ਟੋਰਾਂਟੋ : ਕੈਨੇਡਾ ਵਿਚ ਨਵੰਬਰ ਮਹੀਨੇ ਨੂੰ ‘ਹਿੰਦੂ ਵਿਰਾਸਤੀ ਮਹੀਨਾ’ ਐਲਾਨਿਆ ਗਿਆ ਹੈ। ਇਸ ਦੇ ਤਹਿਤ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰੀਆ ਨੇ ਦੇਸ਼ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਲਈ ਹਿੰਦੂਆਂ ਵਲੋਂ ਪਾਏ ਯੋਗਦਾਨ ਨੂੰ ਮਾਨਤਾ ਦੇਣ ਅਤੇ ਜਸ਼ਨ ਮਨਾਉਣ ਲਈ ਪਹਿਲੀ ਨਵੰਬਰ ਤੋਂ ਕੈਨੇਡਾ ਦਾ ਪਹਿਲਾ ਹਿੰਦੂ ਵਿਰਾਸਤੀ …
Read More »ਫੈਡਰਲ ਡੈਂਟਲ ਕੇਅਰ ਬੈਨੇਫਿਟ ਬਿੱਲ ਨੂੰ ਹਾਊਸ ਆਫ ਕਾਮਨਜ਼ ਵਿੱਚੋਂ ਮਿਲੀ ਹਰੀ ਝੰਡੀ
ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵਾਂ ਤੇ ਬਲਾਕ ਕਿਊਬਿਕੁਆ ਵੱਲੋਂ ਵਿਰੋਧ ਦੇ ਬਾਵਜੂਦ ਲੰਘੇ ਵੀਰਵਾਰ ਨੂੰ ਹਾਊਸ ਆਫ ਕਾਮਨਜ਼ ਵਿੱਚ ਲਿਬਰਲਾਂ ਵੱਲੋਂ ਲਿਆਂਦਾ ਡੈਂਟਲ ਕੇਅਰ ਬੈਨੇਫਿਟ ਬਿੱਲ ਤੀਜੀ ਰੀਡਿੰਗ ਵਿੱਚ ਵੀ ਪਾਸ ਹੋ ਗਿਆ। ਇਹ ਬਿੱਲ 172 ਦੇ ਮੁਕਾਬਲੇ 138 ਵੋਟਾਂ ਨਾਲ ਪਾਸ ਹੋਇਆ। ਇਸ ਤਹਿਤ ਸਾਲ ਵਿੱਚ 90,000 ਡਾਲਰ ਤੋਂ ਵੀ …
Read More »ਬਰੈਂਪਟਨ, ਮਿਸੀਸਾਗਾ, ਸਕਾਰਬਰੋ, ਕੈਂਬਰਿਜ ‘ਚ ਲਾਈਫ਼-ਸਰਟੀਫ਼ੀਕੇਟ ਬਨਾਉਣ ਲਈ ਕੈਂਪ 5 ਨਵੰਬਰ ਤੋਂ
ਬਰੈਂਪਟਨ/ਡਾ. ਝੰਡ : ਨਵੰਬਰ ਮਹੀਨਾ ਚੜ੍ਹ ਪਿਆ ਹੈ ਅਤੇ ਇਸ ਮਹੀਨੇ ਹਰ ਸਾਲ ਭਾਰਤ ਵਿਚ ਪੈੱਨਸ਼ਨ ਲੈਣ ਵਾਲਿਆਂ ਦੇ ਲਾਈਫ-ਸਰਟੀਫੀਕੇਟ ਬਣਦੇ ਹਨ ਜੋ ਉਨ੍ਹਾਂ ਵੱਲੋਂ ਜਿਊਂਦੇ-ਜਾਗਦੇ ਹੋਣ ਦੇ ਸਬੂਤ ਵਜੋਂ ਭਾਰਤ ਆਪਣੇ ਬੈਂਕਾਂ ਜਾਂ ਸਬੰਧਿਤ ਅਦਾਰਿਆਂ ਨੂੰ ਭੇਜੇ ਜਾਂਦੇ ਹਨ। ਅਜਿਹੇ ਕੈਂਪ ਭਾਰਤੀ ਕੌਂਸਲੇਟ ਜਨਰਲ ਟੋਰਾਂਟੋ ਦੇ ਦਫ਼ਤਰ ਵੱਲੋਂ ਇਸ …
Read More »ਕੈਨੇਡਾ ਸਰਕਾਰ ਯੂਕਰੇਨ ਦੀ ਕਰੇਗੀ ਮਦਦ : ਟਰੂਡੋ
