Breaking News
Home / ਜੀ.ਟੀ.ਏ. ਨਿਊਜ਼ (page 49)

ਜੀ.ਟੀ.ਏ. ਨਿਊਜ਼

ਜਪਗੋਬਿੰਦ ਸਿੰਘ ਨੇ ਸਿੱਖ ਭਾਈਚਾਰੇ ਦਾ ਮਾਣ ਹੋਰ ਵਧਾਇਆ

16 ਸਾਲਾਂ ਦਾ ਸਿੱਖ ਨੌਜਵਾਨ ਕੈਨੇਡਾ ‘ਚ ਬਣਿਆ ਪਾਇਲਟ ਓਟਵਾ : ਸਿੱਖ ਕੌਮ ਨੇ ਜਿੱਥੇ ਦੇਸ਼ ਵਿਦੇਸ਼ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਹਨ, ਉਥੇ ਹੀ ਕੈਨੇਡੀਅਨ ਸਿਟੀਜ਼ਨ, ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰ ਦੇ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ 16 ਸਾਲਾਂ ਦੀ ਉਮਰ ਵਿਚ ਸੋਲੋ ਪਾਇਲਟ ਬਣ ਕੇ …

Read More »

ਰੋਜ਼ਾਨਾ 10 ਡਾਲਰ ਵਾਲੇ ਚਾਈਲਡ ਕੇਅਰ ਪ੍ਰੋਗਰਾਮ ਦੀ ਡੈੱਡਲਾਈਨ ‘ਚ ਦੋ ਮਹੀਨੇ ਦਾ ਕੀਤਾ ਗਿਆ ਵਾਧਾ

ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਆਖਿਆ ਸਿਸਟਮ ਠੀਕ ਚੱਲੇ ਇਸ ਲਈ ਵਧਾਇਆ ਸਮਾਂ ਓਨਟਾਰੀਓ/ਬਿਊਰੋ ਨਿਊਜ਼ : 10 ਡਾਲਰ ਰੋਜ਼ਾਨਾ ਵਾਲੇ ਪ੍ਰੋਗਰਾਮ ਵਿੱਚ ਚਾਈਲਡ ਕੇਅਰ ਆਪਰੇਟਰਜ਼ ਨੂੰ ਸ਼ਾਮਲ ਕਰਨ ਲਈ ਓਨਟਾਰੀਓ ਸਰਕਾਰ ਵੱਲੋਂ ਡੈੱਡਲਾਈਨ ਵਿੱਚ ਦੋ ਮਹੀਨੇ ਦਾ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਡੇਅਕੇਅਰ ਆਪਰੇਟਰਜ਼ ਕੋਲ ਇਸ ਪ੍ਰੋਗਰਾਮ …

Read More »

ਜੀਟੀਏ ਦੇ ਸੈਂਕੜੇ ਡੇਅਕੇਅਰ ਆਪਰੇਟਰਜ਼ ਨੇ ਅਜੇ ਤੱਕ ਲਾਗੂ ਨਹੀਂ ਕੀਤਾ 10 ਡਾਲਰ ਰੋਜ਼ਾਨਾ ਵਾਲਾ ਚਾਈਲਡ ਕੇਅਰ ਪ੍ਰੋਗਰਾਮ

ਓਨਟਾਰੀਓ/ਬਿਊਰੋ ਨਿਊਜ਼ : ਅਫੋਰਡੇਬਲ ਡੇਅਕੇਅਰ ਦਾ ਬਦਲ ਚੁਣਨ ਲਈ ਸਿਰਫ ਦਾ ਸਮਾਂ ਬੇਸ਼ੱਕ ਵਧਾ ਦਿੱਤਾ ਗਿਆ ਹੈ ਪ੍ਰੰਤੂ ਜੀਟੀਏ ਦੇ ਕਈ ਡੇਅਕੇਅਰ ਆਪਰੇਟਰਜ਼ ਵੱਲੋਂ ਅਜੇ ਤੱਕ ਇਹ ਨਹੀਂ ਦੱਸਿਆ ਗਿਆ ਕਿ ਉਹ ਕੀ ਕਰਨਾ ਚਾਹੁੰਦੇ ਹਨ। ਇਸ ਨਾਲ ਮਾਪਿਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ …

Read More »

