Breaking News
Home / ਜੀ.ਟੀ.ਏ. ਨਿਊਜ਼ (page 48)

ਜੀ.ਟੀ.ਏ. ਨਿਊਜ਼

ਕੈਨੇਡਾ ‘ਚ ਅਗਲੇ ਭਾਰਤੀ ਹਾਈ ਕਮਿਸ਼ਨਰ ਹੋਣਗੇ ਸੰਜੈ ਵਰਮਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਤਜਰਬੇਕਾਰ ਰਾਜਦੂਤ ਸੰਜੈ ਕੁਮਾਰ ਵਰਮਾ ਨੂੰ ਕੈਨੇਡਾ ‘ਚ ਭਾਰਤ ਦਾ ਅਗਲਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਜਦਕਿ ਮੌਜੂਦਾ ਸਮੇਂ ਅਮਰੀਕਾ ਦੇ ਸ਼ਿਕਾਗੋ ‘ਚ ਭਾਰਤ ਦੇ ਕੌਂਸਲੇਟ ਜਨਰਲ ਵਜੋਂ ਕੰਮ ਕਰ ਰਹੇ ਅਮਿਤ ਕੁਮਾਰ ਨੂੰ ਦੱਖਣੀ ਕੋਰੀਆ ‘ਚ ਅਗਲੇ ਭਾਰਤੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਗਿਆ ਹੈ। …

Read More »

ਸਸਕੈਚਵਨ ਵਿੱਚ ਚਾਕੂ ਮਾਰ ਕੇ 11 ਦੀ ਹੱਤਿਆ, 19 ਜ਼ਖ਼ਮੀ

ਪੁਲਿਸ ਵੱਲੋਂ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਰੈਜਿਨਾ : ਰੈਜਿਨਾ ਅਤੇ ਸਸਕੈਚਵਨ ਵਿੱਚ ਇਕ ਹੋਰ ਕਸਬੇ ‘ਚ ਮੁਕਾਮੀ ਭਾਈਚਾਰੇ ਦੇ ਲੋਕਾਂ ‘ਤੇ ਚਾਕੂ ਨਾਲ ਹਮਲੇ ਦੀਆਂ ਲੜੀਵਾਰ ਘਟਨਾਵਾਂ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ 19 ਵਿਅਕਤੀ ਜ਼ਖ਼ਮੀ ਹੋ ਗਏ। ਆਰੋਪੀਆਂ ਦੀ ਪਛਾਣ ਡੈਮੀਅਨ ਸੈਂਡਰਸਨ (31) ਤੇ ਮਾਇਲਸ …

Read More »

ਪ੍ਰਧਾਨ ਮੰਤਰੀ ਟਰੂਡੋ ਨੇ ਮੰਤਰੀ ਮੰਡਲ ‘ਚ ਕੀਤਾ ਫੇਰਬਦਲ

ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਿੱਕੇ ਜਿਹੇ ਕੈਬਨਿਟ ਫੇਰਬਦਲ ਵਿੱਚ ਮੰਤਰੀ ਫਿਲੋਮੈਨਾ ਤਾਸੀ ਤੇ ਹੈਲੇਨਾ ਜਾਜੈਕ ਦੇ ਮੰਤਰਾਲੇ ਇੱਕ ਦੂਜੇ ਨੂੰ ਦਿੱਤੇ ਗਏ। ਇਸ ਮਾਮੂਲੀ ਫੇਰਬਦਲ ਵਿੱਚ ਜਾਜੈਕ ਨੂੰ ਕੈਨੇਡਾ ਦਾ ਨਵਾਂ ਪਬਲਿਕ ਸਰਵਿਸ ਐਂਡ ਪ੍ਰੋਕਿਓਰਮੈਂਟ ਮੰਤਰੀ ਨਿਯੁਕਤ ਕੀਤਾ ਗਿਆ ਹੈ ਜਦਕਿ ਤਾਸੀ ਨੂੰ ਦੱਖਣੀ ਓਨਟਾਰੀਓ ਲਈ …

Read More »

