਜੰਗ ਵਿੱਢੀ ਜਾ ਰਹੀ ਹੈ ਪਰ ਉਹ ਅਜਿਹਾ ਨਹੀਂ ਹੋਣ ਦੇਣਗੇ। ਲਿਬਰਲ ਪਾਰਟੀ ਨਾਲ ਹੋਏ ਉਨ੍ਹਾਂ ਦੇ ਸਮਝੌਤੇ ਦਾ ਲਾਹਾ ਲੈ …

Read More »

ਨੈਨੋਜ਼ ਸਰਵੇਖਣ ਏਜੰਸੀ ਦਾ ਦਾਅਵਾ

ਲਿਬਰਲਾਂ ਤੋਂ 7 ਅੰਕਾਂ ਨਾਲ ਅੱਗੇ ਚੱਲ ਰਹੇ ਹਨ ਕੰਸਰਵੇਟਿਵਜ਼ ਓਟਵਾ/ਬਿਊਰੋ ਨਿਊਜ਼ : ਨੈਨੋਜ ਰਿਸਰਚ ਵੱਲੋਂ ਕਰਵਾਏ ਗਏ ਇੱਕ ਤਾਜਾ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਫੈਡਰਲ ਕੰਸਰਵੇਟਿਵਾਂ ਨੂੰ ਲਿਬਰਲਾਂ ਉੱਤੇ ਸੱਤ ਅੰਕਾਂ ਦੀ ਲੀਡ ਹਾਸਲ ਹੋ ਗਈ ਹੈ। ਲੰਘੀ 13 ਜਨਵਰੀ ਨੂੰ ਮੁੱਕੇ ਹਫਤੇ ਦੌਰਾਨ ਕੀਤੀਆਂ ਗਈਆਂ 1084 ਇੰਟਰਵਿਊਜ਼ …

Read More »

ਰੰਜ ਪਿੱਲਈ ਬਣੇ ਕੈਨੇਡਾ ਦੇ ਉੱਤਰੀ-ਪੱਛਮੀ ਇਲਾਕੇ ਯੂਕੋਨ ਦੇ 10ਵੇਂ ਮੁੱਖ ਮੰਤਰੀ

ਜਸਟਿਨ ਟਰੂਡੋ ਨੇ ਰੰਜ ਨੂੰ ਮੁੱਖ ਮੰਤਰੀ ਬਣਨ ‘ਤੇ ਦਿੱਤੀ ਵਧਾਈ ਟੋਰਾਂਟੋ/ਸਤਪਾਲ ਸਿੰਘ ਜੌਹਲ : ਭਾਰਤ ਦੇ ਰਾਜ ਕੇਰਲਾ ਤੋਂ ਕੈਨੇਡਾ ‘ਚ ਜਾ ਵਸੇ ਕੇ ਪਿੱਲਈ ਜੋੜੇ ਦੇ ਪੁੱਤਰ ਰੰਜ (ਰੈਨ) ਪਿੱਲਈ ਇਥੋਂ ਦੇ ਉੱਤਰ-ਪੱਛਮੀ ਇਲਾਕੇ ਯੂਕੋਨ ਦੇ ਮੁੱਖ ਮੰਤਰੀ ਬਣ ਗਏ। ਉਨ੍ਹਾਂ ਦਾ ਜਨਮ ਪੂਰਬੀ ਪ੍ਰਾਂਤ ਨੋਵਾ ਸਕੋਸ਼ੀਆ ਦੇ …

Read More »

ਡਰੱਗਜ ਤੇ ਹਥਿਆਰ ਰੱਖਣ ਵਾਲਾ ਇੱਕ ਵਿਅਕਤੀ ਕਾਬੂ

ਟੋਰਾਂਟੋ/ਬਿਊਰੋ ਨਿਊਜ਼ : ਡਰੱਗਜ ਤੇ ਹਥਿਆਰਾਂ ਦੀ ਜਾਂਚ ਦੇ ਸਬੰਧ ਵਿੱਚ ਟੋਰਾਂਟੋ ਦੇ ਇੱਕ ਵਿਅਕਤੀ ਨੂੰ ਕਈ ਚਾਰਜਿਜ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਖੁਲਾਸਾ ਪੀਲ ਰੀਜਨਲ ਪੁਲਿਸ ਵੱਲੋਂ ਕੀਤਾ ਗਿਆ। ਪੀਲ ਪੁਲਿਸ ਨੇ ਦੱਸਿਆ ਕਿ ਜਾਂਚ 2022 ਦੇ ਅੰਤ ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਅਧਿਕਾਰੀਆਂ …

Read More »