ਟੋਰਾਂਟੋ/ਬਿਊਰੋ ਨਿਊਜ਼ : ਯੂਕਰੇਨ ਜੰਗ ਖਤਮ ਹੁੰਦੀ ਨਜਰ ਨਹੀਂ ਆ ਰਹੀ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਹੁਣ ਯੂਕਰੇਨ ਵਿਰੁੱਧ ਜੰਗ ਤੇਜ ਕਰ ਦਿੱਤੀ ਹੈ। ਰੂਸੀ ਫੌਜ ਨੇ ਪਿਛਲੇ ਦਿਨੀਂ ਆਪਣੀਆਂ ਮਿਜਾਈਲਾਂ ਨਾਲ ਰਿਹਾਇਸ਼ੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾਇਆ ਹੈ ਅਤੇ ਉਦੋਂ ਤੋਂ ਹੀ ਯੂਰਪੀਅਨ ਅਤੇ ਹੋਰ ਦੇਸ਼ਾਂ ਨੇ ਯੂਕਰੇਨ …
Read More »ਬੈਂਕ ਆਫ਼ ਕੈਨੇਡਾ ਨੇ ਵਿਆਜ ਦਰਾਂ ਵਿਚ ਮੁੜ ਕੀਤਾ ਵਾਧਾ
ਬੈਂਕ ਆਫ਼ ਕੈਨੇਡਾ ਦੇ ਗਵਰਨਰ ਨੇ ਵਿਆਜ ਦਰਾਂ ‘ਚ ਹੋਰ ਵਾਧੇ ਦੇ ਦਿੱਤੇ ਸੰਕੇਤ ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ ਦਰਾਂ ਵਿੱਚ 3.25 ਫੀਸਦੀ ਤੋਂ 3.75 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਮਾਰਚ ਤੋਂ ਹੀ ਸੈਂਟਰਲ ਬੈਂਕ ਵੱਲੋਂ ਛੇ ਵਾਰੀ ਆਪਣੀ ਪਾਲਿਸੀ ਦਰ ਵਿੱਚ ਵਾਧਾ ਕੀਤਾ ਜਾ …
Read More »ਵਧੀਆਂ ਵਿਆਜ ਦਰਾਂ ਦੀ ਪੌਲੀਏਵਰ ਨੇ ਕੀਤੀ ਨਿਖੇਧੀ
ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਪਾਰਟੀ ਦੇ ਆਗੂ ਤੇ ਮੁੱਖ ਵਿਰੋਧੀ ਧਿਰ ਦੇ ਨੇਤਾ ਪਇਏਰ ਪੌਲੀਏਵਰ ਵੱਲੋਂ ਇੱਕ ਬਿਆਨ ਜਾਰੀ ਕਰਕੇ ਬੈਂਕ ਆਫ ਕੈਨੇਡਾ ਵੱਲੋਂ ਮੁੜ ਵਧਾਈਆਂ ਗਈਆਂ ਵਿਆਜ ਦਰਾਂ ਦੀ ਨਿਖੇਧੀ ਕੀਤੀ ਗਈ। ਬਿਆਨ ਵਿੱਚ ਪੌਲੀਏਵਰ ਨੇ ਆਖਿਆ ਕਿ ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰਾਂ ਵਿੱਚ 0.5 ਫੀ ਸਦੀ ਦਾ …
Read More »ਹੁਣ ਵਿਦੇਸ਼ੀ ਨਾਗਰਿਕਾਂ ਲਈ ਓਨਟਾਰੀਓ ਵਿੱਚ ਘਰ ਖਰੀਦਣਾ ਹੋਵੇਗਾ ਹੋਰ ਵੀ ਮਹਿੰਗਾ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਵਿਦੇਸ਼ੀ ਨਾਗਰਿਕਾਂ ਤੇ ਨੌਨ-ਰੈਜੀਡੈਂਟਸ ਵੱਲੋਂ ਘਰ ਖਰੀਦੇ ਜਾਣ ਉੱਤੇ ਟੈਕਸ ਵਿੱਚ ਵਾਧਾ ਕਰਨ ਜਾ ਰਿਹਾ ਹੈ। ਇਸ ਟੈਕਸ ਵਿੱਚ 20 ਤੋਂ 25 ਫੀਸਦੀ ਦਾ ਵਾਧਾ ਹੋਵੇਗਾ। ਇਹ ਫੈਸਲਾ ਮੰਗਲਵਾਰ ਤੋਂ ਲਾਗੂ ਹੋਣ ਜਾ ਰਿਹਾ ਹੈ। ਵਿੱਤ ਮੰਤਰੀ ਪੀਟਰ …