ਬਰੈਂਪਟਨ ‘ਚ ਭਾਰਤ ਦੀ ਆਜ਼ਾਦੀ ਦੇ ਜਸ਼ਨ ਮਨਾਏ

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਵਧਾਈ ਸੰਦੇਸ਼ ਟੋਰਾਂਟੋ/ਸਤਪਾਲ ਸਿੰਘ ਜੌਹਲ ਭਾਰਤ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਓਟਾਵਾ ਸਥਿਤ ਦਫਤਰ ਤੋਂ ਦੁਨੀਆਂ ਭਰ ‘ਚ ਵਸਦੇ ਭਾਰਤੀ ਲੋਕਾਂ ਲਈ ਵਧਾਈ ਸੰਦੇਸ਼ ਜਾਰੀ ਕੀਤਾ ਗਿਆ ਅਤੇ ਟੋਰਾਂਟੋ ਸਥਿਤ ਭਾਰਤ ਦੇ ਕੌਂਸਲਖਾਨੇ ਵਲੋਂ ਬਰੈਂਪਟਨ ਵਿਖੇ ‘ਆਜ਼ਾਦੀ …

Read More »

ਬ੍ਰਿਟਿਸ਼ ਕੋਲੰਬੀਆ ਦੀਆਂ ਸਕੂਲ ਟਰੱਸਟੀ ਚੋਣਾਂ ‘ਚ ਨਿੱਤਰੀਆਂ 5 ਪੰਜਾਬਣਾਂ

ਐਬਟਸਫੋਰਡ : ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 15 ਅਕਤੂਬਰ ਨੂੰ ਹੋ ਰਹੀਆਂ ਸਕੂਲ ਟਰੱਸਟੀ ਚੋਣਾਂ ‘ਚ ਭਾਵੇਂ ਅਜੇ 2 ਮਹੀਨੇ ਰਹਿੰਦੇ ਹਨ, ਪਰ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਹੁਣ ਤੋਂ ਹੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਚੋਣ ਮੈਦਾਨ ਭਖਾ ਦਿੱਤਾ ਗਿਆ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ ‘ਚੋਂ ਹੁਣ …

Read More »

ਕੈਨੇਡਾ ‘ਚ ਪੰਜਾਬੀ ਇਮੀਗ੍ਰੇਸ਼ਨ ਵਕੀਲ ਨੂੰ ਹੋਈ 22 ਮਹੀਨੇ ਜੇਲ੍ਹ ਦੀ ਸਜ਼ਾ

ਓਟਵਾ : ਬ੍ਰਿਟਿਸ਼ ਕੋਲੰਬੀਆ ਵਿਚ ਡੇਲਟਾ ਵਿਚਲੇ ਇਕ ਨਾਮੀ ਪੰਜਾਬੀ ਇਮੀਗ੍ਰੇਸ਼ਨ ਵਕੀਲ ਨੂੰ 22 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਦੋਸ਼ੀ ਠਹਿਰਾਏ ਗਏ ਵਕੀਲ ਨੇ 17 ਦੋਸ਼ ਕਬੂਲੇ ਹਨ। ਲਗਾਏ ਗਏ ਦੋਸ਼ਾਂ ਵਿਚ ਜਾਅਲਸਾਜ਼ੀ ਤੇ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨਾ ਸ਼ਾਮਲ ਹੈ। ਸਰਕਾਰੀ ਪੱਖ ਮੁਤਾਬਕ ਬਲਰਾਜ ਸਿੰਘ …

Read More »

ਦੋ ਸਾਲਾਂ ‘ਚ ਸਰਕਾਰ ਵੱਲੋਂ 225 ਮਿਲੀਅਨ ਡਾਲਰ ਖਰਚ ਕਰਨ ਦਾ ਕੀਤਾ ਗਿਆ ਫੈਸਲਾ

ਓਨਟਾਰੀਓ/ਬਿਊਰੋ ਨਿਊਜ਼ : ਲੰਘੇ ਦਿਨੀਂ ਕੁਈਨਜ਼ ਪਾਰਕ ਵਿਖੇ ਪੜ੍ਹੇ ਗਏ ਰਾਜ ਭਾਸ਼ਣ ਵਿੱਚ ਡੱਗ ਫੋਰਡ ਸਰਕਾਰ ਵੱਲੋਂ ਨਵੇਂ ਕਾਰਜਕਾਲ ਵਿੱਚ ਆਪਣੇ ਵੱਲੋਂ ਹਾਸਲ ਕੀਤੇ ਜਾਣ ਵਾਲੇ ਟੀਚਿਆਂ ਦਾ ਖੁਲਾਸਾ ਕੀਤਾ ਗਿਆ। ਲੈਫਟੀਨੈਂਟ ਗਵਰਨਰ ਐਲਿਜ਼ਾਬੈੱਥ ਡਾਊਡਸਵੈੱਲ ਨੇ ਰਾਜ ਭਾਸ਼ਣ ਪੜ੍ਹ ਕੇ ਸੁਣਾਇਆ, ਜਿਸ ਵਿੱਚ ਸਰਕਾਰ ਵੱਲੋਂ ਹਸਪਤਾਲਾਂ ਨੂੰ ਪ੍ਰਭਾਵਿਤ ਕਰ ਰਹੇ …