5 ਤੋਂ 11 ਸਾਲ ਦੇ ਬੱਚਿਆਂ ਲਈ ਮਾਪੇ ਕੋਵਿਡ 19 ਦੀ ਬੂਸਟਰ ਡੋਜ਼ ਕਰਵਾ ਸਕਦੇ ਹਨ ਬੁੱਕ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿੱਚ ਰਹਿਣ ਵਾਲੇ ਮਾਪੇ ਹੁਣ ਆਪਣੇ ਬੱਚਿਆਂ ਲਈ ਕੋਵਿਡ-19 ਦੇ ਬੂਸਟਰ ਡੋਜ਼ ਬੁੱਕ ਕਰਵਾ ਸਕਦੇ ਹਨ। ਓਨਟਾਰੀਓ ਸਰਕਾਰ ਦਾ ਕਹਿਣਾ ਹੈ ਕਿ ਇਹ ਅਪੁਆਇੰਟਮੈਂਟਸ ਪ੍ਰੋਵਿੰਸ ਦੇ ਵੈਕਸੀਨ ਪੋਰਟਲ ਉੱਤੇ ਬੁੱਕ ਕਰਵਾਈਆਂ ਜਾ ਸਕਣਗੀਆਂ। ਅਪੁਆਇੰਟਮੈਂਟਸ ਲੋਕਲ ਪਬਲਿਕ ਹੈਲਥ ਯੂਨਿਟਸ ਰਾਹੀਂ ਵੀ ਬੁੱਕ ਕਰਵਾਈਆਂ ਜਾ ਸਕਣਗੀਆਂ ਤੇ ਇਸ …

Read More »

ਲੀਡਰਸ਼ਿਪ ਹਾਸਲ ਕਰਨ ਲਈ ਮੇਅ ਨੇ ਮੁੜ ਪੇਸ਼ ਕੀਤੀ ਦਾਅਵੇਦਾਰੀ

ਓਟਵਾ/ਬਿਊਰੋ ਨਿਊਜ਼ : ਐਲਿਜਾਬੈੱਥ ਮੇਅ ਨੇ ਫੈਡਰਲ ਗ੍ਰੀਨ ਪਾਰਟੀ ਦੀ ਲੀਡਰਸ਼ਿਪ ਹਾਸਲ ਕਰਨ ਲਈ ਆਪਣੀ ਦਾਅਵੇਦਾਰੀ ਮੁੜ ਪੇਸ਼ ਕੀਤੀ। ਇਸ ਮੌਕੇ ਉਨ੍ਹਾਂ ਆਖਿਆ ਕਿ ਉਹ ਪਾਰਟੀ ਦਾ ਪੁਨਰ ਨਿਰਮਾਣ ਕਰਨਾ ਚਾਹੁੰਦੀ ਹੈ ਤੇ ਇਸ ਨੂੰ ਇੱਕ ਪ੍ਰਭਾਵਸ਼ਾਲੀ ਸਿਆਸੀ ਤਾਕਤ ਬਣਾਉਣਾ ਚਾਹੁੰਦੀ ਹੈ। ਉਹ ਇਹ ਵੀ ਚਾਹੁੰਦੀ ਹੈ ਕਿ ਪਾਰਟੀ ਕਲਾਈਮੇਟ …

Read More »

ਕੈਨੇਡਾ ਸਰਕਾਰ ਨੇ ਮੂਲ ਲੋਕਾਂ ਨੂੰ ਸਮਰਪਿਤ ਝੰਡਾ ਲਹਿਰਾਇਆ

ਓਟਵਾ : ਕੈਨੇਡਾ ਸਰਕਾਰ ਨੇ ਦੇਸ਼ ਦੇ ਰਿਹਾਇਸ਼ੀ ਸਕੂਲਾਂ ‘ਚ ਜਾਣ ਲਈ ਮਜਬੂਰ ਕੀਤੇ ਗਏ ਮੂਲ ਲੋਕਾਂ ਦੇ ਸਨਮਾਨ ਵਿੱਚ ਪਾਰਲੀਮੈਂਟ ਹਿੱਲ ‘ਤੇ ਝੰਡਾ ਲਹਿਰਾਇਆ। ਦੇਸ਼ ਭਰ ਤੋਂ ਇੱਥੇ ਇਕੱਠੇ ਹੋਏ ਤੇ ਰਿਹਾਇਸ਼ੀ ਸਕੂਲਾਂ ਦੇ ਤਸੀਹੇ ਝੱਲ ਚੁੱਕੇ ਲੋਕਾਂ ਨਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ …

Read More »