Read More »ਪੀਲ ਪੁਲਿਸ ਨੇ 25 ਮਿਲੀਅਨ ਡਾਲਰ ਦਾ ਨਸ਼ਾ ਕੀਤਾ ਬਰਾਮਦ
ਪੰਜਾਬੀ ਮੂਲ ਦੇ ਤਿੰਨ ਵਿਅਕਤੀਆਂ ਸਮੇਤ ਪੰਜ ਨੂੰ ਕੀਤਾ ਗਿਆ ਚਾਰਜ ਟੋਰਾਂਟੋ/ਬਿਊਰੋ ਨਿਊਜ਼ : ਪੀਲ ਰੀਜਨਲ ਪੁਲਿਸ ਵੱਲੋਂ ਕਮਰਸ਼ੀਅਲ ਟਰੱਕਿੰਗ ਬਿਜਨਸ ਦੀ ਵਰਤੋਂ ਕਰਕੇ ਅਮਰੀਕਾ-ਕੈਨੇਡਾ ਸਰਹੱਦਾਂ ਦੇ ਆਰ ਪਾਰ ਡਰੱਗਜ਼ ਦੀ ਸਮਗਲਿੰਗ ਕਰਨ ਵਾਲੇ ਗਰੁੱਪ ਦਾ ਪਰਦਾਫਾਸ ਕਰਨ ਮਗਰੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਮਾਮਲੇ …
Read More »ਨਿੱਕੀ ਕੌਰ ਸਿਟੀ ਖਿਲਾਫ ਕਰੇਗੀ ਕਾਨੂੰਨੀ ਕਾਰਵਾਈ
ਬਰੈਂਪਟਨ/ਬਿਊਰੋ ਨਿਊਜ਼ : ਪੈਟ੍ਰਿਕ ਬ੍ਰਾਊਨ ਦੇ ਮੁੜ ਮੇਅਰ ਚੁਣੇ ਜਾਣ ਤੋਂ ਇੱਕ ਦਿਨ ਬਾਅਦ ਸਿਟੀ ਆਫ ਬਰੈਂਪਟਨ ਨਾਲ ਡਾਇਰੈਕਟਰ ਵਜੋਂ ਕੰਮ ਕਰ ਰਹੀ ਨਿੱਕੀ ਕੌਰ ਨੂੰ ਨੌਕਰੀ ਤੋਂ ਕੱਢ ਦਿੱਤੇ ਜਾਣ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਨਿੱਕੀ ਕੌਰ ਦੇ ਵਕੀਲਾਂ ਨੇ ਇੱਕ ਪੱਤਰ ਜਾਰੀ ਕੀਤਾ ਹੈ ਜਿਸ …
Read More »ਟੈਕਸੀ ਸਕੈਮ ਦੇ ਸਬੰਧ ‘ਚ ਟੋਰਾਂਟੋ ਪੁਲਿਸ
ਵੱਲੋਂ 14 ਸਾਲਾ ਲੜਕਾ ਗ੍ਰਿਫ਼ਤਾਰ ਟੋਰਾਂਟੋ/ਬਿਊਰੋ ਨਿਊਜ਼ : ਟੈਕਸੀ ਕੈਬ ਸਕੈਮ ਦੀ ਜਾਂਚ ਦੇ ਸਬੰਧ ਵਿੱਚ ਟੋਰਾਂਟੋ ਪੁਲਿਸ ਵੱਲੋਂ ਇੱਕ 14 ਸਾਲਾ ਲੜਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 17 ਅਕਤੂਬਰ ਨੂੰ ਅਧਿਕਾਰੀਆਂ ਨੂੰ ਸਕਾਰਬਰੋ ਵਿੱਚ ਮਾਰਖਮ ਰੋਡ ‘ਤੇ ਲਾਅਰੈਂਸ ਐਵਨਿਊ ਈਸਟ ਏਰੀਆ ਵਿੱਚ ਇੱਕ ਮਾਲ ਦੇ ਪਾਰਕਿੰਗ ਲੌਟ ਵਿੱਚ ਵਾਪਰੀ …
Read More »