Read More »

ਛੁਰੇ ਨਾਲ ਚਾਰ ਵਿਅਕਤੀਆਂ ਨੂੰ ਜ਼ਖਮੀ ਕਰਨ ਵਾਲੇ ਨੂੰ ਪੁਲਿਸ ਨੇ ਮਾਰੀ ਗੋਲੀ

ਵੈਨਕੂਵਰ/ਬਿਊਰੋ ਨਿਊਜ਼ : ਲੰਘੇ ਦਿਨੀਂ ਰਾਤ ਨੂੰ ਡਾਊਨਟਾਊਨ ਟੋਰਾਂਟੋ ਵਿੱਚ ਵਾਪਰੀ ਇੱਕ ਹਿੰਸਕ ਘਟਨਾ ਵਿੱਚ ਮਸ਼ਕੂਕ ਸਮੇਤ ਗੰਭੀਰ ਜ਼ਖਮੀ 5 ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ। ਵੈਨਕੂਵਰ ਪੁਲਿਸ ਡਿਪਾਰਟਮੈਂਟ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਇਹ ਘਟਨਾ ਰਾਤੀਂ 10:00 ਵਜੇ ਤੋਂ ਬਾਅਦ ਵਾਪਰੀ। ਇਸ ਬਿਆਨ ਵਿੱਚ ਦੱਸਿਆ ਗਿਆ ਕਿ ਗ੍ਰੈਨਵਿੱਲ ਤੇ …

Read More »

ਐਨਡੀਪੀ ਨਾਲ ਕੀਤੇ ਡੈਂਟਲ ਕੇਅਰ ਵਾਅਦੇ ਨੂੰ ਪੂਰਾ ਕਰਨ ਲਈ ਲਿਬਰਲ ਲੱਭ ਰਹੇ ਹਨ ਅਸਥਾਈ ਹੱਲ

ਓਟਵਾ/ਬਿਊਰੋ ਨਿਊਜ਼ : ਸਰਕਾਰ ਦੇ 5.3 ਬਿਲੀਅਨ ਡਾਲਰ ਦੇ ਡੈਂਟਲ ਕੇਅਰ ਪ੍ਰੋਗਰਾਮ ਤੋਂ ਜਾਣੂ ਸੂਤਰਾਂ ਦਾ ਕਹਿਣਾ ਹੈ ਕਿ ਐਨਡੀਪੀ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਲਿਬਰਲਾਂ ਵੱਲੋਂ ਆਰਜੀ ਹੱਲ ਕੱਢਣ ਲਈ ਯੋਜਨਾ ਬਣਾਈ ਜਾ ਰਹੀ ਹੈ। ਇਸ ਵਿੱਚ ਰਕਮ ਸਿੱਧੀ ਮਰੀਜ਼ਾਂ ਨੂੰ ਦੇਣ ਦਾ ਪ੍ਰਬੰਧ ਕੀਤਾ ਜਾ …

Read More »

ਸਤਪਾਲ ਸਿੰਘ ਜੌਹਲ ਨੂੰ ਬਰੈਂਪਟਨ ‘ਚ ਵਾਰਡ 9-10 ਤੋਂ ਭਰਵਾਂ ਹੁੰਗਾਰਾ

ਬਰੈਂਪਟਨ/ਹਰਜੀਤ ਸਿੰਘ ਬਾਜਵਾ : 24 ਅਕਤੂਬਰ ਨੂੰ ਹੋ ਰਹੀ ਮਿਊਂਸਪਲ ਇਲੈਕਸ਼ਨ ਵਿੱਚ ਬਰੈਂਪਟਨ ਦੇ ਵਾਰਡ 9-10 ਤੋਂ ਸਕੂਲ ਟਰੱਸਟੀ ਉਮੀਦਵਾਰ ਸਤਪਾਲ ਸਿੰਘ ਜੌਹਲ ਨੂੰ ਸਮਰਥਕਾਂ ਦਾ ਸਮਰਥਨ ਮਿਲਣਾ ਜਾਰੀ ਹੈ। ਲੋਕਾਂ ਦੇ ਮਨਾਂ ਵਿੱਚ ਸਤਪਾਲ ਸਿੰਘ ਜੌਹਲ ਨੂੰ 7, 8, 9, 14 ਤੇ 15 ਅਕਤੂਬਰ ਨੂੰ ਹੋਣ ਵਾਲੀ ਐਡਵਾਂਸ ਵੋਟਿੰਗ …

Read More »