ਸਿਆਸਤਦਾਨਾਂ ਦੀ ਸਕਿਊਰਿਟੀ ਵਧਾਉਣ ਦੇ ਮੁੱਦੇ ਉੱਤੇ ਵਿਚਾਰ ਕਰ ਰਹੀ ਹੈ ਕੈਨੇਡਾ ਸਰਕਾਰ

ਓਟਵਾ/ਬਿਊਰੋ ਨਿਊਜ਼ : ਪਬਲਿਕ ਸੇਫਟੀ ਮੰਤਰੀ ਮਾਰਕੋ ਮੈਂਡੀਸਿਨੋ ਦਾ ਕਹਿਣਾ ਹੈ ਕਿ ਸਿਆਸਤਦਾਨਾਂ ਦੀ ਸਕਿਊਰਿਟੀ ਵਧਾਉਣ ਦੇ ਮਾਮਲੇ ਉੱਤੇ ਸਰਕਾਰ ਵਿਚਾਰ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕਈ ਸਿਆਸਤਦਾਨਾਂ ਨੂੰ ਜਿਵੇਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਾਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਉਹ ਜਮਹੂਰੀਅਤ ਨੂੰ ਖਤਰੇ ਤੋਂ ਇਲਾਵਾ ਕੁੱਝ ਨਹੀਂ। ਉਨ੍ਹਾਂ …

Read More »

ਕੈਨੇਡਾ ਅਤੇ ਜਰਮਨੀ ਨੇ ਸਾਈਨ ਕੀਤੀ ਨਵੀਂ ਹਾਈਡ੍ਰੋਜਨ ਡੀਲ

ਓਟਵਾ/ਬਿਊਰੋ ਨਿਊਜ਼ : ਨਿਊਫਾਊਂਡਲੈਂਡ ਤੇ ਲੈਬਰਾਡੌਰ ਦੇ ਸਟੀਫਨਵਿੱਲ ਟਾਊਨ ਵਿੱਚ ਲੰਘੇ ਦਿਨੀਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਜਰਮਨੀ ਦੇ ਚਾਂਸਲਰ ਓਲਫ ਸ਼ੌਲਜ਼ ਨੇ ਨਵੀਂ ਹਾਈਡਰੋਜਨ ਡੀਲ ‘ਤੇ ਦਸਤਖ਼ਤ ਕੀਤੇ। ਇਹ ਡੀਲ ਹਾਈਡਰੋਜਨ ਟਰੇਡ ਸ਼ੋਅ ਦੌਰਾਨ ਸਿਰੇ ਚੜ੍ਹਾਈ ਗਈ। ਇਸ ਡੀਲ ਤੋਂ ਬਾਅਦ ਕੈਨੇਡਾ ਤੇ ਜਰਮਨੀ ਨੇ ਆਖਿਆ ਕਿ ਇਸ ਨਵੇਂ …

Read More »

ਕੈਨੇਡਾ ਵੱਲੋਂ ਇਲੈਕਟ੍ਰਿਕ ਕਾਰਾਂ ਲਈ ਜਰਮਨ ਨਾਲ ਸਮਝੌਤਾ : ਟਰੂਡੋ

ਓਟਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਅਸੀਂ ਇਲੈਕਟ੍ਰਿਕ ਵਾਹਨਾਂ ਦੀ ਵਧਦੀ ਹੋਈ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਦੋ ਪ੍ਰਮੁੱਖ ਜਰਮਨ ਵਾਹਨ ਨਿਰਮਾਤਾਵਾਂ – ਵੋਲਕਸਵੈਗਨ ਅਤੇ ਮਰਸਡੀਜ਼ – ਨਾਲ ਸਮਝੌਤਿਆਂ ‘ਤੇ ਹਸਤਾਖਰ ਕੀਤੇ ਹਨ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ …

Read More »

ਇਨ-ਪਰਸਨ ਲਰਨਿੰਗ ਲਈ ਟੋਰਾਂਟੋ ਦੇ ਵਿਦਿਆਰਥੀਆਂ ਨੇ ਆਪਣਾ ਨਾਂ ਕਰਵਾਇਆ ਰਜਿਸਟਰਡ

ਟੋਰਾਂਟੋ/ਬਿਊਰੋ ਨਿਊਜ਼ : : ਸਤੰਬਰ ਵਿੱਚ ਟੋਰਾਂਟੋ ਦੇ 5,000 ਵਿਦਿਆਰਥੀਆਂ ਤੋਂ ਵੀ ਘੱਟ ਨੇ ਵਰਚੂਅਲ ਲਰਨਿੰਗ ਲਈ ਰਜਿਸਟਰ ਕੀਤਾ। ਇਹ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਘੱਟ ਅੰਕੜਾ ਸੀ। ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਅਨੁਸਾਰ 2022-2023 ਸਕੂਲ ਵਰ੍ਹੇ ਲਈ 3,300 ਐਲੀਮੈਂਟਰੀ ਵਿਦਿਆਰਥੀਆਂ ਨੇ ਤੇ 1500 ਸੈਕੰਡਰੀ ਵਿਦਿਆਰਥੀਆਂ ਨੇ ਆਪਣੇ ਨਾਂ ਵਰਚੂਅਲ …

Read More »